12.4 C
Alba Iulia
Saturday, December 7, 2024

ਧਰਮ

ਪਾਕਿਸਤਾਨ: ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਬਦਲਣ ਖ਼ਿਲਾਫ਼ ਕਰਾਚੀ ’ਚ ਪ੍ਰਦਰਸ਼ਨ

ਕਰਾਚੀ, 31 ਮਾਰਚ ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵੱਲ ਧਿਆਨ ਖਿੱਚਣ ਲਈ ਇੱਥੇ ਰੋਸ ਮਾਰਚ ਕੱਢਿਆ। ਕਰਾਚੀ ਪ੍ਰੈਸ ਕਲੱਬ ਦੇ...

ਪਾਕਿਸਤਾਨ ’ਚ ਇਸ ਮਹੀਨੇ ਹੁਣ ਤੱਕ 4 ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਧਰਮ ਬਦਲਿਆ

ਸਿੰਧ, 16 ਮਾਰਚ ਪਾਕਿਸਤਾਨ ਵਿਚ ਹਿੰਦੂ ਕੁੜੀਆਂ ਨੂੰ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸਿਲਸਿਲਾ ਜਾਰੀ ਹੈ। ਸਿੰਧ ਦੇ ਥਾਰਪਰਕਰ ਜ਼ਿਲ੍ਹੇ ਦੇ ਪਿੰਡ ਮੱਲ੍ਹੀ ਦੇ ਵਸਨੀਕ ਈਸ਼ਵਰ ਭੀਲ ਨੇ ਦੱਸਿਆ ਕਿ ਉਸ ਦੀ 20 ਸਾਲਾ ਧੀ ਗੁੱਡੀ ਭੀਲ ਨੂੰ...

ਦੋ ਹੋਰ ਅਮਰੀਕੀ ਸੂਬਿਆਂ ਦੇ ਸਕੂਲਾਂ ’ਚ ਪੜ੍ਹਾਇਆ ਜਾਵੇਗਾ ਸਿੱਖ ਧਰਮ

ਨਿਊਯਾਰਕ, 22 ਦਸੰਬਰ ਅਮਰੀਕਾ ਵਿੱਚ ਹੁਣ 2.40 ਕਰੋੜ ਵਿਦਿਆਰਥੀ ਸਿੱਖਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ ਕਿਉਂਕਿ ਦੋ ਹੋਰ ਅਮਰੀਕੀ ਸੂਬਿਆਂ ਨੇ ਸਮਾਜਿਕ ਸਿੱਖਿਆ ਦੇ ਨਵੇਂ ਮਾਪਦੰਡਾਂ ਦੇ ਪੱਖ ਵਿੱਚ ਮਤਾ ਪਾਇਆ ਹੈ। ਇਨ੍ਹਾਂ ਨਵੇਂ ਮਾਪਦੰਡਾਂ ਤਹਿਤ ਇਨ੍ਹਾਂ ਦੋਵੇਂ ਸੂਬਿਆਂ...

ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ

ਨਵੀਂ ਦਿੱਲੀ, 12 ਦਸੰਬਰ ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਮਾਮਲੇ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਐੱਮ.ਆਰ. ਸ਼ਾਹ ਤੇ ਜਸਟਿਸ ਐੱਸ ਰਵਿੰਦਰ ਭੱਟ 'ਤੇ ਅਧਾਰਿਤ ਬੈਂਚ ਨੇ ਕੇਸ ਦੀ ਸੁਣਵਾਈ ਮੁਲਤਵੀ ਕੀਤੀ ਹੈ ਜਦੋਂ...

ਤਾਲਿਬਾਨ ਨੇ ਅਫਗਾਨਿਸਤਾਨ ਤੋਂ ਸਿੱਖ ਧਰਮ ਗ੍ਰੰਥਾਂ ਨੂੰ ਲਿਜਾਣ ਤੋਂ ਰੋਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਸਤੰਬਰ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖ ਧਰਮ ਗ੍ਰੰਥਾਂ ਦੀਆਂ ਚਾਰ ਕਾਪੀਆਂ (ਦੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦੋ ਸਾਂਚੀ ਸਾਹਿਬ) ਨੂੰ ਭਾਰਤ ਲਿਜਾਣ ਤੋਂ ਰੋਕ ਦਿੱਤਾ ਹੈ। ਇਹ ਲਿਖਤਾਂ 11 ਸਤੰਬਰ ਨੂੰ ਨਵੀਂ...

ਧਰਮ ਨੇ ਬਣਾਏ ਭਾਰਤ ਤੇ ਪਾਕਿਸਤਾਨ, ਇਕ ਮਾਂ ਜਾਏ ਹੋ ਗਏ ਸਿੱਖ ਤੇ ਮੁਸਲਮਾਨ

ਇਸਲਾਮਾਬਾਦ, 10 ਸਤੰਬਰ ਦੇਸ਼ ਵੰਡ ਵੇਲੇ ਆਪਣੇ ਪਰਿਵਾਰ ਤੋਂ ਵਿਛੜਨ ਤੋਂ 75 ਸਾਲ ਬਾਅਦ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਾਕਿਸਤਾਨ ਤੋਂ ਆਈ ਆਪਣੀ ਮੁਸਲਿਮ ਭੈਣ ਨੂੰ ਮਿਲਣ 'ਤੇ ਜਲੰਧਰ ਦੇ ਅਮਰਜੀਤ ਸਿੰਘ ਦੀ ਖੁਸ਼ੀ ਦੀ ਕੋਈ ਹੱਦ ਨਾ...

ਸਿੱਖ ਔਰਤ ਦਾ ਜਬਰੀ ਧਰਮ ਬਦਲਣ ਦਾ ਮਾਮਲਾ ਜੈਸ਼ੰਕਰ ਪਾਕਿਸਤਾਨ ਕੋਲ ਚੁੱਕਣ: ਕੌਮੀ ਘੱਟਗਿਣਤੀ ਕਮਿਸ਼ਨ

ਨਵੀਂ ਦਿੱਲੀ, 23 ਅਗਸਤ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਤਾਂ ਜੋ ਭਵਿੱਖ ਵਿੱਚ...

ਧਰਮ ਸਭਾ ’ਚ ਕਿਸੇ ਤਰ੍ਹਾਂ ਦਾ ਕੋਈ ਨਫ਼ਰਤ ਭਰਿਆ ਭਾਸ਼ਨ ਨਹੀਂ ਦਿੱਤਾ ਗਿਆ: ਦਿੱਲੀ ਪੁਲੀਸ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਅਪਰੈਲ ਦਿੱਲੀ ਪੁਲੀਸ ਨੇ ਕਿਹਾ ਕਿ 19 ਦਸੰਬਰ ਨੂੰ ਦਿੱਲੀ ਵਿੱਚ ਧਰਮ ਸਭਾ (ਧਾਰਮਿਕ ਅਸੈਂਬਲੀ) ਵਿੱਚ ਬੁਲਾਰਿਆਂ ਨੇ ਮੁਸਲਿਮ ਭਾਈਚਾਰੇ ਖ਼ਿਲਾਫ਼ ਕੋਈ ਨਫ਼ਰਤ ਭਰਿਆ ਭਾਸ਼ਨ ਨਹੀਂ ਦਿੱਤਾ। ਦਿੱਲੀ ਪੁਲੀਸ ਨੇ ਆਪਣੇ ਹਲਫ਼ਨਾਮੇ ਵਿੱਚ ਪਟੀਸ਼ਨਰ...

ਧਰਮ ਸੰਸਦ ਮਾਮਲਾ: ਮੁੱਖ ਪੁਜਾਰੀ ਨਰਸਿੰਘਾਨੰਦ ਰਿਹਾਅ

ਦੇਹਰਾਦੂਨ: ਹਰਿਦੁਆਰ ਧਰਮ ਸੰਸਦ ਦੌਰਾਨ ਨਫ਼ਰਤੀ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦਾਸਨਾ ਮੰਦਰ ਦੇ ਮੁੱਖ ਪੁਜਾਰੀ ਯਤੀ ਨਰਸਿੰਘਾਨੰਦ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਹਰਿਦੁਆਰ ਜ਼ਿਲ੍ਹਾ ਜੇਲ੍ਹ ਵਿੱਚੋਂ ਵੀਰਵਾਰ ਨੂੰ ਬਾਹਰ ਆਉਣ ਤੋਂ ਫੌਰੀ ਬਾਅਦ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img