12.4 C
Alba Iulia
Monday, May 6, 2024

ਧਖਧੜ

ਬੈਂਕ ਧੋਖਾਧੜੀ ਕੇਸ: ਸੀਬੀਆਈ ਵੱਲੋਂ ਜੈੱਟ ਏਅਰਵੇਜ਼ ਦਫ਼ਤਰ ਤੇ ਸੰਸਥਾਪਕ ਗੋਇਲ ਦੇ ਘਰ ਦੀ ਤਲਾਸ਼ੀ

ਨਵੀਂ ਦਿੱਲੀ, 5 ਮਈ ਕੈਨਰਾ ਬੈਂਕ ਨਾਲ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਸਬੰਧੀ ਕੇਸ ਵਿੱਚ ਸੀਬੀਆਈ ਨੇ ਅੱਜ ਜੈੱਟ ਏਅਰਵੇਜ਼ ਦੇ ਦਫਤਰਾਂ ਅਤੇ ਇਸ ਦੇ ਸੰਸਥਾਪਕ ਨਰੇਸ਼ ਗੋਇਲ ਦੀ ਮੁੰਬਈ ਸਥਿਤ ਰਿਹਾਇਸ਼ ਸਣੇ ਸੱਤ ਥਾਵਾਂ 'ਤੇ ਤਲਾਸ਼ੀ ਲਈ।...

ਕਾਲ ਸੈਂਟਰ ਧੋਖਾਧੜੀ: ਭਾਰਤੀ ਨਾਗਰਿਕ ਨੂੰ ਅਮਰੀਕੀ ਅਦਾਲਤ ਨੇ 29 ਮਹੀਨਿਆਂ ਦੀ ਸਜ਼ਾ ਸੁਣਾਈ

ਵਾਸ਼ਿੰਗਟਨ, 5 ਜਨਵਰੀ ਭਾਰਤੀ ਨਾਗਰਿਕ ਨੂੰ ਕਾਲ ਸੈਂਟਰ ਧੋਖਾਧੜੀ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ 29 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਇਨ ਇਦਰੀਸਭਾਈ ਪਿੰਜਾਰਾ ਨੇ 30 ਨਵੰਬਰ ਨੂੰ ਆਪਣਾ ਜੁਰਮ ਕਬੂਲ ਕਰ ਲਿਆ ਸੀ। ਸਜ਼ਾ ਪੂਰੀ...

ਧੋਖਾਧੜੀ ਦੇ ਮਾਮਲੇ ’ਚ ਨੇਮਾਰ ਬਰੀ

ਬਾਰਸੀਲੋਨਾ, 13 ਦਸੰਬਰ ਸਪੇਨ ਦੀ ਇੱਕ ਅਦਾਲਤ ਨੇ ਫੁਟਬਾਲ ਸਟਾਰ ਨੇਮਾਰ ਦੇ 2013 ਵਿੱਚ ਸੈਂਟੋਸ ਤੋਂ ਬਾਰਸੀਲੋਨਾ ਵਿੱਚ ਤਬਾਦਲੇ ਨਾਲ ਜੁੜੇ ਇੱਕ ਧੋਖਾਧੜੀ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਖਿਡਾਰੀ ਤੇ ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਬ੍ਰਾਜ਼ੀਲ ਦੀ ਕੰਪਨੀ...

ਬੈਂਕ ਧੋਖਾਧੜੀ ਮਾਮਲਾ: ਸੀਬੀਆਈ ਵੱਲੋਂ ਮੁੰਬਈ ਵਿੱਚ ਤਿੰਨ ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ, 19 ਜੂਨ ਸੀਬੀਆਈ ਨੇ ਸਾਲ 2013-16 ਦੌਰਾਨ ਪੰਜਾਬ ਨੈਸ਼ਨਲ ਬੈਂਕ ਵਿੱਚ ਹੋਈ 30 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਪੁਨੇ ਬਿਲਡਟੈੱਕ ਪ੍ਰਾਈਵੇਟ ਲਿਮਟਿਡ ਅਤੇ ਇਸ ਦੇ ਡਾਇਰੈਕਟਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁੰਬਈ ਵਿੱਚ ਤਿੰਨ...

ਚੋਰੀ ਤੇ ਧੋਖਾਧੜੀ ਦੇ ਦੋਸ਼ ਹੇਠ ਭਾਰਤੀ ਮੂਲ ਦੀ ਮੁਲਾਜ਼ਮ ਨੂੰ ਜੁਰਮਾਨਾ

ਸਿੰਗਾਪੁਰ, 13 ਜੂਨ ਇੱਥੇ ਨਰਸਿੰਗ ਹੋਮ ਵਿੱਚ ਕੰਮ ਕਰਦੀ ਭਾਰਤੀ ਮੂਲ ਦੀ ਮੁਲਾਜ਼ਮ ਨੂੰ ਅੱਜ ਚੋਰੀ ਅਤੇ ਇੱਕ ਬਜ਼ੁਰਗ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ 4,000 ਸਿੰਗਾਪੁਰੀ ਡਾਲਰ ਜੁਰਮਾਨਾ ਕੀਤਾ ਗਿਆ ਹੈ। ਬਜ਼ੁਰਗ ਦੀ ਦੇਖਭਾਲ ਕਰਦੀ 59 ਸਾਲਾ ਲਤਾ...

22,842 ਕਰੋੜ ਦਾ ਬੈਂਕ ਧੋਖਾਧੜੀ ਮਾਮਲਾ: ਏਬੀਜੀ ਸ਼ਿਪਯਾਰਡ ਤੇ ਕੰਪਨੀ ਅਧਿਕਾਰੀਆਂ ਖ਼ਿਲਾਫ਼ ਸੀਬੀਆਈ ਵੱਲੋਂ ਕੇਸ ਦਰਜ

ਨਵੀਂ ਦਿੱਲੀ, 12 ਫਰਵਰੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਨੇ ਏਬੀਜੀ ਸ਼ਿਪਯਾਰਡ ਲਿਮਟਿਡ ਅਤੇ ਇਸ ਦੇ ਤਤਕਾਲੀ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਰਿਸ਼ੀ ਕਮਲੇਸ਼ ਅਗਰਵਾਲ ਸਣੇ ਹੋਰਨਾਂ ਅਧਿਕਾਰੀਆਂ ਵਿਰੁੱਧ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਸਮੂਹ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img