12.4 C
Alba Iulia
Friday, November 22, 2024

ਪਉਣ

ਅਮਿਤਾਭ ਬੱਚਨ ਤੇ ਅਨੁਸ਼ਕਾ ਨੂੰ ਲਿਫ਼ਟ ਦੇਣੀ ਮਹਿੰਗੀ ਪਈ, ਹੈਲਮੇਟ ਨਾ ਪਾਉਣ ’ਤੇ ਬਾਈਕ ਚਾਲਕਾਂ ਨੂੰ ਜੁਰਮਾਨਾ

ਮੁੰਬਈ, 17 ਮਈ ਮੁੰਬਈ ਪੁਲੀਸ ਨੇ ਸ਼ਹਿਰ ਵਿੱਚ ਅਮਿਤਾਭ ਬੱਚਨ ਅਤੇ ਅਨੁਸ਼ਕਾ ਸ਼ਰਮਾ ਨੂੰ 'ਲਿਫਟ' ਦੇਣ ਸਮੇਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਹੈਲਮੇਟ ਨਾ ਪਾਉਣ 'ਤੇ ਜੁਰਮਾਨਾ ਕੀਤਾ ਹੈ। ਲੋਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉਠਾਏ...

ਭਾਜਪਾ ਸ਼ਾਇਦ ‘ਡਬਲ ਇੰਜਣ’ ਵਿੱਚ ਤੇਲ ਪਾਉਣਾ ਭੁੱਲੀ: ਪ੍ਰਿਯੰਕਾ

ਊਨਾ(ਹਿਮਾਚਲ ਪ੍ਰਦੇਸ਼), 7 ਨਵੰਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਭਾਜਪਾ ਦੀ 'ਡਬਲ ਇੰਜਣ' ਸਰਕਾਰ ਪਿਛਲੇ ਪੰਜ ਸਾਲਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਹੈ, ਪਰ ਸ਼ਾਇਦ ਉਹ ਇੰਜਣ ਵਿੱਚ ਤੇਲ ਪਾਉਣਾ ਭੁੱਲ ਗਏ। ਪ੍ਰਿਯੰਕਾ ਨੇ ਅਸੈਂਬਲੀ ਚੋਣਾਂ ਤੋਂ...

ਸ਼ਾਹਰੁਖ ਨੇ ਸਮੱਸਿਆਵਾਂ ਤੋਂ ਪਾਰ ਪਾਉਣ ਲਈਜ਼ਿੰਦਗੀ ਦਾ ਮੰਤਰ ਦੱਸਿਆ

ਮੁੰਬਈ: ਹਰੇਕ ਮਨੁੱਖ ਨੂੰ ਰੋਜ਼ਾਨਾ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਾਲੀਵੁੱਡ ਦਾ ਬਾਦਸ਼ਾਹ ਕਿਹਾ ਜਾਣ ਵਾਲਾ ਸ਼ਾਹਰੁਖ ਖਾਨ ਵੀਕੋਈ ਵੱਖਰਾ ਨਹੀਂ ਹੈ। ਟਵਿੱਟਰ 'ਤੇ 'ਆਸਕ ਸ਼ਾਹਰੁਖ ਖਾਨ' ਸੈਸ਼ਨ ਦੌਰਾਨ ਇਕ ਪ੍ਰਸ਼ੰਸਕ ਨੇ 'ਚੱਕ ਦੇ ਇੰਡੀਆ' ਦੇ...

ਨੇਪਾਲ: ਰਾਸ਼ਟਰਪਤੀ ਵੱਲੋਂ ਨਾਗਰਿਕਤਾ ਸੋਧ ਬਿੱਲ ’ਤੇ ਸਹੀ ਪਾਉਣ ਤੋਂ ਇਨਕਾਰ

ਕਾਠਮੰਡੂ, 21 ਸਤੰਬਰ ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਨੇਪਾਲ ਨਾਗਰਿਕਤਾ ਐਕਟ 'ਚ ਸੋਧ ਨਾਲ ਸਬੰਧਤ ਅਹਿਮ ਬਿੱਲ 'ਤੇ ਨਿਰਧਾਰਿਤ ਸਮੇਂ ਵਿੱਚ ਸਹੀ ਪਾਉਣ ਤੋਂ ਨਾਂਹ ਕਰ ਦਿੱਤੀ ਹੈ। ਨੇਪਾਲੀ ਸੰਸਦ ਦੇ ਦੋਵੇਂ ਸਦਨ ਇਸ ਬਿੱਲ ਨੂੰ ਦੋ...

ਸੋਸ਼ਲ ਮੀਡੀਆ ’ਤੇ ਪੋਸਟ ਪਾਉਣ ਦੇ ਇੱਕ ਕਰੋੜ ਲੈਂਦੀ ਹੈ ਆਲੀਆ ਭੱਟ

ਚੰਡੀਗੜ੍ਹ: ਅਦਾਕਾਰਾ ਆਲੀਆ ਭੱਟ ਨੇ ਬਹੁਤ ਥੋੜ੍ਹੇ ਜਿਹੇ ਸਮੇਂ ਵਿੱਚ ਵੱਡੀ ਗਿਣਤੀ ਪ੍ਰਸ਼ੰਸਕ ਬਣਾਏ ਹਨ। ਉਹ ਸਮੇਂ-ਸਮੇਂ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕਰਦੀ ਰਹਿੰਦੀ ਹੈ। ਫ਼ਿਲਮਾਂ ਤੋਂ ਇਲਾਵਾ ਅਦਾਕਾਰਾ ਸੋਸ਼ਲ ਮੀਡੀਆ ਰਾਹੀਂ ਵੀ ਖਾਸੀ ਕਮਾਈ...

ਉਪ ਰਾਸ਼ਟਰਪਤੀ ਚੋਣ: ਮਾਰਗਰੇਟ ਅਲਵਾ ਵੱਲੋਂ ਸੰਸਦ ਮੈਂਬਰਾਂ ਨੂੰ ਬਿਨਾਂ ਕਿਸੇ ਡਰ, ਸਿਆਸੀ ਦਬਾਅ ਦੇ ਵੋਟ ਪਾਉਣ ਦੀ ਅਪੀਲ

ਨਵੀਂ ਦਿੱਲੀ, 4 ਅਗਸਤ ਉਪ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਵੀਰਵਾਰ ਨੂੰ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਸਿਆਸੀ ਦਬਾਅ ਦੇ ਵੋਟ ਪਾਉਣ। ਉਪ ਰਾਸ਼ਟਰਪਤੀ ਦੀ ਚੋਣ ਲਈ...

ਕੈਨੇਡਾ ’ਚ ‘ਗੰਨ ਕਲਚਰ’ ਨੂੰ ਠੱਲ੍ਹ ਪਾਉਣ ਲਈ ਟਰੂਡੋ ਸਰਕਾਰ ਨੇ ਬਿੱਲ ਲਿਆਂਦਾ

ਟੋਰਾਂਟੋ, 31 ਮਈ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਪਿਸਤੌਲਾਂ ਦੀ ਦਰਾਮਦ, ਖਰੀਦ ਜਾਂ ਵਿਕਰੀ ਨੂੰ ਸੀਮਤ ਕਰਨ ਲਈ ਸੰਸਦ 'ਚ ਬਿੱਲ ਪੇਸ਼ ਕੀਤਾ। ਟਰੂਡੋ ਨੇ ਕਿਹਾ, 'ਅਸੀਂ ਇਸ ਦੇਸ਼ 'ਚ ਪਿਸਤੌਲਾਂ ਦੀ ਗਿਣਤੀ ਨੂੰ...

ਤਾਲਿਬਾਨ ਵੱਲੋਂ ਸੰਯੁਕਤ ਰਾਸ਼ਟਰ ਦੇ ਮਹਿਲਾ ਸਟਾਫ਼ ਨੂੰ ਹਿਜਾਬ ਪਾਉਣ ਦੇ ਹੁਕਮ

ਕਾਬੁਲ: ਤਾਲਿਬਾਨ ਦੇ ਸ਼ਾਸਨ ਵਾਲੀ ਅਫ਼ਗਾਨਿਸਤਾਨ ਸਰਕਾਰ ਨੇ ਮੁਲਕ ਵਿਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ 'ਚ ਕੰਮ ਕਰ ਰਹੀਆਂ ਮਹਿਲਾ ਮੈਂਬਰਾਂ ਨੂੰ ਹਿਜਾਬ ਪਹਿਨਣ ਦੇ ਹੁਕਮ ਦਿੱਤੇ ਹਨ। ਬਿਆਨ 'ਚ ਕਿਹਾ ਗਿਆ ਹੈ ਕਿ ਸਰਕਾਰ ਦੇ ਕਰਮਚਾਰੀ ਸੰਯੁਕਤ ਰਾਸ਼ਟਰ...

ਲਖਨਊ ਤੇ ਐਨਸੀਆਰ ਦੇ ਛੇ ਜ਼ਿਲ੍ਹਿਆਂ ਵਿੱਚ ਮਾਸਕ ਪਾਉਣਾ ਜ਼ਰੂਰੀ

ਨਵੀਂ ਦਿੱਲੀ, 18 ਅਪਰੈਲ ਉਤਰ ਪ੍ਰਦੇਸ਼ ਸਰਕਾਰ ਨੇ ਸੂਬੇ ਦੀ ਰਾਜਧਾਨੀ ਦੀਆਂ ਜਨਤਕ ਥਾਵਾਂ 'ਤੇ ਹਰ ਇਕ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਵਿਚ ਉਨ੍ਹਾਂ ਲੋਕਾਂ...

ਕੈਨੇਡਾ: ਟਰੱਕਾਂ ਵਾਲਿਆਂ ਨੂੰ ‘ਸਿੱਧੇ ਰਾਹ’ ਪਾਉਣ ਲਈ ਟਰੂਡੋ ਨੇ ਐਮਰਜੰਸੀ ਤਾਕਤਾਂ ਵਰਤੀਆਂ

ਓਟਵਾ, 15 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਟਰੱਕ ਡਰਾਈਵਰਾਂ ਅਤੇ ਹੋਰਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਐਮਰਜੰਸੀ ਸ਼ਕਤੀਆਂ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਕੋਵਿਡ-19 ਪਾਬੰਦੀਆਂ ਵਿਰੁੱਧ ਓਟਵਾ ਨੂੰ ਠੱਪ ਕਰ ਦਿੱਤਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img