12.4 C
Alba Iulia
Saturday, December 7, 2024

ਬਣਉਣ

ਦਿੱਲੀ ’ਤੇ ਚੁਣੀ ਸਰਕਾਰ ਦਾ ਅਧਿਕਾਰ, ਵਿਧਾਨ ਸਭਾ ਕੋਲ ਕਾਨੂੰਨ ਬਣਾਉਣ ਦੀ ਸ਼ਕਤੀ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ 'ਤੇ ਆਪਣਾ ਅਹਿਮ ਫੈਸਲਾ ਸੁਣਾਇਆ। ਉਸ ਨੇ ਕਿਹਾ ਕਿ ਦਿੱਲੀ ਸਰਕਾਰ ਕੋਲ ਉਹੀ ਅਧਿਕਾਰ ਹਨ, ਜੋ ਦਿੱਲੀ...

ਗਾਇਕ ਤੇ ਰੈਪਰ ਹਨੀ ਸਿੰਘ ਨਵੀਂ ਮੁਸੀਬਤ ’ਚ ਫਸਿਆ: ਅਗਵਾ, ਬੰਦੀ ਬਣਾਉਣ ਤੇ ਕੁੱਟਮਾਰ ਕਰਨ ਦੀ ਮੁੰਬਈ ਪੁਲੀਸ ਕੋਲ ਸ਼ਿਕਾਇਤ

ਮੁੰਬਈ, 20 ਅਪਰੈਲ ਬਾਲੀਵੁੱਡ ਗਾਇਕ ਅਤੇ ਰੈਪਰ ਹਨੀ ਸਿੰਘ ਵਿਰੁੱਧ ਮਹਾਰਾਸ਼ਟਰ ਦੇ ਮੁੰਬਈ ਵਿੱਚ ਇਵੈਂਟ ਆਯੋਜਕ ਨੂੰ ਕਥਿਤ ਤੌਰ 'ਤੇ ਅਗਵਾ ਕਰਨ ਅਤੇ ਹਮਲਾ ਕਰਨ ਦੇ ਦੋਸ਼ ਵਿੱਚ ਪੁਲhਸ ਸ਼ਿਕਾਇਤ ਦਰਜ ਕਰਵਾਈ ਗਈ ਹੈ. ਮੁੰਬਈ ਪੁਲhਸ ਮੁਤਾਬਕ ਵਿਵੇਕ ਰਮਨ...

ਸਿਰਫ਼ ਦਰਸ਼ਕਾਂ ਕੋਲ ਹੀ ਕਿਸੇ ਨੂੰ ਸਟਾਰ ਬਣਾਉਣ ਦੀ ਤਾਕਤ ਹੁੰਦੀ ਹੈ: ਆਦਿੱਤਿਆ ਚੋਪੜਾ

ਮੁੰਬਈ: ਫਿਲਮ ਨਿਰਮਾਤਾ ਤੇ ਨਿਰਦੇਸ਼ਕ ਆਦਿੱਤਿਆ ਚੋਪੜਾ ਨੇ ਆਪਣੇ ਭਰਾ ਉਦੈ ਚੋਪੜਾ ਦੇ ਸਫ਼ਲ ਅਦਾਕਾਰ ਨਾ ਬਣ ਸਕਣ ਬਾਰੇ ਆਪਣੀ ਰਾਏ ਸਾਂਝੀ ਕਰਦਿਆਂ ਕਿਹਾ, ''ਵਿਸ਼ੇਸ਼ ਅਧਿਕਾਰ ਤੁਹਾਡੇ ਲਈ ਇਸ ਫਿਲਮ ਸਨਅਤ ਵਿੱਚ ਸਿਰਫ਼ ਪਹਿਲਾ ਦਰਵਾਜ਼ਾ ਖੋਲ੍ਹ ਸਕਦੇ ਹਨ,...

ਪੀਐੱਫਆਈ 2047 ਤੱਕ ਭਾਰਤ ਨੂੰ ਇਸਲਾਮਿਕ ਮੁਲਕ ਬਣਾਉਣਾ ਚਾਹੁੰਦਾ ਸੀ: ਮਹਾਰਾਸ਼ਟਰ ਏਟੀਐੱਸ

ਮੁੰਬਈ, 9 ਫਰਵਰੀ ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ ਕੇਂਦਰ ਦੁਆਰਾ ਪਾਬੰਦੀਸ਼ੁਦਾ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦਾ ਉਦੇਸ਼ 2047 ਤੱਕ ਭਾਰਤ ਵਿੱਚ ਇਸਲਾਮ ਦਾ ਸ਼ਾਸਨ ਸਥਾਪਤ ਕਰਨਾ ਸੀ। ਏਜੰਸੀ ਮੁਤਾਬਕ ਇਨ੍ਹਾਂ...

ਭਾਰਤ ਦੇ ਨਾਮੀ ਭਲਵਾਨਾਂ ਦੀ ਖੇਡ ਮੰਤਰੀ ਨਾਲ ਗੱਲਬਾਤ ਬੇਸਿੱਟਾ, ਭਾਰਤੀ ਓਲਿੰਪਕ ਸੰਘ ਨੂੰ ਜਾਂਚ ਕਮੇਟੀ ਬਣਾਉਣ ਦੀ ਮੰਗ ਕੀਤੀ

ਨਵੀਂ ਦਿੱਲੀ, 20 ਜਨਵਰੀ ਭਾਰਤ ਦੇ ਨਾਮੀ ਪਹਿਲਵਾਨਾਂ ਦੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਵੀਰਵਾਰ ਰਾਤ ਹੋਈ ਮੀਟਿੰਗ ਬੇਸਿੱਟਾ ਖਤਮ ਹੋ ਗਈ ਕਿਉਂਕਿ ਉਨ੍ਹਾਂ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਨੂੰ ਭੰਗ ਕਰਨ ਦੀ ਸਰਕਾਰ ਦੀ ਮੰਗ ਤੋਂ ਪਿੱਛੇ...

ਭਾਰਤ ਵੱਲੋਂ ਸ੍ਰੀਲੰਕਾ ਨੂੰ ਹਰਿਆ-ਭਰਿਆ ਬਣਾਉਣ ਦਾ ਭਰੋਸਾ

ਕੋਲੰਬੋ, 22 ਦਸੰਬਰ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਕਿਹਾ ਕਿ ਭਾਰਤ ਦੀ ਸ੍ਰੀਲੰਕਾ ਨੂੰ ਸਹਾਇਤਾ ਸਿਰਫ਼ ਆਰਥਿਕ ਸਹਿਯੋਗ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਭਾਰਤ ਨੇ ਟਾਪੂ ਨੂੰ ਹਰਿਆ-ਭਰਿਆ ਬਣਾਉਣ ਦਾ ਭਰੋਸਾ ਵੀ ਦਿੱਤਾ ਹੈ।...

ਪੰਜਾਬੀ ਫਿਲਮ ਬਣਾਉਣਾ ਚਾਹੁੰਦਾ ਹੈ ਅਨੁਪਮ ਖੇਰ

ਅੰਮ੍ਰਿਤਸਰ: ਫਿਲਮ ਅਦਾਕਾਰ ਅਨੁਪਮ ਖੇਰ ਨੇ ਆਖਿਆ ਕਿ ਜੇਕਰ ਉਨ੍ਹਾਂ ਨੂੰ ਪੰਜਾਬੀ ਦੀ ਕੋਈ ਚੰਗੀ ਕਹਾਣੀ ਮਿਲੀ ਤਾਂ ਉਹ ਪੰਜਾਬੀ ਫ਼ਿਲਮ ਦਾ ਵੀ ਨਿਰਮਾਣ ਕਰਨਗੇ। ਉਹ ਇੱਥੇ ਫਿੱਕੀ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ। ਉਨ੍ਹਾਂ ਹਰਿਮੰਦਰ...

ਕੋਹਲੀ ਟੀ-20 ਵਿਸ਼ਵ ਕੱਪ ਦੇ ਇਤਿਹਾਸ ’ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬਣਿਆ

ਐਡੀਲੇਡ, 2 ਨਵੰਬਰ ਵਿਰਾਟ ਕੋਹਲੀ ਸ੍ਰੀਲੰਕਾ ਦੇ ਸਾਬਕਾ ਕਪਤਾਨ ਮਹੇਲਾ ਜੈਵਰਧਨੇ ਨੂੰ ਪਛਾੜ ਕੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਟੀ-20 ਵਿਸ਼ਵ ਕੱਪ ਵਿੱਚ ਕੋਹਲੀ ਦੀ ਔਸਤ 80 ਤੋਂ...

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ

ਪਟਨਾ, 9 ਅਗਸਤ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਰਾਜਪਾਲ ਫਾਗੂ ਚੌਹਾਨ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਲਈ 160 ਵਿਧਾਇਕਾਂ ਦਾ ਸਮਰਥਨ ਦਾ ਦਾਅਵਾ ਕੀਤਾ ਹੈ। ਰਾਜਪਾਲ ਨੇ ਉਨ੍ਹਾਂ ਦਾ...

ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ

ਇਸਲਾਮਾਬਾਦ: ਚੀਨੀ ਨਾਗਰਿਕਾਂ ਨੂੰ ਆਪਣੀ ਸੁਰੱਖਿਆ ਯਕੀਨੀ ਬਣਾਉਣ ਲਈ ਇਸਲਾਮਾਬਾਦ ਵਿੱਚ ਕੀਤੇ ਜਾਣ ਵਾਲੇ ਅੰਦੋਲਨ ਤੋਂ ਪਹਿਲਾਂ ਪੁਲੀਸ ਨੂੰ ਸੂਚਿਤ ਕਰਨਾ ਪਵੇਗਾ। ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ 'ਤੇ ਵਧ ਰਹੇ ਹਮਲਿਆਂ ਦੇ ਮੱਦੇਨਜ਼ਰ ਇਹ ਅੰਦੋਲਨ ਕੀਤਾ ਜਾ ਰਿਹਾ ਹੈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img