12.4 C
Alba Iulia
Sunday, May 5, 2024

ਪਜ

ਪੂੰਜੀ ਪੈਦਾ ਕਰਨਾ ਪ੍ਰਾਈਵੇਟ ਸੈਕਟਰ ਦਾ ਕੰਮ, ਸਰਕਾਰ ਜਨਤਕ ਨੀਤੀ ਢਾਂਚਾ ਬਣਾਉਣ ’ਤੇ ਧਿਆਨ ਦੇਵੇ: ਅਮਿਤਾਭ ਕਾਂਤ

ਨਵੀਂ ਦਿੱਲੀ, 19 ਮਈ ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਨੇ ਅੱਜ ਕਿਹਾ ਕਿ ਪੂੰਜੀ ਪੈਦਾ ਕਰਨਾ ਪ੍ਰਾਈਵੇਟ ਸੈਕਟਰ ਦਾ ਕੰਮ ਹੈ ਅਤੇ ਸਰਕਾਰ ਨੂੰ ਜਨਤਕ ਨੀਤੀ ਢਾਂਚਾ ਤਿਆਰ ਕਰਨ 'ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। 'ਗੌਵਟੈੱਕ ਸਮਿਟ 2022'...

ਝਾਰਖੰਡ ਦੀ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਗ੍ਰਿਫ਼ਤਾਰ

ਰਾਂਚੀ, 11 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਖੁੰਟੀ ਵਿੱਚ ਮਨਰੇਗਾ ਫੰਡਾਂ ਦੇ ਕਥਿਤ ਘਪਲੇ ਤੇ ਹੋਰ ਦੋਸ਼ਾਂ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਇਕ ਮਾਮਲੇ ਵਿੱਚ ਲਗਾਤਾਰ ਦੋ ਦਿਨਾਂ ਤੱਕ ਪੁੱਛ-ਪੜਤਾਲ ਕਰਨ ਤੋਂ ਬਾਅਦ ਅੱਜ ਝਾਰਖੰਡ ਦੀ ਖਣਨ...

ਤਿੰਨ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਮਗਰੋਂ ਮੋਦੀ ਭਾਰਤ ਪੁੱਜੇ

ਪੈਰਿਸ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਯੂਰਪੀ ਦੌਰੇ ਦੀ ਸਮਾਪਤੀ ਤੋਂ ਬਾਅਦ ਅੱਜ ਦੇਸ਼ ਪਰਤ ਆਏ। ਉਨ੍ਹਾਂ ਜਰਮਨੀ, ਡੈਨਮਾਰਕ ਤੇ ਫਰਾਂਸ ਦੇ ਦੌਰੇ ਦੌਰਾਨ ਵਪਾਰ, ਊਰਜਾ ਅਤੇ ਹਰੀ ਤਕਨਾਲੋਜੀ ਸਮੇਤ ਕਈ ਖੇਤਰਾਂ ਵਿੱਚ ਸਬੰਧਾਂ...

ਏਸ਼ੀਆ ਚੈਂਪੀਅਨਸ਼ਿਪ: ਕੁਆਰਟਰ ਫਾਈਨਲ ’ਚ ਪੁੱਜੇ ਸਿੰਧੂ ਤੇ ਸਾਤਵਿਕ-ਚਿਰਾਗ

ਮਨੀਲਾ: ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਨੇ ਸਿੰਗਾਪੁਰ ਦੀ ਯੁਏ ਯੈਨ ਜੈਸਲਿਨ ਹੂਈ ਨੂੰ ਸਿੱਧੇ ਸੈੱਟਾਂ 'ਚ ਹਰਾ ਕੇ ਅੱਜ ਇੱਥੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ 'ਚ ਥਾਂ ਬਣਾ ਲਈ ਹੈ। ਇਸੇ...

ਭ੍ਰਿਸ਼ਟਾਚਾਰ ਕੇਸ ਵਿੱਚ ਸੂ ਕੀ ਨੂੰ ਪੰਜ ਸਾਲ ਦੀ ਸਜ਼ਾ

ਬੈਂਕਾਕ, 27 ਅਪਰੈਲ ਫ਼ੌਜ ਸ਼ਾਸਿਤ ਮਿਆਂਮਾਰ ਦੀ ਕੋਰਟ ਨੇ ਦੇਸ਼ ਦੀ ਸਾਬਕਾ ਆਗੂ ਆਂਗ ਸਾਂ ਸੂ ਕੀ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਵਿੱਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੂ ਕੀ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ 'ਚ ਹੋਰ ਵੀ...

ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਨਵੀਂ ਦਿੱਲੀ, 27 ਅਪਰੈਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ...

ਵਿਜ਼ਡਨ ਵੱਲੋਂ ਚੁਣੇ ਪੰਜ ਸਰਵੋਤਮ ਕ੍ਰਿਕਟਰਾਂ ਵਿੱਚ ਬੁਮਰਾਹ ਤੇ ਰੋਹਿਤ ਸ਼ੁਮਾਰ

ਲੰਡਨ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵਿਜ਼ਡਨ ਦੇ 2022 ਅੰਕ ਵਿੱਚ 'ਕ੍ਰਿਕਟਰ ਆਫ ਦੀ ਯੀਅਰ' ਚੁਣੇ ਗਏ ਪੰਜ ਖਿਡਾਰੀਆਂ 'ਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਸੂੁਚੀ ਵਿੱਚ...

ਪੋਲੈਂਡ ਦੀ ਕੋਲਾ ਖਾਣ ਵਿੱਚ ਧਮਾਕਾ; ਪੰਜ ਦੀ ਮੌਤ, 20 ਜ਼ਖ਼ਮੀ

ਵਰਸਾਅ, 20 ਅਪਰੈਲ ਦੱਖਣੀ ਪੋਲੈਂਡ ਵਿੱਚ ਕੋਲਾ ਖਾਣ ਵਿੱਚ ਹੋਏ ਦੋ ਧਮਾਕਿਆਂ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਸੱਤ ਹੋਰ ਲਾਪਤਾ ਹਨ। ਪੋਲੈਂਡ ਦੇ ਪ੍ਰਧਾਨ ਮੰਤਰੀ ਮੈਤਿਊਜ਼ ਮੋਰਾਵਸਕੀ ਨੇ ਪੱਤਰਕਾਰਾਂ ਨੂੰ ਦੱਸਿਆ...

ਮੇਰੇ ਘਰ ਪੰਜਾਬ ਪੁਲੀਸ ਪੁੱਜੀ ਤੇ ਭਗਵੰਤ ਮਾਨ ਸਾਵਧਾਨ ਰਹਿਣਾ: ਕੁਮਾਰ ਵਿਸ਼ਵਾਸ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 20 ਅਪਰੈਲ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲੀਸ ਅੱਜ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਉਨ੍ਹਾਂ ਨੇ ਆਪਣੇ ਘਰ ਪੁੱਜੀ ਪੁਲੀਸ ਵਾਲਿਆਂ ਦੀਆਂ...

ਪਾਕਿਸਤਾਨ: ਦਹਿਸ਼ਤੀ ਹਮਲੇ ਵਿੱਚ ਪੰਜ ਪੁਲੀਸ ਮੁਲਾਜ਼ਮ ਹਲਾਕ, ਤਿੰਨ ਜ਼ਖ਼ਮੀ

ਪਿਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਵਿੱਚ ਅੱਜ ਦਹਿਸ਼ਤਗਰਦਾਂ ਵੱਲੋਂ ਪੁਲੀਸ ਦੀ ਇੱਕ ਮੋਬਾਈਲ ਵੈਨ 'ਤੇ ਦਾਗੇ ਰਾਕੇਟ ਕਾਰਨ ਜਿੱਥੇ ਪੰਜ ਮੁਲਾਜ਼ਮਾਂ ਦੀ ਮੌਤ ਹੋ ਗਈ, ਉੱਥੇ ਤਿੰਨ ਜਣੇ ਜ਼ਖਮੀ ਵੀ ਹੋ ਗਏ। ਪੁਲੀਸ ਮੁਤਾਬਕ ਅਣਪਛਾਤੇ ਦਹਿਸ਼ਤਗਰਦਾਂ ਨੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img