12.4 C
Alba Iulia
Friday, July 1, 2022

ਕੰਗਨਾ ਰਣੌਤ ਨੇ ਊਧਵ ਠਾਕਰੇ ਦੇ ਅਸਤੀਫੇ ’ਤੇ ਕਿਹਾ ‘ਜਦੋਂ ਬੁਰਾਈ ਸਿਰ ਚੁੱਕਦੀ ਹੈ ਤਾਂ ਤਬਾਹੀ ਰੋਕੀ ਨਹੀਂ ਜਾ ਸਕਦੀ’

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 30 ਜੂਨ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤੇ ਅਸਤੀਫੇ ਬਾਰੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰਦਿਆਂ ਹਿੰਦੀ ਭਾਸ਼ਾ ਵਿੱਚ ਸੁਨੇਹਾ ਦਿੱਤਾ ਹੈ ਕਿ...

ਕਮਲ ਹਾਸਨ ਦੀ ‘ਵਿਕਰਮ’ ਓਟੀਟੀ ’ਤੇ 8 ਜੁਲਾਈ ਨੂੰ ਹੋਵੇਗੀ ਰਿਲੀਜ਼

ਚੇਨੱਈ: ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ 400 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਵਾਲੀ ਅਦਾਕਾਰ ਕਮਲ ਹਾਸਨ ਦੀ ਫ਼ਿਲਮ 'ਵਿਕਰਮ' ਦਾ ਓਟੀਟੀ ਪਲੈਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ 8 ਜੁਲਾਈ ਨੂੰ ਪ੍ਰੀਮੀਅਰ ਹੋਵੇਗਾ। 'ਵਿਕਰਮ' ਨੂੰ ਲੋਕਾਂ ਵੱਲੋਂ ਬਹੁਤ...

ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਜੋਗਿੰਦਰ ਸਿੰਘ ਮਾਨ ਮਾਨਸਾ, 29 ਜੂਨ ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ...

ਕੇਂਦਰ ਨੇ ਉਦੈਪੁਰ ’ਚ ਦਰਜ਼ੀ ਹੱਤਿਆ ਦੀ ਜਾਂਚ ਐੱਨਆਈਏ ਨੂੰ ਸੌਂਪੀ, ਰਾਜਸਥਾਨ ਦੇ ਸਾਰੇ 33 ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਸੇਵਾ ਬੰਦ

ਨਵੀਂ ਦਿੱਲੀ, 29 ਜੂਨ ਗ੍ਰਹਿ ਮੰਤਰਾਲੇ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਉਦੈਪੁਰ 'ਚ ਦਰਜ਼ੀ ਦੀ ਹੱਤਿਆ ਦੀ ਜਾਂਚ ਆਪਣੇ ਹੱਥ 'ਚ ਲੈਣ ਅਤੇ ਇਸ ਮਾਮਲੇ 'ਚ ਕਿਸੇ ਸੰਗਠਨ ਅਤੇ ਅੰਤਰਰਾਸ਼ਟਰੀ ਸ਼ਮੂਲੀਅਤ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।...

ਜ਼ੁਬੈਰ ਦੀ ਗ੍ਰਿਫ਼ਤਾਰੀ ’ਤੇ ਯੂਐੱਨ ਨੇ ਕਿਹਾ,‘ਪੱਤਰਕਾਰ ਜੋ ਵੀ ਲਿਖਦੇ, ਟਵੀਟ ਕਰਦੇ ਜਾਂ ਕਹਿੰਦੇ ਹਨ, ਉਸ ਲਈ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ’

ਸੰਯੁਕਤ ਰਾਸ਼ਟਰ, 29 ਜੂਨ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਪੱਤਰਕਾਰਾਂ ਨੂੰ 'ਜੋ ਵੀ ਕੁੱਝ ਲਿਖਦੇ ਹਨ, ਟਵੀਟ ਕਰਦੇ ਹਨ ਜਾਂ...

ਇਓਨ ਮੋਰਗਨ ਵੱਲੋਂ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ

ਲੰਡਨ: ਇੰਗਲੈਂਡ ਦੇ ਕ੍ਰਿਕਟਰ ਇਓਨ ਮੋਰਗਨ ਨੇ ਅੱਜ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇੰਗਲੈਂਡ ਦੇ 2015 ਦੇ ਵਿਸ਼ਵ ਕੱਪ ਵਿੱਚ ਮਾੜੇ ਪ੍ਰਦਰਸ਼ਨ ਮਗਰੋਂ ਮੋਰਗਨ ਨੇ ਟੀਮ ਦੀ ਕਮਾਨ ਸੰਭਾਲਿਆਂ ਸੀਮਤ ਓਵਰਾਂ ਦੇ ਕ੍ਰਿਕਟ ਵਿੱਚ ਟੀਮ ਨੂੰ...

ਮਾਣਹਾਨੀ ਕੇਸ: ਕੰਗਣਾ ਰਣੌਤ 4 ਜੁਲਾਈ ਨੂੰ ਅਦਾਲਤ ਵਿੱਚ ਹੋਵੇਗੀ ਪੇਸ਼

ਮੁੰਬਈ: ਗੀਤਕਾਰ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਅਦਾਕਾਰਾ ਕੰਗਣਾ ਰਣੌਤ 4 ਜੁਲਾਈ ਨੂੰ ਇੱਥੇ ਇੱਕ ਮੈਟਰੋਪੌਲਿਟਨ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਸੋਮਵਾਰ ਨੂੰ ਇੱਥੇ ਅੰਧੇਰੀ ਮੈਟਰੋਪੌਲਿਟਨ ਅਦਾਲਤ ਵਿੱਚ ਮਾਮਲੇ 'ਤੇ ਸੁਣਵਾਈ ਦੌਰਾਨ ਕੰਗਣਾ ਦੇ ਵਕੀਲ...

ਪੰਜਾਬ ਵਿਧਾਨ ਸਭਾ ’ਚ ਮੁੱਖ ਮੰਤਰੀ ਨੇ ਅਗਨੀਪਥ ਯੋਜਨਾ ਖ਼ਿਲਾਫ਼ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 28 ਜੂਨ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਖ਼ਿਲਾਫ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ। ਅਜਿਹਾ ਕਰਨ ਦੀ ਮੰਗ ਕਾਂਗਰਸ ਵਿਧਾਇਕ ਦਲ ਦੇ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ +2 ਦਾ ਨਤੀਜਾ ਐਲਾਨਿਆ, ਪਹਿਲੇ ਤਿੰਨ ਸਥਾਨਾਂ ’ਤੇ ਕੁੜੀਆਂ ਤੇ ਤਿੰਨਾਂ ਦੇ ਬਰਾਬਰ ਅੰਕ

ਦਰਸ਼ਨ ਸਿੰਘ ਸੋਢੀ ਮੁਹਾਲੀ, 28 ਜੂਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਅੱਜ ਬਾਅਦ ਦੁਪਹਿਰ ਸਵਾ 3 ਵਜੇ ਆਨਲਾਈਨ ਵਿਧੀ ਰਾਹੀਂ +2 ਦਾ ਨਤੀਜਾ ਐਲਾਨਿਆ ਗਿਆ। ਪ੍ਰੀਖਿਆ ਵਿੱਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ...
- Advertisement -spot_img

Latest News

ਅਟਾਰੀ: ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ’ਚ ਬਰਸੀ ਮਨਾਉਣ ਬਾਅਦ ਭਾਰਤੀ ਸਿੱਖਾਂ ਦਾ ਜਥਾ ਵਤਨ ਪਰਤਿਆ

ਦਿਲਬਾਗ ਸਿੰਘ ਗਿੱਲ ਅਟਾਰੀ, 30 ਜੂਨ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਉਨ੍ਹਾਂ ਦੀ ਸਮਾਧ ਨੇੜੇ...
- Advertisement -spot_img