12.4 C
Alba Iulia
Wednesday, August 10, 2022

ਪਲਸ

50 ਲੱਖ ਦੀ ਫ਼ਿਰੌਤੀ ਦੇ ਮਾਮਲੇ ’ਚ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਫ਼ਰੀਦਕੋਟ ਪੁਲੀਸ ਨੂੰ ਰਿਮਾਂਡ ਦਿੱਤਾ

ਜਸਵੰਤ ਜੱਸ ਫ਼ਰੀਦਕੋਟ, 10 ਅਗਸਤ ਕੋਟਕਪੂਰੇ ਦੇ ਵਪਾਰੀ ਤੋਂ ਕਥਿਤ ਤੌਰ 'ਤੇ ਪੰਜਾਹ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਫ਼ਰੀਦਕੋਟ ਪੁਲੀਸ ਨੇ ਅੱਜ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਕੇ ਇਥੇ ਜੁਡੀਸ਼ਲ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ।...

ਸਿਰਸਾ: ਹਸਪਤਾਲ ’ਚ ਜੇਰੇ ਇਲਾਜ ਦੋ ਹਵਾਲਾਤੀ ਪੁਲੀਸ ਮੁਲਾਜ਼ਮ ਨੂੰ ਕੁੱਟ ਕੇ ਫ਼ਰਾਰ

ਪ੍ਰਭੂ ਦਿਆਲ ਸਿਰਸਾ, 10 ਅਗਸਤ ਇਥੋਂ ਦੇ ਨਾਗਰਿਕ ਹਸਪਤਾਲ 'ਚ ਜੇਰੇ ਇਲਾਜ ਦੋ ਹਵਾਲਾਤੀ ਪੁਲੀਸ ਮੁਲਾਜ਼ਮ ਦੀ ਕੁੱਟਮਾਰ ਕਰਕੇ ਹਸਪਤਾਲ ਤੋਂ ਭੱਜ ਗਏ। ਪੁਲੀਸ ਭੱਜੇ ਹਵਾਲਾਤੀਆਂ ਦੀ ਭਾਲ ਲਈ ਬੱਸ ਅੱਡੇ ਤੇ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰਾਂ ਥਾਵਾਂ ਤੋਂ ਭਾਲ...

ਪੁਲੀਸ ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਦੇ ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ ਕੀਤੇ

ਗੁਰਬਖ਼ਸ਼ਪੁਰੀ ਤਰਨਤਾਰਨ, 9 ਅਗਸਤ ਤਰਨਤਾਰਨ ਪੁਲੀਸ ਨੇ ਸੋਮਵਾਰ ਦੇਰ ਸ਼ਾਮ ਮੰਡ ਖੇਤਰ ਦੇ ਨਾਗੋਕੇ ਘਰਾਟ 'ਚ ਚਲਾਏ ਵਿਸ਼ੇਸ਼ ਅਪਰੇਸ਼ਨ ਦੌਰਾਨ ਸੁੱਖ ਭਿਖਾਰੀਵਾਲ ਅਤੇ ਹੈਰੀ ਚੱਠਾ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ...

ਤਾਇਵਾਨ ਨੂੰ ਚੀਨ ਤੋਂ ਨਾ ਡਰਨ ਦਾ ਹੌਸਲਾ ਦੇ ਕੇ ਪੇਲੋਸੀ ਦੱਖਣੀ ਕੋਰੀਆ ਰਵਾਨਾ

ਤਾਇਪੇ, 3 ਅਗਸਤ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਤਾਇਵਾਨ ਦਾ ਦੌਰਾ ਕਰਨ ਵਾਲਾ ਅਮਰੀਕੀ ਵਫਦ ਇਹ ਸੰਦੇਸ਼ ਦੇ ਰਿਹਾ ਹੈ ਕਿ ਅਮਰੀਕਾ ਸਵੈ-ਸ਼ਾਸਨ ਵਾਲੇ ਟਾਪੂ ਪ੍ਰਤੀ ਆਪਣੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟੇਗਾ। ਤਾਇਵਾਨ...

ਏਸ਼ੀਆ ਦੌਰੇ ਦੇ ਪਹਿਲੇ ਦਿਨ ਸਿੰਗਾਪੁਰ ਪੁੱਜੀ ਪੇਲੋਸੀ

ਕੁਆਲਾਲੰਪੁਰ, 1 ਅਗਸਤ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਲੋਸੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂੰਗ, ਰਾਸ਼ਟਰਪਤੀ ਹਲੀਮਾ...

ਪਾਕਿਸਤਾਨ: ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਤੇ ਬੁੱਲ੍ਹ ਵੱਢੇ

ਲਾਹੌਰ, 1 ਅਗਸਤ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਇੱਕ ਵਿਅਕਤੀ ਨੇ ਪਤਨੀ ਨੂੰ ਬਲੈਕਮੇਲ ਕਰਨ ਅਤੇ ਨਾਜਾਇਜ਼ ਸਬੰਧ ਬਣਾਉਣ ਲਈ ਮਜਬੂਰ ਕਰਨ ਦੇ ਦੋਸ਼ 'ਚ ਇੱਕ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਅਤੇ ਬੁੱਲ੍ਹ ਵੱਢ ਦਿੱਤੇ। ਅੱਜ ਇਹ ਜਾਣਕਾਰੀ ਪੰਜਾਬ...

ਚਾਰ ਏਸ਼ਿਆਈ ਦੇਸ਼ਾਂ ਦੇ ਦੌਰੇ ’ਤੇ ਆਏਗੀ ਪੇਲੋਸੀ

ਪੇਈਚਿੰਗ, 31 ਜੁਲਾਈ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਨੇ ਇਸ ਹਫ਼ਤੇ ਚਾਰ ਏਸ਼ਿਆਈ ਮੁਲਕਾਂ ਦੇ ਦੌਰੇ 'ਤੇ ਆਉਣ ਦੀ ਪੁਸ਼ਟੀ ਕੀਤੀ ਹੈ। ਪੈਲੋਸੀ ਨੇ ਹਾਲਾਂਕਿ ਇਸ ਗੱਲ ਦਾ ਜ਼ਿਕਰ ਨਹੀਂ ਕੀਤਾ ਕਿ ਤਾਇਵਾਨ ਵਿੱਚ ਉਨ੍ਹਾਂ ਦਾ...

ਜ਼ਹਿਰੀਲੀ ਸ਼ਰਾਬ: ਗੁਜਰਾਤ ਦੇ ਗ੍ਰਹਿ ਵਿਭਾਗ ਨੇ ਦੋ ਐੱਸਪੀ ਬਦਲੇ ਅਤੇ 6 ਪੁਲੀਸ ਅਧਿਕਾਰੀ ਮੁਅੱਤਲ

ਅਹਿਮਦਾਬਾਦ, 28 ਜੁਲਾਈ ਗੁਜਰਾਤ ਦੇ ਗ੍ਰਹਿ ਵਿਭਾਗ ਨੇ ਅੱਜ ਬੋਟਾਦ ਅਤੇ ਅਹਿਮਦਾਬਾਦ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਤਬਾਦਲਾ ਅਤੇ ਛੇ ਹੋਰ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਜ਼ਹਿਰੀਲੀ ਸ਼ਰਾਬ ਪੀਣ ਕਾਰਨ...

ਮੁੰਬਈ ਪੁਲੀਸ ਵੱਲੋਂ ਰਣਵੀਰ ਸਿੰਘ ਖ਼ਿਲਾਫ਼ ਕੇਸ ਦਰਜ

ਮੁੰਬਈ: ਨਿਰਵਸਤਰ ਹੋ ਕੇ ਤਸਵੀਰ ਖਿਚਵਾਉਣ ਦੇ ਮਾਮਲੇ ਵਿਚ ਇੱਕ ਐਨਜੀਓ ਦੀ ਸ਼ਿਕਾਇਤ ਅਤੇ ਇੱਕ ਵਕੀਲ ਦੀ ਲਿਖਤੀ ਅਰਜ਼ੀ 'ਤੇ ਕਾਰਵਾਈ ਕਰਦਿਆਂ ਮੁੰਬਈ ਪੁਲੀਸ ਨੇ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਖ਼ਿਲਾਫ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾਵਾਂ ਨੇ ਆਖਿਆ ਕੀਤਾ...

ਫ਼ਰੀਦਕੋਟ: ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਦੋਸ਼ੀ ਪੁਲੀਸ ਹਿਰਾਸਤ ’ਚੋਂ ਫ਼ਰਾਰ

ਜਸਵੰਤ ਜੱਸ ਫ਼ਰੀਦਕੋਟ, 26 ਜੁਲਾਈ ਇਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਕਤਲ ਕੇਸ ਦਾ ਦੋਸ਼ੀ ਅੱਜ ਜੇਲ੍ਹ ਕਰਮਚਾਰੀਆਂ ਦੀ ਹਿਰਾਸਤ ਵਿਚੋਂ ਭੱਜਣ ਵਿਚ ਸਫ਼ਲ ਹੋ ਗਿਆ। ਸੂਚਨਾ ਅਨੁਸਾਰ ਅੰਗਰੇਜ਼ ਸਿੰਘ ਵਾਸੀ ਬਾਜਾਖਾਨਾ। ਜਿਸ ਨੂੰ ਕਤਲ ਕੇਸ ਵਿੱਚ ਉਮਰ ਕੈਦ...
- Advertisement -spot_img

Latest News

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਸ਼ਿਆਂ ਨਾਲ ਸਬੰਧਤ ਕੇਸ ’ਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ, ਪਟਿਆਲਾ ਜੇਲ੍ਹ ’ਚੋਂ ਰਿਹਾਈ ਅੱਜ ਸੰਭਵ

ਸੌਰਭ ਮਲਿਕ ਚੰਡੀਗੜ੍ਹ, 10 ਅਗਸਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...
- Advertisement -spot_img