12.4 C
Alba Iulia
Wednesday, July 24, 2024

ਧਮਕ

ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਨਵੀਂ ਦਿੱਲੀ, 25 ਮਈ ਸਥਾਨਕ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ ਪੁਲੀਸ ਕੰਟਰੋਲ ਰੂਮ ਵਿੱਚ ਫੋਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹੇਮੰਤ...

ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ

ਬੈਲਗਰੇਡ, 17 ਮਈ ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਜਾਣਕਾਰੀ ਅੱਜ ਸਿੱਖਿਆ ਮੰਤਰਾਲੇ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਈ ਮਹੀਨੇ ਦੇ ਸ਼ੁਰੂ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ ਜਿਨ੍ਹਾਂ ਵਿੱਚੋਂ...

ਜਿਨਸੀ ਸ਼ੋਸ਼ਣ ਮਾਮਲਾ: ਪਹਿਲਵਾਨਾਂ ਵੱਲੋਂ ਸੁਪਰੀਮ ਕੋਰਟ ਜਾਣ ਦੀ ਧਮਕੀ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਅਪਰੈਲ ਮੁੱਖ ਅੰਸ਼ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ 7 ਮਈ ਨੂੰ ਹੋਣ ਵਾਲੀ ਚੋਣ 'ਤੇ ਰੋਕ ਆਈਓਏ ਨੂੰ ਰੋਜ਼ਮਰ੍ਹਾ ਦੇ ਕੰਮਕਾਜ ਲਈ ਐਡਹਾਕ ਕਮੇਟੀ ਗਠਿਤ ਕਰਨ ਲਈ ਕਿਹਾ ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਨੂੰ ਪੱਤਰ ਲਿਖ ਕੇ ਹੱਡਬੀਤੀ...

ਜਪਾਨ ’ਚ ਬੰਦਰਗਾਹ ’ਤੇ ਧਮਾਕਾ: ਪ੍ਰਧਾਨ ਮੰਤਰੀ ਕਿਸ਼ਿਦਾ ਮਸਾਂ ਬਚੇ, ਮਸ਼ਕੂਕ ਹਮਲਾਵਰ ਕਾਬੂ

ਟੋਕੀਓ, 15 ਅਪਰੈਲ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਦੇ ਦੌਰੇ ਦੌਰਾਨ ਅੱਜ ਸਵੇਰੇ ਪੱਛਮੀ ਜਾਪਾਨ ਦੀ ਬੰਦਰਗਾਹ ਵਿੱਚ ਜ਼ਬਰਦਸਤ ਧਮਾਕਾ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ.ਇਸ ਹਮਲੇ 'ਚ ਕਿਸ਼ਿਦਾ ਵਾਲ ਵਾਲ ਬੱਚ ਗਏ। ਇਸ ਦੌਰਾਨ ਮਸ਼ਕੂਕ ਹਮਲਾਵਰ ਨੂੰ ਕਾਬੂ...

ਮੁੰਬਈ: ਸਲਮਾਨ ਖ਼ਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ 16 ਸਾਲਾ ਲੜਕਾ ਗ੍ਰਿਫ਼ਤਾਰ

ਮੁੰਬਈ, 11 ਅਪਰੈਲ 57 ਸਾਲਾ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਮੁੰਬਈ ਪੁਲੀਸ ਨੇ ਠਾਣੇ ਜ਼ਿਲ੍ਹੇ ਦੇ 16 ਸਾਲਾ ਲੜਕੇ ਨੂੰ ਹਿਰਾਸਤ ਵਿੱਚ ਲਿਆ ਹੈ। ਲੜਕੇ ਨੇ ਕਥਿਤ ਤੌਰ 'ਤੇ ਪੁਲੀਸ ਕੰਟਰੋਲ ਰੂਮ...

ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਆਤਮਘਾਤੀ ਬੰਬ ਧਮਾਕਾ; ਛੇ ਹਲਾਕ

ਇਸਲਾਮਾਬਾਦ: ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਹੋਏ ਆਤਮਘਾਤੀ ਬੰਬ ਧਮਾਕੇ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਸ ਸਾਲ ਮੰਤਰਾਲੇ ਨੇੜੇ ਇਹ ਦੂਜਾ ਹਮਲਾ ਹੋਇਆ ਹੈ। ਹਾਲੇ ਤੱਕ ਕਿਸੇ ਵੀ ਸੰਗਠਨ ਨੇ...

ਢਾਕਾ ਵਿੱਚ ਸੱਤ ਮੰਜ਼ਿਲਾ ਇਮਾਰਤ ’ਚ ਧਮਾਕਾ; 16 ਮੌਤਾਂ

ਢਾਕਾ, 7 ਮਾਰਚ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਇਕ ਸੱਤ ਮੰਜ਼ਿਲਾ ਇਮਾਰਤ 'ਚ ਹੋਏ ਧਮਾਕੇ ਕਾਰਨ ਘੱਟੋ-ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਫਾਇਰ ਸੇਵਾ ਕੰਟਰੋਲ ਰੂਮ ਦੇ ਹਵਾਲੇ ਨਾਲ ਬੀਡੀਨਿਊਜ਼24...

ਬੰਦੂਕਧਾਰੀਆ ਨੇ ਮੈਸੀ ਨੂੰ ਧਮਕੀ ਦਿੱਤੀ, ਪਰਿਵਾਰ ਦੀ ਸੁਪਰਮਾਰਕੀਟ ’ਤੇ ਗੋਲੀਬਾਰੀ ਕੀਤੀ

ਬਿਊਨਸ ਆਇਰਸ, 3 ਮਾਰਚ ਅਰਜਨਟੀਨਾ ਦੇ ਫੁਟਬਾਲਰ ਲਿਓਨਲ ਮੈਸੀ ਦੇ ਪਰਿਵਾਰ ਨਾਲ ਸਬੰਧਤ ਸੁਪਰਮਾਰਕੀਟ ਵਿੱਚ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ ਅਤੇ ਇੱਕ ਟੈਕਸਟ ਸੁਨੇਹੇ ਵਿੱਚ ਉਸ ਨੂੰ ਧਮਕੀ ਦਿੱਤੀ। ਹਮਲੇ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਇਹ ਸਪੱਸ਼ਟ ਨਹੀਂ ਹੋ...

ਪਾਕਿਸਤਾਨ ਵਸਦੇ ਸਿੱਖ ਦਾ ਦੋਸ਼: ਸੂਬਾ ਸਿੰਧ ’ਚ ਮੈਨੂੰ ਤੇ ਮੇਰੀਆਂ ਧੀਆਂ ਨੂੰ ਕਤਲ ਕਰਨ ਦੀ ਦਿੱਤੀ ਜਾ ਰਹੀ ਹੈ ਧਮਕੀ

ਸਿੰਧ , 31 ਜਨਵਰੀ ਪਾਕਿਸਤਾਨ ਦੇ ਸੂਬਾ ਸਿੰਧ ਦੇ ਜੈਕਬਾਬਾਦ ਵਿੱਚ ਆਪਣੀ ਧੀ ਨੂੰ ਸਕੂਲ ਤੋਂ ਲੈਣ ਸਿੱਖ ਨੂੰ ਸਥਾਨਕ ਮੁਸਲਮਾਨਾਂ ਨੇ ਧਮਕੀ ਦਿੱਤੀ, ਜਿਨ੍ਹਾਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਮਾਰ ਦੇਣਗੇ। ਸਿੰਧ...

ਪੁਣਛ ਜ਼ਿਲ੍ਹੇ ’ਚ ਸਾਬਕਾ ਵਿਧਾਇਕ ਦੇ ਘਰ ਧਮਾਕਾ ਤੇ ਗੋਲੀਆਂ ਚੱਲੀਆਂ, ਪਰਿਵਾਰ ਵਾਲ ਵਾਲ ਬਚਿਆ

ਪੁਣਛ/ਜੰਮੂ, 21 ਜਨਵਰੀ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਸਾਬਕਾ ਵਿਧਾਇਕ ਦੇ ਘਰ 'ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਸੂਰਨਕੋਟ ਦੇ ਸਾਬਕਾ ਵਿਧਾਇਕ ਚੌਧਰੀ ਮੁਹੰਮਦ ਅਕਰਮ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ 7.30 ਵਜੇ ਦੇ ਕਰੀਬ ਲਸਾਨਾ ਪਿੰਡ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img