12.4 C
Alba Iulia
Friday, November 22, 2024

ਫਡ

ਬਿੰਦਰਾ ਤੇ ਸੋਮਈਆ ਖੇਡ ਸੰਸਥਾਵਾਂ ਦੇ ਫੰਡਾਂ ’ਤੇ ਨਜ਼ਰ ਰੱਖਣ ਵਾਲੀ ਕਮੇਟੀ ’ਚ ਸ਼ਾਮਲ

ਨਵੀਂ ਦਿੱਲੀ, 1 ਮਈ ਦਿੱਲੀ ਹਾਈ ਕੋਰਟ ਨੇ ਓਲੰਪਿਕ ਸੋਨ ਤਗ਼ਮਾ ਜੇਤੂ ਅਭਿਨਵ ਬਿੰਦਰਾ ਅਤੇ ਸਾਬਕਾ ਹਾਕੀ ਖਿਡਾਰੀ ਐੱਮ ਐੱਮ ਸੋਮਈਆ ਨੂੰ ਉਸ ਕਮੇਟੀ ਵਿੱਚ ਸ਼ਾਮਲ ਕੀਤਾ ਹੈ, ਜਿਸ ਦੀ ਦੇਖ-ਰੇਖ ਹੇਠ ਏਸ਼ਿਆਈ ਖੇਡਾਂ ਲਈ ਟੀਮ ਚੁਣਨ ਵਾਲੀਆਂ ਖੇਡ...

ਅਮਰੀਕਾ: ਸੀਤਾਰਮਨ ਨੇ ਕੌਮਾਂਤਰੀ ਮੁਦਰਾ ਫੰਡ ਦੀ ਅਧਿਕਾਰੀ ਗੋਪੀਨਾਥ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 12 ਅਪਰੈਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੌਮਾਂਤਰੀ ਮੁਦਰਾ ਫੰਡ ਦੀ ਪਹਿਲੀ ਉਪ ਪ੍ਰਬੰਧ ਨਿਰਦੇਸ਼ਕ ਗੀਤਾ ਗੋਪੀਨਾਥ ਨਾਲ ਮੁਲਾਕਾਤ ਦੌਰਾਨ ਕਰਜ਼ੇ ਦੇ ਸੰਕਟ ਅਤੇ ਹੋਰ ਮੁੱਦਿਆਂ 'ਤੇ ਚਰਚਾ ਕੀਤੀ। ਸੀਤਾਰਮਨ ਆਈਐੱਮਐੱਫ ਅਤੇ ਵਿਸ਼ਵ ਬੈਂਕ ਦੀ ਸਾਲਾਨਾ ਮੀਟਿੰਗ...

ਵਿਸ਼ਵ ਕੱਪ: ਭਾਰਤੀ ਨਿਸ਼ਾਨੇਬਾਜ਼ਾਂ ਨੇ ਦੋ ਤਗ਼ਮੇ ਫੁੰਡੇ

ਭੋਪਾਲ: ਭਾਰਤ ਨੇ ਅੱਜ ਇੱਥੇ ਆਈਐੱਸਐੱਸਐੱਫ ਪਿਸਟਲ/ਰਾਈਫਲ ਵਿਸ਼ਵ ਕੱਪ ਵਿੱਚ ਚਾਂਦੀ ਸਣੇ ਦੋ ਤਗ਼ਮੇ ਜਿੱਤੇ। ਇਸ ਨਾਲ ਭਾਰਤ ਦੇ ਟੂਰਨਾਮੈਂਟ ਵਿੱਚ ਤਗ਼ਮਿਆਂ ਦੀ ਗਿਣਤੀ ਚਾਰ ਹੋ ਗਈ ਹੈ। ਇਨ੍ਹਾਂ ਵਿੱਚ ਇੱਕ ਸੋਨਾ ਤੇ ਇੱਕ ਚਾਂਦੀ ਤੋਂ ਇਲਾਵਾ ਦੋ...

ਐੱਫਏਟੀਐੱਫ ਦੇ ਇਮਿਤਹਾਨ ’ਚ ਪਾਕਿਸਤਾਨ ਮੁੜ ਫਾਡੀ

ਇਸਲਾਮਾਬਾਦ, 13 ਸਤੰਬਰ ਦਹਿਸ਼ਤਗਰਦਾਂ ਨੂੰ ਫੰਡਿੰਗ ਤੇ ਮਨੀ ਲਾਂਡਰਿੰਗ 'ਤੇ ਬਾਜ਼ ਅੱਖ ਰੱਖਣ ਵਾਲੀ ਆਲਮੀ ਸੰਸਥਾ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਦੇ ਏਸ਼ੀਆ-ਪ੍ਰਸ਼ਾਂਤ ਸਮੂਹ ਨੇ 11 ਕੌਮਾਂਤਰੀ ਟੀਚਿਆਂ ਵਿੱਚੋਂ 10 ਵਿੱਚ ਪਾਕਿਸਤਾਨ ਦੀ ਕਾਰਗੁਜ਼ਾਰੀ ਨੂੰ 'ਨੀਵੇਂ ਦਰਜੇ' ਦੀ ਦੱਸਿਆ...

ਝਾਰਖੰਡ ਦੇ ਮਨਰੇਗਾ ਫੰਡਾਂ ’ਚ ਗਬਨ: ਈਡੀ ਵੱਲੋਂ ਤਿੰਨ ਸੂਬਿਆਂ ਦੀਆਂ 18 ਥਾਵਾਂ ’ਤੇ ਛਾਪੇ

ਨਵੀਂ ਦਿੱਲੀ/ਰਾਂਚੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿੱਚ ਮਨਰੇਗਾ ਫੰਡਾਂ ਵਿੱਚ 18 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੀ ਮਾਈਨਿੰਗ ਸਕੱਤਰ ਦੇ ਕੈਂਪਸ ਸਣੇ ਕਈ ਹੋਰ ਟਿਕਾਣਿਆਂ ਉੱਤੇ...

ਹਾਕੀ ਇੰਡੀਆ ਨੂੰ ਫੰਡ ਟਰਾਂਸਫਰ ਬਾਰੇ ਜਾਣਕਾਰੀ ਦੇਣ ਦੇ ਹੁਕਮ

ਨਵੀਂ ਦਿੱਲੀ: ਕੇਂਦਰੀ ਸੂਚਨਾ ਕਮਿਸ਼ਨ ਨੇ ਹਾਕੀ ਇੰਡੀਆ ਨੂੰ ਹੁਕਮ ਦਿੱਤਾ ਹੈ ਕਿ ਉਹ ਕਮਿਸ਼ਨ ਦੇ ਉਨ੍ਹਾਂ ਹੁਕਮਾਂ ਦੀ ਪਾਲਣਾ ਕਰੇ ਜਿਨ੍ਹਾਂ ਵਿਚ ਉਸ ਨੂੰ ਵਿਦੇਸ਼ੀ ਖਾਤਿਆਂ 'ਚ ਟਰਾਂਸਫਰ ਕੀਤੇ ਫੰਡ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img