12.4 C
Alba Iulia
Monday, April 29, 2024

ਨਲ

ਭਾਰਤ ਤੇ ਜਪਾਨ ਨਾਲ ਸਬੰਧ ਮਜ਼ਬੂਤ ਕਰੇਗਾ ਆਸਟਰੇਲੀਆ

ਮੈਲਬਰਨ, 24 ਅਪਰੈਲ ਮੁੱਖ ਅੰਸ਼ ਪ੍ਰਧਾਨ ਮੰਤਰੀ ਨੇ ਰੱਖਿਆ ਰਣਨੀਤਕ ਸਮੀਖਿਆ ਰਿਪੋਰਟ ਕੀਤੀ ਪੇਸ਼ ਆਸਟਰੇਲੀਆ ਨੇ ਦੱਖਣੀ ਚੀਨ ਸਾਗਰ 'ਚ ਚੀਨ ਦੇ ਵਧਦੇ ਅਸਰ ਦੇ ਟਾਕਰੇ ਲਈ ਰਣਨੀਤਕ ਤੌਰ 'ਤੇ ਅਹਿਮ ਹਿੰਦ-ਪ੍ਰਸ਼ਾਂਤ ਖ਼ਿੱਤੇ 'ਚ ਭਾਰਤ ਅਤੇ ਜਪਾਨ ਸਮੇਤ ਆਪਣੇ ਹੋਰ ਭਾਈਵਾਲਾਂ...

ਅਨੁਸ਼ਕਾ ਤੇ ਵਿਰਾਟ ਨੇ ਬੰਗਲੂਰੂ ’ਚ ਰੈਸਤਰਾਂ ਦੇ ਸਟਾਫ਼ ਨਾਲ ਖਿਚਵਾਈ ਤਸਵੀਰ

ਮੁੰਬਈ: ਬੌਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟ ਖਿਡਾਰੀ ਵਿਰਾਟ ਕੋਹਨੀ ਨੇ ਹਾਲ ਹੀ ਵਿੱਚ ਬੰਗਲੂਰੂ ਵਿਚ ਇੱਕ ਮਸ਼ਹੂਰ ਰੈਸਤਰਾਂ ਵਿੱਚ ਦੁਪਹਿਰ ਦਾ ਭੋਜ ਕੀਤਾ ਅਤੇ ਬਾਅਦ ਵਿਚ ਰੈਸਤਰਾਂ ਦੇ ਅਮਲੇ ਨਾਲ ਇੱਕ ਤਸਵੀਰ ਖਿਚਵਾਈ। ਆਪਣੇ ਚਾਹੁਣ ਵਾਲਿਆਂ ਵੱਲੋਂ...

ਪੁਣਛ ’ਚ ਸ਼ਹੀਦ ਹੋਏ ਹੌਲਦਾਰ ਮਨਦੀਪ ਸਿੰਘ, ਗੁਰਸੇਵਕ ਸਿੰਘ, ਹਰਕ੍ਰਿਸ਼ਨ ਸਿੰਘ ਤੇ ਕੁਲਵੰਤ ਸਿੰਘ ਦਾ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਸਸਕਾਰ

ਦੇਵਿੰਦਰ ਸਿੰਘ ਜੱਗੀ ਪਾਇਲ, 22 ਅਪਰੈਲ ਜੰਮੂ-ਕਸ਼ਮੀਰ ਦੇ ਪੁਣਛ 'ਚ ਦਹਿਸ਼ਤਗਰਦਾਂ ਦੇ ਹਮਲੇ ਵਿੱਚ ਸ਼ਹੀਦ ਹੋਏ ਹਲਕਾ ਪਾਇਲ ਦੇ ਪਿੰਡ ਚਣਕੋਈਆਂ ਕਲਾਂ ਦੇ ਹੌਲਦਾਰ ਮਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਰੂਪ ਸਿੰਘ ਦਾ ਸਸਕਾਰ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਪਿੰਡ...

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਕੋਵਿਡ, ਇਕ ਦਿਨ ਪਹਿਲਾਂ ਥਲ ਸੈਨਾ ਕਮਾਂਡਰਾਂ ਨਾਲ ਕੀਤੀ ਸੀ ਮੀਟਿੰਗ

ਨਵੀਂ ਦਿੱਲੀ, 20 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਅੱਜ ਇੱਥੇ ਭਾਰਤੀ ਹਵਾਈ ਸੈਨਾ ਦੇ ਕਮਾਂਡਰਾਂ ਦੀ ਕਾਨਫਰੰਸ ਵਿਚ ਹਿੱਸਾ ਲੈਣਾ ਸੀ ਪਰ ਵਾਇਰਸ ਲਈ ਸਕਾਰਾਤਮਕ ਟੈਸਟ ਕੀਤੇ ਜਾਣ ਤੋਂ ਬਾਅਦ ਸਮਾਗਮ...

ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 19 ਅਪਰੈਲ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ...

ਸੂਡਾਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਕਈ ਦੇਸ਼ਾਂ ਨਾਲ ਕੀਤਾ ਜਾ ਰਿਹੈ ਤਾਲਮੇਲ

ਦਿੱਲੀ, 19 ਅਪਰੈਲ ਹਿੰਸਾ ਪ੍ਰਭਾਵਿਤ ਸੂਡਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਵੱਖ-ਵੱਖ ਦੇਸ਼ਾਂ ਨਾਲ ਤਾਲਮੇਲ ਕਰ ਰਿਹਾ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਉਸ ਦੇਸ਼ ਦੀ ਸਥਿਤੀ ਗੰਭੀਰ ਹੈ ਅਤੇ ਇਸ ਸਮੇਂ ਲੋਕਾਂ ਦੀ...

ਰਿਤਿਕ ਨਾਲ ਕਾਨੂੰਨੀ ਲੜਾਈ ਤੋਂ ਪਹਿਲਾਂ ਆਮਿਰ ਮੇਰਾ ਸਭ ਤੋਂ ਚੰਗਾ ਦੋਸਤ ਸੀ: ਕੰਗਨਾ

ਮੁੰਬਈ: ਅਦਾਕਾਰਾ ਕੰਗਨਾ ਰਣੌਤ ਦਾ ਕਹਿਣਾ ਹੈ ਕਿ ਅਦਾਕਾਰ ਰਿਤਿਕ ਰੌਸ਼ਨ ਨਾਲ ਉਸ ਦੀ ਕਾਨੂੰਨੀ ਲੜਾਈ ਸ਼ੁਰੂ ਹੋਣ ਤੋਂ ਪਹਿਲਾਂ ਆਮਿਰ ਖ਼ਾਨ ਉਸ ਦਾ ਸਭ ਤੋਂ ਵਧੀਆ ਦੋਸਤ ਸੀ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਮਿਰ ਦੇ ਸ਼ੋਅ 'ਸੱਤਿਆਮੇਵ...

ਕੈਨੇਡਾ ਨੂੰ ਹਵਾਈ ਰਸਤੇ ਅੰਮ੍ਰਿਤਸਰ ਨਾਲ ਜੋੜਨ ਲਈ ਸੰਘਰਸ਼ ਕਰਦਾ ਰਹਾਂਗਾ: ਪੋਲੀਵਰ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 17 ਅਪੈਰਲ ਕੈਨੇਡਾ ਦੀ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਨੇ ਕੈਨੇਡਾ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੁੜ ਚੁੱਕਣ ਦਾ...

ਆਈਪੀਐੱਲ: ਰੌਇਲ ਚੈਲੰਜਰਜ਼ ਬੰਗਲੂਰੂ ਨੇ ਦਿੱਲੀ ਕੈਪੀਟਲਜ਼ ਨੂੰ 23 ਦੌੜਾਂ ਨਾਲ ਹਰਾਇਆ

ਬੰਗਲੂਰੂ, 15 ਅਪਰੈਲ ਰੌਇਲ ਚੈਲੰਜਰਜ਼ ਬੰਗਲੂਰੂ (ਆਰਸੀਬੀ) ਨੇ ਵਿਰਾਟ ਕੋਹਲੀ (50 ਦੌੜਾਂ) ਦੇ ਨੀਮ ਸੈਂਕੜੇ ਤੋਂ ਬਾਅਦ ਵਿਜੈਕੁਮਾਰ ਵੈਸ਼ਾਕ (20 ਦੌੜਾਂ ਦੇ ਕੇ ਤਿੰਨ ਵਿਕਟਾਂ) ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 23 ਦੌੜਾਂ...

ਮੇਲੇ ਨੂੰ ਚੱਲ ਮੇਰੇ ਨਾਲ ਕੁੜੇ…

ਡਾ. ਨਰਿੰਦਰ ਨਿੰਦੀ ਬਾਰੀ ਬਰਸੀ ਖੱਟਣ ਗਿਆ ਸੀ ਖੱਟ ਖੱਟ ਕੇ ਲਿਆਇਆ ਦਾਤੀ। ਮੁੱਕੀ ਕਣਕਾਂ ਦੀ ਰਾਖੀ ਮੁੰਡਿਆ ਅੱਜ ਆਈ ਵਿਸਾਖੀ। ਵਿਸਾਖ ਦੇ ਮਹੀਨੇ ਦਾ ਕਿਸਾਨੀ ਤੇ ਪੰਜਾਬੀ ਜੀਵਨ ਵਿੱਚ ਅਹਿਮ ਸਥਾਨ ਹੈ। ਇਸ ਮਹੀਨੇ ਜਿੱਥੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img