12.4 C
Alba Iulia
Thursday, November 21, 2024

ਨਹ

ਨਵੇਂ ਸੰਸਦ ਭਵਨ ਦੀ ਇਮਾਰਤ ਦਾ ਕੰਮ ਅੰਤਿਮ ਪੜਾਅ ’ਤੇ ਪਰ ਉਦਾਘਟਨ ਦੀ ਤਰੀਕ ਤੈਅ ਨਹੀਂ

ਨਵੀਂ ਦਿੱਲੀ, 16 ਮਈ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਸ਼ਾਨਦਾਰ ਸੰਸਦ ਭਵਨ ਦੀ ਇਮਾਰਤ ਦਾ ਕੰਮ ਅੰਤਿਮ ਪੜਾਅ 'ਤੇ ਹੈ ਅਤੇ ਇਸ ਮਹੀਨੇ ਦੇ ਅੰਤ ਤੱਕ ਇਸ ਦੇ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਨਵੇਂ ਸੰਸਦ ਭਵਨ ਦੀ...

ਠਾਕਰੇ ਨੇ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਅਸਤੀਫ਼ਾ ਦਿੱਤਾ, ਇਸ ਲਈ ਬਹਾਲ ਨਹੀਂ ਕੀਤਾ ਜਾ ਸਕਦਾ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਰਾਜਪਾਲ ਵੱਲੋਂ ਪਿਛਲੇ ਸਾਲ 30 ਜੂਨ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਤੱਤਕਾਲੀ ਮੁੱਖ ਮੰਤਰੀ ਊਧਵ ਠਾਕਰੇ ਨੂੰ ਤਲਬ ਕਰਨਾ ਸਹੀ ਨਹੀਂ ਸੀ। ਅਦਾਲਤ ਨੇ...

ਅੰਗਦ ਬੇਦੀ ਤੇ ਨੇਹਾ ਧੂਪੀਆ ਨੇ ਵਿਆਹ ਦੀ ਵਰ੍ਹੇ ਗੰਢ ਮਨਾਈ

ਮੁੰਬਈ: ਅਦਾਕਾਰ ਅੰਗਦ ਬੇਦੀ ਅਤੇ ਅਦਾਕਾਰਾ ਨੇਹਾ ਧੂਪੀਆ ਦੇ ਵਿਆਹ ਦੀ ਅੱਜ ਪੰਜਵੀਂ ਵਰ੍ਹੇ ਗੰਢ ਹੈ। ਵਿਆਹ ਨੂੰ ਪੰਜ ਸਾਲ ਪੂਰੇ ਹੋਣ 'ਤੇ ਅੰਗਦ ਬੇਦੀ ਨੇ ਇਕ ਮਜ਼ਾਕੀਆ ਪੋਸਟ ਵਿੱਚ ਅਦਾਕਾਰਾ ਨੇਹਾ ਧੂਪੀਆ ਤੋਂ ਪਦਮਸ੍ਰੀ ਪੁਰਸਕਾਰ ਮੰਗਿਆ ਹੈ।...

ਰੁਝੇਵਿਆਂ ਕਰ ਕੇ ਪ੍ਰਸ਼ੰਸਕਾਂ ਨੂੰ ਨਹੀਂ ਮਿਲੇ ਅਮਿਤਾਭ ਬੱਚਨ

ਮੁੰਬਈ: ਅਦਾਕਾਰ ਅਮਿਤਾਭ ਬੱਚਨ ਅੱਜ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਆਪਣੀ ਰਿਹਾਇਸ਼ 'ਜਲਸਾ' ਦੇ ਗੇਟ 'ਤੇ ਨਹੀਂ ਪਹੁੰਚੇ। ਜ਼ਿਕਰਯੋਗ ਹੈ ਕਿ ਅਮਿਤਾਭ ਬੱਚਨ ਹਰ ਐਤਵਾਰ ਨੂੰ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਗੇਟ 'ਤੇ ਆਉਂਦੇ ਹਨ ਪਰ ਇਸ ਵਾਰ ਕੁੱਝ...

ਕੋਚ ਨਾਲ ਛੇੜਖਾਨੀ ਮਾਮਲੇ ’ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਪੌਲੀਗ੍ਰਾਫ ਟੈਸਟ ਕਰਾਉਣ ਤੋਂ ਨਾਂਹ ਕੀਤੀ

ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 5 ਮਈ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ। ਮੰਤਰੀ ਨੇ...

ਅਸੀਂ ਆਪਣੇ ਤਮਗੇ ਤੇ ਪੁਰਸਕਾਰ ਮੋੜ ਦਿਆਂਗੇ, ਐਨੀ ਬੇਇੱਜ਼ਤੀ ਤੋਂ ਬਾਅਦ ਇਨ੍ਹਾਂ ਦੀ ਕੋਈ ਤੁੱਕ ਨਹੀਂ ਰਹੀ: ਬਜਰੰਗ

ਨਵੀਂ ਦਿੱਲੀ, 4 ਮਈ ਦਿੱਲੀ ਪੁਲੀਸ ਦੇ ਦੁਰਵਿਵਹਾਰ ਤੋਂ ਦੁਖੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਸਰਕਾਰ ਨੂੰ ਆਪਣੇ ਤਮਗੇ ਅਤੇ ਪੁਰਸਕਾਰ ਵਾਪਸ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਜਿਸ ਤਰ੍ਹਾਂ ਬੇਇਜ਼ੱਤ ਕੀਤਾ ਜਾ...

ਭਾਰਤ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲਿਆਂ ’ਚ ਕਿਸੇ ਵੀ ਕੌਮਾਂਤਰੀ ਨਿਯਮ ਦੀ ਪਾਲਣਾ ਨਹੀਂ ਕਰਦਾ: ਅਮਰੀਕਾ

ਵਾਸ਼ਿੰਗਟਨ, 3 ਮਈ ਭਾਰਤ ਦੁਨੀਆ ਦੇ ਉਨ੍ਹਾਂ 14 ਦੇਸ਼ਾਂ ਵਿੱਚੋਂ ਇੱਕ ਹੈ, ਜੋ ਬੱਚਿਆਂ ਨੂੰ ਅਗਵਾ ਕਰਨ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰਨ ਨਾਲ ਸਬੰਧਤ ਕਿਸੇ ਵੀ ਅੰਤਰਰਾਸ਼ਟਰੀ ਪ੍ਰੋਟੋਕੋਲ(ਨਿਯਮ) ਦੀ ਪਾਲਣਾ ਨਹੀਂ ਕਰਦੇ ਹਨ। ਇੱਕ ਅਮਰੀਕੀ ਰਿਪੋਰਟ ਵਿੱਚ...

ਵਿਰੋਧੀ ਧਿਰ ਨਾਲ ਗੱਲਬਾਤ ਲਈ ਸਰਕਾਰ ਨੂੰ ਮਜਬੂਰ ਨਹੀਂ ਕਰ ਸਕਦੇ: ਚੀਫ਼ ਜਸਟਿਸ

ਇਸਲਾਮਾਬਾਦ, 27 ਅਪਰੈਲ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਡਿਆਲ ਨੇ ਅੱਜ ਕਿਹਾ ਕਿ ਪੰਜਾਬ ਸੂਬੇ ਵਿੱਚ ਚੋਣਾਂ ਕਰਵਾਉਣ ਲਈ ਸੱਤਾਧਾਰੀ ਗੱਠਜੋੜ ਨੂੰ ਵਿਰੋਧੀ ਧਿਰ ਨਾਲ ਗੱਲਬਾਤ ਕਰਨ ਲਈ ਸੁਪਰੀਮ ਕੋਰਟ ਮਜਬੂਰ ਨਹੀਂ ਕਰ ਸਕਦੀ। ਬੰਡਿਆਲ ਨੇ ਹਾਲਾਂਕਿ ਕਿਹਾ...

ਬਾਰਸੀਲੋਨਾ ਓਪਨ ਨਹੀਂ ਖੇਡੇਗਾ ਨਡਾਲ

ਬਾਰਸੀਲੋਨਾ: ਰਾਫੇਲ ਨਡਾਲ ਨੇ ਬਾਰਸੀਲੋਨਾ ਓਪਨ ਨਾ ਖੇਡਣ ਦਾ ਫ਼ੈਸਲਾ ਲਿਆ ਹੈ। 22 ਵਾਰ ਦੇ ਗਰੈਂਡ ਸਲੈਮ ਜੇਤੂ ਨਡਾਲ ਨੇ ਕਿਹਾ ਕਿ ਜਨਵਰੀ ਵਿੱਚ ਆਸਟਰੇਲੀਆ ਓਪਨ ਖੇਡਦੇ ਸਮੇਂ ਉਹ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ...

ਬਾਰਸੀਲੋਨਾ ਓਪਨ ਨਹੀਂ ਖੇਡੇਗਾ ਰਾਫੇਲ ਨਡਾਲ

ਬਾਰਸੀਲੋਨਾ, 14 ਅਪਰੈਲ ਰਾਫੇਲ ਨਡਾਲ ਨੇ ਬਾਰਸੀਲੋਨਾ ਓਪਨ ਨਾ ਖੇਡਣ ਦਾ ਫ਼ੈਸਲਾ ਲਿਆ ਹੈ। ਨਡਾਲ ਨੇ ਕਿਹਾ ਕਿ ਜਨਵਰੀ ਵਿੱਚ ਆਸਟਰੇਲੀਆ ਓਪਨ ਖੇਡਦੇ ਸਮੇਂ ਉਹ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਉਹ ਪੂਰੀ ਤਰ੍ਹਾਂ ਨਹੀਂ ਉਭਰਿਆ। ਇਸ ਸੱਟ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img