12.4 C
Alba Iulia
Monday, February 19, 2024

ਬਜਲ

ਯੂਪੀ: ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ ’ਚ ਲਾਉਣ ਵਾਲਾ ਬਿਜਲੀ ਵਿਭਾਗ ਦਾ ਐੱਸਡੀਓ ਬਰਖ਼ਾਸਤ

ਲਖਨਊ, 21 ਮਾਰਚ ਉੱਤਰ ਪ੍ਰਦੇਸ਼ ਦੇ ਬਿਜਲੀ ਵਿਭਾਗ 'ਚ ਤਾਇਨਾਤ ਐੱਸਡੀਓ ਨੂੰ ਕਥਿਤ ਤੌਰ 'ਤੇ ਅਤਿਵਾਦੀ ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ 'ਚ ਲਗਾ ਕੇ ਉਸ ਨੂੰ ਆਪਣਾ ਆਦਰਸ਼ ਮੰਨਣ ਦੇ ਦੋਸ਼ 'ਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ...

ਮੱਧ ਪ੍ਰਦੇਸ਼ ਦੀ ਜਨਤਾ ਜੇ ‘ਆਪ’ ਨੂੰ ਸੱਤਾ ’ਚ ਲਿਆਉਂਦੀ ਹੈ ਤਾਂ ਮੁਫ਼ਤ ਬਿਜਲੀ, ਸਿੱਖਿਆ ਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ: ਕੇਜਰੀਵਾਲ

ਭੁਪਾਲ, 14 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਵਾਅਦਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ...

ਰਾਜਸਥਾਨ ਬਜਟ: 500 ਰੁਪਏ ’ਚ ਐੱਲਪੀਜੀ ਸਿਲੰਡਰ, 100 ਯੂਨਿਟ ਮੁਫ਼ਤ ਬਿਜਲੀ ਤੇ ਬੀਮਾ ਕਵਰ 25 ਲੱਖ ਕਰਨ ਦਾ ਐਲਾਨ ਕੀਤਾ

ਜੈਪੁਰ, 10 ਫਰਵਰੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਜਵਾਲਾ ਯੋਜਨਾ ਦੇ 76 ਲੱਖ ਖਪਤਕਾਰਾਂ ਨੂੰ 500 ਰੁਪਏ 'ਚ ਮਿਲੇਗਾ ਰਸੋਈ ਗੈਸ...

ਪਾਕਿਸਤਾਨ ਦੇ 22 ਜ਼ਿਲ੍ਹਿਆਂ ਵਿਚ ਬਿਜਲੀ ਸਪਲਾਈ ਬੰਦ

ਇਸਲਾਮਾਬਾਦ, 23 ਜਨਵਰੀ ਪਾਕਿਸਤਾਨ ਵਿਚ ਆਰਥਿਕ ਸੰਕਟ ਵਧਣ ਤੋਂ ਬਾਅਦ ਅੱਜ ਪਾਕਿ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਿਜਲੀ ਸੰਕਟ ਖੜ੍ਹਾ ਹੋ ਗਿਆ। ਇਹ ਪਤਾ ਲੱਗਾ ਹੈ ਕਿ ਕੌਮੀ ਗਰਿੱਡ ਵਿਚ ਤਕਨੀਕੀ ਨੁਕਸ ਪਿਆ ਹੈ ਜਿਸ ਕਾਰਨ ਲਾਹੌਰ, ਕਰਾਚੀ, ਇਸਲਾਮਾਬਾਦ, ਪੇਸ਼ਾਵਰ...

ਬਿਜਲੀ ਬਚਾਉਣ ਲਈ ਪਾਕਿਸਤਾਨ ’ਚ ਜਲਦੀ ਬੰਦ ਹੋਣਗੇ ਬਾਜ਼ਾਰ

ਇਸਲਾਮਾਬਾਦ, 3 ਜਨਵਰੀ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਅੱਜ ਬਿਜਲੀ ਬਚਾਉਣ ਦੀ ਯੋਜਨਾ ਤਹਿਤ ਬਾਜ਼ਾਰ ਤੇ ਮੈਰਿਜ ਪੈਲੇਸ ਜਲਦੀ ਬੰਦ ਕੀਤੇ ਜਾਣ ਸਮੇਤ ਕਈ ਐਲਾਨ ਕੀਤੇ ਹਨ। ਸਰਕਾਰ ਅਰਥਚਾਰੇ 'ਚ ਨਵੀਂ ਰੂਹ ਫੂਕਣ ਦੀ ਕੋਸ਼ਿਸ਼ ਕਰ ਰਹੀ...

ਹਿਮਾਚਲ ਪ੍ਰਦੇਸ਼: ਕਾਂਗਰਸ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਤੇ ਲੋੜਵੰਦ ਮਹਿਲਾਵਾਂ ਲਈ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਾ ਐਲਾਨ

ਸ਼ਿਮਲਾ, 8 ਅਗਸਤ ਕਾਂਗਰਸ ਪਾਰਟੀ ਨੇ ਅੱਜ ਵਾਅਦਾ ਕੀਤਾ ਕਿ ਜੇਕਰ ਉਹ ਹਿਮਾਚਲ ਪ੍ਰਦੇਸ਼ ਵਿੱਚ ਸੱਤਾ 'ਚ ਆਉਂਦੀ ਹੈ ਤਾਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਲੋੜਵੰਦ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਿੱਤੀ...

ਪਹਿਲੀ ਅਕਤੂਬਰ ਤੋਂ ਦਿੱਲੀ ਵਾਸੀਆਂ ਨੂੰ ਸਕੀਮ ਚੁਣਨ ’ਤੇ ਹੀ ਮਿਲੇਗੀ ਬਿਜਲੀ ਸਬਸਿਡੀ: ਕੇਜਰੀਵਾਲ

ਨਵੀਂ ਦਿੱਲੀ, 5 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਪਹਿਲੀ ਅਕਤੂਬਰ ਤੋਂ ਉਨ੍ਹਾਂ ਖਪਤਕਾਰਾਂ ਨੂੰ ਹੀ ਬਿਜਲੀ ਸਬਸਿਡੀ ਦੇਵੇਗੀ, ਜਿਨ੍ਹਾਂ ਨੇ ਇਸ ਸਕੀਮ ਦੀ ਆਪਸ਼ਨ ਚੁਣੀ ਹੋਵੇਗੀ। ਮੌਜੂਦਾ ਸਮੇਂ ਦਿੱਲੀ ਦੇ...

ਬਿਜਲੀ ਸੰਕਟ: ਅਮਿਤ ਸ਼ਾਹ ਵੱਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 2 ਮਈ ਦੇਸ਼ ਦੇ ਕਈ ਹਿੱਸਿਆਂ ਵਿਚ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ ਜਿਸ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਰਿਹਾਇਸ਼ 'ਤੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ...

ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ

ਚੰਡੀਗੜ੍ਹ, 24 ਜਨਵਰੀ ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ੁਰੂਆਤੀ ਲੱਛਣਾਂ ਤੋਂ ਬਾਅਦ ਦੋਵਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ। ਐਨਸੀਪੀ ਮੁਖੀ ਨੇ ਕਿਹਾ ਕਿ ਉਹ ਠੀਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img