12.4 C
Alba Iulia
Sunday, May 5, 2024

ਪਤ

ਲਾਲੂ ਦਾ ਪੁੱਤ ਤੇਜਸਵੀ ਯਾਦਵ ਨੌਕਰੀ ਬਦਲੇ ਜ਼ਮੀਨ ਘਪਲੇ ’ਚ ਸੀਬੀਆਈ ਅੱਗੇ ਪੇਸ਼

ਨਵੀਂ ਦਿੱਲੀ, 25 ਮਾਰਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੌਕਰੀ ਬਦਲੇ ਜ਼ਮੀਨ ਘਪਲੇ ਸਬੰਧੀ ਪੁੱਛ ਪੜਤਾਲ ਲਈ ਅੋੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਸਾਹਮਣੇ ਪੇਸ਼ ਹੋਏ। ਸਵੇਰੇ ਕਰੀਬ 10.30 ਵਜੇ ਸੀਬੀਆਈ ਹੈੱਡਕੁਆਰਟਰ ਪਹੁੰਚਣ 'ਤੇ ਰਾਸ਼ਟਰੀ ਜਨਤਾ ਦਲ...

ਟਰੂਡੋ ਨੇ ਕੈਨੇਡਾ ਦੀਆਂ ਚੋਣਾਂ ’ਚ ਚੀਨੀ ਦਖ਼ਲ ਦਾ ਪਤਾ ਲਾਉਣ ਲਈ ਵਿਸ਼ੇਸ਼ ਜਾਂਚ ਅਧਿਕਾਰੀ ਨਿਯੁਕਤ ਕੀਤਾ

ਟੋਰਾਂਟੋ, 16 ਮਾਰਚ ਕੈਨੇਡਾ ਦੀਆਂ ਪਿਛਲੀਆਂ ਦੋ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਬਕਾ ਗਵਰਨਰ ਜਨਰਲ ਨੂੰ ਵਿਸ਼ੇਸ਼ ਜਾਂਚਕਰਤਾ ਨਿਯੁਕਤ ਕੀਤਾ ਹੈ। ਟਰੂਡੋ ਨੇ ਐਲਾਨ ਕੀਤਾ ਕਿ ਡੇਵਿਡ ਜੌਹਨਸਨ ਵਿਸ਼ੇਸ਼ ਜਾਂਚਕਰਤਾ...

ਮੁੰਬਈ: ਗਾਇਕ ਸੋਨੂੰ ਨਿਗਮ ਨੂੰ ਧੱਕਾ ਮਾਰਨ ਦੇ ਦੋਸ਼ ’ਚ ਵਿਧਾਇਕ ਦੇ ਪੁੱਤ ਖ਼ਿਲਾਫ਼ ਕੇਸ ਦਰਜ

ਮੁੰਬਈ, 21 ਫਰਵਰੀ ਮੁੰਬਈ ਵਿੱਚ ਸੰਗੀਤ ਸਮਾਰੋਹ ਵਿੱਚ ਸੈਲਫੀ ਲੈਣ ਦੌਰਾਨ ਮਸ਼ਹੂਰ ਗਾਇਕ ਸੋਨੂੰ ਨਿਗਮ ਨੂੰ ਕਥਿਤ ਤੌਰ 'ਤੇ ਧੱਕਾ ਮਾਰਨ ਅਤੇ ਉਸ ਦੇ ਦੋ ਸਾਥੀਆਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਵਿਧਾਇਕ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ...

ਮਰਦੇ ਪਿਓ ਦੀ ਇੱਛਾ ਪੁੱਤ ਨੇ ਕਰ ਦਿੱਤੀ ਪੂਰੀ….

ਬੈਤੂਲ, 8 ਫਰਵਰੀ ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਦੇ ਹਸਪਤਾਲ ਵਿੱਚ ਇੱਕ ਵਿਅਕਤੀ ਨੇ ਆਪਣੇ ਮਰ ਰਹੇ ਪਿਤਾ ਦੀ ਆਖਰੀ ਇੱਛਾ ਪੂਰੀ ਕਰਨ ਲਈ ਵਿਆਹ ਕਰਵਾ ਲਿਆ| ਇਹ ਘਟਨਾ ਸੋਮਵਾਰ ਰਾਤ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 50 ਕਿਲੋਮੀਟਰ ਦੂਰ ਮੁਲਤਾਈ...

ਰਾਖੀ ਸਾਵੰਤ ਦਾ ਪਤੀ ਆਦਿਲ ਗ੍ਰਿਫ਼ਤਾਰ

ਮੁੰਬਈ, 7 ਫਰਵਰੀ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ਦੁਰਾਨੀ 'ਤੇ ਕੁੱਟਮਾਰ ਅਤੇ ਉਸ ਦੇ ਫਲੈਟ ਵਿੱਚੋਂ ਪੈਸੇ ਤੇ ਗਹਿਣੇ ਚੋਰੀ ਕਰਨ ਦੇ ਦੋਸ਼ ਲਾਏ ਹਨ। ਰਾਖੀ ਦੀ ਸ਼ਿਕਾਇਤ ਮਗਰੋਂ ਅੱਜ ਸ਼ਹਿਰ ਦੇ ਓਸ਼ੀਵਾੜਾ ਪੁਲੀਸ ਸਟੇਸ਼ਨ ਵਿੱਚ ਉਸ...

ਵਿਸ਼ਵ ਸਿਹਤ ਸੰਸਥਾ ਵੱਲੋਂ ਕੈਂਸਰ ਦਾ ਪਤਾ ਲਾਉਣ ਲਈ ਸਿਹਤ ਪ੍ਰਣਾਲੀ ਮਜ਼ਬੂਤ ਕਰਨ ਦਾ ਸੱਦਾ

ਨਵੀਂ ਦਿੱਲੀ, 4 ਫਰਵਰੀ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਵਿਸ਼ਵ ਸਿਹਤ ਸੰਸਥਾ ਨੇ ਕੈਂਸਰ ਦੀ ਰੋਕਥਾਮ ਤੇ ਇਸ ਬਿਮਾਰੀ ਦਾ ਸਮਾਂ ਰਹਿੰਦੇ ਪਤਾ ਲਾਉਣ ਲਈ ਸਿਹਤ ਪ੍ਰਣਾਲੀਆਂ ਮਜ਼ਬੂਤ ਕਰਨ ਵਾਸਤੇ ਸਮੁੱਚੇ ਦੱਖਣ-ਪੂਰਬੀ ਏਸ਼ੀਆ ਖਿੱਤੇ ਵਿੱਚ ਕੋਸ਼ਿਸ਼ਾਂ ਤੇਜ਼ ਕਰਨ ਦਾ...

ਰਿਸ਼ਭ ਪੰਤ ਦੇ ਗੋਡੇ ਦਾ ਅਪਰੇਸ਼ਨ

ਨਵੀਂ ਦਿੱਲੀ, 7 ਜਨਵਰੀ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਦੇ ਗੋਡੇ ਦਾ ਅਪਰੇਸ਼ਨ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਬੀਸੀਸੀਆਈ ਦੇ ਸੂਤਰਾਂ ਨੇ ਦਿੱਤੀ। ਰਿਸ਼ਭ ਪੰਤ 30 ਦਸੰਬਰ ਨੂੰ ਦਿੱਲੀ ਤੋਂ ਰੁੜਕੀ...

ਰਿਸ਼ਭ ਪੰਤ ਦੇਹਰਾਦੂਨ ਤੋਂ ਮੁੰਬਈ ਤਬਦੀਲ

ਨਵੀਂ ਦਿੱਲੀ, 4 ਜਨਵਰੀ ਦੇਹਰਾਦੂਨ (ਰੁੜਕੀ) ਨਜ਼ਦੀਕ ਪਿਛਲੇ ਦਿਨੀਂ ਕਾਰ ਹਾਦਸੇ 'ਚ ਜ਼ਖ਼ਮੀ ਹੋਏ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਗੋਡੇ ਦੀ ਚੱਪਣੀ ਤੇ ਗਿੱਟੇ ਦੀ ਸੱਟ ਦੇ ਵਿਆਪਕ ਇਲਾਜ ਲਈ ਅੱਜ ਹਵਾਈ ਰਸਤੇ ਮੁੰਬਈ ਤਬਦੀਲ...

ਹੁਣ ਪਰਿਵਾਰ ਦੇ ਮੁਖੀ ਦੀ ਸਹਿਮਤੀ ਨਾਲ ਆਧਾਰ ਕਾਰਡ ’ਚ ਪਤੇ ਨੂੰ ਆਨਲਾਈਨ ਅੱਪਡੇਟ ਕਰ ਸਕਣਗੇ ਲੋਕ

ਨਵੀਂ ਦਿੱਲੀ, 3 ਜਨਵਰੀ ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਨੇ ਹੁਣ ਦੇਸ਼ ਵਾਸੀਆਂ ਨੂੰ ਆਪਣੇ ਪਰਿਵਾਰ ਦੇ ਮੁਖੀ ਦੀ ਸਹਿਮਤੀ ਨਾਲ ਆਧਾਰ ਕਾਰਡ ਵਿੱਚ ਆਪਣਾ ਪਤਾ ਆਨਲਾਈਨ ਅੱਪਡੇਟ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਥਾਰਟੀ ਨੇ ਅਧਿਕਾਰਤ ਬਿਆਨ ਵਿੱਚ...

ਭਾਰਤੀ ਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ ’ਚ ਜ਼ਖ਼ਮੀ, ਕਾਰ ਨੂੰ ਡਿਵਾਈਡਰ ਨਾਲ ਟਕਰਾਉਣ ਬਾਅਦ ਅੱਗ ਲੱਗੀ

ਨਵੀਂ ਦਿੱਲੀ, 30 ਦਸੰਬਰ ਭਾਰਤ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਅੱਜ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਬੀਐੱਮਡਬਲਿਊ ਕਾਰ ਦੇ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੇ ਅੱਗ ਲੱਗਣ ਕਾਰਨ ਕਈ ਸੱਟਾਂ ਲੱਗੀਆਂ। ਪੰਤ (25) ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਕ੍ਰਿਕਟਰ,...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img