12.4 C
Alba Iulia
Friday, November 22, 2024

ਬਤ

‘ਮਨ ਕੀ ਬਾਤ’ ਮੇਰੇ ਲਈ ਅਧਿਆਤਮਕ ਸਫ਼ਰ: ਮੋਦੀ

ਨਵੀਂ ਦਿੱਲੀ, 30 ਅਪਰੈਲ ਮੁੱਖ ਅੰਸ਼ ਪ੍ਰੋਗਰਾਮ ਨੂੰ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਦੱਸਿਆ ਸੰਯੁਕਤ ਰਾਸ਼ਟਰ ਹੈੱਡਕੁਆਰਟਰਜ਼ ਵਿੱਚ ਵੀ ਰੇਡੀਓ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੀ 100ਵੀਂ ਲੜੀ ਮੌਕੇ...

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

ਟੋਰਾਂਟੋ, 28 ਮਾਰਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਇਕ ਯੂਨੀਵਰਸਿਟੀ ਕੈਂਪਸ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ੍ਹ-ਤੋੜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਖਾਲਿਸਤਾਨ ਪੱਖੀਆਂ ਨੇ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਸੀ। ਮਹੀਨੇ ਵਿਚ ਵਾਪਰੀ...

ਬੋਮਨ ਇਰਾਨੀ ਨੇ ਕਵਿਤਾ ਰਾਹੀਂ ਪਾਈ ਪਿਉ-ਧੀ ਦੇ ਰਿਸ਼ਤੇ ਦੀ ਬਾਤ

ਮੁੰਬਈ: ਬੌਲੀਵੁੱਡ ਅਦਾਕਾਰ ਬੋਮਨ ਇਰਾਨੀ ਨੇ ਫਾਦਰਜ਼ ਡੇਅ ਮੌਕੇ ਪਿਤਾ ਤੇ ਧੀ ਦੇ ਪਿਆਰ ਦੇ ਰਿਸ਼ਤੇ ਨੂੰ ਦਰਸਾਉਂਦੀ ਇੱਕ ਕਵਿਤਾ ਲਿਖੀ ਹੈ। ਇਸ ਕਵਿਤਾ ਵਿੱਚ ਉਸ ਨੇ ਦੱਸਿਆ ਕਿ ਪਿਤਾ ਨੂੰ ਹਰ ਵੇਲੇ ਆਪਣੇ ਬੱਚਿਆਂ ਦੀ ਫਿਕਰ ਰਹਿੰਦੀ...

ਬਿਹਾਰ: ਚੰਪਾਰਨ ਸੱਤਿਆਗ੍ਰਹਿ ਸਥਾਨ ’ਤੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

ਮੋਤੀਹਾਰੀ (ਬਿਹਾਰ), 15 ਫਰਵਰੀ ਬਿਹਾਰ ਦੇ ਚੰਪਾਰਨ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸੇ ਥਾਂ ਤੋਂ ਮਹਾਤਮਾ ਗਾਂਧੀ ਨੇ ਚੰਪਾਰਨ ਸੱਤਿਆਗ੍ਰਹਿ ਸ਼ੁਰੂ ਕੀਤਾ ਸੀ। ਪੂਰਬੀ ਚੰਪਾਰਨ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼ਿਰਸਤ ਕਪਿਲ ਅਸ਼ੋਕ ਨੇ ਕਿਹਾ ਕਿ...

ਮਹਾਤਮਾ ਗਾਂਧੀ ਦਾ ਬੁੱਤ ਤੋੜਨ ਦੀ ਭਾਰਤੀ ਅਮਰੀਕੀ ਭਾਈਚਾਰੇ ਵੱਲੋਂ ਨਿਖੇਧੀ

ਨਿਊ ਯਾਰਕ, 8 ਫਰਵਰੀ ਭਾਰਤੀ ਅਮਰੀਕੀ ਭਾਈਚਾਰੇ ਨੇ ਨਿਊ ਯਾਰਕ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਦਾ ਅੱਜ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਨਫ਼ਰਤ ਨੂੰ ਖਤਮ ਕਰਨ ਵਾਲੇ ਦੋ ਨੇਤਾਵਾਂ ਗਾਂਧੀ ਅਤੇ ਮਾਰਟਿਨ ਲੂਥਰ ਕਿੰਗ...

ਨਿਊ ਯਾਰਕ ’ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ੍ਹ-ਤੋੜ

ਨਿਊ ਯਾਰਕ: ਨਿਊ ਯਾਰਕ ਦੇ ਮੈਨਹੱਟਨ ਲਾਗੇ ਮਹਾਤਮਾ ਗਾਂਧੀ ਦੇ ਇਕ ਬੁੱਤ ਦੀ ਭੰੰਨ੍ਹ-ਤੋੜ ਕੀਤੀ ਗਈ ਹੈ। ਭਾਰਤੀ ਦੂਤਾਵਾਸ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਘਟਨਾ ਨਾਲ ਭਾਰਤੀ ਭਾਈਚਾਰਾ ਵੀ ਨਿਰਾਸ਼ ਹੈ। ਇਹ ਘਟਨਾ ਸ਼ਨਿਚਰਵਾਰ...

ਪਾਲਮਪੁਰ ਮਿਲਟਰੀ ਸੈਂਟਰ ’ਚ ਸ਼ਹੀਦ ਕੈਪਟਨ ਵਿਕਰਮ ਬੱਤਰਾ ਦਾ ਬੁੱਤ ਸਥਾਪਤ

ਜੰਮੂ, 19 ਜਨਵਰੀ ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਵਿੱਚ ਅੱਜ ਕਾਰਗਿਲ ਜੰਗ ਦੇ ਨਾਇਕ ਕੈਪਟਨ ਵਿਕਰਮ ਬੱਤਰਾ ਦੇ ਬੁੱਤ ਤੋਂ ਪਰਦਾ ਹਟਾਇਆ ਗਿਆ। ਫ਼ੌਜ ਦੇ ਅਧਿਕਾਰੀਆਂ ਮੁਤਾਬਕ ਕੈਪਟਨ ਬੱਤਰਾ ਦੇ ਜੱਦੀ ਸ਼ਹਿਰ ਵਿੱਚ ਉਨ੍ਹਾਂ ਦੇ ਬੁੱਤ ਦਾ ਆਉਣ ਵਾਲੀਆਂ ਪੀੜ੍ਹੀਆਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img