12.4 C
Alba Iulia
Friday, November 22, 2024

ਬਣਇਆ

ਅਮਰੀਕੀ ਕਾਰੋਬਾਰੀ ਸੋਰੋਸ ਨੇ ਭਾਰਤੀ ਜਮਹੂਰੀਅਤ ਨੂੰ ਨਿਸ਼ਾਨਾ ਬਣਾਇਆ: ਭਾਜਪਾ

ਨਵੀਂ ਦਿੱਲੀ, 17 ਫਰਵਰੀ ਭਾਜਾਪਾ ਨੇ ਅੱਜ ਅਮਰੀਕੀ ਅਰਬਪਤੀ ਨਿਵੇਸ਼ਕ ਜਾਰਜ ਸੋਰੋਸ 'ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੀ ਨਹੀਂ ਬਲਕਿ ਭਾਰਤੀ ਲੋਕਤੰਤਰੀ ਪ੍ਰਣਾਲੀ ਨੂੰ ਵੀ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਭਾਜਪਾ...

ਤ੍ਰਿਪੁਰਾ ’ਚ ਮੋਦੀ ਨੇ ਕਾਂਗਰਸ ਗੱਠਜੋੜ ਨੂੰ ਨਿਸ਼ਾਨਾ ਬਣਾਇਆ

ਅਗਰਤਲਾ, 13 ਫਰਵਰੀ ਤ੍ਰਿਪੁਰਾ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਤੇ ਖੱਬੇ ਪੱਖੀ ਗੱਠਜੋੜ 'ਤੇ ਨਿਸ਼ਾਨਾ ਸੇਧਿਆ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਉਨ੍ਹਾਂ ਸੂਬੇ ਨੂੰ ਤਬਾਹੀ ਦੇ...

ਮੈਂ ਇਸ ਲਾਇਕ ਨਹੀਂ ਕਿ ਮੇਰਾ ਮੰਦਰ ਬਣਾਇਆ ਜਾਵੇ: ਸੋਨੂੰ

ਮੁੰਬਈ: ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੀ ਸਰਹੱਦ 'ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਦੇ ਨਾਂ 'ਤੇ ਮੰਦਰ ਬਣਾਏ ਜਾਣ ਦੀ ਖ਼ਬਰ ਮਿਲਣ ਮਗਰੋਂ ਸੋਨੂੰ ਨੂੰ ਕਾਫੀ ਮਾਣ ਮਹਿਸੂਸ ਹੋ ਰਿਹਾ ਹੈ। ਇੱਕ ਉੱਘੇ ਪੱਤਰਕਾਰ ਵਿਰਾਲ ਭਿਆਨੀ ਵੱਲੋਂ...

ਕੋਲਕਾਤਾ ਮੈਰਾਥਨ: ਬਾਰਸੋਟੋਨ ਤੇ ਜੀਸਾ ਨੇ ਰਿਕਾਰਡ ਬਣਾਇਆ

ਕੋਲਕਾਤਾ, 18 ਦਸੰਬਰ ਕੀਨੀਆ ਦੇ ਲਿਓਨਾਰਡ ਬਾਰਸੋਟੋਨ ਅਤੇ ਇਥੋਪੀਆ ਵਿੱਚ ਰਹਿਣ ਵਾਲੀ ਬਹਿਰੀਨ ਦੀ ਅਥਲੀਟ ਡੇਸੀ ਜੀਸਾ ਨੇ ਅੱਜ ਇੱਥੇ ਨਵੇਂ ਕੋਰਸ ਰਿਕਾਰਡ ਨਾਲ ਟਾਟਾ ਸਟੀਲ ਕੋਲਕਾਤਾ 25ਕੇ (ਕਿਲੋਮੀਟਰ) ਮੈਰਾਥਨ ਵਿੱਚ ਕ੍ਰਮਵਾਰ ਪੁਰਸ਼ਾਂ ਤੇ ਮਹਿਲਾਵਾਂ ਦਾ ਖ਼ਿਤਾਬ ਜਿੱਤਿਆ। ਬਾਰਸੋਟੋਨ...

ਯੂਕਰੇਨ: ਰੂਸੀ ਡਰੋਨਾਂ ਨੇ ਬਿਜਲੀ-ਪਾਣੀ ਦੀ ਸਪਲਾਈ ਨੂੰ ਮੁੜ ਬਣਾਇਆ ਨਿਸ਼ਾਨਾ

ਕੀਵ, 18 ਅਕਤੂਬਰ ਰੂਸ ਵੱਲੋਂ ਡਰੋਨਾਂ ਰਾਹੀਂ ਕੀਤੇ ਹਵਾਈ ਹਮਲਿਆਂ ਨਾਲ ਮੰਗਲਵਾਰ ਨੂੰ ਯੂਕਰੇਨ ਵਿੱਚ ਵੱਡੇ ਪੱਧਰ 'ਤੇ ਬਿਜਲੀ ਅਤੇ ਪਾਣੀ ਦੀ ਸਪਲਾਈ ਨੂੰ ਨੁਕਸਾਨ ਪੁੱਜਿਆ ਹੈ। ਇਨ੍ਹਾਂ ਹਮਲਿਆਂ ਨਾਲ ਹਜ਼ਾਰਾਂ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਠੱਪ...

ਮੇਰੀ ਮਾਂ ਨੇ ਮੈਨੂੰ ਆਜ਼ਾਦ ਔਰਤ ਬਣਾਇਆ: ਭਾਰਤੀ ਸਿੰਘ

ਮੁੰਬਈ: ਕਾਮੇਡੀਅਨ ਤੇ ਟੀਵੀ ਸ਼ਖ਼ਸੀਅਤ ਭਾਰਤੀ ਸਿੰਘ ਨੇ ਆਪਣੀ ਮਾਂ ਕਮਲਾ ਸਿੰਘ ਬਾਰੇ ਗੱਲ ਕਰਦਿਆਂ ਦੱਸਿਆ ਕਿ ਕਿਵੇਂ ਪਰਿਵਾਰ ਤੇ ਸਮਾਜ ਦੀਆਂ ਪਾਬੰਦੀਆਂ ਦੇ ਬਾਵਜੂਦ ਉਸ ਦੀ ਮਾਂ ਨੇ ਉਸ ਨੂੰ ਇੱਕ ਆਜ਼ਾਦ ਔਰਤ ਵਜੋਂ ਉਭਾਰਿਆ ਹੈ। ਭਾਰਤੀ...

ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ

ਵਾਸ਼ਿੰਗਟਨ, 12 ਅਕਤੂਬਰ ਉੱਚੀ ਮਹਿੰਗਾਈ ਅਤੇ ਸੁਸਤ ਵਿਕਾਸ ਵਰਗੀਆਂ ਚੁਣੌਤੀਆਂ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਦਾ ਅਗਲਾ ਆਮ ਬਜਟ ਇਸ ਤਰ੍ਹਾਂ ਤਿਆਰ ਕਰਨਾ ਹੋਵੇਗਾ ਕਿ ਦੇਸ਼ ਦੇ ਵਿਕਾਸ ਦੀ ਰਫ਼ਤਾਰ ਬਰਕਰਾਰ ਰਹੇ ਅਤੇ...

ਸਿਸੋਦੀਆ ਨੂੰ ਭਾਰਤ ਰਤਨ ਦੇਣਾ ਚਾਹੀਦਾ ਸੀ, ਪਰ ਸਿਆਸੀ ਮੰਤਵਾਂ ਲਈ ਨਿਸ਼ਾਨਾ ਬਣਾਇਆ ਜਾ ਰਿਹੈ: ਕੇਜਰੀਵਾਲ

ਅਹਿਮਦਾਬਾਦ, 22 ਅਗਸਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਸਕੂਲਾਂ ਦਾ ਮਿਆਰ ਸੁਧਾਰਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਸੀ, ਪਰ ਕੇਂਦਰ ਸਰਕਾਰ ਸਿਆਸੀ ਮੁਫ਼ਾਦਾਂ ਲਈ ਉਨ੍ਹਾਂ...

ਸਟੀਪਲਚੇਜ਼: ਪਾਰੁਲ ਨੇ ਕੌਮੀ ਰਿਕਾਰਡ ਬਣਾਇਆ

ਨਵੀਂ ਦਿੱਲੀ: ਭਾਰਤੀ ਦੌੜਾਕ ਪਾਰੁਲ ਚੌਧਰੀ ਲਾਸ ਏਂਜਲਸ ਵਿੱਚ ਸਾਊਂਡ ਰਨਿੰਗ ਮੀਟ ਦੌਰਾਨ ਔਰਤਾਂ ਦੇ 3000 ਮੀਟਰ ਈਵੈਂਟ ਵਿੱਚ ਨੌਂ ਮਿੰਟ ਤੋਂ ਵੀ ਘੱਟ ਸਮੇਂ ਵਿੱਚ ਦੌੜ ਪੂਰੀ ਕਰਨ ਵਾਲੀ ਦੇਸ਼ ਦੀ ਪਹਿਲੀ ਅਥਲੀਟ ਬਣ ਗਈ ਹੈ। ਉਹ...

ਪ੍ਰਧਾਨ ਮੰਤਰੀ ਨੇ ਆਪਣੇ ਦੋਸਤਾਂ ਨੂੰ ‘ਦੌਲਤਵੀਰ’ ਤੇ ਨੌਜਵਾਨਾਂ ਨੂੰ ‘ਅਗਨੀਵੀਰ’ ਬਣਾਇਆ: ਰਾਹੁਲ

ਨਵੀਂ ਦਿੱਲੀ, 27 ਜੂਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੱਢੀ 'ਅਗਨੀਪਥ' ਸਕੀਮ ਦੇ ਹਵਾਲੇ ਨਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ 50 ਸਾਲਾਂ ਲਈ ਹਵਾਈ ਅੱਡੇ ਆਪਣੇ ਦੋਸਤਾਂ ਹਵਾਲੇ ਕਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img