12.4 C
Alba Iulia
Monday, May 6, 2024

ਨਲ

ਰੂਸ ਨਾਲ ਵਿਵਾਦ: ਫਰਾਂਸ, ਜਰਮਨੀ ਤੇ ਪੋਲੈਂਡ ਵੱਲੋਂ ਯੂਕਰੇਨ ਦੀ ਹਮਾਇਤ

ਪੈਰਿਸ, 9 ਫਰਵਰੀ ਫਰਾਂਸ, ਜਰਮਨੀ ਤੇ ਪੋਲੈਂਡ ਦੇ ਆਗੂਆਂ ਨੇ ਯੂਕਰੇਨ ਦੇ ਹੱਕ ਵਿਚ ਬੋਲਦਿਆਂ ਕਿਹਾ ਹੈ ਕਿ ਉਹ ਉਨ੍ਹਾਂ ਦੀ ਖ਼ੁਦਮੁਖਤਿਆਰੀ ਦੀ ਪੂਰੀ ਹਮਾਇਤ ਕਰਦੇ ਹਨ। ਫਰਾਂਸ ਦੇ ਰਾਸ਼ਟਰਪਤੀ ਇਮੈਨੂਏਲ ਮੈਕਰੋਂ, ਜਰਮਨੀ ਦੇ ਚਾਂਸਲਰ ਓਲਫ ਸ਼ੁਲਜ਼ ਤੇ ਪੋਲੈਂਡ...

ਭਾਰਤ ਨੇ ਵੈਸਟਇੰਡੀਜ਼ ਨੂੰ 44 ਦੌੜਾਂ ਨਾਲ ਹਰਾਇਆ

ਅਹਿਮਦਾਬਾਦ: ਭਾਰਤ ਨੇ ਅੱਜ ਇੱਥੇ ਦੂਜੇ ਇਕ ਰੋਜ਼ਾ ਕੌਮਾਂਤਰੀ ਮੈਚ ਵਿਚ ਵੈਸਟ ਇੰਡੀਜ਼ ਨੂੰ 44 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 2-0 ਨਾਲ ਅਜਿੱਤ ਲੀਡ ਕਾਇਮ ਕਰ ਲਈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 9 ਵਿਕਟਾਂ...

ਮਹਾਰਾਸ਼ਟਰ ਸਰਕਾਰ ਨੂੰ ਡੇਗਣ ਲਈ ਕੁੱਝ ਲੋਕਾਂ ਨੇ ਮੇਰੇ ਨਾਲ ਸੰਪਰਕ ਕੀਤਾ: ਸੰਜੈ ਰਾਉਤ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ

ਮੁੰਬਈ, 9 ਫਰਵਰੀ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੂੰ ਡੇਗਣ ਵਿੱਚ ਮਦਦ ਲਈ 'ਕੁਝ ਲੋਕਾਂ' ਨੇ...

ਜੈਸ਼ੰਕਰ ਅੱਜ ਸ੍ਰੀਲੰਕਾਈ ਹਮਰੁਤਬਾ ਨਾਲ ਕਰਨਗੇ ਗੱਲਬਾਤ

ਨਵੀਂ ਦਿੱਲੀ, 6 ਫਰਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸੋਮਵਾਰ ਨੂੰ ਆਪਣੇ ਸ੍ਰੀਲੰਕਾਈ ਹਮਰੁਤਬਾ ਜੀ.ਐੱਲ. ਪੇਈਰਿਸ ਨਾਲ ਵਿਆਪਕ ਗੱਲਬਾਤ ਕਰਨਗੇ। ਭਾਰਤ ਵੱਲੋਂ ਆਪਣੇ ਗੁਆਂਢੀ ਮੁਲਕ ਨੂੰ 50 ਕਰੋੜ ਅਮਰੀਕੀ ਡਾਲਰ ਦੀ ਵਿੱਤੀ ਮਦਦ ਦਿੱਤੇ ਜਾਣ ਤੋਂ ਕੁਝ ਦਿਨਾਂ ਬਾਅਦ ਦੋਹਾਂ...

ਕਈ ਬਿਮਾਰੀਆਂ ਨਾਲ ਜੂਝ ਰਹੇ ਨਿਊਜ਼ੀਲੈਂਡ ਦੇ ਸਾਬਕਾ ਸਟਾਰ ਕ੍ਰਿਕਟਰ ਕ੍ਰਿਸ ਕ੍ਰੇਨਜ਼ ਨੂੰ ਕੈਂਸਰ

ਕੈਨਬਰਾ, 5 ਫਰਵਰੀ ਨਿਊਜ਼ੀਲੈਂਡ ਦੇ ਸਾਬਕਾ ਸਟਾਰ ਕ੍ਰਿਕਟਰ ਕ੍ਰਿਸ ਕ੍ਰੇਨਜ਼ ਨੂੰ ਜਬਰਦਸਤ ਦਿਲ ਦੇ ਦੌਰੇ ਤੋਂ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਹਫਤੇ ਬਾਅਦ ਅੰਤੜੀਆਂ ਦਾ ਕੈਂਸਰ ਹੋਣ ਦਾ ਪਤਾ ਲੱਗਾ ਹੈ। ਅਧਰੰਗ ਤੋਂ ਬਾਅਦ...

ਅਜੀਤ ਨਾਲ 9 ਮਾਰਚ ਤੋਂ ਤਾਮਿਲ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ ਬੋਨੀ ਕਪੂਰ

ਮੁੰਬਈ: ਫ਼ਿਲਮਕਾਰ ਬੋਨੀ ਕਪੂਰ ਵੱਲੋਂ ਅਦਾਕਾਰ ਅਜੀਤ ਨਾਲ ਤਾਮਿਲ ਫ਼ਿਲਮ ਦੀ ਸ਼ੂਟਿੰਗ 9 ਮਾਰਚ ਤੋਂ ਸ਼ੁਰੂ ਕੀਤੀ ਜਾਵੇਗੀ। ਇੱਕ ਸੂਤਰ ਨੇ ਦੱਸਿਆ, ''ਬੋਨੀ ਕਪੂਰ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਪੰਜ ਫ਼ਿਲਮਾਂ ਸਮੇਟਣ ਮਗਰੋਂ ਹੁਣ ਅਦਾਕਾਰ ਅਜੀਤ ਨਾਲ ਤਾਮਿਲ ਫ਼ਿਲਮ...

ਗਲਵਾਨ ਘਾਟੀ ’ਚ ਭਾਰਤੀ ਫ਼ੌਜੀਆਂ ਨਾਲ ਝੜਪ ’ਚ ਜ਼ਖ਼ਮੀ ਹੋਇਆ ਚੀਨੀ ਅਧਿਕਾਰੀ ਸਰਦ ਰੁੱਤ ਉਲੰਪਿਕਸ ’ਚ ਮਸ਼ਾਲ ਲੈ ਕੇ ਦੌੜਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 3 ਫਰਵਰੀ ਚੀਨੀ ਮੀਡੀਆ ਅਨੁਸਾਰ ਭਾਰਤ ਨਾਲ ਗਲਵਾਨ ਘਾਟੀ 'ਚ ਹੋਈਆਂ ਝੜਪਾਂ ਵਿੱਚ ਜ਼ਖ਼ਮੀ ਹੋਇਆ ਚੀਨੀ ਫੌਜ ਦਾ ਅਧਿਕਾਰੀ ਬੁੱਧਵਾਰ ਨੂੰ ਸਰਦ ਰੁੱਤ ਉਲੰਪਿਕਸ ਵਿੱਚ ਮਸ਼ਾਲ ਲੈ ਕੇ ਦੌੜਿਆ ਸੀ। ਗਲੋਬਲ ਟਾਈਮਜ਼ ਅਨੁਸਾਰ ਕੀ ਫੈਬੀਓ...

ਮੁਲਾਜ਼ਮ ਤੇ ਮੱਧ ਵਰਗ ਨਾਲ ਵਿਸ਼ਵਾਸਘਾਤ ਕੀਤਾ: ਕਾਂਗਰਸ

ਨਵੀਂ ਦਿੱਲੀ, 1 ਫਰਵਰੀ ਕੇਂਦਰ ਵੱਲੋਂ ਬਜਟ ਪੇਸ਼ ਕਰਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇਸ਼ ਦੇ ਤਨਖਾਹਦਾਰ ਵਰਗ ਅਤੇ ਮੱਧ ਵਰਗ ਨੂੰ ਰਾਹਤ ਨਾ ਦੇ ਕੇ ਉਨ੍ਹਾਂ ਨਾਲ 'ਧੋਖਾ' ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ...

ਇਜ਼ਰਾਈਲ ਦੀ ਭਾਰਤ ਨਾਲ ‘ਗੂੁੜ੍ਹੀ ਦੋਸਤੀ’: ਬੈਨੇਟ

ਯੇਰੂਸ਼ਲਮ, 30 ਜਨਵਰੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੈਨੇਟ ਨੇ ਇਜ਼ਰਾਈਲ ਨਾਲ ਸਬੰਧਾਂ ਬਾਰੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਦੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਵਿਚਾਲੇ 'ਗੂੜ੍ਹੀ ਦੋਸਤੀ'' ਹੈ। ਉਨ੍ਹਾਂ ਨੇ 'ਵਚਨਬੱਧਤਾ ਅਤੇ ਮਜ਼ਬੂਤ ਮਿੱਤਰਤਾ' ਲਈ ਪ੍ਰਧਾਨ...

ਕਰੋਨਾ ਖਿਲਾਫ਼ ਸਫ਼ਲਤਾ ਨਾਲ ਲੜ ਰਿਹੈ ਭਾਰਤ: ਮੋਦੀ

ਨਵੀਂ ਦਿੱਲੀ, 30 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੀ ਨਵੀਂ ਲਹਿਰ ਨਾਲ ਭਾਰਤ ਬਹੁਤ ਸਫ਼ਲਤਾ ਨਾਲ ਲੜ ਰਿਹਾ ਹੈ ਅਤੇ ਆਪਣੇ ਦੇਸ਼ ਵਿਚ ਬਣੇ ਟੀਕੇ 'ਤੇ ਦੇਸ਼ ਵਾਸੀਆਂ ਦਾ ਭਰੋਸਾ 'ਸਾਡੀ ਤਾਕਤ' ਹੈ। ਰੇਡੀਓ 'ਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img