12.4 C
Alba Iulia
Sunday, May 5, 2024

ਬਅਦ

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਆਈਆਈਟੀ ਬੰਬੇ ਵਿੱਚ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਬਣਾਈ

ਮੁੰਬਈ, 20 ਸਤੰਬਰ ਚੰਡੀਗੜ੍ਹ ਯੂਨੀਵਰਸਿਟੀ ਵਿਚ ਇਤਰਾਜ਼ਯੋਗ ਵੀਡੀਓ ਮਾਮਲੇ ਤੋਂ ਬਾਅਦ ਆਈਆਈਟੀ ਬੰਬੇ ਵਿਚ ਇਕ ਵਿਦਿਆਰਥਣ ਦਾ ਹੋਸਟਲ ਦੇ ਪਖਾਨੇ ਵਿਚ ਵੀਡੀਓ ਬਣਾਇਆ ਗਿਆ। ਇਸ ਵਿਦਿਆਰਥਣ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਕੰਟੀਨ ਦੇ ਮੁਲਾਜ਼ਮ ਨੇ ਪਖਾਨੇ ਦੀ...

ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਵਿਪੁਲੀ ਚੌਧਰੀ ਨੂੰ ਏਸੀਬੀ ਨੇ ਹਿਰਾਸਤ ’ਚ ਲਿਆ, ਕੋਰਨਾ ਟੈਸਟ ਤੋਂ ਬਾਅਦ ਕੀਤਾ ਜਾਵੇਗਾ ਗ੍ਰਿਫ਼ਤਾਰ

ਮਹਿਸਾਣਾ, 15 ਸਤੰਬਰ ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਵਿਪੁਲ ਚੌਧਰੀ ਨੂੰ ਦੁੱਧਸਾਗਰ ਡੇਅਰੀ ਵਿੱਚ ਕਰੀਬ 500 ਕਰੋੜ ਰੁਪਏ ਦੀਆਂ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਰਾਜ ਦੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਹਿਰਾਸਤ ਵਿੱਚ ਲਿਆ ਹੈ। ਚੌਧਰੀ ਗੁਜਰਾਤ ਕੋਆਪ੍ਰੇਟਿਵ ਮਿਲਕ...

ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਬੁਖਾਰ ਹੋਣ ਬਾਅਦ ਮੁੜ ਵੈਂਟੀਲੇਟਰ ’ਤੇ ਪਾਇਆ

ਮੁੰਬਈ, 2 ਸਤੰਬਰ ਕਾਮੇਡੀਅਨ ਅਤੇ ਸਿਆਸਤਦਾਨ ਰਾਜੂ ਸ੍ਰੀਵਾਸਤਵ ਨੂੰ 100 ਡਿਗਰੀ ਹਲਕੇ ਬੁਖਾਰ ਤੋਂ ਬਾਅਦ ਮੁੜ ਵੈਂਟੀਲੇਟਰ 'ਤੇ ਪਾ ਦਿੱਤਾ ਹੈ। ਅਭਿਨੇਤਾ ਨੂੰ 25 ਅਗਸਤ ਨੂੰ ਹੋਸ਼ ਆਈ ਸੀ ਅਤੇ ਉਦੋਂ ਤੋਂ ਉਹ ਠੀਕ ਹੋ ਰਹੇ ਸਨ ਪਰ ਤਾਜ਼ਾ...

ਜਣੇਪੇ ਦੌਰਾਨ ਭਾਰਤੀ ਔਰਤ ਦੀ ਮੌਤ ਤੋਂ ਬਾਅਦ ਪੁਰਤਗਾਲ ਦੀ ਸਿਹਤ ਮੰਤਰੀ ਨੇ ਅਸਤੀਫ਼ਾ ਦਿੱਤਾ

ਲਿਸਬਨ, 1 ਸਤੰਬਰ ਪੁਰਤਗਾਲ ਵਿਚ ਗਰਭਵਤੀ ਭਾਰਤੀ ਔਰਤ ਨੂੰ ਇਕ ਹਸਪਤਾਲ ਤੋਂ ਦੂਜੇ ਹਸਪਤਾਲ ਵਿਚ ਤਬਦੀਲ ਕਰਨ ਸਮੇਂ ਮੌਤ ਹੋਣ ਦੀ ਦੁਖਦਾਈ ਘਟਨਾ ਤੋਂ ਬਾਅਦ ਦੇਸ਼ ਦੀ ਸਿਹਤ ਮੰਤਰੀ ਮਾਰਤਾ ਟੇਮੀਡੋ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।...

ਕਰੋਨਾ ਕੇਸ ਵਧਣ ਬਾਅਦ ਚੀਨ ਨੇ ਚੇਂਗਦੂ ਸ਼ਹਿਰ ਵਿੱਚ ਲੌਕਡਾਊਨ ਲਾਇਆ

ਪੇਈਚਿੰਗ, 1 ਸਤੰਬਰ ਚੀਨੀ ਅਧਿਕਾਰੀਆਂ ਨੇ ਕਰੋਨਾ ਦੇ ਮਾਮਲਿਆਂ ਵਿੱਚ ਵਾਧੇ ਨੂੰ ਦੇਖਦਿਆਂ ਦੱਖਣੀ ਪੱਛਮੀ ਸ਼ਹਿਰ ਚੇਂਗਦੂ ਵਿੱਚ ਲੌਕਡਾਊਨ ਲਗਾ ਦਿੱਤਾ ਹੈ। ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸ਼ਹਿਰ ਤੋਂ ਜਾਣ- ਆਉਣ ਵਾਲੀਆਂ 70...

ਅਮਿਤਾਭ ਬੱਚਨ ਕਰੋਨਾ ਮੁਕਤ ਹੋਣ ਬਾਅਦ ਕੰਮ ’ਤੇ ਪਰਤੇ

ਮੁੰਬਈ, 1 ਸਤੰਬਰ ਅਭਿਨੇਤਾ ਅਮਿਤਾਭ ਬੱਚਨ ਨੇ ਅੱਜ ਕਿਹਾ ਹੈ ਕਿ ਉਹ ਕਰੋਨਾ ਤੋਂ ਠੀਕ ਹੋ ਗਏ ਹਨ ਅਤੇ ਕੰਮ 'ਤੇ ਵਾਪਸ ਆ ਗਏ ਹਨ। ਅਮਿਤਾਭ (79) ਨੇ ਆਪਣੇ ਅਧਿਕਾਰਤ ਬਲਾਗ 'ਤੇ ਇਹ ਜਾਣਕਾਰੀ ਦਿੱਤੀ। ਉਹ 24 ਅਗਸਤ ਨੂੰ...

ਲਾਹੌਰ ਤੋਂ ਕਰਾਚੀ ਜਾ ਰਹੀ ਬੱਸ ਨੂੰ ਤੇਲ ਟੈਂਕਰ ਨਾਲ ਟੱਕਰ ਤੋਂ ਬਾਅਦ ਅੱਗ ਲੱਗੀ, 20 ਯਾਤਰੀ ਜ਼ਿੰਦਾ ਸੜੇ, 6 ਜ਼ਖ਼ਮੀ

ਲਾਹੌਰ, 16 ਅਗਸਤ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਅੱਜ ਯਾਤਰੀ ਬੱਸ ਅਤੇ ਤੇਲ ਟੈਂਕਰ ਵਿਚਾਲੇ ਟੱਕਰ 'ਚ ਘੱਟੋ-ਘੱਟ 20 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਲਾਹੌਰ ਤੋਂ 350 ਕਿਲੋਮੀਟਰ ਦੂਰ ਮੁਲਤਾਨ ਵਿੱਚ 'ਮੋਟਰਵੇਅ' 'ਤੇ...

ਪੈਰੋਲ ਤੋਂ ਫ਼ਰਾਰ ਹੋਇਆ 1984 ਸਿੱਖ ਕਤਲੇਆਮ ਦਾ ਦੋਸ਼ੀ 6 ਸਾਲ ਬਾਅਦ ਗ੍ਰਿਫ਼ਤਾਰ

ਨਵੀਂ ਦਿੱਲੀ, 19 ਜੁਲਾਈ ਦਿੱਲੀ ਪੁਲੀਸ ਨੇ ਅੱਜ ਕਿਹਾ ਹੈ ਕਿ 1984 ਦੇ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 74 ਸਾਲਾ ਦੋਸ਼ੀ ਨੂੰ ਪੈਰੋਲ ਦੌਰਾਨ ਫ਼ਰਾਰ ਹੋਣ ਤੋਂ ਛੇ ਸਾਲ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।...

ਰਾਜਪਕਸ਼ੇ ਦੇ ਭੱਜਣ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਿਕਰਮਸਿੰਘੇ ਸ੍ਰੀਲੰਕਾ ’ਚ ਐਮਰਜੰਸੀ ਲਗਾਈ

ਨਵੀ ਦਿੱਲੀ, 13 ਜੁਲਾਈ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਮਾਲਦੀਪ ਭੱਜ ਜਾਣ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਰਥਿਕ ਸੰਕਟ 'ਚ ਫਸੇ ਦੇਸ਼ 'ਚ...

ਸਾਨੀਆ ਨੇ ਮਿਕਸਡ ਡਬਲਜ਼ ਸੈਮੀਫਾਈਨਲ ’ਚ ਹਾਰ ਤੋਂ ਬਾਅਦ ਵਿੰਬਲਡਨ ਨੂੰ ਅਲਵਿਦਾ ਕਿਹਾ

ਵਿੰਬਲਡਨ, 7 ਜੁਲਾਈ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਮਿਕਸਡ ਡਬਲਜ਼ ਦੇ ਸੈਮੀਫਾਈਨਲ 'ਚ ਮੌਜੂਦਾ ਚੈਂਪੀਅਨ ਨੀਲ ਕੁਪਸਕੀ ਅਤੇ ਡੀ. ਕਰੋਜਿਕ ਤੋਂ ਹਾਰ ਕੇ ਵਿੰਬਲਡਨ ਨੂੰ ਅਲਵਿਦਾ ਕਹਿ ਦਿੱਤਾ। ਸਾਨੀਆ ਅਤੇ ਕ੍ਰੋਏਸ਼ੀਆ ਦੇ ਮੇਟ ਪਾਵਿਕ ਦੀ ਛੇਵਾਂ ਦਰਜਾ ਪ੍ਰਾਪਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img