12.4 C
Alba Iulia
Friday, November 22, 2024

ਨਗਰਕ

ਸ਼ੱਕੀ ਇਸਲਾਮਿਕ ਕੱਟੜਪੰਥੀਆਂ ਵੱਲੋਂ 33 ਨਾਗਰਿਕਾਂ ਦੀ ਹੱਤਿਆ

ਔਗਾਡੌਗੂ (ਬੁਰਕੀਨਾ ਫਾਸੋ), 14 ਮਈ ਬੁਰਕੀਨਾ ਫਾਸੋ ਦੇ ਪੱਛਮ ਵਿੱਚ ਸ਼ੱਕੀ ਇਸਲਾਮਕ ਕੱਟੜਪੰਥੀਆਂ ਵੱਲੋਂ ਇੱਕ ਪਿੰਡ 'ਤੇ ਕੀਤੇ ਹਮਲੇ ਵਿੱਚ 33 ਨਾਗਰਿਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੂਬਾ ਗਵਰਨਰ ਦਫ਼ਤਰ ਵੱਲੋਂ ਦਿੱਤੀ ਗਈ। ਮੌਹੋਨ ਸੂਬੇ ਦੇ ਯੂਲੋ ਪਿੰਡ...

ਸੂਡਾਨ ’ਚੋਂ ਕੂਟਨੀਤਕਾਂ ਤੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਹੋਈਆਂ

ਖਰਤੂਮ, 23 ਅਪਰੈਲ ਅਫ਼ਰੀਕਾ ਦੇ ਸਭ ਤੋਂ ਵੱਡੇ ਮੁਲਕ ਸੂਡਾਨ 'ਚ ਸੱਤਾ ਲਈ ਜਾਰੀ ਸੰਘਰਸ਼ ਦਰਮਿਆਨ ਅਮਰੀਕੀ ਫ਼ੌਜ ਨੇ ਐਤਵਾਰ ਨੂੰ ਆਪਣੇ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੂੰ ਮੁਲਕ 'ਚੋਂ ਸੁਰੱਖਿਅਤ ਬਾਹਰ ਕੱਢਿਆ। ਕਈ ਹੋਰ ਮੁਲਕਾਂ ਦੀਆਂ ਸਰਕਾਰਾਂ ਵੀ ਆਪਣੇ-ਆਪਣੇ ਸਫ਼ਾਰਤਖਾਨਿਆਂ...

ਨੇਪਾਲ ’ਚ ਸੜਕ ਹਾਦਸੇ ਕਾਰਨ ਭਾਰਤ ਦੇ 4 ਨਾਗਰਿਕਾਂ ਦੀ ਮੌਤ

ਕਾਠਮੰਡੂ, 12 ਅਪਰੈਲ ਨੇਪਾਲ ਦੇ ਸਿੰਧੂਲੀ ਜ਼ਿਲ੍ਹੇ ਵਿੱਚ ਕਾਰ ਹਾਦਸੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ| ਜ਼ਿਲ੍ਹਾ ਪੁਲੀਸ ਦਫ਼ਤਰ ਅਨੁਸਾਰ ਇਹ ਹਾਦਸਾ ਬੀਪੀ ਹਾਈਵੇਅ ਦੇ ਸਿੰਧੂਲਿਮਾਡੀ-ਖੁਰਕੋਟ ਸੈਕਸ਼ਨ 'ਤੇ ਕਾਠਮੰਡੂ ਤੋਂ ਕਰੀਬ 100 ਕਿਲੋਮੀਟਰ ਦੂਰ ਹੋਇਆ। ਕਾਰ ਦਾ...

ਬੀਐੱਸਐੱਫ ਨੇ ਬੰਗਲਾਦੇਸ਼ੀ ਨਾਗਰਿਕ ਨੂੰ ਅੰਮ੍ਰਿਤਸਰ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੋਂ ਭਾਰਤ ’ਚ ਘੁਸਪੈਠ ਕਰਦਿਆਂ ਕਾਬੂ ਕੀਤਾ

ਨਵੀਂ ਦਿੱਲੀ/ਅੰਮ੍ਰਿਤਸਰ, 9 ਮਾਰਚ ਬੰਗਲਾਦੇਸ਼ੀ ਨਾਗਰਿਕ ਨੂੰ ਬੀਐੱਸਐੱਫ ਨੇ ਅੱਜ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜ ਲਿਆ। ਉਸ ਨੇ ਦੱਸਿਆ ਕਿ ਇਸ ਵਿਅਕਤੀ ਨੂੰ 8-9 ਮਾਰਚ ਦੀ ਦਰਮਿਆਨੀ ਰਾਤ ਨੂੰ ਪੰਜਾਬ ਦੇ...

ਚੀਨ ਦੀ ਜੁਆਬੀ ਕਾਰਵਾਈ: ਜਪਾਨ ਤੇ ਦੱਖਣੀ ਕੋਰੀਆਂ ਦੇ ਨਾਗਰਿਕਾਂ ਨੂੰ ਵੀਜ਼ੇ ਦੇਣ ’ਤੇ ਪਾਬੰਦੀ

ਪੇਈਚਿੰਗ, 11 ਜਨਵਰੀ ਚੀਨੀ ਸਫ਼ਾਰਤਖ਼ਾਨਿਆਂ ਨੇ ਦੱਖਣੀ ਕੋਰੀਆ ਅਤੇ ਜਾਪਾਨ ਦੇ ਲੋਕਾਂ ਨੂੰ ਨਵੇਂ ਵੀਜ਼ੇ ਜਾਰੀ ਕਰਨੇ ਬੰਦ ਕਰ ਦਿੱਤੇ। ਇਹ ਕਦਮ ਕੋਵਿਡ-19 ਕਾਰਨ ਚੀਨ ਦੇ ਨਾਗਰਿਕਾਂ 'ਤੇ ਇਨ੍ਹਾਂ ਦੋਵਾਂ ਦੇਸ਼ਾਂ ਵੱਲੋਂ ਵੀਜ਼ੇ ਨਾ ਦੇਣ ਦੇ ਜੁਆਬ ਵਿੱਚ ਚੁੱਕਿਆ...

ਕਾਲ ਸੈਂਟਰ ਧੋਖਾਧੜੀ: ਭਾਰਤੀ ਨਾਗਰਿਕ ਨੂੰ ਅਮਰੀਕੀ ਅਦਾਲਤ ਨੇ 29 ਮਹੀਨਿਆਂ ਦੀ ਸਜ਼ਾ ਸੁਣਾਈ

ਵਾਸ਼ਿੰਗਟਨ, 5 ਜਨਵਰੀ ਭਾਰਤੀ ਨਾਗਰਿਕ ਨੂੰ ਕਾਲ ਸੈਂਟਰ ਧੋਖਾਧੜੀ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ 29 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਇਨ ਇਦਰੀਸਭਾਈ ਪਿੰਜਾਰਾ ਨੇ 30 ਨਵੰਬਰ ਨੂੰ ਆਪਣਾ ਜੁਰਮ ਕਬੂਲ ਕਰ ਲਿਆ ਸੀ। ਸਜ਼ਾ ਪੂਰੀ...

ਯੂਕਰੇਨ ਵੱਲੋਂ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਕੀਵ, 21 ਨਵੰਬਰ ਯੂਕਰੇਨ ਦੇ ਅਧਿਕਾਰੀਆਂ ਨੇ ਹਾਲ ਹੀ ਵਿੱਚ ਰੂਸ ਦੇ ਕਬਜ਼ੇ ਵਿੱਚੋਂ ਛੁਡਵਾਏ ਖੇਰਸੋਨ ਖੇਤਰ ਅਤੇ ਇਸ ਦੇ ਗੁਆਂਢੀ ਸੂਬੇ ਮਾਈਕੋਲੇਵ ਵਿੱਚੋਂ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ...

ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਚਿਤਵਾਨੀ

ਵਾਸ਼ਿੰਗਟਨ, 7 ਅਕਤੂਬਰ ਅਮਰੀਕਾ ਨੇ ਅਤਿਵਾਦ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ, ਖਾਸ ਕਰਕੇ ਉਸ ਦੇ ਅਸ਼ਾਂਤ ਸੂਬਿਆਂ ਦੀ ਆਪਣੀ ਯਾਤਰਾ ਯੋਜਨਾ 'ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ...

ਚੀਫ ਜਸਟਿਸ ਵੱਲੋਂ ਨਾਲਸਾ ਦੇ ਨਾਗਰਿਕ ਸੇਵਾਵਾਂ ਕੇਂਦਰ ਦਾ ਉਦਘਾਟਨ

ਨਵੀਂ ਦਿੱਲੀ, 6 ਸਤੰਬਰ ਚੀਫ ਜਸਟਿਸ ਯੂਯੂ ਲਲਿਤ ਨੇ ਅੱਜ ਇੱਥੇ ਜੈਸਲਮੇਰ ਹਾਊਸ 'ਚ ਨਾਲਸਾ ਦੇ 'ਸੈਂਟਰ ਫਾਰ ਸਿਟੀਜ਼ਨ ਸਰਵਿਸਿਜ਼' ਦੇ ਦਫ਼ਤਰ ਦਾ ਉਦਘਾਟਨ ਕੀਤਾ। ਚੀਫ ਜਸਟਿਸ ਉਦੈ ਉਮੇਸ਼ ਲਲਿਤ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ) ਦੇ ਪੈਟਰਨ-ਇਨ-ਚੀਫ ਹਨ। ਇਸ...

ਸਿੰਗਾਪੁਰ: ਨਸ਼ਾ ਤਸਕਰੀ ਦੇ ਦੋਸ਼ੀ ਭਾਰਤੀ ਮੂਲ ਦੇ ਮਲੇਸ਼ਿਆਈ ਨਾਗਰਿਕ ਕੁਲਵੰਤ ਸਿੰਘ ਨੂੰ ਫਾਂਸੀ ਦਿੱਤੀ

ਸਿੰਗਾਪੁਰ, 7 ਜੁਲਾਈ ਸਿੰਗਾਪੁਰ ਦੀ ਸਿਖ਼ਰਲੀ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਭਾਰਤੀ ਮੂਲ ਦੇ ਮਲੇਸ਼ੀਅਨ ਡਰੱਗ ਤਸਕਰ ਕਲਵੰਤ ਸਿੰਘ ਨੂੰ ਅੱਜ ਫਾਂਸੀ ਦੇ ਦਿੱਤੀ ਗਈ। 31 ਸਾਲ ਦੇ ਕੁਲਵੰਤ ਸਿੰਘ ਨੂੰ 2013 ਵਿਚ 60.15 ਗ੍ਰਾਮ ਡਾਯਾਮੋਰਫਿਨ ਰੱਖਣ ਅਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img