12.4 C
Alba Iulia
Thursday, April 25, 2024

ਬੱਚਿਆਂ ਨੂੰ ਦਿਓ, ਉਨ੍ਹਾਂ ਦੇ ਹਿੱਸੇ ਦਾ ਅੰਬਰ

ਬਲਜਿੰਦਰ ਸਿੰਘ ਜੌੜਕੀਆਂ ਬੱਚਿਆਂ ਤੇ ਮਾਪਿਆਂ ਦੇ ਦੋਸਤਾਨਾ ਸਬੰਧਾਂ ਦੇ ਬਹੁਤ ਹੀ ਸਾਰਥਿਕ ਨਤੀਜੇ ਨਿਕਲਦੇ ਹਨ, ਜਦੋਂਕਿ ਮਾਪਿਆਂ ਦੇ ਕਠੋਰ ਵਿਵਹਾਰ ਨਾਲ ਬੱਚਿਆਂ ਦੇ ਸੁਭਾਅ ਵਿੱਚ ਵਿਗਾੜ ਆ ਜਾਂਦੇ ਹਨ। ਘਰ ਦੇ ਡਰੋਂ ਨਿਆਣੇ ਚੋਰੀਉਂ ਅਜਿਹੇ ਕੰਮ ਕਰਨ ਲੱਗ...

ਅਦਾਲਤ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਤੇ 3 ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਦੋਸ਼ ਆਇਦ ਕੀਤੇ

ਨਵੀਂ ਦਿੱਲੀ, 9 ਦਸੰਬਰ ਇਥੋਂ ਦੀ ਅਦਾਲਤ ਨੇ ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਅਤੇ ਤਿੰਨ ਹੋਰਾਂ ਵਿਰੁੱਧ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਤੈਅ ਕੀਤੇ ਹਨ, ਜਿਨ੍ਹਾਂ ਵਿਚ ਕਥਿਤ ਤੌਰ 'ਤੇ ਆਪਣੇ ਅਧਿਕਾਰਤ ਅਹੁਦੇ ਦੀ...

ਗੁਜਰਾਤ ਦੇ ਮੁੱਖ ਮੰਤਰੀ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ

ਅਹਿਮਦਾਬਾਦ, 9 ਦਸੰਬਰ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਸੂਬੇ ਵਿਚ ਨਵੀਂ ਸਰਕਾਰ ਕਾਇਮ ਕਰਨ ਦਾ ਰਾਹ ਪੱਧਰਾ ਕਰਨ ਲਈ ਅੱਜ ਆਪਣੀ ਪੂਰੀ ਕੈਬਨਿਟ ਸਮੇਤ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਨੇ ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਵਿੱਚੋਂ...

ਕੈਨੇਡਾ ਵਿੱਚ ਮਾਰੀ ਗਈ ਪਵਨਪ੍ਰੀਤ ਕੌਰ ਦੇ ਮਾਪਿਆਂ ਨੇ ਇਨਸਾਫ ਮੰਗਿਆ

ਟੋਰਾਂਟੋ, 8 ਦਸੰਬਰ ਮਿਸੀਸਾਗਾ ਦੇ ਗੈਸ ਸਟੇਸ਼ਨ 'ਤੇ ਮਾਰੀ ਗਈ ਸਿੱਖ ਮੁਟਿਆਰ ਦੇ ਮਾਪਿਆਂ ਨੇ ਕੈਨੇਡਾ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ। ਪਵਨਪ੍ਰੀਤ ਕੌਰ (21) ਦੀ ਪੈਟਰੋ ਕੈਨੇਡਾ ਗੈਸ ਸਟੇਸ਼ਨ ਦੇ ਬਾਹਰ ਤਿੰਨ ਦਸੰਬਰ ਦੀ ਰਾਤ ਨੂੰ ਅਣਪਛਾਤੇ...

ਹਥਿਆਰਾਂ ਦੇ ਡੀਲਰ ਬਾਊਟ ਦੇ ਬਦਲੇ ਰੂਸ ਨੇ ਅਮਰੀਕੀ ਬਾਸਕਟਬਾਲ ਸਟਾਰ ਗ੍ਰਿਨਰ ਨੂੰ ਛੱਡਿਆ

ਸਾਂ ਐਂਟੋਨੀਓ, 9 ਦਸੰਬਰ ਅਮਰੀਕੀ ਬਾਸਕਟਬਾਲ ਸਟਾਰ ਬ੍ਰਿਟਨੀ ਗ੍ਰਿਨਰ ਰੂਸ ਵਿਚ 10 ਮਹੀਨਿਆਂ ਦੀ ਕੈਦ ਤੋਂ ਬਾਅਦ ਹਾਈ-ਪ੍ਰੋਫਾਈਲ ਕੈਦੀ ਅਦਲਾ-ਬਦਲੀ ਵਿਚ ਰਿਹਾਅ ਹੋਣ ਤੋਂ ਬਾਅਦ ਅੱਜ ਤੜਕੇ ਦੇਸ਼ ਪਰਤ ਆਈ। ਇਸ ਸੌਦੇ ਤਹਿਤ ਅਮਰੀਕਾ ਨੇ ਰੂਸ ਨੂੰ ਹਥਿਆਰਾਂ ਦੇ...

ਕ੍ਰਿਸ਼ਨਾ ਵਾਵੀਲਾਲਾ ਨੂੰ ਮਿਲਿਆ ਅਮਰੀਕੀ ਰਾਸ਼ਟਰਪਤੀ ਲਾਈਫਟਾਈਮ ਅਚੀਵਮੈਂਟ ਐਵਾਰਡ

ਹਿਊਸਟਨ, 8 ਦਸੰਬਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ ਮੂਲ ਅਤੇ ਲੰਬੇ ਸਮੇਂ ਤੋਂ ਹਿਊਸਟਨ ਦੇ ਰਹਿਣ ਵਾਲੇ ਕ੍ਰਿਸ਼ਨਾ ਵਾਵੀਲਾਲਾ ਨੂੰ ਰਾਸ਼ਟਰਪਤੀ ਲਾਈਫਟਾਈਮ ਅਚੀਵਮੈਂਟ (ਪੀਐਲਏ) ਪੁਰਸਕਾਰ ਨਾਲ ਮਾਨਤਾ ਦਿੱਤੀ ਹੈ। ਇਹ ਐਵਾਰਡ ਆਪਣੇ ਭਾਈਚਾਰੇ ਅਤੇ ਵੱਡੇ ਪੱਧਰ 'ਤੇ ਦੇਸ਼...

ਧਾਰਮਿਕ ਆਜ਼ਾਦੀ ਕਾਇਮ ਰੱਖਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਾਂਗੇ: ਅਮਰੀਕਾ

ਵਾਸ਼ਿੰਗਟਨ, 7 ਦਸੰਬਰ ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਕਈ ਧਰਮਾਂ ਦੇ ਲੋਕਾਂ ਦਾ ਘਰ ਹੈ ਤੇ ਉਹ ਸਾਰਿਆਂ ਦੀ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਦੀ ਵਚਨਬੱਧਤਾ ਉਤੇ ਕਾਇਮ ਰਹਿਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਿਣਗੇ। ਆਲਮੀ ਧਾਰਮਿਕ ਆਜ਼ਾਦੀ ਬਾਰੇ...

ਵ੍ਹਾਈਟ ਹਾਊਸ ਗ੍ਰੀਨ ਕਾਰਡ ਕੋਟਾ ਖਤਮ ਕਰਨ ਦੇ ਹੱਕ ’ਚ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

ਵਾਸ਼ਿੰਗਟਨ, 8 ਦਸੰਬਰ ਵ੍ਹਾਈਟ ਹਾਊਸ ਨੇ ਉਸ ਕਾਨੂੰਨ ਨੂੰ ਪਾਸ ਕਰਨ ਲਈ ਸੰਸਦ ਦਾ ਸਮਰਥਨ ਕੀਤਾ ਹੈ, ਗ੍ਰੀਨ ਕਾਰਡਾਂ 'ਤੇ ਪ੍ਰਤੀ-ਦੇਸ਼ ਕੋਟੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਸ ਕਾਨੂੰਨ ਦਾ ਉਦੇਸ਼ ਅਮਰੀਕੀ ਮਾਲਕਾਂ ਨੂੰ ਯੋਗਤਾ ਦੇ ਆਧਾਰ...

ਵੇਟਲਿਫਟਿੰਗ: ਵਿਸ਼ਵ ਚੈਂਪੀਅਨਸ਼ਿਪ ’ਚ ਚਾਨੂ ਨੇ ਚਾਂਦੀ ਦਾ ਤਗਮਾ ਜਿੱਤਿਆ

ਬੋਗਾਟਾ (ਕੋਲੰਬੀਆ): ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਨੇ ਗੁੱਟ ਦੇ ਦਰਦ ਨਾਲ ਜੂਝਦਿਆਂ ਇੱਥੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਦੌਰਾਨ ਉਸ ਨੇ ਟੋਕੀਓ ਓਲੰਪਿਕ ਦੀ ਚੈਂਪੀਅਨ ਚੀਨ ਦੀ ਹੋਊ ਜ਼ੀਹੁਆ...

ਨੇਤਰਹੀਣਾਂ ਦਾ ਕ੍ਰਿਕਟ ਵਿਸ਼ਵ ਕੱਪ: 34 ਪਾਕਿ ਖਿਡਾਰੀਆਂ ਨੂੰ ਭਾਰਤ ਆਉਣ ਦੀ ਪ੍ਰਵਾਨਗੀ

ਨਵੀਂ ਦਿੱਲੀ: ਭਾਰਤ ਵਿੱਚ ਹੋਣ ਵਾਲੇ ਦ੍ਰਿਸ਼ਟੀਹੀਣਾਂ ਦੇ ਕ੍ਰਿਕਟ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਦੇ 34 ਖਿਡਾਰੀਆਂ ਤੇ ਅਧਿਕਾਰੀਆਂ ਦੇ ਵੀਜ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਨਜ਼ੂਰੀ ਤੋਂ ਬਾਅਦ ਵਿਦੇਸ਼ ਮੰਤਰਾਲਾ ਪਾਕਿਸਤਾਨੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img