12.4 C
Alba Iulia
Friday, March 15, 2024

ਨਪਲ

ਪ੍ਰਧਾਨ ਮੰਤਰੀ ਪ੍ਰਚੰਡ ਨੇ ਨੇਪਾਲੀ ਸੰਸਦ ’ਚ ਭਰੋਸੇ ਦੀ ਵੋਟ ਜਿੱਤੀ

ਕਾਠਮੰਡੂ, 10 ਜਨਵਰੀ ਨੇਪਾਲ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ ਅੱਜ ਨੇਪਾਲੀ ਸੰਸਦ ਵਿੱਚ ਭਰੋਸੇ ਦੀ ਵੋਟ ਜਿੱਤ ਲਈ ਹੈ। ਸੀਪੀਐੱਨ-ਮਾਓਵਾਦੀ ਕੇਂਦਰ ਦੇ 68 ਸਾਲਾ ਆਗੂ ਨੇ ਬੀਤੀ 26 ਦਸੰਬਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ...

ਨੇਪਾਲ: ਸੰਸਦ ’ਚ 10 ਨੂੰ ਭਰੋਸੇ ਦੀ ਵੋਟ ਹਾਸਲ ਕਰਨਗੇ ਪ੍ਰਚੰਡ

ਕਾਠਮੰਡੂ: ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ 10 ਜਨਵਰੀ ਨੂੰ ਸੰਸਦ 'ਚ ਭਰੋਸੇ ਦੀ ਵੋਟ ਹਾਸਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਕ ਅਧਿਕਾਰੀ ਨੇ ਦਿੱਤੀ। ਸੀਪੀਐੱਨ-ਮਾਓਵਾਦੀ ਸੈਂਟਰ ਦੇ 68 ਸਾਲਾ ਨੇਤਾ...

ਨੇਪਾਲ ਚੋਣਾਂ: ਦਿਓਬਾ ਦੀ ਅਗਵਾਈ ਹੇਠਲਾ ਗੱਠਜੋੜ ਅੱਗੇ

ਕਾਠਮੰਡੂ, 25 ਨਵੰਬਰ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦਿਓਬਾ ਦੀ ਨੇਪਾਲੀ ਕਾਂਗਰਸ ਅਗਵਾਈ ਹੇਠਲਾ ਹੁਕਮਰਾਨ ਗੱਠਜੋੜ ਸੰਸਦੀ ਚੋਣਾਂ 'ਚ ਸਪੱਸ਼ਟ ਬਹੁਮਤ ਹਾਸਲ ਕਰਨ ਵੱਲ ਵਧ ਰਿਹਾ ਹੈ। ਗੱਠਜੋੜ ਨੇ ਹੁਣ ਤੱਕ ਐਲਾਨੇ ਗਏ 124 ਸੀਟਾਂ ਦੇ ਨਤੀਜਿਆਂ 'ਚੋਂ 67 'ਤੇ...

ਨੇਪਾਲ: ਰਾਸ਼ਟਰਪਤੀ ਵੱਲੋਂ ਨਾਗਰਿਕਤਾ ਸੋਧ ਬਿੱਲ ’ਤੇ ਸਹੀ ਪਾਉਣ ਤੋਂ ਇਨਕਾਰ

ਕਾਠਮੰਡੂ, 21 ਸਤੰਬਰ ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਨੇਪਾਲ ਨਾਗਰਿਕਤਾ ਐਕਟ 'ਚ ਸੋਧ ਨਾਲ ਸਬੰਧਤ ਅਹਿਮ ਬਿੱਲ 'ਤੇ ਨਿਰਧਾਰਿਤ ਸਮੇਂ ਵਿੱਚ ਸਹੀ ਪਾਉਣ ਤੋਂ ਨਾਂਹ ਕਰ ਦਿੱਤੀ ਹੈ। ਨੇਪਾਲੀ ਸੰਸਦ ਦੇ ਦੋਵੇਂ ਸਦਨ ਇਸ ਬਿੱਲ ਨੂੰ ਦੋ...

ਚੀਨੀ ਸੰਸਦ ਦੇ ਆਗੂ ਵੱਲੋਂ ਨੇਪਾਲ ਦੇ ਸਪੀਕਰ ਨਾਲ ਮੁਲਾਕਾਤ

ਕਾਠਮੰਡੂ, 12 ਸਤੰਬਰ ਚੀਨ ਦੀ ਸੰਸਦ ਦੇ ਆਗੂ ਲੀ ਝਾਨਸੂ ਨੇ ਅੱਜ ਨੇਪਾਲ ਦੀ ਸੰਸਦ ਦੇ ਸਪੀਕਰ ਅਗਨੀ ਪ੍ਰਸਾਦ ਸਪਕੋਟਾ ਨਾਲ ਵੱਡੇ ਪੱਧਰ 'ਤੇ ਗੱਲਬਾਤ ਕੀਤੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਇੱਕ ਸਮਝੌਤੇ 'ਤੇ ਸਹੀ ਪਾਈ। ਲੀ ਚੀਨੀ...

ਨੇਪਾਲ ਵਿੱਚ 20 ਨਵੰਬਰ ਨੂੰ ਹੋਣਗੀਆਂ ਆਮ ਚੋਣਾਂ

ਕਾਠਮੰਡੂ, 4 ਅਗਸਤ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਦੀ ਅਗਵਾਈ ਹੇਠ ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਨੇਪਾਲ ਵਿੱਚ 20 ਨਵੰਬਰ ਨੂੰ ਇਕੋ ਗੇੜ ਵਿੱਚ ਆਮ ਚੋਣਾਂ ਕਰਵਾਈਆਂ ਜਾਣਗੀਆਂ। ਕੈਬਨਿਟ ਸੂਤਰਾਂ...

ਏਲਨਾਬਾਦ ਦੀ ਸਾਕਸ਼ੀ ਮਹਿਤਾ ਨੇ ਨੇਪਾਲ ’ਚ ਹੋਏ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਜਗਤਾਰ ਸਮਾਲਸਰ ਏਲਨਾਬਾਦ, 25 ਜੁਲਾਈ ਸ਼ਹਿਰ ਦੇ ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਸਾਕਸ਼ੀ ਮਹਿਤਾ ਨੇ ਭਾਰਤ ਦੇ ਯੁਵਾ ਅਤੇ ਖੇਡ ਵਿਭਾਗ ਵੱਲੋਂ ਨੇਪਾਲ ਵਿੱਚ 17 ਤੋਂ 21 ਜੁਲਾਈ ਤੱਕ ਕਰਵਾਈ ਗਈ ਕੌਮਾਂਤਰੀ ਚੈਂਪੀਅਨਸ਼ਿਪ ਦੇ ਅੜਿੱਕਾ ਦੌੜ ਵਿੱਚ ਦੂਜਾ ਸਥਾਨ ਹਾਸਲ...

ਨੇਪਾਲ ਵਿੱਚ ਹਾਦਸਾਗ੍ਰਸਤ ਹੋਏ ਜਹਾਜ਼ ਦਾ ਬਲੈਕ ਬਾਕਸ ਮਿਲਿਆ

ਕਾਠਮੰਡੂ, 31 ਮਈ ਪਹਾੜਾਂ ਬਾਰੇ ਜਾਣਕਾਰੀ ਰੱਖਦੀ ਕੌਮਾਂਤਰੀ ਤੇ ਕੌਮੀ ਗਾਈਡਾਂ ਦੀ ਤਜਰਬੇਕਾਰ ਟੀਮ ਨੇ ਨੇਪਾਲ ਦੇ ਪਹਾੜੀ ਮੁਸਤਾਂਗ ਜ਼ਿਲ੍ਹੇ 'ਚ ਐਤਵਾਰ ਨੂੰ ਹਾਦਸਾਗ੍ਰਸਤ ਹੋਏ ਤਾਰਾ ਏਅਰ ਜਹਾਜ਼ ਦਾ ਬਲੈਕ ਬਾਕਸ ਲੱਭ ਲਿਆ ਹੈ। ਹਾਦਸੇ ਵਿੱਚ ਚਾਰ ਭਾਰਤੀਆਂ ਸਣੇ...

ਨੇਪਾਲ: ਹਵਾਈ ਹਾਦਸੇ ’ਚ ਮਰੇ ਸਾਰੇ 22 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ

ਕਾਠਮੰਡੂ, 31 ਮਈ ਨੇਪਾਲ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਤਾਰਾ ਏਅਰ ਦੇ ਜਹਾਜ਼ ਵਿੱਚ ਸਵਾਰ ਸਾਰੇ 22 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਸ ਜਹਾਜ਼ 'ਚ ਚਾਰ ਭਾਰਤੀਆਂ ਸਮੇਤ ਕੁੱਲ 22 ਲੋਕ ਸਵਾਰ ਸਨ ਅਤੇ ਇਹ ਪੋਖਰਾ...

ਨੇਪਾਲ ਹਵਾਈ ਹਾਦਸਾ: 14 ਲਾਸ਼ਾਂ ਬਰਾਮਦ

ਕਾਠਮੰਡੂ, 30 ਮਈ ਇਥੇ ਗੁਆਚੇ ਹੋਏ ਹਵਾਈ ਜਹਾਜ਼ ਦਾ ਮਲਬਾ ਮਿਲ ਗਿਆ ਹੈ ਤੇ 14 ਲਾਸ਼ਾਂ ਵੀ ਬਰਾਮਦ ਹੋਈਆਂ ਹਨ। ਤਾਰਾ ਏਅਰਲਾਈਨਜ਼ ਦੇ ਜਹਾਜ਼ ਵਿਚ ਭਾਰਤ ਦੇ ਠਾਣੇ ਦੇ ਤ੍ਰਿਪਾਠੀ ਪਰਿਵਾਰ ਦੇ ਚਾਰ ਜਣੇ ਵੀ ਸਵਾਰ ਸਨ। ਉਹ ਪਰਿਵਾਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img