12.4 C
Alba Iulia
Sunday, May 5, 2024

ਬਣ

‘ਪਠਾਨ’ ਹਜ਼ਾਰ ਕਰੋੜ ਕਮਾਉਣ ਵਾਲੀ ਪਹਿਲੀ ਹਿੰਦੀ ਫਿਲਮ ਬਣੀ

ਮੁੰਬਈ: ਸ਼ਾਹਰੁਖ ਖਾਨ ਦੀ 'ਪਠਾਨ' ਨੇ ਇਤਿਹਾਸ ਸਿਰਜਦਿਆਂ ਵਿਸ਼ਵ ਭਰ ਵਿੱਚ 1000 ਕਰੋੜ ਰੁਪਏ ਦੀ ਕਮਾਈ ਕਰਨ ਵਾਲੀ ਪਹਿਲੀ ਹਿੰਦੀ ਫਿਲਮ ਬਣਨ ਦਾ ਮਾਣ ਹਾਸਲ ਕੀਤਾ ਹੈ। ਯਸ਼ ਰਾਜ ਫਿਲਮਜ਼ (ਵਾਈਆਰਐੱਫ) ਮੁਤਾਬਕ ਸਿਧਾਰਥ ਆਨੰਦ ਦੇ ਨਿਰਦੇਸ਼ਨ ਹੇਠ ਬਣੀ...

ਉੱਤਰ ਪ੍ਰਦੇਸ਼ ਜੋ ਪਹਿਲਾਂ ਬਿਮਾਰੂ ਸੂਬਾ ਸੀ ਹੁਣ ਉਮੀਦ ਬਣ ਗਿਆ ਹੈ: ਮੋਦੀ

ਲਖਨਊ, 10 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼, ਜੋ ਪਹਿਲਾਂ 'ਬਿਮਾਰੂ' ਰਾਜ ਵਜੋਂ ਜਾਣਿਆ ਜਾਂਦਾ ਸੀ, ਹੁਣ ਚੰਗੇ ਸ਼ਾਸਨ ਲਈ ਜਾਣਿਆ ਜਾਂਦਾ ਹੈ। ਮਾੜੀ ਆਰਥਿਕ ਕਾਰਗੁਜ਼ਾਰੀ ਵਾਲੇ ਰਾਜਾਂ ਨੂੰ 'ਬਿਮਾਰੂ' ਕਿਹਾ ਜਾਂਦਾ ਹੈ। 'ਬਿਮਾਰੂ'...

ਮੁਕਤਸਰ ਤੇ ਪਟਿਆਲਾ ਬਣੇ ਖੋ-ਖੋ ਸੂਬਾਈ ਚੈਂਪੀਅਨ

ਗੁਰਸੇਵਕ ਸਿੰੰਘ ਪ੍ਰੀਤ ਗਿਦੜਬਾਹਾ/ਸ੍ਰੀ ਮੁਕਤਸਰ ਸਾਹਿਬ, 23 ਜਨਵਰੀ ਖੋ-ਖੋ ਐਸੋਸੀਏਸ਼ਨ ਪੰਜਾਬ ਵੱਲੋਂ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ ਵਿੱਚ ਕਰਵਾਏ ਗਏ 53ਵੇਂ ਸੂਬਾਈ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (ਲੜਕਿਆਂ) ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਟੇਟ ਚੈਂਪੀਅਨ ਦਾ...

ਭਾਰਤੀ ਮੂਲ ਦੀ ਰਾਮਚੰਦਰਨ ਓਕਲੈਂਡ ਕੌਂਸਲ ਦੀ ਮੈਂਬਰ ਬਣੀ

ਹਿਊਸਟਨ, 17 ਜਨਵਰੀ ਭਾਰਤੀ-ਅਮਰੀਕੀ ਅਟਾਰਨੀ ਜਨਨੀ ਰਾਮਚੰਦਰਨ (30) ਨੂੰ ਅਮਰੀਕੀ ਰਾਜ ਕੈਲੀਫੋਰਨੀਆ ਦੇ ਓਕਲੈਂਡ ਸ਼ਹਿਰ ਦੀ ਕੌਂਸਲ ਦੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹ ਕੌਂਸਲ ਦੀ ਸਭ ਤੋਂ ਛੋਟੀ ਉਮਰ ਦੀ ਮੈਂਬਰ ਬਣੀ ਹੈ ਤੇ ਰੰਗ-ਨਸਲ ਦੇ ਪੱਖ ਤੋਂ...

ਰੋਹਿਤ ਹੀ ਬਣੇ ਰਹਿਣਗੇ ਕਪਤਾਨ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਵਿਚਲੇ ਸੂਤਰਾਂ ਦੀ ਮੰਨੀਏ ਤਾਂ ਰੋਹਿਤ ਸ਼ਰਮਾ ਇਕ ਰੋਜ਼ਾ ਤੇ ਟੈਸਟ ਟੀਮ ਦੇ ਕਪਤਾਨ ਬਣੇ ਰਹਿਣਗੇ। ਸੂਤਰਾਂ ਮੁਤਾਬਕ ਬੋਰਡ ਨੂੰ ਕ੍ਰਿਕਟ ਦੀਆਂ ਇਨ੍ਹਾਂ ਰਵਾਇਤੀ ਵੰਨਗੀਆਂ ਵਿੱਚ ਰੋਹਿਤ ਦੀ ਅਗਵਾਈ ਨੂੰ ਲੈ...

ਰੂਸ ਦੀ ਬਣੀ ਮਿਜ਼ਾਈਲ ਪੋਲੈਂਡ ’ਚ ਡਿੱਗਣ ਕਾਰਨ ਦੋ ਮੌਤਾਂ: ਯੂਕਰੇਨ ਨੇ ਦਾਗ਼ੀ ਸੀ ਮਿਜ਼ਾਈਲ: ਅਮਰੀਕਾ

ਵਾਰਸਾ, 16 ਨਵੰਬਰ ਪੋਲੈਂਡ ਦਾ ਕਹਿਣਾ ਹੈ ਕਿ ਰੂਸ ਦੀ ਬਣੀ ਮਿਜ਼ਾਈਲ ਦੇਸ਼ ਦੇ ਪੂਰਬੀ ਹਿੱਸੇ ਵਿੱਚ ਡਿੱਗੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਰੂਸ...

ਕੈਲੀਫੋਰਨੀਆ ਅਸੈਂਬਲੀ ਲਈ ਚੁਣੀ ਜਾਣ ਵਾਲੀ ਪਹਿਲੀ ਸਿੱਖ ਔਰਤ ਬਣੀ ਜਸਮੀਤ ਕੌਰ ਬੈਂਸ

ਨਿਊਯਾਰਕ, 11 ਨਵੰਬਰ ਬੇਕਰਜ਼ਫੀਲਡ ਦੀ ਡਾਕਟਰ ਜਸਮੀਤ ਕੌਰ ਬੈਂਸ ਕੈਲੀਫੋਰਨੀਆ ਅਸੈਂਬਲੀ ਲਈ ਚੁਣੀ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਸਿੱਖ ਔਰਤ ਬਣ ਗਈ ਹੈ। ਕੇਰਨ ਕਾਊਂਟੀ ਵਿੱਚ 35ਵੇਂ ਅਸੈਂਬਲੀ ਜ਼ਿਲ੍ਹੇ ਲਈ ਡੈਮੋਕਰੈਟ ਬਨਾਮ ਡੈਮੋਕਰੈਟ ਦੀ ਦੌੜ ਵਿੱਚ ਬੈਂਸ ਨੇ...

ਤੱਈਅਬ ਇਕਰਾਮ ਬਣੇ ਐੱਫਆਈਐੱਚ ਦੇ ਪ੍ਰਧਾਨ

ਲੁਸਾਨੇ, 5 ਨਵੰਬਰ ਏਸ਼ਿਆਈ ਹਾਕੀ ਫੈਡਰੇਸ਼ਨ ਦੇ ਸੀਈਓ ਮੁਹੰਮਦ ਤੱਈਅਬ ਇਕਰਾਮ ਨੂੰ ਅੱਜ ਭਾਰਤ ਦੇ ਨਰਿੰਦਰ ਬੱਤਰਾ ਦੀ ਥਾਂ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਪਾਕਿਸਤਾਨ ਦੇ ਇਕਰਾਮ ਨੇ ਬੈਲਜੀਅਮ ਦੇ ਮਾਰਕ ਕੌਡਰੋਨ ਨੂੰ ਇੱਥੇ...

ਬ੍ਰਾਜ਼ੀਲ: ਬੋਲਸੋਨਾਰੋ ਨੂੰ ਹਰਾ ਕੇ ਸਿਲਵਾ ਬਣੇ ਰਾਸ਼ਟਰਪਤੀ

ਸਾਓ ਪਾਲੋ, 31 ਅਕਤੂਬਰ ਮੁੱਖ ਅੰਸ਼ ਸਿਲਵਾ ਵੱਲੋਂ ਚੋਣ ਨਤੀਜੇ ਲੋਕਤੰਤਰ ਦੀ ਜਿੱਤ ਕਰਾਰ ਲੁਇਜ਼ ਇਨਾਸੀਓ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਰਾਸ਼ਟਪਤੀ ਚੁਣੇ ਗਏ ਹਨ। ਖੱਬੇ ਪੱਖੀ ਆਗੂ ਨੇ ਫ਼ਸਵੇਂ ਮੁਕਾਬਲੇ ਵਿਚ ਵਰਤਮਾਨ ਰਾਸ਼ਟਰਪਤੀ ਜੈਰ ਬੋਲਸੋਨਾਰੋ ਨੂੰ ਹਰਾ ਦਿੱਤਾ ਹੈ। ਲੂਲਾ...

ਬੋਲਸੋਨਾਰੋ ਨੂੰ ਹਰਾ ਕੇ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਨਵੇਂ ਰਾਸ਼ਟਰਪਤੀ ਬਣੇ

ਸਾਓ ਪੋਲੋ, 31 ਅਕਤੂਬਰ ਖੱਬੇ ਪੱਖੀ 'ਵਰਕਰਜ਼ ਪਾਰਟੀ' ਦੇ ਲੁਇਜ਼ ਇਨਾਸਿਓ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ ਹਨ। ਉਨ੍ਹਾਂ ਮੌਜੂਦਾ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨੂੰ ਹਰਾਇਆ। ਚੋਣ ਅਥਾਰਿਟੀ ਨੇ ਕਿਹਾ ਕਿ ਆਮ ਚੋਣਾਂ ਵਿੱਚ ਪਈਆਂ ਕੁੱਲ ਵੋਟਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img