12.4 C
Alba Iulia
Tuesday, April 30, 2024

ਪਜ

ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਸਿਰਫ਼ ਪੰਜ ਫ਼ੀਸਦੀ ਵਧੀਆਂ: ਪੁਰੀ

ਨਵੀਂ ਦਿੱਲੀ, 5 ਅਪਰੈਲ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਰੂਸ-ਯੂਕਰੇਨ ਜੰਗ ਮਗਰੋਂ ਭਾਰਤ ਵਿੱਚ ਪੈਟਰੋਲ ਦੀਆਂ ਕੀਮਤਾਂ ਸਿਰਫ਼ ਪੰਜ ਫ਼ੀਸਦੀ ਵਧੀਆਂ ਹਨ, ਜਦਕਿ ਕੁੱਝ ਵਿਕਸਿਤ ਦੇਸ਼ਾਂ ਵਿੱਚ ਇਨ੍ਹਾਂ ਵਿੱਚ 50 ਫ਼ੀਸਦੀ ਤੋਂ...

ਹੰਗਰੀ ਵਿੱਚ ਵਾਹਨ ਰੇਲਗੱਡੀ ਨਾਲ ਟਕਰਾਇਆ, ਪੰਜ ਹਲਾਕ

ਬੁਡਾਪੈਸਟ, 5 ਅਪਰੈਲ ਹੰਗਰੀ ਦੇ ਦੱਖਣ ਵਿੱਚ ਅੱਜ ਸਵੇਰੇ ਵਾਹਨ ਨੂੰ ਟੱਕਰ ਮਾਰਨ ਮਗਰੋਂ ਇੱਕ ਰੇਲਗੱਡੀ ਪੱਟੜੀ ਤੋਂ ਉਤਰ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।...

ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਤਿੰਨ ਰੋਜ਼ਾ ਫੇਰੀ ’ਤੇ ਭਾਰਤ ਪੁੱਜੇ

ਨਵੀਂ ਦਿੱਲੀ, 1 ਅਪਰੈਲ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਤਿੰਨ ਰੋਜ਼ਾ ਫੇਰੀ 'ਤੇ ਭਾਰਤ ਪੁੱਜੇ ਹਨ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਦੋਵੇਂ ਮੁਲਕਾਂ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਦੀ ਉਮੀਦ ਹੈ। ਇਸ ਦੌਰਾਨ ਉੱਚ ਪੱਧਰੀ...

ਪੱਛਮੀ ਬੰਗਾਲ ਹਿੰਸਾ: ਸੀਬੀਆਈ ਦੀ 20 ਮੈਂਬਰੀ ਟੀਮ ਬੀਰਭੂਮ ਦੇ ਪਿੰਡ ਪੁੱਜੀ

ਰਾਮਪੁਰਹਾਟ (ਪੱਛਮੀ ਬੰਗਾਲ), 26 ਮਾਰਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਅੱਜ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਬੋਗਾਤੂਈ ਪਿੰਡ ਪਹੁੰਚੀ ਅਤੇ ਹਿੰਸਕ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ। 21...

ਜੋਇ ਬਾਇਡਨ ਯੂਕਰੇਨ ਦੀ ਸਰਹੱਦ ਨੇੜੇ ਪੁੱਜੇ

ਰੇਜਜੋ, 25 ਮਾਰਚ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਇਸ ਵੇਲੇ ਯੂਕਰੇਨ ਦੀ ਸਰਹੱਦ ਤੋਂ 100 ਕਿਲੋਮੀਟਰ ਦੂਰ ਪੋਲੈਂਡ ਦੇ ਸ਼ਹਿਰ ਰੇਜਜੋ ਪੁੱਜੇ। ਉਹ ਬਰੱਸਲਜ਼ ਤੋਂ ਸਿੱਧਾ ਪੋਲੈਂਡ ਪੁੱਜੇ। ਰਾਸ਼ਟਰਪਤੀ ਬਾਇਡਨ ਨੇ ਪੋਲੈਂਡ ਵਿੱਚ ਯੂਕਰੇਨੀ ਜੰਗੀ ਸ਼ਰਨਾਰਥੀਆਂ ਦੀ ਕੀਤੀ ਜਾ...

ਜੰਮੂ-ਕਸ਼ਮੀਰ: ਭਾਰਤੀ ਫੌਜ ’ਤੇ ਗਰਨੇਡ ਹਮਲਾ; ਐੱਸਪੀਓ ਸ਼ਹੀਦ; ਪੰਜ ਜ਼ਖ਼ਮੀ

ਜੰਮੂ, 11 ਫਰਵਰੀ ਬਾਂਦੀਪੋਰਾ ਜ਼ਿਲ੍ਹੇ ਦੇ ਨਿਸ਼ਾਂਤ ਪਾਰਕ ਵਿਚ ਅੱਜ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟ ਦਿੱਤਾ ਜਿਸ ਕਾਰਨ ਐਸਪੀਓ ਜ਼ੁਬੇਰ ਅਹਿਮਦ ਸ਼ਹੀਦ ਹੋ ਗੲੇ ਜਦਕਿ ਪੰਜ ਹੋਰ ਜਵਾਨ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਦੀ...

ਅੰਡਰ-19 ਵਿਸ਼ਵ ਕੱਪ: ਭਾਰਤ ਲਗਾਤਾਰ ਚੌਥੀ ਵਾਰ ਫਾਈਨਲ ’ਚ ਪੁੱਜਾ

ਓਸਬਰਨ, 3 ਫਰਵਰੀ ਕਪਤਾਨ ਯਸ਼ ਢੱਲ ਦੇ ਸੈਂਕੜੇ ਸਦਕਾ ਭਾਰਤੀ ਟੀਮ ਆਸਟਰੇਲੀਆ ਨੂੰ 96 ਦੌੜਾਂ ਨਾਲ ਮਾਤ ਦੇ ਕੇ ਲਗਾਤਾਰ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਬੁੱਧਵਾਰ ਨੂੰ ਖੇਡੇ ਗੲੇ ਸੈਮੀ ਫਾਈਨਲ ਮੁਕਾਬਲੇ ਵਿੱਚ ਕਪਤਾਨ...

ਆਸਟਰੇਲੀਅਨ ਓਪਨ: ਸਾਨੀਆ-ਰਾਜੀਵ ਦੀ ਜੋੜੀ ਦੂਜੇ ਗੇੜ ਵਿੱਚ ਪੁੱਜੀ

ਮੈਲਬਰਨ: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਉਸ ਦੇ ਅਮਰੀਕੀ ਜੋੜੀਦਾਰ ਰਾਜੀਵ ਰਾਮ ਨੇ ਅੱਜ ਇੱਥੇ ਅਲੈਕਜ਼ੈਂਡਰਾ ਕਰੂਨਿਚ ਅਤੇ ਨਿਕੋਲਾ ਸਾਸਿਚ ਦੀ ਜੋੜੀ 'ਤੇ ਸਿੱਧੇ ਸੈੱਟਾਂ ਵਿੱਚ ਜਿੱਤ ਦਰਜ ਕਰ ਕੇ ਆਸਟਰੇਲੀਅਨ ਓਪਨ ਦੇ ਮਿਕਸਡ ਡਬਲਜ਼ ਦੇ ਦੂਜੇ...

ਭਾਜਪਾ ਆਗੂਆਂ ਨੇ ਮੋਦੀ ਦੀ ਲੰਬੀ ਉਮਰ ਲਈ ਪੂਜਾ ਕੀਤੀ

ਨਵੀਂ ਦਿੱਲੀ, 6 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਬੀਤੇ ਦਿਨ ਸੁਰੱਖਿਆ ਵਿੱਚ ਕਥਿਤ ਢਿੱਲ ਦੀ ਘਟਨਾ ਮਗਰੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਜ ਭਾਜਪਾ ਆਗੂਆਂ ਨੇ ਮੋਦੀ ਦੀ ਲੰਬੀ ਉਮਰ ਲਈ ਮੰਦਰਾਂ ਵਿੱਚ ਪੂਜਾ...

ਟੀਕਾਕਰਨ ਬਗ਼ੈਰ ਪੁੱਜੇ ਜੋਕੋਵਿਚ ਨੂੰ ਨਹੀਂ ਮਿਲਿਆ ਆਸਟਰੇਲੀਆ ’ਚ ਦਾਖਲਾ: ਵੀਜ਼ਾ ਰੱਦ, ਕਈ ਘੰਟੇ ਹਵਾਈ ਅੱਡੇ ’ਤੇ ਖੁਆਰ ਹੁੰਦਾ ਰਿਹਾ ਚੈਂਪੀਅਨ

ਬ੍ਰਿਸਬੇਨ, 6 ਜਨਵਰੀ ਆਪਣਾ ਦਸਵਾਂ ਆਸਟ੍ਰੇਲੀਅਨ ਓਪਨ ਖਿਤਾਬ ਜਿੱਤਣ ਦਾ ਟੀਚਾ ਰੱਖਣ ਵਾਲੇ ਨੋਵਾਕ ਜੋਕੋਵਿਚ ਨੂੰ ਆਸਟਰੇਲੀਆ ਵਿੱਚ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਕਰੋਨਾਵਾਇਰਸ ਟੀਕਾਕਰਨ ਨਿਯਮਾਂ ਤੋਂ ਛੋਟ ਲਈ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ ਵਿੱਚ ਅਸਫਲ ਰਹਿਣ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img