12.4 C
Alba Iulia
Thursday, November 21, 2024

ਪਰਵਨਗ

ਕੈਨੇਡਾ: ਸਸਕੈਚਵਾਨ ਸੂਬੇ ’ਚ ਸਿੱਖਾਂ ਨੂੰ ਵਿਸ਼ੇਸ਼ ਮੌਕਿਆਂ ’ਤੇ ਬਿਨਾਂ ਹੈਲਮਟ ਮੋਟਰਸਾਈਕਲ ਚਲਾਉਣ ਦੀ ਪ੍ਰਵਾਨਗੀ

ਟੋਰਾਂਟੋ, 28 ਮਈ ਸਰਕਾਰ ਨੇ ਕੈਨੇਡਾ ਦੇ ਸਸਕੈਚਵਾਨ ਸੂਬੇ ਵਿੱਚ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਨਗਰ ਕੀਰਤਨ ਤੇ ਰੈਲੀਆਂ ਸਣੇ ਹੋਰਨਾਂ ਵਿਸ਼ੇਸ਼ ਮੌਕਿਆਂ 'ਤੇ ਹੈਲਮਟ ਪਾਉਣ ਤੋਂ ਆਰਜ਼ੀ ਛੋਟ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਲਿਆ ਹੈ ਜਦੋਂ...

ਰਾਜਸਥਾਨ ਦੇ ਰਾਜਪਾਲ ਨੇ ਸਿਹਤ ਦਾ ਅਧਿਕਾਰ ਬਿੱਲ ਨੂੰ ਪ੍ਰਵਾਨਗੀ ਦਿੱਤੀ

ਜੈਪੁਰ, 12 ਅਪਰੈਲ ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਚਾਰ ਬਿੱਲਾਂ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ, ਜਿਸ ਵਿੱਚ 'ਰਾਜਸਥਾਨ ਸਿਹਤ ਦਾ ਅਧਿਕਾਰ ਬਿੱਲ' ਵੀ ਸ਼ਾਮਲ ਹੈ। ਰਾਜ ਭਵਨ ਵੱਲੋਂ ਜਾਰੀ ਬਿਆਨ ਮੁਤਾਬਕ ਰਾਜਪਾਲ ਨੇ...

ਹਾਈ ਕੋਰਟ ਵੱਲੋਂ ਏਸ਼ਿਆਈ ਖੇਡਾਂ ਦੇ ਟਰਾਇਲ ਦੇਣ ਲਈ ਪੰਜ ਭਲਵਾਨਾਂ ਨੂੰ ਪ੍ਰਵਾਨਗੀ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਆਗਾਮੀ ਏਸ਼ਿਆਈ ਖੇਡਾਂ ਲਈ ਸ਼ੁੱਕਰਵਾਰ ਤੋਂ ਲਏ ਜਾ ਰਹੇ ਟਰਾਇਲ ਦੇਣ ਲਈ ਪੰਜ ਭਲਵਾਨਾਂ ਨੂੰ ਮਨਜ਼ੂਰੀ ਦਿੱਤੀ ਹੈ। ਛੁੱਟੀ ਦੇ ਬਾਵਜੂਦ ਵਿਸ਼ੇਸ਼ ਸੁਣਵਾਈ ਦੌਰਾਨ ਜਸਟਿਸ ਪ੍ਰਤਿਭਾ ਐਮ ਸਿੰਘ ਨੇ ਕਿਹਾ ਕਿ...

ਨੇਤਰਹੀਣਾਂ ਦਾ ਕ੍ਰਿਕਟ ਵਿਸ਼ਵ ਕੱਪ: 34 ਪਾਕਿ ਖਿਡਾਰੀਆਂ ਨੂੰ ਭਾਰਤ ਆਉਣ ਦੀ ਪ੍ਰਵਾਨਗੀ

ਨਵੀਂ ਦਿੱਲੀ: ਭਾਰਤ ਵਿੱਚ ਹੋਣ ਵਾਲੇ ਦ੍ਰਿਸ਼ਟੀਹੀਣਾਂ ਦੇ ਕ੍ਰਿਕਟ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਦੇ 34 ਖਿਡਾਰੀਆਂ ਤੇ ਅਧਿਕਾਰੀਆਂ ਦੇ ਵੀਜ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਨਜ਼ੂਰੀ ਤੋਂ ਬਾਅਦ ਵਿਦੇਸ਼ ਮੰਤਰਾਲਾ ਪਾਕਿਸਤਾਨੀ...

ਚੋਣ ਕਮਿਸ਼ਨ ਨੇ ਪ੍ਰਚਾਰ ਲਈ ਸਮਾਂ ਵਧਾਇਆ; ਪਦਯਾਤਰਾ ਲਈ ਪ੍ਰਵਾਨਗੀ

ਚੰਡੀਗੜ੍ਹ, 12 ਫਰਵਰੀ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪ੍ਰਚਾਰ ਪ੍ਰਕਿਰਿਆ ਲਈ ਕੁਝ ਰਾਹਤਾਂ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਵਿੱਚ ਕੋਵਿਡ ਕੇਸਾਂ ਦੀ ਸਟੱਡੀ ਕੀਤੀ ਹੈ ਜਿਸ...

ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵਜੋਂ ਵਰਤੋਂ ਲਈ ਕਲੀਨੀਕਲ ਟਰਾਇਲ ਦੀ ਪ੍ਰਵਾਨਗੀ

ਆਦਿਤੀ ਟੰਡਨ ਨਵੀਂ ਦਿੱਲੀ, 28 ਜਨਵਰੀ ਭਾਰਤ ਨੇ ਭਾਰਤ ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਕੋਵਿਡ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਲਈ ਪ੍ਰਵਾਨਗੀ ਦੇ ਦਿੱਤੀ ਹੈ। ਦੁਨੀਆ ਦੀ ਪਹਿਲੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img