12.4 C
Alba Iulia
Tuesday, December 3, 2024

ਬਣ

ਚੀਨ ਵਿੱਚ ਬਣੇ ਜਹਾਜ਼ ਦੀ ਪਲੇਠੀ ਉਡਾਣ ਰਹੀ ਸਫ਼ਲ

ਪੇਈਚਿੰਗ/ਸ਼ੰਘਾਈ: ਚੀਨ ਦੇ ਪਹਿਲੇ ਸਵਦੇਸ਼ੀ ਮੁਸਾਫ਼ਰ ਜਹਾਜ਼ ਸੀ919 ਨੇ ਪਹਿਲੀ ਕਮਰਸ਼ੀਅਲ ਉਡਾਣ ਸਫ਼ਲਤਾਪੂਰਬਕ ਮੁਕੰਮਲ ਕਰ ਲਈ ਹੈ। ਇਸ ਨਾਲ ਚੀਨ ਸ਼ਹਿਰੀ ਹਵਾਬਾਜ਼ੀ ਦੀ ਮੰਡੀ 'ਚ ਦਾਖ਼ਲ ਹੋ ਗਿਆ ਹੈ ਜੋ ਪੱਛਮੀ ਮੁਲਕਾਂ ਦੇ ਬੋਇੰਗ ਅਤੇ ਏਅਰਬੱਸ ਵਰਗੀਆਂ ਕੰਪਨੀਆਂ ਨੂੰ...

ਖੇਲੋ ਇੰਡੀਆ: ਗੁਰੂ ਕਾਸ਼ੀ ਯੂਨੀਵਰਸਿਟੀ ਦੀ ਕਬੱਡੀ ਟੀਮ ਬਣੀ ਚੈਂਪੀਅਨ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 29 ਮਈ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੀ ਕਬੱਡੀ ਟੀਮ ਉੱਤਰ ਪ੍ਰਦੇਸ਼ ਚੱਲ ਰਹੀਆਂ ਖੇਲੋ ਇੰਡੀਆ ਖੇਡਾਂ ਦੇ ਫਾਈਨਲ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੂੰ ਹਰਾ ਕੇ ਚੈਂਪੀਅਨ ਬਣ ਗਈ ਹੈ। ਇਸ ਯੂਨੀਵਰਸਿਟੀ ਦੇ ਕੁਲਪਤੀ ਗੁਰਲਾਭ ਸਿੰਘ ਸਿੱਧੂ...

ਲੋਕਤੰਤਰ ਦੀ ਆਤਮਾ ਆਪਣੇ ਨਵੇਂ ਘਰ ’ਚ ਮਜ਼ਬੂਤ ਬਣੀ ਰਹੇ: ਸ਼ਾਹਰੁਖ

ਮੁੰਬਈ, 28 ਮਈ ਸੁਪਰ ਸਟਾਰ ਸ਼ਾਹਰੁਖ ਖਾਨ ਤੇ ਅਕਸ਼ੈ ਕੁਮਾਰ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਸਵਾਗਤ ਕੀਤਾ ਤੇ ਭਰੋਸਾ ਜ਼ਾਹਿਰ ਕੀਤਾ ਕਿ ਨਵਾਂ ਸੰਸਦ ਭਵਨ ਨਵੇਂ ਭਾਰਤ 'ਚ ਯੋਗਦਾਨ ਪਾਵੇਗਾ ਅਤੇ ਦੇਸ਼ ਦੇ ਵਿਕਾਸ ਦੀ ਗਾਥਾ ਦਾ...

ਭਾਰਤ ਸਣੇ ਕਈ ਮੁਲਕਾਂ ਦੀਆਂ ਸਰਕਾਰਾਂ ਸ਼ਰੇਆਮ ਧਾਰਮਿਕ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਰਹੀਆਂ ਨੇ: ਅਮਰੀਕਾ

ਵਾਸ਼ਿੰਗਟਨ, 16 ਮਈ ਅਮਰੀਕਾ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਰੂਸ, ਭਾਰਤ, ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਦੀਆਂ ਸਰਕਾਰਾਂ ਖੁੱਲ੍ਹੇਆਮ ਧਾਰਮਿਕ ਭਾਈਚਾਰਿਆਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਵਿਦੇਸ਼ ਵਿਭਾਗ ਨੇ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ 'ਤੇ...

ਸਚਿਤ ਮਹਿਰਾ ਬਣੇ ਕੈਨੇਡੀਅਨ ਲਿਬਰਲ ਪਾਰਟੀ ਦੇ ਪ੍ਰਧਾਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਮਈ ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਸੁਜਾਨੇ ਕਰਾਊਨ ਦੀ ਥਾਂ ਲਈ ਹੈ ਜੋ ਪਿਛਲੇ 7 ਸਾਲਾਂ ਤੋਂ ਪਾਰਟੀ ਪ੍ਰਧਾਨ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ...

ਸ਼ਾਹਰੁਖ ਨੇ ਜਲੰਧਰ ਦੀ ਨਵਪ੍ਰੀਤ ਕੌਰ ਨੂੰ ਪਿਜ਼ਾ ਬਣਾ ਕੇ ਖੁਆਇਆ

ਮੁੰਬਈ: ਬੌਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਆਪਣੀਆਂ ਫਿਲਮਾਂ ਦੇ ਨਾਲ ਨਾਲ ਨਰਮ ਵਤੀਰੇ ਲਈ ਵੀ ਜਾਣੇ ਜਾਂਦੇ ਹਨ। ਉਨ੍ਹਾਂ ਦੀ ਅਜਿਹੀ ਹੀ ਕਹਾਣੀ ਜਲੰਧਰ ਨੇੜਲੇ ਆਦਮਪੁਰ ਦੀ ਰਹਿਣ ਵਾਲੀ ਤੇ ਪੇਸ਼ੇ ਵਜੋਂ ਮਾਡਲ ਨਵਪ੍ਰੀਤ ਕੌਰ ਨੇ ਵੀ ਬਿਆਨੀ...

ਸਵਿਸ ਓਪਨ: ਸਾਤਵਿਕ ਤੇ ਚਿਰਾਗ ਦੀ ਜੋੜੀ ਬਣੀ ਚੈਂਪੀਅਨ

ਬਾਸੇਲ: ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਜੋੜੀ ਨੇ ਅੱਜ ਸਵਿਸ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਜਿੱਤ ਲਿਆ ਹੈ। ਭਾਰਤੀ ਜੋੜੀ ਨੇ ਫਾਈਨਲ ਵਿੱਚ ਚੀਨ ਦੇ ਰੈਨ ਜ਼ਿਆਂਗ ਤੇ ਟੀ. ਕਿਆਂਗ ਦੀ ਜੋੜੀ ਨੂੰ ਹਰਾਇਆ। ਵਿਸ਼ਵ...

‘ਪਠਾਨ’ ਹੁਣ ਤਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣੀ

ਮੁੰਬਈ: ਸੁਪਰਸਟਾਰ ਸ਼ਾਹਰੁਖ਼ ਖਾਨ ਦੀ ਫਿਲਮ 'ਪਠਾਨ' ਭਾਰਤ ਦੇ ਇਤਿਹਾਸ ਵਿਚ ਹੁਣ ਤਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਗਈ ਹੈ। ਯਸ਼ ਰਾਜ ਫਿਲਮਜ਼ ਦੇ ਬੁਲਾਰੇ ਨੇ ਦੱਸਿਆ ਕਿ ਜਨਵਰੀ ਵਿਚ ਰਿਲੀਜ਼ ਹੋਣ ਵਾਲੀ...

ਫੀਫਾ ਐਵਾਰਡਜ਼: ਮੈਸੀ ਤੇ ਪੁਟੇਲਸ ਸਰਵੋਤਮ ਖਿਡਾਰੀ ਬਣੇ

ਪੈਰਿਸ, 28 ਫਰਵਰੀ ਵਿਸ਼ਵ ਕੱਪ ਜੇਤੂ ਅਰਜਨਟੀਨਾ ਦੇ ਕਪਤਾਨ ਲਿਓਨਲ ਮੈਸੀ ਨੇ ਕਿਲੀਅਨ ਮਬਾਪੇ ਅਤੇ ਕਰੀਮ ਬੈਂਜ਼ੈਮਾ ਨੂੰ ਪਛਾੜ ਕੇ ਫੀਫਾ ਸਰਵੋਤਮ ਪੁਰਸ਼ ਖਿਡਾਰੀ ਦਾ ਐਵਾਰਡ ਆਪਣੇ ਨਾਂ ਕੀਤਾ ਹੈ। ਮਹਿਲਾ ਵਰਗ ਵਿੱਚ ਸਪੇਨ ਦੀ ਐਲੈਕਸੀਆ ਪੁਟੇਲਸ ਨੇ...

ਗੁਜਰਾਤ: ਵਿਆਹ ਦੌਰਾਨ ਲਾੜੀ ਦੀ ਦਿਲ ਦੇ ਦੌਰੇ ਕਾਰਨ ਮੌਤ, ਛੋਟੀ ਭੈਣ ਬਣੀ ਵਹੁਟੀ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 25 ਫਰਵਰੀ ਗੁਜਰਾਤ ਦੇ ਭਾਵਨਗਰ ਵਿਚਲੇ ਸੁਭਾਸ਼ਨਗਰ ਇਲਾਕੇ 'ਚ ਵਿਆਹ ਦੀਆਂ ਰਸਮਾਂ ਦੌਰਾਨ ਲਾੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਆਪਣੇ ਵਿਆਹ ਦੀਆਂ ਰਸਮਾਂ ਮੌਕੇ ਮੁਟਿਆਰ ਨੂੰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img