12.4 C
Alba Iulia
Friday, May 10, 2024

ਨਤ

ਅਤਿਵਾਦੀਆਂ ਨੇ ਕਸ਼ਮੀਰ ’ਚ ਰਹਿ ਰਹੇ ਸਿੱਖਾਂ ਨੂੰ ਵਾਦੀ ਛੱਡਣ ਜਾਂ ਨਤੀਜੇ ਭੁਗਤਣ ਦੀ ਧਮਕੀ ਦਿੱਤੀ, ਭਾਜਪਾ ਦੇ 18 ਨੇਤਾ ਹਿੱਟਲਿਸਟ ’ਤੇ

ਸੁਰੇਸ਼ ਐੱਸ. ਡੁੱਗਰ ਜੰਮੂ, 23 ਦਸੰਬਰ ਕਸ਼ਮੀਰ ਵਿੱਚ ਅਤਿਵਾਦੀ ਧਮਕੀਆਂ ਦਾ ਦੌਰ ਹੁਣ ਜ਼ੋਰ ਫੜ ਗਿਆ ਹੈ। ਅਤਿਵਾਦੀਆਂ ਨੇ ਹੁਣ ਇੰਟਰਨੈੱਟ 'ਤੇ ਭਾਜਪਾ ਦੇ 18 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਕਸ਼ਮੀਰ 'ਚ ਰਹਿੰਦੇ ਸਿੱਖਾਂ ਨੂੰ ਕਸ਼ਮੀਰ ਛੱਡਣ...

ਭਾਜਪਾ ਨੇਤਾ ਗੋਇਲ ਨੇ ਖੜਗੇ ਨੂੰ ਮੁਆਫ਼ੀ ਮੰਗਣ ਲਈ ਕਿਹਾ

ਨਵੀਂ ਦਿੱਲੀ, 20 ਦਸੰਬਰ ਰਾਜ ਸਭਾ 'ਚ ਸਦਨ ਦੇ ਨੇਤਾ ਪੀਯੂਸ਼ ਗੋਇਲ ਨੇ ਅੱਜ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ 'ਤੇ 'ਗਲਤ ਭਾਸ਼ਣ' ਅਤੇ 'ਬੇਬੁਨਿਆਦ ਗੱਲਾਂ ਕਰਨ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ...

ਗੁਜਰਾਤ ਦਾ ਭਰੋਸਾ ਜਿੱਤਣ ਲਈ ਕਾਂਗਰਸ ਨੂੰ ‘ਫੁੱਟ ਪਾਓ ਤੇ ਰਾਜ ਕਰੋ’ ਵਾਲੀ ਨੀਤੀ ਛੱਡਣੀ ਪੈਣੀ: ਮੋਦੀ

ਅਹਿਮਦਾਬਾਦ, 28 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਵਿੱਚ ਨਰਮਦਾ ਬਚਾਓ ਅੰਦੋਲਨ ਦੀ ਕਾਰਕੁਨ ਮੇਧਾ ਪਾਟਕਰ ਦੀ ਸ਼ਮੂਲੀਅਤ ਸਬੰਧੀ ਕਾਂਗਰਸ 'ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਗੁਜਰਾਤ ਦੇ...

ਈਡੀ ਨੇ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸ਼ਬੀਰ ਸ਼ਾਹ ਦਾ ਘਰ ਕੁਰਕ ਕੀਤਾ

ਨਵੀਂ ਦਿੱਲੀ, 4 ਨਵੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦੱਸਿਆ ਹੈ ਕਿ ਉਸ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਫੰਡ ਦੇਣ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਜੋਂ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸ਼ਬੀਰ ਸ਼ਾਹ ਦੇ ਸ੍ਰੀਨਗਰ...

ਕਰਨਾਟਕ ਦੇ ਕਾਂਗਰਸ ਨੇਤਾ ਸ਼ਿਵਕੁਮਾਰ ਦਿੱਲੀ ’ਚ ਈਡੀ ਸਾਹਮਣੇ ਪੇਸ਼ ਹੋਏ

ਨਵੀਂ ਦਿੱਲੀ, 7 ਅਕਤੂਬਰ ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਦਿੱਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। ਸ਼ਹਿਰ ਦੇ ਏਪੀਜੇ ਅਬਦੁਲ ਕਲਾਮ...

ਦਿੱਲੀ ਆਬਕਾਰੀ ਨੀਤੀ: ਈਡੀ ਨੇ ਦੇਸ਼ ਭਰ ’ਚ 40 ਥਾਵਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 16 ਸਤੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਅੱਜ ਦੇਸ਼ ਭਰ ਵਿਚ ਕਰੀਬ 40 ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਆਬਕਾਰੀ ਨੀਤੀ ਹੁਣ...

ਸੋਨਾਲੀ ਫੋਗਾਟ ਮੌਤ ਮਾਮਲਾ: ਗੋਆ ਪੁਲੀਸ ਨੋਇਡਾ ਪੁੱਜੀ, ਮਰਹੂਮ ਭਾਜਪਾ ਨੇਤਾ ਦੇ ਫਲੈਟ ਕਿਰਾਏਦਾਰਾਂ ਤੋਂ ਪੁੱਛ ਪੜਤਾਲ ਕੀਤੀ

ਨੋਇਡਾ (ਯੂਪੀ), 6 ਸਤੰਬਰ ਭਾਜਪਾ ਆਗੂ ਸੋਨਾਲੀ ਫੋਗਾਟ ਦੀ ਮੌਤ ਦੀ ਜਾਂਚ ਦੇ ਸਬੰਧ ਵਿੱਚ ਗੋਆ ਪੁਲੀਸ ਸੋਮਵਾਰ ਰਾਤ ਨੋਇਡਾ ਪਹੁੰਚੀ ਅਤੇ ਸੁਸਾਇਟੀ ਦੇ ਮੈਂਬਰਾਂ ਤੋਂ ਪੁੱਛ ਪੜਤਾਲ ਕੀਤੀ। ਗੋਆ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਫੋਗਾਟ ਦਾ ਨੋਇਡਾ...

ਨੀਤੂ ਨੇ ਰਿਸ਼ੀ ਕਪੂਰ ਦੇ ਜਨਮ ਦਿਨ ਮੌਕੇ ਸਾਂਝੀ ਕੀਤੀ ਪੁਰਾਣੀ ਤਸਵੀਰ

ਮੁੰਬਈ: ਮਰਹੂਮ ਅਦਾਕਾਰ ਰਿਸ਼ੀ ਕਪੂਰ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਉਸ ਦੀ ਪਤਨੀ ਤੇ ਅਦਾਕਾਰਾ ਨੀਤੂ ਕਪੂਰ ਨੇ ਅੱਜ ਦੋਵਾਂ ਦੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ। ਅਦਾਕਾਰਾ ਵੱਲੋਂ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਗਈ ਇਸ ਤਸਵੀਰ ਵਿੱਚ...

ਸੋਵੀਅਤ ਸੰਘ ਦੇ ਆਖਰੀ ਨੇਤਾ ਮਿਖਾਇਲ ਗੋਰਬਾਚੇਵ ਦਾ ਦੇਹਾਂਤ

ਮਾਸਕੋ, 31 ਅਗਸਤ ਸੋਵੀਅਤ ਸੰਘ ਦੇ ਆਖਰੀ ਨੇਤਾ ਮਿਖਾਇਲ ਗੋਰਬਾਚੇਵ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 91 ਸਾਲ ਦੇ ਸਨ। ਗੋਰਬਾਚੇਵ ਨੇ ਸੋਵੀਅਤ ਯੂਨੀਅਨ ਵਿੱਚ ਬਹੁਤ ਸਾਰੇ ਸੁਧਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਕੜੀ ਵਿੱਚ ਉਨ੍ਹਾਂ ਨੇ...

ਗੋਆ: ਭਾਜਪਾ ਨੇਤਾ ਸੋਨਾਲੀ ਫੋਗਾਟ ਦਾ ਅੱਜ ਕੀਤਾ ਜਾਵੇਗਾ ਪੋਸਟਮਾਰਟਮ

ਪਣਜੀ, 24 ਅਗਸਤ ਭਾਜਪਾ ਆਗੂ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅੱਜ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ) ਵਿੱਚ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਫੋਗਾਟ ਦਾ ਪਰਿਵਾਰ ਮੰਗਲਵਾਰ ਰਾਤ ਗੋਆ ਪਹੁੰਚਿਆ। ਜੀਐੱਮਸੀਐਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img