12.4 C
Alba Iulia
Saturday, May 18, 2024

ਪਹਿਲਾ ਕ੍ਰਿਕਟ ਟੈਸਟ: ਪੁਜਾਰਾ ਤੇ ਗਿੱਲ ਦੇ ਸੈਂਕੜੇ, ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਦੂਜੀ ਪਾਰੀ 258 ਦੌੜਾਂ ’ਤੇ ਐਲਾਨੀ

ਚਟਗਾਂਵ, 16 ਦਸੰਬਰ ਭਾਰਤ ਨੇ ਇਥੇ ਬੰਗਲਾਦੇਸ਼ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਅੱਜ 2 ਵਿਕਟਾਂ 'ਤੇ 258 ਦੌੜਾਂ 'ਤੇ ਦੂਜੀ ਪਾਰੀ ਐਲਾਨ ਦਿੱਤੀ। ਚੇਤੇਸ਼ਵਰ ਪੁਜਾਰਾ (ਨਾਬਾਦ 102 ਦੌੜਾਂ) ਤੇ ਸ਼ੁਭਮਨ ਗਿੱਲ (110 ਦੌੜਾਂ) ਦੇ ਸੈਂਕੜਿਆਂ ਨੇ ਭਾਰਤ...

ਦਿੱਲੀ: ਤੇਜ਼ਾਬ ਹਮਲੇ ਦੀ ਪੀੜਤ ਹਾਲੇ ਆਈਸੀਯੂ ’ਚ, ਮਹਿਲਾ ਕਮਿਸ਼ਨ ਨੇ ਦੋ ਈ-ਕਾਮਰਸ ਕੰਪਨੀਆਂ ਨੂੰ ਨੋਟਿਸ ਭੇਜਿਆ

ਨਵੀਂ ਦਿੱਲੀ, 15 ਦਸੰਬਰ ਦਿੱਲੀ 'ਚ ਤੇਜ਼ਾਬ ਹਮਲੇ ਦਾ ਸ਼ਿਕਾਰ ਹੋਈ 17 ਸਾਲਾ ਵਿਦਿਆਰਥਣ ਹਾਲੇ ਵੀ ਸਫ਼ਦਰਜੰਗ ਹਸਪਤਾਲ ਦੇ 'ਬਰਨਜ਼ ਆਈਸੀਯੂ' 'ਚ ਦਾਖਲ ਹੈ ਅਤੇ ਹੋਸ਼ 'ਚ ਹੈ। ਪੱਛਮੀ ਦਿੱਲੀ ਦੇ ਉੱਤਮ ਨਗਰ 'ਚ ਬੁੱਧਵਾਰ ਸਵੇਰੇ ਮੋਟਰਸਾਈਕਲ 'ਤੇ ਸਵਾਰ...

ਸੁਪਰੀਮ ਕੋਰਟ ਨੇ ਗੋਧਰਾ ’ਚ ਰੇਲ ਡੱਬਾ ਸਾੜਨ ਦੇ ਦੋਸ਼ੀ ਨੂੰ ਜ਼ਮਾਨਤ ਦਿੱਤੀ

ਨਵੀਂ ਦਿੱਲੀ, 15 ਦਸੰਬਰ ਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ 'ਚ ਰੇਲ ਡੱਬਾ ਸਾੜਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ। ਉਹ 17 ਸਾਲਾਂ ਤੋਂ ਜੇਲ੍ਹ ਵਿੱਚ ਸੀ। ਚੀਫ਼ ਜਸਟਿਸ ਡੀਵਾਈ...

ਪਹਿਲਾ ਕ੍ਰਿਕਟ ਟੈਸਟ: ਭਾਰਤ ਨੇ ਪਹਿਲੀ ਪਾਰੀ ’ਚ 404 ਦੌੜਾਂ ਬਣਾਈਆਂ, ਬੰਗਲਾਦੇਸ਼ 8 ਵਿਕਟਾਂ ’ਤੇ 133 ਦੌੜਾਂ

ਚਟਗਾਂਵ, 15 ਦਸੰਬਰ ਇਥੇ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਬੰਗਲਾਦੇਸ਼ ਨੇ ਪਹਿਲੀ ਪਾਰੀ ਵਿੱਚ ਅੱਠ ਵਿਕਟਾਂ 'ਤੇ 133 ਦੌੜਾਂ ਬਣਾਈਆਂ ਹਨ। ਭਾਰਤ ਦੇ ਕੁਲਦੀਪ ਯਾਦਵ ਅਤੇ ਮੁਹੰਮਦ ਸਿਰਾਜ ਨੇ ਸੱਤ ਵਿਕਟਾਂ ਲਈਆਂ। ਕੁਲਦੀਪ...

ਭਗਵੰਤ ਮਾਨ ਨੇ ਪੰਜਾਬ ਪੁੱਜੀ ਵਿਸ਼ਵ ਕੱਪ ਹਾਕੀ ਟਰਾਫੀ ਦਾ ਸਵਾਗਤ ਕੀਤਾ ਤੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 15 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਲੇ ਸਾਲ ਵਿਸ਼ਵ ਕੱਪ ਹਾਕੀ ਪੁਰਸ਼ ਦੀ ਮੇਜ਼ਬਾਨੀ ਲਈ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ ਤੇ ਹਿੇੱਸਾ ਲੈ ਰਹੀਆਂ ਟੀਮਾਂ ਖਾਸ ਤੌਰ 'ਤੇ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਸਣੇ 9 ਰਾਜਾਂ ਨੇ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲਈ: ਮੰਤਰੀ

ਨਵੀਂ ਦਿੱਲੀ, 14 ਦਸੰਬਰ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਪੰਜਾਬ, ਤਿਲੰਗਾਨਾ ਅਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ...

ਕੈਨੇਡਾ: ਚੋਰੀ ਦੀ ਗੱਡੀ ਨਾਲ ਪੁਲੀਸ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ, 13 ਦਸੰਬਰ ਕੈਨੇਡਾ ਦੇ ਬਰੈਂਪਟਨ 'ਚ ਇਕ ਪੰਜਾਬੀ ਨੌਜਵਾਨ (ਕੈਨੇਡੀਅਨ ਸਿੱਖ) ਨੂੰ ਚੋਰੀ ਦੀ ਗੱਡੀ ਨਾਲ ਪੁਲੀਸ ਵਾਹਨ ਨੂੰ ਟੱਕਰ ਮਾਰ ਕੇ ਸੜਕ ਤੋਂ ਹੇਠਾਂ ਲਾਹੁਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵਿਆਂ ਮੁਤਾਬਕ ਜੁਲਾਈ, 2021 ਵਿਚ...

ਅਕਸ਼ੈ ਕੁਮਾਰ ਨੇ ਫਿ਼ਲਮ ‘ਸੈਲਫੀ’ ਰਾਹੀਂ ਸਫਲਤਾ ਦਾ ਮੰਤਰ ਸਾਂਝਾ ਕੀਤਾ

ਮੁੰਬਈ: ਬੌਲੀਵੁੱਡ ਦੇ ਉੱਘੇ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਆਪਣੀ ਫਿਲਮ 'ਸੈਲਫੀ' ਦੇ ਸੈੱਟ 'ਤੇ ਇਕ ਫੋਟੋ ਸਾਂਝੀ ਕੀਤੀ ਹੈ, ਜਿਸ ਵਿਚ ਉਹ 'ਫੌਕਸ ਫਰ' ਦੀ ਜੈਕਟ ਪਾਈ ਕਾਰ ਉਤੇ ਬੈਠਾ ਦਿਖਾਈ ਦੇ ਰਿਹਾ ਹੈ। ਇਸ ਤਸਵੀਰ ਨਾਲ...

ਬਿਲਕੀਸ ਬਾਨੋ ਮਾਮਲਾ: ਜਸਟਿਸ ਬੇਲਾ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਵੱਖ ਕੀਤਾ

ਨਵੀਂ ਦਿੱਲੀ, 13 ਦਸੰਬਰ ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐੱਮ. ਤ੍ਰਿਵੇਦੀ ਨੇ ਬਿਲਕੀਸ ਬਾਨੋ ਵੱਲੋਂ ਉਸ ਦੇ ਸਮੂਹਿਕ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਨੂੰ ਮੁਆਫ਼ ਕਰਨ ਦੇ ਗੁਜਰਾਤ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ...

ਦਰਸ਼ਨ ਸਿੰਘ ਬੇਦੀ ਨੂੰ ਪ੍ਰੋ. ਹਰਦਿਲਬਾਗ ਸਿੰਘ ਗਿੱਲ ਯਾਦਗਾਰੀ ਐਵਾਰਡ

ਬਚਿੱਤਰ ਕੁਹਾੜਐਡੀਲੇਡ, 12 ਦਸੰਬਰ ਇੱਥੇ ਪ੍ਰੋ. ਹਰਦਿਲਬਾਗ ਸਿੰਘ ਗਿੱਲ ਯਾਦਗਾਰੀ ਟਰੱਸਟ ਸਾਊਥ ਆਸਟਰੇਲੀਆ ਵੱਲੋਂ ਕਰਵਾਏ ਗਏ ਸਾਹਿਤਕ ਸਮਾਗਮ ਵਿੱਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਹਿੱਸਾ ਲਿਆ। ਇਸ ਦੌਰਾਨ ਟਰੱਸਟੀ ਮੈਂਬਰ ਵਿਜੈ ਬਹਾਦਰ ਸਿੰਘ ਗਿੱਲ, ਸ਼ਮੀ ਜਲੰਧਰੀ, ਲੱਕੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img