12.4 C
Alba Iulia
Sunday, April 28, 2024

ਪਕਸਤਨ

ਪਾਕਿਸਤਾਨ: ਸ਼ਾਹਬਾਜ਼ ਨੇ ਵਿਦੇਸ਼ੀ ਕਰਜ਼ਿਆਂ ਲਈ ਆਈਐੱਮਐੱਫ ਨਾਲ ਜਲਦੀ ਸਮਝੌਤੇ ਦੀ ਆਸ ਪ੍ਰਗਟਾਈ

ਇਸਲਾਮਾਬਾਦ, 27 ਜਨਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਤਿ-ਲੋੜੀਂਦੇ ਵਿਦੇਸ਼ ਕਰਜ਼ਿਆਂ ਨੂੰ ਮੁੜ ਤੋਂ ਸ਼ੁਰੂ ਕਰਵਾਉਣ ਲਈ ਜਲਦੀ ਹੀ ਆਈਐੱਮਐੱਫ ਨਾਲ ਸਮਝੌਤਾ ਹੋਣ ਦੀ ਆਸ ਪ੍ਰਗਟਾਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਈਐੱਮਐੱਫ ਵੱਲੋਂ ਐਲਾਨ ਕੀਤਾ ਗਿਆ...

ਡਾਲਰ ਦੇ ਮੁਕਾਬਲੇ ਪਾਕਿਸਤਾਨੀ ਰੁਪੱਈਆ ਮੁੱਧੇ ਮੂੰਹ ਡਿੱਗਿਆ

ਕਰਾਚੀ, 27 ਜਨਵਰੀ ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਰੁਪਏ ਦੀ ਕੀਮਤ ਅੱਜ ਡਾਲਰ ਦੇ ਮੁਕਾਬਲੇ ਘੱਟ ਕੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਈ। ਅੱਜ ਅੰਤਰ ਬੈਂਕ ਤੇ ਖੁੱਲ੍ਹੇ ਬਾਜ਼ਾਰ ਵਿੱਚ ਪਾਕਿਸਤਾਨੀ ਰੁਪੱਈਆ, ਅਮਰੀਕੀ ਡਾਲਰ ਦੇ ਮੁਕਾਬਲੇ...

ਪਰਮਾਣੂ ਟਕਰਾਅ ਦੇ ਨੇੜੇ ਪੁੱਜ ਗਏ ਸਨ ਭਾਰਤ ਤੇ ਪਾਕਿਸਤਾਨ: ਪੌਂਪੀਓ

ਨਿਊਯਾਰਕ, 25 ਜਨਵਰੀ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਆਪਣੀ ਇਕ ਕਿਤਾਬ ਵਿਚ ਖੁਲਾਸਾ ਕੀਤਾ ਹੈ ਕਿ 2019 ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਪਰਮਾਣੂ ਟਕਰਾਅ ਦੇ ਆਸਾਰ ਬਣ ਗਏ ਸਨ। ਦੋਵੇਂ ਧਿਰਾਂ ਸੋਚ ਰਹੀਆਂ ਸਨ ਕਿ ਦੂਜੀ...

ਪਾਕਿਸਤਾਨ: ਇਮਰਾਨ ਖ਼ਾਨ ਦੇ ਨੇੜੇ ਫ਼ਵਾਦ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ

ਇਸਲਾਮਾਬਾਦ, 25 ਜਨਵਰੀ ਪਾਕਿਸਤਾਨ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫ਼ਵਾਦ ਚੌਧਰੀ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ। ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜ਼ਿਸ਼ ਦੀ ਜਨਤਕ...

ਪਾਕਿਸਤਾਨ ਦੇ 22 ਜ਼ਿਲ੍ਹਿਆਂ ਵਿਚ ਬਿਜਲੀ ਸਪਲਾਈ ਬੰਦ

ਇਸਲਾਮਾਬਾਦ, 23 ਜਨਵਰੀ ਪਾਕਿਸਤਾਨ ਵਿਚ ਆਰਥਿਕ ਸੰਕਟ ਵਧਣ ਤੋਂ ਬਾਅਦ ਅੱਜ ਪਾਕਿ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਿਜਲੀ ਸੰਕਟ ਖੜ੍ਹਾ ਹੋ ਗਿਆ। ਇਹ ਪਤਾ ਲੱਗਾ ਹੈ ਕਿ ਕੌਮੀ ਗਰਿੱਡ ਵਿਚ ਤਕਨੀਕੀ ਨੁਕਸ ਪਿਆ ਹੈ ਜਿਸ ਕਾਰਨ ਲਾਹੌਰ, ਕਰਾਚੀ, ਇਸਲਾਮਾਬਾਦ, ਪੇਸ਼ਾਵਰ...

ਪਾਕਿਸਤਾਨ ਨਾਲ ਗੱਲਬਾਤ ਰਾਹੀਂ ਹੀ ਖ਼ਤਮ ਹੋ ਸਕਦੈ ਅਤਿਵਾਦ: ਅਬਦੁੱਲਾ

ਲਖਨਪੁਰ, 20 ਜਨਵਰੀ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਇੱਥੇ ਕਿਹਾ ਕਿ ਜੰਮੂ ਕਸ਼ਮੀਰ 'ਚ ਅਤਿਵਾਦ ਹਾਲੇ ਵੀ ਜਿਊਂਦਾ ਹੈ ਅਤੇ ਪਾਕਿਸਤਾਨ ਨਾਲ ਸੰਵਾਦ ਰਾਹੀਂ ਹੀ ਇਸਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਭਾਜਪਾ 'ਤੇ...

ਸੰਯੁਕਤ ਰਾਸ਼ਟਰ ਨੇ ਪਾਕਿਸਤਾਨੀ ਅਤਿਵਾਦੀ ਅਬਦੁਲ ਰਹਿਮਾਨ ਮੱਕੀ ਦਾ ਨਾਮ ਕੌਮਾਂਤਰੀ ਅਤਿਵਾਦੀ ਸੂਚੀ ’ਚ ਪਾਇਆ

ਸੰਯੁਕਤ ਰਾਸ਼ਟਰ, 17 ਜਨਵਰੀ ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਉਪ ਮੁਖੀ ਅਬਦੁਲ ਰਹਿਮਾਨ ਮੱਕੀ ਦਾ ਨਾਂ ਕੌਮਾਂਤਰੀ ਅਤਿਵਾਦੀਆਂ ਦੀ ਕਾਲੀ ਸੂਚੀ ਵਿਚ ਪਾ ਦਿੱਤਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਅਲ-ਕਾਇਦਾ ਪਾਬੰਦੀ ਕਮੇਟੀ ਨੇ ਮੱਕੀ...

ਪਾਕਿਸਤਾਨ ਪ੍ਰਧਾਨ ਮੰਤਰੀ ਨੇ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ

ਇਸਲਾਮਾਬਾਦ, 17 ਜਨਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਸ਼ਮੀਰ ਸਮੇਤ ਸਾਰੇ ਬਕਾਇਆ ਮਾਮਲਿਆਂ 'ਤੇ ਆਪਣੇ ਭਾਰਤੀ ਹਮਰੁਤਬਾ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਰੀਫ਼ ਦਾ ਮੰਨਣਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਸ ਮਾਮਲੇ 'ਚ ਮਦਦ...

ਉੱਤਰ-ਪੱਛਮੀ ਪਾਕਿਸਤਾਨ ’ਚ ਵਧਦੇ ਅਤਿਵਾਦ ਖ਼ਿਲਾਫ਼ ਲੋਕਾਂ ਵੱਲੋਂ ਮੁਜ਼ਾਹਰਾ

ਪੇਸ਼ਾਵਰ, 7 ਜਨਵਰੀ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰ-ਪੱਛਮੀ ਪਾਕਿਸਤਾਨ ਦੇ ਕਬਾਇਲੀ ਇਲਾਕਿਆਂ ਵਿੱਚ ਅਤਿਵਾਦ ਅਤੇ ਅਗਵਾ ਦੀਆਂ ਵਧਦੀਆਂ ਘਟਨਾਵਾਂ ਖ਼ਿਲਾਫ਼ ਅੱਜ ਹਜ਼ਾਰਾਂ ਲੋਕਾਂ ਨੇ ਪ੍ਰਦਰਸ਼ਨ ਕਰਦਿਆਂ ਇਲਾਕੇ ਵਿੱਚ ਤੁਰੰਤ ਸ਼ਾਂਤੀ ਬਹਾਲੀ ਦੀ ਮੰਗ ਕੀਤੀ। ਦੱਖਣੀ ਵਜ਼ੀਰਸਤਾਨ ਕਬਾਇਲੀ ਜ਼ਿਲ੍ਹੇ...

ਬਿਜਲੀ ਬਚਾਉਣ ਲਈ ਪਾਕਿਸਤਾਨ ’ਚ ਜਲਦੀ ਬੰਦ ਹੋਣਗੇ ਬਾਜ਼ਾਰ

ਇਸਲਾਮਾਬਾਦ, 3 ਜਨਵਰੀ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਅੱਜ ਬਿਜਲੀ ਬਚਾਉਣ ਦੀ ਯੋਜਨਾ ਤਹਿਤ ਬਾਜ਼ਾਰ ਤੇ ਮੈਰਿਜ ਪੈਲੇਸ ਜਲਦੀ ਬੰਦ ਕੀਤੇ ਜਾਣ ਸਮੇਤ ਕਈ ਐਲਾਨ ਕੀਤੇ ਹਨ। ਸਰਕਾਰ ਅਰਥਚਾਰੇ 'ਚ ਨਵੀਂ ਰੂਹ ਫੂਕਣ ਦੀ ਕੋਸ਼ਿਸ਼ ਕਰ ਰਹੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img