12.4 C
Alba Iulia
Friday, November 22, 2024

ਨੜ

ਚੀਨ ਦੀ ਵਿਚੋਲਗੀ ਨਾਲ ‘ਦੁਸ਼ਮਨ’ ਮੁਲਕ ਇਰਾਨ ਤੇ ਸਾਊਦੀ ਅਰਬ ਨੇੜੇ ਆਏ, ਸਫ਼ਾਰਤੀ ਮਿਸ਼ਨ ਖੋਲ੍ਹਣ ਤੇ ਹਵਾਈ ਉਡਾਣਾਂ ਲਈ ਸਹਿਮਤ

ਪੇਈਚਿੰਗ, 6 ਅਪਰੈਲ ਸਾਊਦੀ ਅਰਬ ਅਤੇ ਇਰਾਨ ਨੇ ਆਪੋ-ਆਪਣੇ ਰਾਜਧਾਨੀਆਂ ਅਤੇ ਹੋਰ ਸ਼ਹਿਰਾਂ ਵਿੱਚ ਡਿਪਲੋਮੈਟਿਕ ਮਿਸ਼ਨਾਂ ਨੂੰ ਮੁੜ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਚੀਨ ਵਿੱਚ ਅੱਜ ਇਰਾਨ ਅਤੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਇਸ ਸਬੰਧ ਵਿੱਚ...

ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਆਤਮਘਾਤੀ ਬੰਬ ਧਮਾਕਾ; ਛੇ ਹਲਾਕ

ਇਸਲਾਮਾਬਾਦ: ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਹੋਏ ਆਤਮਘਾਤੀ ਬੰਬ ਧਮਾਕੇ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਸ ਸਾਲ ਮੰਤਰਾਲੇ ਨੇੜੇ ਇਹ ਦੂਜਾ ਹਮਲਾ ਹੋਇਆ ਹੈ। ਹਾਲੇ ਤੱਕ ਕਿਸੇ ਵੀ ਸੰਗਠਨ ਨੇ...

ਮੈਕਸੀਕੋ ’ਚ ਅਮਰੀਕੀ ਸਰਹੱਦ ਨੇੜੇ ਪਰਵਾਸੀ ਕੇਂਦਰ ’ਚ ਅੱਗ ਲੱਗਣ ਕਾਰਨ 39 ਮੌਤਾਂ ਤੇ 29 ਜ਼ਖ਼ਮੀ

ਮੈਕਸੀਕੋ ਸਿਟੀ, 28 ਮਾਰਚ ਅਮਰੀਕਾ ਦੀ ਸਰਹੱਦ ਨੇੜੇ ਮੈਕਸੀਕੋ ਦੇ ਸ਼ਹਿਰ ਸਿਉਦਾਦ ਜੁਆਰੇਜ਼ ਵਿਚ ਪਰਵਾਸੀ ਕੇਂਦਰ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 39 ਵਿਅਕਤੀਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖਮੀ ਹੋ ਗਏ। ਅੱਗ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (ਆਈਐੱਨਐੱਮ)...

ਚੀਨੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ’ਤੇ ਧਿਆਨ ਦਿੱਤਾ: ਜੈਸ਼ੰਕਰ

ਨਵੀਂ ਦਿੱਲੀ, 8 ਫਰਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੂਰਬੀ ਲੱਦਾਖ ਵਿੱਚ 33 ਮਹੀਨਿਆਂ ਤੋਂ ਚੱਲ ਰਹੇ ਸਰਹੱਦੀ ਵਿਵਾਦ ਦਰਮਿਆਨ ਅੱਜ ਕਿਹਾ ਕਿ ਭਾਰਤ ਨੇ ਚੀਨ ਨਾਲ ਲੱਗਦੀਆਂ ਉੱਤਰੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ...

ਪਰਮਾਣੂ ਟਕਰਾਅ ਦੇ ਨੇੜੇ ਪੁੱਜ ਗਏ ਸਨ ਭਾਰਤ ਤੇ ਪਾਕਿਸਤਾਨ: ਪੌਂਪੀਓ

ਨਿਊਯਾਰਕ, 25 ਜਨਵਰੀ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਆਪਣੀ ਇਕ ਕਿਤਾਬ ਵਿਚ ਖੁਲਾਸਾ ਕੀਤਾ ਹੈ ਕਿ 2019 ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਪਰਮਾਣੂ ਟਕਰਾਅ ਦੇ ਆਸਾਰ ਬਣ ਗਏ ਸਨ। ਦੋਵੇਂ ਧਿਰਾਂ ਸੋਚ ਰਹੀਆਂ ਸਨ ਕਿ ਦੂਜੀ...

ਪਾਕਿਸਤਾਨ: ਇਮਰਾਨ ਖ਼ਾਨ ਦੇ ਨੇੜੇ ਫ਼ਵਾਦ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ

ਇਸਲਾਮਾਬਾਦ, 25 ਜਨਵਰੀ ਪਾਕਿਸਤਾਨ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫ਼ਵਾਦ ਚੌਧਰੀ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ। ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜ਼ਿਸ਼ ਦੀ ਜਨਤਕ...

ਵ੍ਹਾਈਟ ਹਾਊਸ ਨੇੜੇ ਲੱਗੇ ‘ਚੀਨ ਨੂੰ ਆਜ਼ਾਦ ਕਰਨ ਦੇ ਨਾਅਰੇ’

ਵਾਸ਼ਿੰਗਟਨ, 5 ਦਸੰਬਰ ਚੀਨ ਵਿੱਚ ਕਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਈਆਂ ਸਖ਼ਤ ਪਾਬੰਦੀਆਂ ਤੇ ਸਿਆਸੀ ਬਦਲਾਅ ਲਈ ਜਾਰੀ ਪ੍ਰਦਰਸ਼ਨਾਂ ਦੀ ਹਮਾਇਤ ਵਿੱਚ ਅਮਰੀਕਾ ਦੇ ਵ੍ਹਾਈਟ ਹਾਊਸ ਦੇ ਬਾਹਰ ਐਤਵਾਰ ਨੂੰ ਕਰੀਬ 200 ਲੋਕਾਂ ਨੇ ਇਕੱਠੇ ਹੋ...

ਟੀ-20 ਵਿਸ਼ਵ ਕੱਪ: ਬੰਗਲਾਦੇਸ਼ ਨੂੰ ਹਰਾ ਕੇ ਭਾਰਤ ਸੈਮੀਫਾਈਨਲ ਨੇੜੇ ਪਹੁੰਚਿਆ

ਐਡੀਲੇਡ, 2 ਨਵੰਬਰ ਲੈਅ 'ਚ ਪਰਤੇ ਕੇ.ਐੱਲ ਰਾਹੁਲ ਅਤੇ ਵਿਰਾਟ ਕੋਹਲੀ ਦੇ ਨੀਮ ਸੈਂਕੜਿਆਂ ਤੇ ਮੀਂਹ ਦੀ ਮਦਦ ਨਾਲ ਭਾਰਤ ਨੇ ਅੱਜ ਰੋਮਾਂਚਕ ਮੈਚ ਵਿੱਚ ਬੰਗਲਾਦੇਸ਼ ਨੂੰ ਡਕਵਰਥ ਲੁਈਸ ਵਿਧੀ (ਡੀਆਰਐੱਸ) ਨਾਲ ਪੰਜ ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ...

ਰੂਸ ਵੱਲੋਂ ਦਾਗ਼ੀ ਮਿਜ਼ਾਈਲ ਯੂਕਰੇਨ ਦੇ ਪਰਮਾਣੂ ਪਲਾਂਟ ਨੇੜੇ ਡਿੱਗੀ

ਕੀਵ, 19 ਸਤੰਬਰ ਰੂਸ ਵੱਲੋਂ ਦਾਗੀ ਗਈ ਇਕ ਮਿਜ਼ਾਈਲ ਅੱਜ ਯੂਕਰੇਨ ਦੇ ਦੱਖਣੀ ਹਿੱਸੇ ਵਿਚ ਪਰਮਾਣੂ ਊਰਜਾ ਪਲਾਂਟ ਦੇ ਨੇੜੇ ਡਿੱਗੀ। ਹਾਲਾਂਕਿ ਪਲਾਂਟ ਦੇ ਰਿਐਕਟਰਾਂ ਦੇ ਨੁਕਸਾਨ ਤੋਂ ਬਚਾਅ ਹੋ ਗਿਆ। ਵੇਰਵਿਆਂ ਮੁਤਾਬਕ ਹੋਰਨਾਂ ਉਦਯੋਗਿਕ ਉਪਕਰਨਾਂ ਦਾ ਨੁਕਸਾਨ ਹੋਇਆ...

ਗਰੀਸ ਨੇੜੇ ਕਿਸ਼ਤੀ ਡੁੱਬਣ ਕਾਰਨ ਦਰਜਨਾਂ ਸ਼ਰਨਾਰਥੀ ਲਾਪਤਾ

ਏਥਨਜ਼, 11 ਅਗਸਤ ਦੱਖਣ-ਪੂਰਬੀ ਗਰੀਕ ਆਈਲੈਂਡ ਦੇ ਸਮੁੰਦਰ 'ਚ ਸ਼ਰਨਾਰਥੀਆਂ ਨਾਲ ਭਰੀ ਬੇੜੀ ਡੁੱਬਣ ਦੀ ਘਟਨਾ ਮਗਰੋਂ ਅੱਜ ਦੂਜੇ ਦਿਨ ਬਚਾਅ ਕਾਰਜ ਜਾਰੀ ਰਹੇ। ਗਰੀਕ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਰਜਨਾਂ ਸ਼ਰਨਾਰਥੀ ਅਜੇ ਵੀ ਲਾਪਤਾ ਹਨ। ਉਨ੍ਹਾਂ ਦੱਸਿਆ ਕਿ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img