12.4 C
Alba Iulia
Friday, November 22, 2024

ਪਰਣਲ

ਕੌਲਿਜੀਅਮ ਸਭ ਤੋਂ ਵਧੀਆ ਪ੍ਰਣਾਲੀ: ਚੀਫ ਜਸਟਿਸ

ਨਵੀਂ ਦਿੱਲੀ, 18 ਮਾਰਚ ਦੇਸ਼ ਦੇ ਚੀਫ ਜਸਟਿਸ ਡੀਵੀ ਚੰਦਰਚੂੜ ਨੇ ਕਿਹਾ ਕਿ ਹਰ ਪ੍ਰਣਾਲੀ ਸੰਪੂਰਨ ਨਹੀਂ ਹੁੰਦੀ ਹੈ ਪਰ ਕੌਲਿਜੀਅਮ ਸਾਡੇ ਦੁਆਰਾ ਵਿਕਸਤ ਕੀਤੀ ਗਈ ਸਭ ਤੋਂ ਵਧੀਆ ਪ੍ਰਣਾਲੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕਾਨੂੰਨ ਮੰਤਰੀ...

ਵਿਸ਼ਵ ਸਿਹਤ ਸੰਸਥਾ ਵੱਲੋਂ ਕੈਂਸਰ ਦਾ ਪਤਾ ਲਾਉਣ ਲਈ ਸਿਹਤ ਪ੍ਰਣਾਲੀ ਮਜ਼ਬੂਤ ਕਰਨ ਦਾ ਸੱਦਾ

ਨਵੀਂ ਦਿੱਲੀ, 4 ਫਰਵਰੀ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਵਿਸ਼ਵ ਸਿਹਤ ਸੰਸਥਾ ਨੇ ਕੈਂਸਰ ਦੀ ਰੋਕਥਾਮ ਤੇ ਇਸ ਬਿਮਾਰੀ ਦਾ ਸਮਾਂ ਰਹਿੰਦੇ ਪਤਾ ਲਾਉਣ ਲਈ ਸਿਹਤ ਪ੍ਰਣਾਲੀਆਂ ਮਜ਼ਬੂਤ ਕਰਨ ਵਾਸਤੇ ਸਮੁੱਚੇ ਦੱਖਣ-ਪੂਰਬੀ ਏਸ਼ੀਆ ਖਿੱਤੇ ਵਿੱਚ ਕੋਸ਼ਿਸ਼ਾਂ ਤੇਜ਼ ਕਰਨ ਦਾ...

ਕੌਲਿਜੀਅਮ ਪ੍ਰਣਾਲੀ ’ਤੇ ਟਿੱਪਣੀਆਂ ਤੋਂ ਸੁਪਰੀਮ ਕੋਰਟ ਖਫ਼ਾ

ਨਵੀਂ ਦਿੱਲੀ, 8 ਦਸੰਬਰ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੱਜਾਂ ਦੀ ਨਿਯੁਕਤੀ ਵਾਲੀ ਕੌਲਿਜੀਅਮ ਪ੍ਰਣਾਲੀ ਦੇਸ਼ ਦਾ ਕਾਨੂੰਨ ਹੈ ਅਤੇ ਇਸ ਖ਼ਿਲਾਫ਼ ਟਿੱਪਣੀਆਂ ਠੀਕ ਨਹੀਂ ਹਨ। ਸਿਖਰਲੀ ਅਦਾਲਤ ਨੇ ਕਿਹਾ ਕਿ ਉਸ ਵੱਲੋਂ ਐਲਾਨਿਆ ਗਿਆ ਕੋਈ ਵੀ ਕਾਨੂੰਨ...

ਸੀਸੀਆਈ ਦੇ ਹੁਕਮ ਬਾਅਦ ਗੂਗਲ ਨੇ ਭਾਰਤ ’ਚ ਪਲੇਅ ਬਿਲਿੰਗ ਪ੍ਰਣਾਲੀ ’ਤੇ ਰੋਕ ਲਗਾਈ

ਨਵੀਂ ਦਿੱਲੀ, 1 ਨਵੰਬਰ ਗੂਗਲ ਨੇ ਭਾਰਤ ਵਿੱਚ ਡਿਜੀਟਲ ਵਸਤਾਂ ਅਤੇ ਸੇਵਾਵਾਂ ਦੀ ਖਰੀਦਦਾਰੀ ਲਈ 'ਪਲੇਅ ਬਿਲਿੰਗ' ਪ੍ਰਣਾਲੀ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ (ਸੀਸੀਆਈ) ਦੇ ਹਾਲੀਆ ਫੈਸਲਿਆਂ ਦੇ ਮੱਦੇਨਜ਼ਰ ਚੁੱਕਿਆ ਗਿਆ...

ਇਕਸਾਰ ਟੈਕਸ ਪ੍ਰਣਾਲੀ ਭਾਰਤ ਲਈ ਸਹੀ ਨਹੀਂ: ਕੇਜਰੀਵਾਲ

ਰਾਜਕੋਟ, 26 ਜੁਲਾਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਸਤੂਆਂ ਤੇ ਸੇਵਾਵਾਂ ਕਰ (ਜੀਐੱਸਟੀ) ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤ ਜਿਹੇ ਮੁਲਕ ਲਈ ਇਕਸਾਰ ਟੈਕਸ ਪ੍ਰਣਾਲੀ ਸਹੀ ਨਹੀਂ ਹੈ ਤੇ ਉਹ ਨਿੱਜੀ ਤੌਰ 'ਤੇ ਇਸਦੇ ਪੱਖ 'ਚ ਨਹੀਂ...

ਜੰਗ ’ਚ ਯੂਕਰੇਨ ਦੀ ਸਹਾਇਤਾ ਲਈ ਅਮਰੀਕਾ ਭੇਜੇਗਾ ਰਾਕੇਟ ਪ੍ਰਣਾਲੀ

ਵਾਸ਼ਿੰਗਟਨ, 1 ਜੂਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਯੂਕਰੇਨ ਨੂੰ ਉੱਚ ਤਕਨੀਕ ਵਾਲੀਆਂ ਦਰਮਿਆਨੀ ਦੂਰੀ ਦੀਆਂ ਰਾਕੇਟ ਪ੍ਰਣਾਲੀਆਂ ਭੇਜਣ ਦਾ ਐਲਾਨ ਕੀਤਾ ਹੈ। ਯੂਕਰੇਨ ਦੇ ਡੋਨਬਾਸ ਖੇਤਰ ਵਿੱਚ ਰੂਸ ਦੀ ਵਧਦੀ ਪੇਸ਼ਕਦਮੀ ਨੂੰ ਰੋਕਣ ਲਈ ਜੂਝ ਰਹੇ...

ਭਾਰਤ ਵੱਲੋਂ ਜੂਨ ’ਚ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕਰਨ ਦੀ ਤਿਆਰੀ: ਅਮਰੀਕਾ

ਵਾਸ਼ਿੰਗਟਨ, 18 ਮਈ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਦੇ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਅਤੇ ਚੀਨ ਤੋਂ ਖ਼ਤਰੇ ਦੇ ਮੱਦੇਨਜ਼ਰ ਦੇਸ਼ ਦੀ ਰੱਖਿਆ ਲਈ ਜੂਨ 2022 ਤੱਕ ਐੱਸ-400 ਮਿਜ਼ਾਈਲ ਪ੍ਰਣਾਲੀ ਨੂੰ ਤਾਇਨਾਤ ਕਰਨ ਦੀ ਯੋਜਨਾ...

ਦੇਸ਼ ’ਚ ਬਣੇਗੀ ਡਿਜੀਟਲ ਯੂਨੀਵਰਸਿਟੀ, ਬੱਚਿਆਂ ਲਈ ਇਕ ਜਮਾਤ ਇਕ ਟੀਵੀ ਚੈਨਲ ਪ੍ਰਣਾਲੀ ਸ਼ੁਰੂ ਕਰਨ ਦਾ ਐਲਾਨ

ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਦਿੱਤਾ ਅਤੇ ਕਿਹਾ ਕਿ ਇਹ ਹੱਬ ਅਤੇ ਸਪੋਕ ਮਾਡਲ ਦੇ ਆਧਾਰ 'ਤੇ ਬਣਾਈ ਜਾਵੇਗੀ। ਸੰਸਦ ਵਿੱਚ ਵਿੱਤੀ ਸਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img