12.4 C
Alba Iulia
Friday, November 22, 2024

ਫਰਵਰ

ਜਨਵਰੀ ਤੇ ਫਰਵਰੀ ਮਹੀਨਿਆਂ ਦੌਰਾਨ ਪੰਜਾਬ ਦੇ 18 ਜ਼ਿਲ੍ਹਿਆਂ ’ਚ ‘ਸੋਕਾ’, ਹਰਿਆਣਾ ਦੇ 13 ਜ਼ਿਲ੍ਹੇ ਮੀਂਹ ਨੂੰ ਤਰਸੇ

ਵਿਭਾ ਸ਼ਰਮਾ ਚੰਡੀਗੜ੍ਹ, 28 ਫਰਵਰੀ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਉੱਤਰ-ਪੱਛਮੀ ਭਾਰਤ ਸਮੇਤ ਦੇਸ਼ ਦੇ ਵੱਡੇ ਹਿੱਸਿਆਂ ਵਿੱਚ ਬਾਰਸ਼ ਦੀ ਭਾਰੀ ਕਮੀ ਹੈ। ਪੰਜਾਬ ਵਿੱਚ 18 ਅਤੇ ਹਰਿਆਣਾ ਵਿੱਚ 13 ਜ਼ਿਲ੍ਹੇ ਮੀਂਹ...

ਸੰਸਦ ਦਾ ਬਜਟ ਸੈਸ਼ਨ 31 ਤੋਂ, ਵਿੱਤ ਮੰਤਰੀ ਪਹਿਲੀ ਫਰਵਰੀ ਨੂੰ ਪੇਸ਼ ਕਰਨਗੇ ਆਮ ਬਜਟ

ਨਵੀਂ ਦਿੱਲੀ, 13 ਜਨਵਰੀ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਉਸ ਦਿਨ ਰਾਸ਼ਟਰਪਤੀ ਦਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, 'ਬਜਟ ਸੈਸ਼ਨ...

ਬੀਸੀਸੀਆਈ ਵੱਲੋਂ ਸ੍ਰੀਲੰਕਾ ਖ਼ਿਲਾਫ਼ ਘਰੇਲੂ ਲੜੀ ਦੇ ਸ਼ਡਿਊਲ ’ਚ ਬਦਲਾਅ; ਲਖਨਊ ਵਿੱਚ 24 ਫਰਵਰੀ ਨੂੰ ਹੋਵੇਗਾ ਪਹਿਲਾਂ ਟੀ-20 ਮੈਚ

ਮੁੰਬਈ, 15 ਫਰਵਰੀ ਬੀਸੀਸੀਆਈ ਨੇ ਸ੍ਰੀਲੰਕਾ ਖ਼ਿਲਾਫ਼ ਖੇਡੀ ਜਾਣ ਵਾਲੀ ਘਰੇਲੂ ਲੜੀ ਦੇ ਸ਼ਡਿਊਲ ਵਿਚ ਬਦਲਾਅ ਕੀਤਾ ਹੈ। ਬੀਸੀਸੀਆਈ ਵਲੋਂ ਜਾਰੀ ਜਾਣਕਾਰੀ ਅਨੁਸਾਰ ਹੁਣ ਟੈਸਟ ਮੈਚਾਂ ਤੋਂ ਪਹਿਲਾਂ ਟੀ-20 ਲੜੀ ਹੋਵੇਗੀ। ਜਿਸ ਦਾ ਪਹਿਲਾ ਮੈਚ ਲਖਨਊ ਵਿਚ 24 ਫਰਵਰੀ...

ਰਾਸ਼ਟਰਪਤੀ ਭਵਨ ਦਾ ਮੁਗ਼ਲ ਗਾਰਡਨ 12 ਫਰਵਰੀ ਤੋਂ ਆਮ ਲੋਕਾਂ ਲਈ ਖੁੱਲ੍ਹੇਗਾ

ਨਵੀਂ ਦਿੱਲੀ, 8 ਫਰਵਰੀ ਇਥੋਂ ਦੇ ਰਾਸ਼ਟਰਪਤੀ ਭਵਨ ਦਾ ਮੁਗਲ ਗਾਰਡਨ ਆਮ ਜਨਤਾ ਲਈ 12 ਫਰਵਰੀ ਤੋਂ ਖੋਲ੍ਹਿਆ ਜਾਵੇਗਾ। ਰਾਸ਼ਟਰਪਤੀ ਭਵਨ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਸੁਨੇਹੇ ਅਨੁਸਾਰ ਇਹ ਬਾਗ ਆਮ ਲੋਕਾਂ ਲਈ 16 ਮਾਰਚ (ਸਾਰੇ ਸੋਮਵਾਰ ਛੱਡ ਕੇ)...

ਸੁਪਰੀਮ ਕੋਰਟ ਨੇ ਗੇਟ ਪ੍ਰੀਖਿਆ ਮੁਲਤਵੀ ਕਰਨ ਤੋਂ ਇਨਕਾਰ ਕੀਤਾ, 5 ਫਰਵਰੀ ਨੂੰ ਹੀ ਹੋਵੇਗਾ ਟੈਸਟ

ਨਵੀਂ ਦਿੱਲੀ, 3 ਫਰਵਰੀ ਸੁਪਰੀਮ ਕੋਰਟ ਨੇ ਕੋਵਿਡ-19 ਨਾਲ ਸਬੰਧਤ ਪਾਬੰਦੀਆਂ ਕਾਰਨ 5 ਫਰਵਰੀ ਨੂੰ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ...

ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ, ਪੈਦਲ ਯਾਤਰਾ ਤੇ ਵਾਹਨ ਰੈਲੀਆਂ ’ਤੇ ਪਾਬੰਦੀ ’ਚ 11 ਫਰਵਰੀ ਤੱਕ ਵਾਧਾ

ਨਵੀਂ ਦਿੱਲੀ, 31 ਜਨਵਰੀ ਚੋਣ ਕਮਿਸ਼ਨ ਨੇ ਰੋਡ ਸ਼ੋਅ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸਾਂ 'ਤੇ ਲੱਗੀ ਪਾਬੰਦੀ 'ਚ 11 ਫਰਵਰੀ ਤੱਕ ਵਾਧਾ ਕਰ ਦਿੱਤਾ ਹੈ ਅਤੇ ਘਰ-ਘਰ ਪ੍ਰਚਾਰ ਕਰਨ ਵਾਲਿਆਂ ਦੀ ਗਿਣਤੀ ਮੌਜੂਦਾ 10 ਤੋਂ ਵਧਾ ਕੇ...

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ, ਆਮ ਬਜਟ ਪਹਿਲੀ ਫਰਵਰੀ ਨੂੰ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ, 14 ਜਨਵਰੀ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 8 ਅਪਰੈਲ ਨੂੰ ਸਮਾਪਤ ਹੋਵੇਗਾ। ਸੂਤਰਾਂ ਨੇ ਸ਼ੁੱਕਰਵਾਰ ਨੂੰ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img