12.4 C
Alba Iulia
Monday, November 25, 2024

ਪਰਮਣ

ਪਰਮਾਣੂ ਟਕਰਾਅ ਦੇ ਨੇੜੇ ਪੁੱਜ ਗਏ ਸਨ ਭਾਰਤ ਤੇ ਪਾਕਿਸਤਾਨ: ਪੌਂਪੀਓ

ਨਿਊਯਾਰਕ, 25 ਜਨਵਰੀ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਆਪਣੀ ਇਕ ਕਿਤਾਬ ਵਿਚ ਖੁਲਾਸਾ ਕੀਤਾ ਹੈ ਕਿ 2019 ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਪਰਮਾਣੂ ਟਕਰਾਅ ਦੇ ਆਸਾਰ ਬਣ ਗਏ ਸਨ। ਦੋਵੇਂ ਧਿਰਾਂ ਸੋਚ ਰਹੀਆਂ ਸਨ ਕਿ ਦੂਜੀ...

ਪੂਤਿਨ ਨੇ ਦੇਸ਼ ਦੇ ਪਰਮਾਣੂ ਬਲਾਂ ਦੀਆਂ ਜੰਗੀ ਮਸ਼ਕਾਂ ਦੀ ਨਿਗਰਾਨੀ ਕੀਤੀ

ਮਾਸਕੋ, 26 ਅਕਤੂਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਦੇਸ਼ ਦੇ ਰਣਨੀਤਕ ਪਰਮਾਣੂ ਬਲਾਂ ਦੇ ਅਭਿਆਸਾਂ ਦੀ ਨਿਗਰਾਨੀ ਕੀਤੀ। ਇਸ ਦੌਰਾਨ ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਵੀ ਵਰਤੀਆਂ ਗਈਆਂ। ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਪੂਤਿਨ ਨੂੰ ਦੱਸਿਆ ਕਿ ਰੂਸ...

ਰੂਸ ਵੱਲੋਂ ਦਾਗ਼ੀ ਮਿਜ਼ਾਈਲ ਯੂਕਰੇਨ ਦੇ ਪਰਮਾਣੂ ਪਲਾਂਟ ਨੇੜੇ ਡਿੱਗੀ

ਕੀਵ, 19 ਸਤੰਬਰ ਰੂਸ ਵੱਲੋਂ ਦਾਗੀ ਗਈ ਇਕ ਮਿਜ਼ਾਈਲ ਅੱਜ ਯੂਕਰੇਨ ਦੇ ਦੱਖਣੀ ਹਿੱਸੇ ਵਿਚ ਪਰਮਾਣੂ ਊਰਜਾ ਪਲਾਂਟ ਦੇ ਨੇੜੇ ਡਿੱਗੀ। ਹਾਲਾਂਕਿ ਪਲਾਂਟ ਦੇ ਰਿਐਕਟਰਾਂ ਦੇ ਨੁਕਸਾਨ ਤੋਂ ਬਚਾਅ ਹੋ ਗਿਆ। ਵੇਰਵਿਆਂ ਮੁਤਾਬਕ ਹੋਰਨਾਂ ਉਦਯੋਗਿਕ ਉਪਕਰਨਾਂ ਦਾ ਨੁਕਸਾਨ ਹੋਇਆ...

ਦੇਸ਼ ਦੀ ਪਰਮਾਣੂ ਸਮਰਥਾ ਤੇਜ਼ੀ ਨਾਲ ਵਧਾਓ ਤੇ ‘ਪੰਗਾ’ ਲੈਣ ਵਾਲਿਆਂ ’ਤੇ ਚਲਾਓ: ਕਿਮ

ਸਿਓਲ, 26 ਅਪਰੈਲ ਉੱਤਰੀ ਕੋਰੀਆ ਦੇ ਆਗੂ ਕਿਮ ਜੋਂਗ-ਉਨ ਨੇ ਫ਼ੌਜੀ ਪਰੇਡ ਦੌਰਾਨ ਭਾਸ਼ਨ ਵਿੱਚ ਦੇਸ਼ ਦੀ ਪਰਮਾਣੂ ਸਮਰੱਥਾ ਨੂੰ 'ਤੇਜ਼ੀ ਨਾਲ' ਵਧਾਉਣ ਦਾ ਵਾਅਦਾ ਕੀਤਾ ਅਤੇ ਉਕਸਾਏ ਜਾਣ 'ਤੇ ਇਸ ਦੀ ਵਰਤੋਂ ਕਿਸੇ ਵੀ ਦੇਸ਼ ਖ਼ਿਲਾਫ਼ ਕਰਨ ਦੀ...

ਉੱਤਰੀ ਕੋਰੀਆ ਵੱਲੋਂ ਪ੍ਰਮਾਣੂ ਹਥਿਆਰਾਂ ਤੇ ਮਿਜ਼ਾਈਲਾਂ ਦੀ ਪਰਖ ਮੁੜ ਸ਼ੁਰੂ ਕਰਨ ਦੇ ਸੰਕੇਤ

ਸਿਓਲ , 20 ਜਨਵਰੀ ਉੱਤਰੀ ਕੋਰੀਆ ਨੇ ਅਮਰੀਕਾ 'ਤੇ ਦੁਸ਼ਮਣੀ ਅਤੇ ਧਮਕੀਆਂ ਨੂੰ ਬੜ੍ਹਾਵਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ 'ਆਰਜ਼ੀ ਤੌਰ ਮੁਅੱਤਲ ਉਨ੍ਹਾਂ ਸਾਰੀਆਂ ਸਰਗਰਮੀਆਂ' ਉੱਤੇ ਮੁੜ ਕੰਮ ਸ਼ੁਰੂ ਕਰਨ 'ਤੇ ਵਿਚਾਰ ਕਰੇਗਾ, ਜਿਨ੍ਹਾਂ 'ਤੇ ਉਸ ਨੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img