12.4 C
Alba Iulia
Sunday, April 28, 2024

ਬਦ

ਏਅਰ ਇੰਡੀਆ ਦੇ ਜਹਾਜ਼ ਦਾ ਅੱਧ ਅਸਮਾਨ ’ਚ ਇੰਜਣ ਬੰਦ: ਮੁੰਬਈ ਹਵਾਈ ਅੱਡੇ ’ਤੇ ਐਮਰਜੰਸੀ ਲੈਂਡਿੰਗ

ਨਵੀਂ ਦਿੱਲੀ, 20 ਮਈ ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰ ਇੰਡੀਆ ਦਾ ਏ320 ਨਿਓ ਜਹਾਜ਼ ਉਡਾਣ ਭਰਨ ਤੋਂ 27 ਮਿੰਟ ਬਾਅਦ ਹੀ ਮੁੰਬਈ ਹਵਾਈ ਅੱਡੇ 'ਤੇ ਹੰਗਾਮੀ ਹਾਲਤ ਵਿੱਚ ਉਤਾਰਨਾ ਪਿਆ ਕਿਉਂਕਿ ਇਸ ਦਾ ਇਕ ਇੰਜਣ ਤਕਨੀਕੀ ਖਰਾਬੀ ਕਾਰਨ...

ਕਰਨਾਟਕ ਸਰਕਾਰ ਨੇ ਸ਼ਹੀਦ-ਏ-ਆਜ਼ਮ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ: ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ?: ਕੇਜਰੀਵਾਲ

ਨਵੀਂ ਦਿੱਲੀ, 17 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲ ਦੀ ਕਿਤਾਬ ਵਿੱਚੋਂ ਸ਼ਹੀਦੇ ਆਜ਼ਮ ਭਗਤ ਸਿੰਘ ਬਾਰੇ ਪਾਠ ਨੂੰ ਹਟਾਉਣ ਲਈ ਕਰਨਾਟਕ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ...

ਦੋਸਤ ਨਾਲ ਸਵਿਮਿੰਗ ਪੂਲ ’ਚ ਤਸਵੀਰਾਂ ਸਾਂਝੀਆਂ ਕਰਨ ’ਤੇ ਮੰਦਿਰਾ ਬੇਦੀ ਦੀ ਆਲੋਚਨਾ

ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 5 ਮਈ ਸੋਸ਼ਲ ਮੀਡੀਆ 'ਤੇ ਆਪਣੇ ਇੱਕ ਦੋਸਤ ਨਾਲ ਬਿਕਨੀ ਵਿੱਚ ਤਸਵੀਰਾਂ ਸਾਂਝੀਆਂ ਕਰਨ 'ਤੇ ਅਦਾਕਾਰਾ-ਮੇਜ਼ਬਾਨ ਮੰਦਿਰਾ ਬੇਦੀ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਸਵੀਰ ਵਿੱਚ ਮੰਦਿਰਾ ਤੇ ਉਸ ਦਾ ਦੋਸਤ ਪੂਲ ਵਿੱਚ ਇਕੱਠੇ...

ਮਨੀ ਲਾਂਡਰਿੰਗ: ਜੇਲ੍ਹ ’ਚ ਬੰਦ ਦਾਊਦ ਦਾ ਭਰਾ ਈਡੀ ਵੱਲੋਂ ਗ੍ਰਿਫ਼ਤਾਰ

ਮੁੰਬਈ, 18 ਫਰਵਰੀ ਐੱਨਫੋਰਸਮੈਂਟ ਡਾਇਰੈਕਟੋਰੇਟ ਨੇ 1993 ਮੁੰਬਈ ਧਮਾਕਿਆਂ ਦੇ ਮੁੱਖ ਸਾਜ਼ਿਸ਼ਘਾੜੇ ਦਾਊਦ ਇਬਰਾਹਿਮ ਦੇ ਜੇਲ੍ਹ ਵਿੱਚ ਬੰਦ ਭਰਾ ਇਕਬਾਲ ਕਾਸਕਰ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਇਹ ਕੇਸ ਅਜੇ ਪਿਛਲੇ ਦਿਨੀਂ ਦਰਜ ਕੀਤਾ ਹੈ।...

ਇਟਲੀ: ਬੰਦ ਕਿਸ਼ਤੀ ਵਿੱਚੋਂ 280 ਪਰਵਾਸੀ ਬਚਾਏ, 7 ਦੀ ਮੌਤ

ਰੋਮ, 25 ਜਨਵਰੀ ਇਟਲੀ ਦੇ ਟਾਪੂ ਲੈਮਪੈਡਸੁਆ ਦੇ ਤੱਟ 'ਤੇ ਮਿਲੀ ਲੱਕੜ ਦੀ ਬੰਦ ਕਿਸ਼ਤੀ ਵਿੱਚੋਂ 280 ਪਰਵਾਸੀਆਂ ਨੂੰ ਬਚਾ ਲਿਆ ਗਿਆ ਹੈ, ਜਦਕਿ 7 ਜਣਿਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅੱਜ ਇਟਾਲੀਅਨ ਕੋਸਟ ਗਾਰਡ ਵੱਲੋਂ ਦਿੱਤੀ ਗਈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img