12.4 C
Alba Iulia
Sunday, November 24, 2024

ਧਰਮਕ

ਭਾਰਤ ਸਣੇ ਕਈ ਮੁਲਕਾਂ ਦੀਆਂ ਸਰਕਾਰਾਂ ਸ਼ਰੇਆਮ ਧਾਰਮਿਕ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਰਹੀਆਂ ਨੇ: ਅਮਰੀਕਾ

ਵਾਸ਼ਿੰਗਟਨ, 16 ਮਈ ਅਮਰੀਕਾ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਰੂਸ, ਭਾਰਤ, ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਦੀਆਂ ਸਰਕਾਰਾਂ ਖੁੱਲ੍ਹੇਆਮ ਧਾਰਮਿਕ ਭਾਈਚਾਰਿਆਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਵਿਦੇਸ਼ ਵਿਭਾਗ ਨੇ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ 'ਤੇ...

ਅਮਰੀਕੀ ਕਮਿਸ਼ਨ ਨੇ ਧਾਰਮਿਕ ਆਜ਼ਾਦੀ ਦੀ ‘ਘੋਰ ਉਲੰਘਣਾ’ ਲਈ ਭਾਰਤੀ ਏਜੰਸੀਆਂ ’ਤੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕੀਤੀ

ਵਾਸ਼ਿੰਗਟਨ, 2 ਮਈ ਅਮਰੀਕਾ ਦੇ ਸੰਘੀ ਕਮਿਸ਼ਨ ਨੇ ਭਾਰਤ 'ਚ ਸਰਕਾਰੀ ਏਜੰਸੀਆਂ ਅਤੇ ਅਧਿਕਾਰੀਆਂ ਧਾਰਮਿਕ ਆਜ਼ਾਦੀ ਦੇ ਗੰਭੀਰ ਉਲੰਘਣ ਲਈ ਜ਼ਿੰਮੇਦਾਰ ਕਰਾਰ ਦਿੰਦਿਆਂ ਬਾਇਡਨ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਨਾਲ ਸਬੰਧਤ ਲੈਣ-ਦੇਣ 'ਤੇ ਰੋਕ ਲਗਾ ਕੇ ਪਾਬੰਦੀਆਂ ਲਗਾਉਣ ਦੀ...

ਧਾਰਮਿਕ ਆਜ਼ਾਦੀ ਕਾਇਮ ਰੱਖਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਾਂਗੇ: ਅਮਰੀਕਾ

ਵਾਸ਼ਿੰਗਟਨ, 7 ਦਸੰਬਰ ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਕਈ ਧਰਮਾਂ ਦੇ ਲੋਕਾਂ ਦਾ ਘਰ ਹੈ ਤੇ ਉਹ ਸਾਰਿਆਂ ਦੀ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਦੀ ਵਚਨਬੱਧਤਾ ਉਤੇ ਕਾਇਮ ਰਹਿਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਿਣਗੇ। ਆਲਮੀ ਧਾਰਮਿਕ ਆਜ਼ਾਦੀ ਬਾਰੇ...

ਧਾਰਮਿਕ ਕੱਟੜਤਾ ਸਿਖਰ ’ਤੇ, ਦੇਸ਼ ਲਈ ਖ਼ਤਰਨਾਕ: ਚੰਦਰਸ਼ੇਖਰ ਰਾਓ

ਹੈਦਰਾਬਾਦ, 17 ਸਤੰਬਰ ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਅੱਜ ਦੋਸ਼ ਲਗਾਇਆ ਕਿ ਦੇਸ਼ ਅਤੇ ਉਨ੍ਹਾਂ ਦੇ ਸੂਬੇ ਵਿੱਚ ਫਿਰਕੂ ਤਾਕਤਾਂ ਸਮਾਜ ਨੂੰ ਵੰਡਣ ਅਤੇ ਲੋਕਾਂ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਰਾਓ ਨੇ ਇੱਥੇ...

ਧਾਰਮਿਕ ਆਗੂ ਲੋਕਾਂ ਨੂੰ ਅੰਗਦਾਨ ਲਈ ਪ੍ਰੇਰਿਤ ਕਰਨ: ਧਨਖੜ

ਨਵੀਂ ਦਿੱਲੀ: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਅੰਗਦਾਨ ਲਈ ਪ੍ਰੇਰਿਤ ਕਰਨ । ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਵਹਿਮ-ਭਰਮ ਦੂਰ ਕਰਦਿਆਂ ਉਨ੍ਹਾਂ ਨੂੰ ਲੋਕਾਂ ਵਿੱਚ ਜਾਗਰੂਕਤਾ ਫ਼ੈਲਾਉਣ...

ਕਰਤਾਰਪੁਰ ਲਾਂਘਾ ਧਾਰਮਿਕ ਆਜ਼ਾਦੀ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ: ਜਨਰਲ ਬਾਜਵਾ

ਇਸਲਾਮਾਬਾਦ, 29 ਜੂਨ ਪਾਕਿਸਤਾਨ ਦੇ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਬਰਤਾਨਵੀ ਸਿੱਖ ਫ਼ੌਜੀਆਂ ਦੇ ਵਫ਼ਦ ਨੂੰ ਕਿਹਾ ਹੈ ਕਿ ਇਤਿਹਾਸਕ ਕਰਤਾਰਪੁਰ ਲਾਂਘਾ ਧਾਰਮਿਕ ਆਜ਼ਾਦੀ ਤੇ ਸਦਭਾਵਨਾ ਪ੍ਰਤੀ ਪਾਕਿਸਤਾਨ ਦੀ 'ਅਟੁੱਟ ਵਚਨਬੱਧਤਾ' ਦਾ ਅਮਲੀ ਪ੍ਰਗਟਾਵਾ ਹੈ। ਬਰਤਾਨੀਆ...

ਭਾਰਤ ’ਚ ਘੱਟਗਿਣਤੀ ਲੋਕਾਂ ਤੇ ਧਾਰਮਿਕ ਸਥਾਨਾਂ ’ਤੇ ਹੋ ਰਹੇ ਨੇ ਹਮਲੇ: ਅਮਰੀਕਾ

ਵਾਸ਼ਿੰਗਟਨ, 3 ਜੂਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਉੱਤੇ ਹਮਲੇ ਵੱਧ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਮਰੀਕਾ ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ...

ਬਗ਼ੈਰ ਇਜਾਜ਼ਤ ਤੋਂ ਕੋਈ ਧਾਰਮਿਕ ਜਲੂਸ ਨਾ ਕੱਢਿਆ ਜਾਵੇ: ਯੋਗੀ

ਲਖਨਊ, 19 ਅਪਰੈਲ ਕੁਝ ਰਾਜਾਂ ਵਿੱਚ ਧਾਰਮਿਕ ਜਲੂਸਾਂ ਦੌਰਾਨ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਨਿਰਦੇਸ਼ ਦਿੱਤੇ ਹਨ ਕਿ ਬਿਨਾਂ ਇਜਾਜ਼ਤ ਤੋਂ ਕੋਈ ਵੀ ਧਾਰਮਿਕ ਜਲੂਸ ਨਹੀਂ ਕੱਢਿਆ ਜਾਣਾ ਚਾਹੀਦਾ ਅਤੇ ਲਾਊਡਸਪੀਕਰਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img