12.4 C
Alba Iulia
Monday, April 29, 2024

ਦੜ

ਪਹਿਲਾ ਕ੍ਰਿਕਟ ਟੈਸਟ: ਆਸਟਰੇਲੀਆ ਪਹਿਲੀ ਪਾਰੀ ’ਚ 177 ਦੌੜਾਂ ’ਤੇ ਆਊਟ, ਭਾਰਤ ਇਕ ਵਿਕਟ ’ਤੇ 77 ਦੌੜਾਂ

ਨਾਗਪੁਰ, 9 ਫਰਵਰੀ ਸੱਟ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਕਰਨ ਵਾਲੇ ਰਵਿੰਦਰ ਜਡੇਜਾ ਦੀਆਂ ਪੰਜ ਵਿਕਟਾਂ ਦੀ ਮਦਦ ਨਾਲ ਭਾਰਤ ਨੇ ਇੱਥੇ ਪਹਿਲੇ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਅੱਜ ਆਸਟਰੇਲੀਆ ਨੂੰ 177 ਦੌੜਾਂ 'ਤੇ ਢੇਰ ਕਰ ਦਿੱਤਾ ਅਤੇ...

ਬਾਬਿਆਂ ਦੀ ਦੌੜ ’ਚ 70 ਸਾਲਾ ਸੁਰਿੰਦਰਪਾਲ ਜੇਤੂ

ਸਤਵਿੰਦਰ ਬਸਰਾ ਲੁਧਿਆਣਾ, 4 ਫਰਵਰੀ ਕਿਲ੍ਹਾ ਰਾਏਪੁਰ ਖੇਡਾਂ ਦੇ ਅੱਜ ਦੂਜੇ ਦਿਨ ਜਿੱਥੇ ਅਥਲੈਟਿਕ, ਹਾਕੀ ਅਤੇ ਘੋੜਾਸਵਾਰੀ ਸ਼ੋਅ, ਹਾਕੀ, ਰੱਸਾਕਸੀ ਦੇ ਮੁਕਾਬਲੇ ਕਰਵਾਏ ਗਏ ਉੱਥੇ ਦੋ ਕੁਇੰਟਲ ਭਾਰੀ ਬੋਰੀ ਚੁੱਕਣ, ਗਲ ਨਾਲ ਸਰੀਆਂ ਮੋੜਨ, ਸੈਂਕੜੇ ਪਤੰਗ ਹਵਾ ਵਿੱਚ ਉਡਾਉਣ ਅਤੇ...

ਹੈਦਰਾਬਾਦ: ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਇਕ ਦਿਨਾਂ ਮੈਚ ’ਚ ਭਾਰਤ ਦੀਆਂ ਸ਼ੁਭਮਨ ਦੇ ਸ਼ਾਨਦਾਰ ਦੋਹਰੇ ਸੈਂਕੜੇ ਦੀ ਬਦੌਲਤ 8 ਵਿਕਟਾਂ ’ਤੇ 349 ਦੌੜਾਂ

ਹੈਦਰਾਬਾਦ, 18 ਜਨਵਰੀ ਇਥੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਇਕ ਦਿਨਾਂ ਕ੍ਰਿਕਟ ਮੈਚ 'ਚ ਸ਼ੁਭਮਨ ਗਿੱਲ ਦੇ ਸ਼ਾਨਦਾਰ ਪਹਿਲੇ ਦੋਹਰੇ ਸੈਂਕੜੇ ਦੀ ਬਦੌਲਤ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿੱਚ ਅੱਠ ਵਿਕਟਾਂ 'ਤੇ 349 ਦੌੜਾਂ ਬਣਾਈਆਂ। ਗਿੱਲ ਨੇ 149...

ਟੀ-20: ਸੀਲੰਕਾ ਨੇ ਭਾਰਤ ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿੱਤਾ

ਪੁਣੇ, 5 ਜਨਵਰੀ ਭਾਰਤ ਤੇ ਸ੍ਰੀਲੰਕਾ ਵਿਚਾਲੇ ਟੀ-20 ਤਿੰਨ ਮੈਚਾਂ ਦੀ ਲੜੀ ਦਾ ਦੂਜਾ ਮੈਚ ਅੱਜ ਇਥੇ ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ...

ਟੈਸਟ: ਦੱਖਣੀ ਅਫਰੀਕਾ ਪਹਿਲੀ ਪਾਰੀ ’ਚ 189 ਦੌੜਾਂ ’ਤੇ ਢੇਰ

ਮੈਲਬਰਨ, 26 ਦਸੰਬਰ ਕੈਮਰਨ ਗ੍ਰੀਨ ਦੀਆਂ ਪੰਜ ਵਿਕਟਾਂ ਦੀ ਬਦੌਲਤ ਆਸਟਰੇਲੀਆ ਨੇ ਅੱਜ ਇੱਥੇ ਦੂਜੇ ਟੈਸਟ ਦੇ ਪਹਿਲੇ ਦਿਨ ਦੱਖਣੀ ਅਫਰੀਕਾ ਨੂੰ ਆਪਣੀ ਪਹਿਲੀ ਪਾਰੀ ਵਿੱਚ 189 ਦੌੜਾਂ 'ਤੇ ਸਮੇਟ ਦਿੱਤਾ। ਤੇਜ਼ ਗੇਂਦਬਾਜ਼ ਗ੍ਰੀਨ ਨੇ 27 ਦੌੜਾਂ ਦੇ ਕੇ...

ਟੈਸਟ: ਭਾਰਤ ਨੇ ਪਹਿਲੀ ਪਾਰੀ ’ਚ 87 ਦੌੜਾਂ ਦੀ ਲੀਡ ਲਈ

ਮੀਰਪੁਰ, 23 ਦਸੰਬਰ ਰਿਸ਼ਭ ਪੰਤ ਦੀ 93 ਦੌੜਾਂ ਦੀ ਪਾਰੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਬੰਗਲਾਦੇਸ਼ ਖ਼ਿਲਾਫ਼ ਦੂਜੇ ਟੈਸਟ ਦੇ ਦੂਜੇ ਦਿਨ ਆਪਣੀ ਪਹਿਲੀ ਪਾਰੀ ਵਿੱਚ 314 ਦੌੜਾਂ ਬਣਾ ਕੇ 87 ਦੌੜਾਂ ਦੀ ਲੀਡ ਲਈ। ਬੰਗਲਾਦੇਸ਼ ਨੇ ਪਹਿਲੀ...

ਦੂਜੇ ਕ੍ਰਿਕਟ ਟੈਸਟ ਦੀ ਦੂਜੀ ਪਾਰੀ: ਬੰਗਲਾਦੇਸ਼ 231 ਦੌੜਾਂ ’ਤੇ ਆਊਟ, ਭਾਰਤ ਦੀ ਹਾਲਤ ਖ਼ਰਾਬ, 4 ਵਿਕਟਾਂ ’ਤੇ 45 ਦੌੜਾਂ

ਮੀਰਪੁਰ, 24 ਦਸੰਬਰ ਭਾਰਤ ਨੇ ਦੂਜੇ ਟੈਸਟ ਮੈਚ ਦੇ ਤੀਜੇ ਦਿਨ ਅੱਜ ਇੱਥੇ ਬੰਗਲਾਦੇਸ਼ ਨੂੰ ਦੂਜੀ ਪਾਰੀ ਵਿਚ 231 ਦੌੜਾਂ 'ਤੇ ਆਊਟ ਕਰ ਦਿੱਤਾ। ਭਾਰਤ ਨੂੰ ਦੋ ਟੈਸਟ ਮੈਚਾਂ ਦੀ ਸੀਰੀਜ਼ 2-0 ਨਾਲ ਜਿੱਤਣ ਲਈ 145 ਦੌੜਾਂ ਦਾ ਟੀਚਾ...

ਪਹਿਲਾ ਕ੍ਰਿਕਟ ਟੈਸਟ: ਪੁਜਾਰਾ ਤੇ ਗਿੱਲ ਦੇ ਸੈਂਕੜੇ, ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਦੂਜੀ ਪਾਰੀ 258 ਦੌੜਾਂ ’ਤੇ ਐਲਾਨੀ

ਚਟਗਾਂਵ, 16 ਦਸੰਬਰ ਭਾਰਤ ਨੇ ਇਥੇ ਬੰਗਲਾਦੇਸ਼ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਅੱਜ 2 ਵਿਕਟਾਂ 'ਤੇ 258 ਦੌੜਾਂ 'ਤੇ ਦੂਜੀ ਪਾਰੀ ਐਲਾਨ ਦਿੱਤੀ। ਚੇਤੇਸ਼ਵਰ ਪੁਜਾਰਾ (ਨਾਬਾਦ 102 ਦੌੜਾਂ) ਤੇ ਸ਼ੁਭਮਨ ਗਿੱਲ (110 ਦੌੜਾਂ) ਦੇ ਸੈਂਕੜਿਆਂ ਨੇ ਭਾਰਤ...

ਪਹਿਲਾ ਕ੍ਰਿਕਟ ਟੈਸਟ: ਭਾਰਤ ਨੇ ਪਹਿਲੀ ਪਾਰੀ ’ਚ 404 ਦੌੜਾਂ ਬਣਾਈਆਂ, ਬੰਗਲਾਦੇਸ਼ 8 ਵਿਕਟਾਂ ’ਤੇ 133 ਦੌੜਾਂ

ਚਟਗਾਂਵ, 15 ਦਸੰਬਰ ਇਥੇ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਬੰਗਲਾਦੇਸ਼ ਨੇ ਪਹਿਲੀ ਪਾਰੀ ਵਿੱਚ ਅੱਠ ਵਿਕਟਾਂ 'ਤੇ 133 ਦੌੜਾਂ ਬਣਾਈਆਂ ਹਨ। ਭਾਰਤ ਦੇ ਕੁਲਦੀਪ ਯਾਦਵ ਅਤੇ ਮੁਹੰਮਦ ਸਿਰਾਜ ਨੇ ਸੱਤ ਵਿਕਟਾਂ ਲਈਆਂ। ਕੁਲਦੀਪ...

ਦੂਜਾ ਇਕ ਦਿਨਾਂ ਕ੍ਰਿਕਟ ਮੈਚ: ਭਾਰਤ ਖ਼ਿਲਾਫ਼ ਡਿੱਗਦਾ-ਢਹਿੰਦਾ ਬੰਗਲਾਦੇਸ਼ ਸੰਭਲਿਆ, 7 ਵਿਕਟਾਂ ’ਤੇ 271 ਦੌੜਾਂ ਬਣਾਈਆਂ

ਮੀਰਪੁਰ, 7 ਦਸੰਬਰ ਇਥੇ ਭਾਰਤ ਤੇ ਬੰਗਲਾਦੇਸ਼ ਵਿਚਾਲੇ ਚੱਲ ਰਹੇ ਦੂਜੇ ਇਕ ਦਿਨਾਂ ਕ੍ਰਿਕਟ ਮੈਚ ਵਿੱਚ ਸ਼ੁਰੂਆਤ ਵਿੱਚ ਭਾਰਤੀ ਗੇਂਦਬਾਜ਼ ਮੇਜ਼ਬਾਨ ਟੀਮ ਦੇ ਬੱਲੇਬਾਜ਼ਾਂ 'ਤੇ ਭਾਰੂ ਪੈ ਗਏ ਹਨ। ਇਕ ਸਮੇਂ ਬੰਗਲਾਦੇਸ਼ ਦੀਆਂ 19 ਓਵਰਾਂ ਵਿੱਚ 6 ਵਿਕਟਾਂ 'ਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img