12.4 C
Alba Iulia
Friday, May 17, 2024

ਬਠਕ

ਐੱਸਸੀਓ ਬੈਠਕ: ਸਰਹੱਦ ਪਾਰ ਅਤਿਵਾਦ ਸਣੇ ਹਰ ਤਰ੍ਹਾਂ ਦੀ ਦਹਿਸ਼ਤਗਰਦੀ ’ਤੇ ਰੋਕ ਲੱਗੇ: ਜੈਸ਼ੰਕਰ

ਬੇਨੌਲਿਮ (ਗੋਆ), 5 ਮਈ ਭਾਰਤ ਨੇ ਅੱਜ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਨੂੰ ਅਤਿਵਾਦ ਖ਼ਿਲਾਫ਼ ਮਜ਼ਬੂਤੀ ਨਾਲ ਨਜਿੱਠਣ 'ਤੇ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐੱਸਸੀਓ ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ...

ਐੱਸਸੀਓ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਗੋਆ ’ਚ ਬੈਠਕ ਅੱਜ ਤੋਂ

ਬੇਨੋਲਿਮ, 3 ਮਈ ਮੁੱਖ ਅੰਸ਼ ਚਰਚਾ ਖੇਤਰੀ ਮੁੱਦਿਆਂ 'ਤੇ ਕੇਂਦਰਿਤ ਰਹਿਣ ਦੀ ਸੰਭਾਵਨਾ ਭਾਰਤ ਭਲਕ ਤੋਂ ਗੋਆ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਸੰਮੇਲਨ ਦੀ ਮੇਜ਼ਬਾਨੀ ਕਰੇਗਾ। ਦੋ ਦਿਨ ਚੱਲਣ ਵਾਲੀ ਇਹ ਬੈਠਕ ਯੂਕਰੇਨ ਜੰਗ ਕਾਰਨ ਰੂਸ...

ਜੀ-20 ਭ੍ਰਿਸ਼ਟਾਚਾਰ ਵਿਰੋਧੀ ਬੈਠਕ: ਭਾਰਤ ਦਾ ਭਗੌੜੇ ਅਪਰਾਧੀਆਂ ਦੀ ਹਵਾਲਗੀ ਲਈ ਬਹੁਧਿਰੀ ਕਾਰਵਾਈ ’ਤੇ ਜ਼ੋਰ

ਗੁਰੂਗ੍ਰਾਮ, 1 ਮਾਰਚ ਭਾਰਤ ਨੇ ਗੁਰੂਗ੍ਰਾਮ ਵਿੱਚ ਹੋਈ ਜੀ-20 ਦੇਸ਼ਾਂ ਦੇ ਭ੍ਰਿਸ਼ਟਾਚਾਰ ਵਿਰੋਧੀ ਕਾਰਜ ਸਮੂਹ ਦੀ ਬੈਠਕ ਵਿੱਚ ਭਗੌੜੇ ਆਰਥਿਕ ਅਪਰਾਧੀਆਂ ਦੀ ਤੇਜ਼ੀ ਨਾਲ ਹਵਾਲਗੀ ਅਤੇ ਚੋਰੀ ਦੀ ਜਾਇਦਾਦ ਨੂੰ ਵਿਦੇਸ਼ਾਂ 'ਚ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ ਦੁਵੱਲੇ...

ਸੰਯੁਕਤ ਰਾਸ਼ਟਰ ਦੀ ਯੂਕਰੇਨ ਬਾਰੇ ਬੈਠਕ ’ਚ ਪਾਕਿਸਤਾਨ ਨੇ ਕਸ਼ਮੀਰ ਦਾ ਰਾਗ ਛੇੜਿਆ ਤੇ ਭਾਰਤ ਨੇ ਆਲੋਚਨਾ ਕੀਤੀ

ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਨੇ ਯੂਕਰੇਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ 'ਚ ਜੰਮੂ-ਕਸ਼ਮੀਰ ਦਾ ਜ਼ਿਕਰ ਕਰਨ 'ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਭਾਰਤ ਨੇ ਪਾਕਿਸਤਾਨ ਭੜਕਾਊ ਰਵੱਈੲੇ ਨੂੰ ਅਫ਼ਸੋਸਨਾਕ ਅਤੇ ਗਲਤ ਕਰਾਰ ਦਿੱਤਾ ਅਤੇ ਅਤਿਵਾਦੀਆਂ ਨੂੰ ਸੁਰੱਖਿਅਤ...

ਆਰਐੱਸਐੱਸ ਦੀ ਤਿੰਨ ਰੋਜ਼ਾ ਕੁੱਲ ਹਿੰਦ ਸੂਬਾ ਪ੍ਰਚਾਰਕਾਂ ਦੀ ਬੈਠਕ ਰਾਜਸਥਾਨ ’ਚ ਅੱਜ ਤੋਂ

ਨਵੀਂ ਦਿੱਲੀ, 7 ਜੁਲਾਈ ਰਾਸ਼ਟਰੀ ਸੋਇਮ ਸੇਵਕ ਸੰਘ (ਆਰਐੱਸਐੱਸ) ਦੇ ਅਖਿਲ ਭਾਰਤੀ ਸੂਬਾ ਪ੍ਰਚਾਰਕਾਂ ਦੀ ਤਿੰਨ ਰੋਜ਼ਾ ਮੀਟਿੰਗ ਵੀਰਵਾਰ ਨੂੰ ਰਾਜਸਥਾਨ ਦੇ ਝੁੰਝਨੂ ਵਿੱਚ ਸ਼ੁਰੂ ਹੋਈ। ਇਸ ਵਿੱਚ ਸੰਗਠਨ ਦੇ ਵਿਸਤਾਰ, ਸੰਘ ਦੇ ਸ਼ਤਾਬਦੀ ਸਾਲ ਨਾਲ ਸਬੰਧਤ ਕੰਮਾਂ ਅਤੇ...

ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਬੈਠਕ ’ਚ ਵਿਧਾਨ ਸਭਾ ਚੋਣਾਂ ’ਚ ਜਿੱਤ ਤੇ ਭਵਿੱਖ ਦੀ ਰਣਨੀਤੀ ’ਤੇ ਕੀਤੀ ਜਾਵੇਗੀ ਚਰਚਾ

ਹੈਦਰਾਬਾਦ, 2 ਜੁਲਾਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਕਾਰਜਕਾਰਨੀ ਦੀ ਅੱਜ ਇਥੇ ਹੋ ਰਹੀ ਬੈਠਕ 'ਚ ਚਾਰ ਰਾਜਾਂ ਦੀਆਂ ਚੋਣਾਂ 'ਚ ਜਿੱਤ, ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ...

ਰਾਸ਼ਟਰਪਤੀ ਚੋਣ: ਸੰਸਦੀ ਬੋਰਡ ਦੀ ਬੈਠਕ ਤੋਂ ਪਹਿਲਾਂ ਸ਼ਾਹ, ਰਾਜਨਾਥ ਤੇ ਨੱਢਾ ਵੱਲੋਂ ਨਾਇਡੂ ਨਾਲ ਮੁਲਾਕਾਤ

ਨਵੀਂ ਦਿੱਲੀ, 21 ਜੂਨ ਰਾਸ਼ਟਰਪਤੀ ਅਹੁਦੇ ਸਬੰਧੀ ਅੱਜ ਹੋਣ ਵਾਲੀ ਭਾਜਪਾ ਸੰਸਦੀ ਬੋਰਡ ਦੀ ਅਹਿਮ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸ...

ਬਜਟ ਸੈਸ਼ਨ ਦੀ ਰਣਨੀਤੀ ਤੈਅ ਕਰਨ ਲਈ ਕਾਂਗਰਸ ਦੇ ਸੀਨੀਅਰ ਨੇਤਾਵਾਂ ਦੀ ਬੈਠਕ ਸ਼ੁੱਕਰਵਾਰ ਨੂੰ

ਨਵੀਂ ਦਿੱਲੀ, 27 ਜਨਵਰੀ ਸੰਸਦ ਦੇ ਬਜਟ ਸੈਸ਼ਨ ਵਿੱਚ ਪਾਰਟੀ ਦੀ ਰਣਨੀਤੀ ਤੈਅ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਸ਼ੁੱਕਰਵਾਰ ਨੂੰ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਪਾਰਟੀ ਦੇ ਸੰਸਦੀ ਰਣਨੀਤੀ ਗਰੁੱਪ ਦੀ ਡਿਜੀਟਲ ਮੀਟਿੰਗ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img