12.4 C
Alba Iulia
Friday, November 1, 2024

ਨਮਜਦ

ਵਿਸ਼ਵ ਬੈਂਕ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਭਾਰਤ ਪੁੱਜੇ, ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, 23 ਮਾਰਚ ਅਮਰੀਕਾ ਵਲੋਂ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤੇ ਅਜੈ ਬੰਗਾ ਦੋ ਦਿਨਾਂ ਭਾਰਤ ਦੌਰੇ 'ਤੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਸ੍ਰੀ...

ਸਕੈਲੋਨੀ, ਐਂਸੇਲੋਟੀ ਤੇ ਗਾਰਡਿਓਲਾ ਫੀਫਾ ਕੋਚ ਪੁਰਸਕਾਰ ਲਈ ਨਾਮਜ਼ਦ

ਜ਼ਿਊਰਿਖ, 10 ਫਰਵਰੀ ਲਿਓਨੈੱਲ ਸਕੈਲੋਨੀ, ਕਾਰਲੋ ਐਂਸੇਲੋਟੀ ਤੇ ਪੈਪ ਗਾਰਡਿਓਲਾ ਨੂੰ ਫੀਫਾ ਦੇ 'ਸਰਵੋਤਮ ਕੋਚ' ਪੁਰਸਕਾਰ ਲਈ ਸ਼ਾਰਟਲਿਸਟ ਕੀਤਾ ਗਿਆ ਹੈ ਜਦਕਿ ਵਿਸ਼ਵ ਕੱਪ ਵਿੱਚ ਸੈਮੀ ਫਾਈਨਲ ਤੱਕ ਪਹੁੰਚੀ ਮੋਰੱਕੋ ਦੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਬਾਵਜੂਦ ਵਾਲਿਦ ਰੈਗਰਾਗੁਈ...

ਸ਼ੁਭਮਨ ਮਹੀਨੇ ਦੇ ਸਰਵੋਤਮ ਕ੍ਰਿਕਟ ਪੁਰਸਕਾਰ ਲਈ ਨਾਮਜ਼ਦ

ਦੁਬਈ: ਭਾਰਤੀ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਅੱਜ ਆਈਸੀਸੀ ਵੱਲੋਂ ਮਹੀਨੇ ਦੇ ਸਰਵੋਤਮ ਕ੍ਰਿਕਟਰ ਦੇ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਡੇਵੋਨ ਕਾਨਵੇਅ ਪੁਰਸਕਾਰ ਦੀ ਦੌੜ ਵਿੱਚ ਤੀਸਰਾ ਖਿਡਾਰੀ...

ਡਾ. ਮੂਰਤੀ ਡਬਲਿਊਐੱਚਓ ’ਚ ਅਮਰੀਕੀ ਪ੍ਰਤੀਨਿਧੀ ਵਜੋਂ ਨਾਮਜ਼ਦ

ਵਾਸ਼ਿੰਗਟਨ, 5 ਅਕਤੂਬਰ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੇ ਸਰਜਨ ਜਨਰਲ ਡਾ. ਵਿਵੇਕ ਮੂਰਤੀ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਕਾਰਜਕਾਰੀ ਬੋਰਡ ਵਿੱਚ ਦੇਸ਼ ਦੇ ਪ੍ਰਤੀਨਿਧੀ ਵਜੋਂ ਨਾਮਜ਼ਦ ਕੀਤਾ ਹੈ। 45 ਸਾਲਾ ਡਾ. ਮੂਰਤੀ ਇਸ ਨਵੀਂ ਜ਼ਿੰਮੇਵਾਰੀ ਦੇ ਨਾਲ...

ਮਹਾਰਿਸ਼ੀ ਕਸ਼ਯਪ ਦੀ ਅਸਾਮੀ ਲਘੂ ਫ਼ਿਲਮ ਆਸਕਰ ਲਈ ਨਾਮਜ਼ਦ

ਗੁਹਾਟੀ: ਨੌਜਵਾਨ ਨਿਰਦੇਸ਼ਕ ਮਹਾਰਿਸ਼ੀ ਤੁਹਿਨ ਕਸ਼ਯਪ ਦੀ 15 ਮਿੰਟ ਦੀ ਅਸਾਮੀ ਫਿਲਮ 'ਮੁਰ ਘੁਰਾਰ ਦੁਰਾਂਤੋ ਗੋਟੀ' (ਦਿ ਹੌਰਸ ਫਰਾਮ ਹੈਵਨ) ਆਸਕਰ ਐਵਾਰਡ ਲਈ ਨਾਮਜ਼ਦ ਹੋਈ ਹੈ। ਇਹ ਫਿਲਮ ਇੱਕ ਅਜਿਹੇ ਵਿਅਕਤੀ ਦੀ ਕਹਾਣੀ ਹੈ ਜੋ ਸਮਝਦਾ ਹੈ ਕਿ...

ਯੂਪੀ: ਦਲਿਤ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ਵਿੱਚ ਦੋ ਨਾਮਜ਼ਦ

ਮੁਜ਼ੱਫਰਨਗਰ (ਯੂਪੀ), 20 ਅਗਸਤ ਦਲਿਤ ਨੌਜਵਾਨ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲੀਸ ਨੇ ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਪੁਲੀਸ ਨੇ ਅੱਜ ਦੱਸਿਆ ਕਿ ਤਾਜਪੁਰ ਪਿੰਡ ਦੇ ਮੁਖੀ ਸ਼ਕਤੀ ਮੋਹਨ ਗੁਰਜਰ ਅਤੇ ਰੇਤਾ...

ਬਹੁ-ਕਰੋੜੀ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 17 ਅਗਸਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਹੋਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ। ਜਾਂਚ ਏਜੰਸੀ ਵੱਲੋਂ...

ਰਿਸ਼ਭ ਪੰਤ ਉੱਤਰਾਖੰਡ ਦਾ ਬਰਾਂਡ ਅੰਬੈਸਡਰ ਨਾਮਜ਼ਦ

ਦੇਹਰਾਦੂਨ: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕ੍ਰਿਕਟਰ ਰਿਸ਼ਭ ਪੰਤ ਨੂੰ ਸੂਬੇ ਦਾ ਬਰਾਂਡ ਅੰਬੈਸੇਡਰ ਨਾਮਜ਼ਦ ਕੀਤਾ ਹੈ। ਵਿਕਟਕੀਪਰ-ਬੱਲੇਬਾਜ਼ ਦਾ ਜਨਮ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ਵਿੱਚ ਹੋਇਆ ਸੀ। ਦਿੱਲੀ ਦੇ ਉੱਤਰਾਖੰਡ ਸਦਨ ਵਿੱਚ ਪੰਤ...

ਨੀਰਜ ਚੋਪੜਾ ਲੌਰੀਅਸ ਵਿਸ਼ਵ ਖੇਡ ਪੁਰਸਕਾਰ ਲਈ ਨਾਮਜ਼ਦ

ਲੰਡਨ: ਟੋਕੀਓ ਓਲੰਪਿਕ ਵਿਚ ਸੋਨ ਤਗ਼ਮਾ ਜਿੱਤਣ ਵਾਲੇ ਭਾਰਤੀ ਨੇਜ਼ਾ ਸੁੱਟ ਸਟਾਰ ਨੀਰਜ ਚੋਪੜਾ ਨੂੰ ਵੱਕਾਰੀ ਲੌਰੀਅਸ 'ਸਾਲ ਦੇ ਵਿਸ਼ਵ ਬਰੇਕਥਰੂ ਪੁਰਸਕਾਰ' ਲਈ ਨਾਮਜ਼ਦ ਕੀਤਾ ਗਿਆ ਹੈ। ਉਹ ਇਸ ਕੈਟਾਗਰੀ ਵਿਚ ਸ਼ਾਰਟ-ਲਿਸਟ ਹੋਣ ਵਾਲਾ ਪਹਿਲਾ ਭਾਰਤੀ ਹੈ ਜਦਕਿ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img