12.4 C
Alba Iulia
Friday, November 22, 2024

ਬਣਈਆ

ਅਹਿਮਦਾਬਾਦ ਟੈਸਟ: ਖਵਾਜਾ ਤੇ ਗਰੀਨ ਦੇ ਸੈਂਕੜੇ; ਆਸਟਰੇਲੀਆ ਨੇ 480 ਦੌੜਾਂ ਬਣਾਈਆਂ

ਅਹਿਮਦਾਬਾਦ, 10 ਮਾਰਚ ਉਸਮਾਨ ਖਵਾਜਾ ਤੇ ਕੈਮਰੂਨ ਗਰੀਨ ਦੇ ਸੈਂਕੜਿਆਂ ਸਦਕਾ ਆਸਟਰੇਲਿਆਈ ਟੀਮ ਅੱਜ ਇੱਥੇ ਭਾਰਤ ਖ਼ਿਲਾਫ਼ ਚੌਥੇ ਅਤੇ ਆਖਰੀ ਟੈਸਟ ਮੈਚ ਦੇ ਦੂਜੇ ਦਿਨ 480 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਮਗਰੋਂ ਦਿਨ ਦੀ ਖੇਡ ਖਤਮ ਹੋਣ...

ਅਹਿਮਦਾਬਾਦ ਟੈਸਟ: ਆਸਟਰੇਲੀਆ ਨੇ ਭਾਰਤ ਖ਼ਿਲਾਫ਼ ਪਹਿਲੀ ਪਾਰੀ ’ਚ ਬਣਾਈਆਂ 480 ਦੌੜਾਂ

ਅਹਿਮਦਾਬਾਦ, 10 ਮਾਰਚ ਆਸਟਰੇਲੀਆ ਨੇ ਭਾਰਤ ਦੇ ਖ਼ਿਲਾਫ਼ ਚੌਥੇ ਅਤੇ ਆਖਰੀ ਕ੍ਰਿਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ਵਿੱਚ 480 ਦੌੜਾਂ ਬਣਾਈਆਂ। ਆਸਟਰੇਲੀਆ ਲਈ ਉਸਮਾਨ ਖਵਾਜਾ ਨੇ 180 ਅਤੇ ਕੈਮਰੂਨ ਗ੍ਰੀਨ ਨੇ 114 ਦੌੜਾਂ ਬਣਾਈਆਂ। ਭਾਰਤ ਲਈ ਰਵੀਚੰਦਰਨ ਅਸ਼ਵਿਨ...

ਅਹਿਮਦਾਬਾਦ ’ਚ ਚੌਥਾ ਟੈਸਟ: ਆਸਟਰੇਲੀਆ ਨੇ ਭਾਰਤ ਖ਼ਿਲਾਫ਼ ਪਹਿਲੇ ਦਿਨ 4 ਵਿਕਟਾਂ ’ਤੇ 255 ਦੌੜਾਂ ਬਣਾਈਆਂ

ਅਹਿਮਦਾਬਾਦ, 9 ਮਾਰਚ ਆਸਟਰੇਲੀਆ ਨੇ ਇੱਥੇ ਭਾਰਤ ਖ਼ਿਲਾਫ਼ ਚੌਥੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਅੱਜ ਪਹਿਲੀ ਪਾਰੀ ਵਿੱਚ ਚਾਰ ਵਿਕਟਾਂ 'ਤੇ 255 ਦੌੜਾਂ ਬਣਾਈਆਂ। ਆਸਟਰੇਲੀਆ ਲਈ ਸਲਾਮੀ ਬੱਲੇਬਾਜ਼ ਉਸਮਾਨ ਖਵਾਜਾ ਨੇ ਨਾਬਾਦ 104 ਦੌੜਾਂ ਬਣਾਈਆਂ, ਜਦਕਿ ਕੈਮਰਨ...

ਕੋਹਲੀ ਨੇ ਕੌਮਾਂਤਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ 25 ਹਜ਼ਾਰ ਦੌੜਾਂ ਬਣਾਈਆਂ

ਨਵੀਂ ਦਿੱਲੀ: ਇੱਥੇ ਅੱਜ ਆਸਟਰੇਲੀਆ ਖ਼ਿਲਾਫ਼ ਦੂਜੇ ਟੈਸਟ ਮੈਚ ਦੌਰਾਨ ਆਪਣੀਆਂ ਪ੍ਰਾਪਤੀਆਂ ਵਿੱਚ ਵਾਧਾ ਕਰਦੇ ਹੋਏ ਵਿਰਾਟ ਕੋਹਲੀ ਨੇ ਸਭ ਤੋਂ ਵੱਧ ਤੇਜ਼ੀ ਨਾਲ 25,000 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹੀ ਨਹੀਂ ਵਿਰਾਟ ਇਹ ਟੀਚਾ...

ਪਹਿਲਾ ਕ੍ਰਿਕਟ ਟੈਸਟ: ਭਾਰਤ ਨੇ ਪਹਿਲੀ ਪਾਰੀ ’ਚ 404 ਦੌੜਾਂ ਬਣਾਈਆਂ, ਬੰਗਲਾਦੇਸ਼ 8 ਵਿਕਟਾਂ ’ਤੇ 133 ਦੌੜਾਂ

ਚਟਗਾਂਵ, 15 ਦਸੰਬਰ ਇਥੇ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਬੰਗਲਾਦੇਸ਼ ਨੇ ਪਹਿਲੀ ਪਾਰੀ ਵਿੱਚ ਅੱਠ ਵਿਕਟਾਂ 'ਤੇ 133 ਦੌੜਾਂ ਬਣਾਈਆਂ ਹਨ। ਭਾਰਤ ਦੇ ਕੁਲਦੀਪ ਯਾਦਵ ਅਤੇ ਮੁਹੰਮਦ ਸਿਰਾਜ ਨੇ ਸੱਤ ਵਿਕਟਾਂ ਲਈਆਂ। ਕੁਲਦੀਪ...

ਦੂਜਾ ਇਕ ਦਿਨਾਂ ਕ੍ਰਿਕਟ ਮੈਚ: ਭਾਰਤ ਖ਼ਿਲਾਫ਼ ਡਿੱਗਦਾ-ਢਹਿੰਦਾ ਬੰਗਲਾਦੇਸ਼ ਸੰਭਲਿਆ, 7 ਵਿਕਟਾਂ ’ਤੇ 271 ਦੌੜਾਂ ਬਣਾਈਆਂ

ਮੀਰਪੁਰ, 7 ਦਸੰਬਰ ਇਥੇ ਭਾਰਤ ਤੇ ਬੰਗਲਾਦੇਸ਼ ਵਿਚਾਲੇ ਚੱਲ ਰਹੇ ਦੂਜੇ ਇਕ ਦਿਨਾਂ ਕ੍ਰਿਕਟ ਮੈਚ ਵਿੱਚ ਸ਼ੁਰੂਆਤ ਵਿੱਚ ਭਾਰਤੀ ਗੇਂਦਬਾਜ਼ ਮੇਜ਼ਬਾਨ ਟੀਮ ਦੇ ਬੱਲੇਬਾਜ਼ਾਂ 'ਤੇ ਭਾਰੂ ਪੈ ਗਏ ਹਨ। ਇਕ ਸਮੇਂ ਬੰਗਲਾਦੇਸ਼ ਦੀਆਂ 19 ਓਵਰਾਂ ਵਿੱਚ 6 ਵਿਕਟਾਂ 'ਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img