12.4 C
Alba Iulia
Saturday, December 14, 2024

ਪਰਵਰ

ਛੱਤੀਸਗੜ੍ਹ: ਵਿਆਹ ’ਚ ਜਾ ਰਹੇ ਪਰਿਵਾਰ ਦੀ ਜੀਪ ਟਰੱਕ ਨਾਲ ਟਕਰਾਈ, 5 ਔਰਤਾਂ ਤੇ 2 ਬੱਚਿਆਂ ਸਣੇ 11 ਮੌਤਾਂ

ਬਾਲੋਦ, 4 ਮਈ ਛੱਤੀਸਗੜ੍ਹ ਦੇ ਬਲੋਦ ਜ਼ਿਲ੍ਹੇ ਵਿਚ ਸੜਕ ਹਾਦਸੇ ਵਿਚ ਪੰਜ ਔਰਤਾਂ ਅਤੇ ਦੋ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਪੁਰੂਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਜਗਤਰਾ ਨੇੜੇ ਬੋਲੈਰੋ ਅਤੇ ਟਰੱਕ ਵਿਚਾਲੇ ਹੋਈ ਟੱਕਰ...

ਬੰਦੂਕਧਾਰੀਆ ਨੇ ਮੈਸੀ ਨੂੰ ਧਮਕੀ ਦਿੱਤੀ, ਪਰਿਵਾਰ ਦੀ ਸੁਪਰਮਾਰਕੀਟ ’ਤੇ ਗੋਲੀਬਾਰੀ ਕੀਤੀ

ਬਿਊਨਸ ਆਇਰਸ, 3 ਮਾਰਚ ਅਰਜਨਟੀਨਾ ਦੇ ਫੁਟਬਾਲਰ ਲਿਓਨਲ ਮੈਸੀ ਦੇ ਪਰਿਵਾਰ ਨਾਲ ਸਬੰਧਤ ਸੁਪਰਮਾਰਕੀਟ ਵਿੱਚ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ ਅਤੇ ਇੱਕ ਟੈਕਸਟ ਸੁਨੇਹੇ ਵਿੱਚ ਉਸ ਨੂੰ ਧਮਕੀ ਦਿੱਤੀ। ਹਮਲੇ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਇਹ ਸਪੱਸ਼ਟ ਨਹੀਂ ਹੋ...

ਰਾਏਪੁਰ ’ਚ ਗਾਂਧੀ ਪਰਿਵਾਰ ਦੀ ਗ਼ੈਰਹਾਜ਼ਰੀ ’ਚ ਕਾਂਗਰਸ ਦਾ 85ਵਾਂ ਇਜਲਾਸ ਸ਼ੁਰੂ

ਰਾਏਪੁਰ, 24 ਫਰਵਰੀ ਕਾਂਗਰਸ ਦਾ ਤਿੰਨ ਰੋਜ਼ਾ ਇਜਲਾਸ ਅੱਜ ਇੱਥੇ ਸ਼ੁਰੂ ਹੋ ਗਿਆ, ਜਿਸ ਦੇ ਪਹਿਲੇ ਦਿਨ ਪਾਰਟੀ ਦੀ ਸਟੀਅਰਿੰਗ ਕਮੇਟੀ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੇ ਅੱਧੇ ਮੈਂਬਰਾਂ ਦੀ ਚੋਣ ਬਾਰੇ ਫ਼ੈਸਲਾ ਲਵੇਗੀ। ਅੱਜ ਸਵੇਰੇ ਸਟੀਅਰਿੰਗ ਕਮੇਟੀ ਦੀ ਮੀਟਿੰਗ...

ਸਲਮਾਨ ਨੇ ਆਮਿਰ ਖਾਨ ਦੇ ਪਰਿਵਾਰ ਨਾਲ ਖਿਚਵਾਈ ਤਸਵੀਰ

ਮੁੰਬਈ: ਅਦਾਕਾਰ ਸਲਮਾਨ ਖ਼ਾਨ ਨੇ ਹਾਲ ਹੀ ਵਿੱਚ ਫ਼ਿਲਮ 'ਅੰਦਾਜ਼ ਅਪਨਾ ਅਪਨਾ' ਦੇ ਸਹਿ ਕਲਾਕਾਰ ਆਮਿਰ ਖ਼ਾਨ ਦੇ ਪਰਿਵਾਰ ਨਾਲ ਆਪਣੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮਿਲਣੀ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਲੋਕਾਂ ਦੀ ਖਿੱਚ ਦਾ ਕੇਂਦਰ...

ਪੁਣਛ ਜ਼ਿਲ੍ਹੇ ’ਚ ਸਾਬਕਾ ਵਿਧਾਇਕ ਦੇ ਘਰ ਧਮਾਕਾ ਤੇ ਗੋਲੀਆਂ ਚੱਲੀਆਂ, ਪਰਿਵਾਰ ਵਾਲ ਵਾਲ ਬਚਿਆ

ਪੁਣਛ/ਜੰਮੂ, 21 ਜਨਵਰੀ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਸਾਬਕਾ ਵਿਧਾਇਕ ਦੇ ਘਰ 'ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਸੂਰਨਕੋਟ ਦੇ ਸਾਬਕਾ ਵਿਧਾਇਕ ਚੌਧਰੀ ਮੁਹੰਮਦ ਅਕਰਮ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ 7.30 ਵਜੇ ਦੇ ਕਰੀਬ ਲਸਾਨਾ ਪਿੰਡ...

ਨੇਪਾਲ ਹਵਾਈ ਜਹਾਜ਼ ਹਾਦਸਾ: 4 ਵਿਅਕਤੀਆਂ ਦੀ ਭਾਲ ਸ਼ੁਰੂ, ਲਾਸ਼ਾਂ ਅੱਜ ਪਰਿਵਾਰਾਂ ਨੂੰ ਸੌਂਪੀਆਂ ਜਾਣਗੀਆਂ

ਕਾਠਮੰਡੂ, 16 ਜਨਵਰੀ ਨੇਪਾਲ ਦੇ ਖੋਜ ਅਤੇ ਬਚਾਅ ਕਰਮਚਾਰੀਆਂ ਨੇ ਹਾਦਸਾਗ੍ਰਸਤ ਜਹਾਜ਼ ਵਿਚ ਸਵਾਰ ਵਿਅਕਤੀਆਂ ਨੂੰ ਲੱਭਣ ਲਈ ਅੱਜ ਸਵੇਰੇ ਕੰਮ ਮੁੜ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਬਚਾਅ ਕਾਰਜ ਰੋਕ ਦਿੱਤਾ ਗਿਆ ਸੀ। ਕਰੈਸ਼ ਹੋਏ...

ਬਿਹਾਰ ’ਚ ਟਰੱਕ ਨੇ ਥ੍ਰੀਵ੍ਹੀਲਰ ਨੂੰ ਟੱਕਰ ਮਾਰੀ, ਪਰਿਵਾਰ ਦੇ 8 ਜੀਆਂ ਦੀ ਮੌਤ

ਪਟਨਾ, 10 ਜਨਵਰੀ ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਟਰੱਕ ਵੱਲੋਂ ਤਿੰਨ ਪਹੀਆ ਵਾਹਨ ਨੂੰ ਟੱਕਰ ਮਾਰਨ ਕਾਰਨ ਦੋ ਬੱਚਿਆਂ ਸਣੇ ਪਰਿਵਾਰ ਦੇ ਅੱਠ ਜੀਆਂ ਦੀ ਮੌਤ ਹੋ ਗਈ। ਮ੍ਰਿਤਕ ਖੇਰੀਆ ਪਿੰਡ ਦੇ ਰਹਿਣ ਵਾਲੇ ਸਨ ਅਤੇ ਸੋਮਵਾਰ ਰਾਤ ਨੂੰ...

ਫਰਹਾਨ ਨੇ ਆਪਣੇ ਪਰਿਵਾਰ ਨਾਲ ਤਸਵੀਰ ਸਾਂਝੀ ਕੀਤੀ

ਮੁੰਬਈ: ਅਦਾਕਾਰ ਤੇ ਫਿਲਮ ਨਿਰਦੇਸ਼ਕ ਫਰਹਾਨ ਅਖ਼ਤਰ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ 'ਤੇ ਆਪਣੀ ਪਤਨੀ ਸ਼ਿਬਾਨੀ ਅਤੇ ਦੋਵੇਂ ਧੀਆਂ ਸ਼ਾਕਿਆ ਤੇ ਅਕੀਰਾ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਕੇ ਅਦਾਕਾਰ ਦੇ ਪ੍ਰਸ਼ੰਸਕ ਖੂਬ ਦੁਆਵਾਂ ਦੇ...

ਕਾਂਝਾਵਾਲਾ ਹਾਦਸਾ: ਸ਼ਾਹਰੁਖ ਖ਼ਾਨ ਦੀ ਮੀਰ ਫਾਊਂਡੇਸ਼ਨ ਵੱਲੋਂ ਮ੍ਰਿਤਕਾ ਅੰਜਲੀ ਸਿੰਘ ਦੇ ਪਰਿਵਾਰ ਦੀ ਵਿੱਤੀ ਮਦਦ

ਮੁੰਬਈ, 7 ਜਨਵਰੀ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਚੈਰੀਟੇਬਲ ਐੱਨਜੀਓ ਮੀਰ ਫਾਊਂਡੇਸ਼ਨ ਦਿੱਲੀ ਦੇ ਕਾਂਝਵਾਲਾ 'ਚ ਕਾਰ ਨਾਲ ਘਸੀਟੇ ਜਾਣ ਮਗਰੋਂ ਮਾਰੀ ਗਈ ਲੜਕੀ ਅੰਜਲੀ ਸਿੰਘ (20) ਦੇ ਪਰਿਵਾਰ ਦੀ ਮਦਦ ਲਈ ਸਾਹਮਣੇ ਆਈ ਤੇ ਪੀੜਤ ਪਰਿਵਾਰ ਨੂੰ ਵਿੱਤੀ ਮਦਦ...

ਹੁਣ ਪਰਿਵਾਰ ਦੇ ਮੁਖੀ ਦੀ ਸਹਿਮਤੀ ਨਾਲ ਆਧਾਰ ਕਾਰਡ ’ਚ ਪਤੇ ਨੂੰ ਆਨਲਾਈਨ ਅੱਪਡੇਟ ਕਰ ਸਕਣਗੇ ਲੋਕ

ਨਵੀਂ ਦਿੱਲੀ, 3 ਜਨਵਰੀ ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਨੇ ਹੁਣ ਦੇਸ਼ ਵਾਸੀਆਂ ਨੂੰ ਆਪਣੇ ਪਰਿਵਾਰ ਦੇ ਮੁਖੀ ਦੀ ਸਹਿਮਤੀ ਨਾਲ ਆਧਾਰ ਕਾਰਡ ਵਿੱਚ ਆਪਣਾ ਪਤਾ ਆਨਲਾਈਨ ਅੱਪਡੇਟ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਥਾਰਟੀ ਨੇ ਅਧਿਕਾਰਤ ਬਿਆਨ ਵਿੱਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img