12.4 C
Alba Iulia
Monday, March 11, 2024

ਬਬ

ਸ਼ਾਹਰੁਖ਼ ਖ਼ਾਨ ਤੋਂ 25 ਕਰੋੜ ਰੁਪਏ ਮੰਗਣ ਦੇ ਦੋਸ਼ ’ਚ ਸੀਬੀਆਈ ਵੱਲੋਂ ਦਰਜ ਐੱਫਆਈਆਰ ਰੱਦ ਕਰਾਉਣ ਲਈ ਵਾਨਖੇੜੇ ਬੰਬੇ ਹਾਈ ਕੋਰਟ ਪੁੱਜਿਆ

ਮੁੰਬਈ, 19 ਮਈ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਅੱਜ ਬੰਬੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਸੁਪਰਸਟਾਰ ਸ਼ਾਹਰੁਖ ਤੋਂ ਕਥਿਤ ਤੌਰ 'ਤੇ 25 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਸੀਬੀਆਈ...

ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ

ਬੈਲਗਰੇਡ, 17 ਮਈ ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਜਾਣਕਾਰੀ ਅੱਜ ਸਿੱਖਿਆ ਮੰਤਰਾਲੇ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਈ ਮਹੀਨੇ ਦੇ ਸ਼ੁਰੂ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ ਜਿਨ੍ਹਾਂ ਵਿੱਚੋਂ...

ਬੌਬੀ ਦਿਓਲ ਤੇ ਰਣਬੀਰ ਕਪੂਰ ਵੱਲੋਂ ‘ਐਨੀਮਲ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਅਦਾਕਾਰ ਬੌਬੀ ਦਿਓਲ ਤੇ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਸ ਸਬੰਧੀ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੋਵੇਂ ਅਦਾਕਾਰ ਸ਼ੂਟਿੰਗ ਮੁਕੰਮਲ ਹੋਣ ਮਗਰੋਂ ਕੇਕ ਕੱਟ ਕੇ ਖੁਸ਼ੀ ਸਾਂਝੀ ਕਰਦੇ ਦਿਖਾਈ ਦੇ ਰਹੇ...

ਬੰਬੇ ਹਾਈ ਕੋਰਟ ਨੇ ਸਲਮਾਨ ਖ਼ਾਨ ਖ਼ਿਲਾਫ਼ ਪੱਤਰਕਾਰ ਦੀ ਸ਼ਿਕਾਇਤ ਖ਼ਾਰਜ ਕੀਤੀ

ਮੁੰਬਈ, 30 ਮਾਰਚ ਬੰਬੇ ਹਾਈਕੋਰਟ ਨੇ ਸਾਲ 2019 'ਚ ਪੱਤਰਕਾਰ ਵੱਲੋਂ ਅਦਾਕਾਰ ਸਲਮਾਨ ਖ਼ਾਨ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ। ਪੱਤਰਕਾਰ ਨੇ ਅਦਾਕਾਰ 'ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। News Source link

ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਆਤਮਘਾਤੀ ਬੰਬ ਧਮਾਕਾ; ਛੇ ਹਲਾਕ

ਇਸਲਾਮਾਬਾਦ: ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਹੋਏ ਆਤਮਘਾਤੀ ਬੰਬ ਧਮਾਕੇ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਸ ਸਾਲ ਮੰਤਰਾਲੇ ਨੇੜੇ ਇਹ ਦੂਜਾ ਹਮਲਾ ਹੋਇਆ ਹੈ। ਹਾਲੇ ਤੱਕ ਕਿਸੇ ਵੀ ਸੰਗਠਨ ਨੇ...

ਧਰਮਿੰਦਰ ਦੀ ਸਿਨੇਮਾ ਵਿੱਚ ਵਾਪਸੀ ਤੋਂ ਬੌਬੀ ਦਿਓਲ ਖੁਸ਼

ਮੁੰਬਈ: ਬੌਲੀਵੁਡ ਸੁਪਰਸਟਾਰ ਧਰਮਿੰਦਰ ਫਿਲਮ 'ਰੌਕੀ ਔਰ ਰਾਨੀ ਕੀ ਪ੍ਰੇਮ ਕਹਾਨੀ ਨਾਲ ਸਿਨੇਮਾ ਵਿਚ ਲੰਬੇ ਸਮੇਂ ਬਾਅਦ ਵਾਪਸੀ ਕਰ ਰਹੇ ਹਨ। ਇਸ ਦਿੱਗਜ਼ ਸਟਾਰ ਦੀ ਵੱਡੇ ਪਰਦੇ 'ਤੇ ਵਾਪਸੀ ਦੀ ਉਡੀਕ ਕਰ ਰਹੇ ਅਦਾਕਾਰ ਬੌਬੀ ਦਿਓਲ ਦਾ ਕਹਿਣਾ...

ਬਾਬਾ ਜੱਸਾ ਸਿੰਘ ਦੀ ਬਰਸੀ ਮੌਕੇ ਕਬੱਡੀ ਟੂਰਨਾਮੈਂਟ ਕਰਵਾਇਆ

ਜ਼ੀਰਾ: ਬਾਬਾ ਜੱਸਾ ਸਿੰਘ ਦੀ 41ਵੀਂ ਸਾਲਾਨਾ ਬਰਸੀ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ) 'ਚ ਗੁਰਦੁਆਰਾ ਤੀਰਥਸਰ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਕਬੱਡੀ ਟੂਰਨਾਮੈਂਟ ਵੀ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਤੌਰ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ...

ਬੰਬ ਦੀ ਧਮਕੀ ਤੋਂ ਬਾਅਦ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ

ਪਣਜੀ, 21 ਜਨਵਰੀ ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਉਡਾਣ ਨੂੰ ਬੰਬ ਦੀ ਧਮਕੀ ਤੋਂ ਬਾਅਦ ਅੱਜ ਤੜਕੇ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ। ਅਜ਼ੁਰ ਏਅਰ ਦੇ ਜਹਾਜ਼ ਨੇ ਸਵੇਰੇ 4.15 ਵਜੇ ਦੱਖਣੀ ਗੋਆ ਦੇ...

43ਵੇਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਦਾ ਆਗ਼ਾਜ਼

ਪੱਤਰ ਪ੍ਰੇਰਕ ਬਟਾਲਾ/ਘੁਮਾਣ, 15 ਜਨਵਰੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 643ਵੇਂ ਪ੍ਰਲੋਕ ਗਮਨ ਨੂੰ ਸਮਰਪਿੱਤ 43ਵੇਂ ਬਾਬਾ ਨਾਮਦੇਵ ਜੀ ਯਾਦਗਾਰੀ ਖੇਡ ਮੇਲੇ ਦਾ ਆਗ਼ਾਜ਼ ਅੱਜ ਹੋਇਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ ਵਿਸ਼ਾਲ ਖੇਡ ਮੈਦਾਨ ਵਿੱਚ ਖੇਡ ਟੂਰਨਾਮੈਂਟ ਦਾ...

ਮਾਲੇਗਾਓਂ ਧਮਾਕਾ: ਬੰਬੇ ਹਾਈ ਕੋਰਟ ਨੇ ਪੁਰੋਹਿਤ ਨੂੰ ਦੋਸ਼ਮੁਕਤ ਕਰਨ ਦੀ ਪਟੀਸ਼ਨ ਰੱਦ

ਮੁੰਬਈ, 2 ਜਨਵਰੀ ਬੰਬੇ ਹਾਈ ਕੋਰਟ ਨੇ 2008 ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਲੈਫਟੀਨੈਂਟ ਕਰਨਲ ਪ੍ਰਸਾਦ ਸ੍ਰੀਕਾਂਤ ਪੁਰੋਹਿਤ ਨੂੰ ਬਰੀ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪੁਰੋਹਿਤ ਅਤੇ ਭਾਜਪਾ ਸਾਂਸਦ ਪ੍ਰੱਗਿਆ ਸਿੰਘ ਠਾਕੁਰ ਸਮੇਤ ਛੇ ਹੋਰ ਮੁਲਜ਼ਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img