12.4 C
Alba Iulia
Thursday, November 21, 2024

ਬਰਫਬਰ

ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਬੇਮੌਸਮੀ ਬਰਫ਼ਬਾਰੀ

ਸ੍ਰੀਨਗਰ/ਚੰਡੀਗੜ੍ਹ, 8 ਮਈ ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਬੇਮੌਸਮੀ ਬਰਫ਼ਬਾਰੀ ਕਾਰਨ ਵਾਦੀ ਵਿਚ ਸਰਦੀਆਂ ਵਰਗੇ ਹਾਲਾਤ ਪਰਤ ਆਏ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿੱਚ ਵੀ ਬਰਫਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ 'ਚ ਖ਼ਰਾਬ ਮੌਸਮ ਕਾਰਨ...

ਕੈਨੇਡਾ: ਬਰਫਬਾਰੀ ਕਾਰਨ ਹਵਾਈ ਤੇ ਸਮੁੰਦਰੀ ਸੇਵਾਵਾਂ ਰੱਦ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 1 ਮਾਰਚ ਕੈਨੇਡਾ ਦੇ ਪੱਛਮੀ ਤੱਟੀ ਖੇਤਰ ਵਿੱਚ ਕੱਲ੍ਹ ਤੋਂ ਹੋ ਰਹੀ ਭਾਰੀ ਬਰਫਬਾਰੀ ਨੇ ਆਮ ਜਨਜੀਵਨ ਦੇ ਨਾਲ-ਨਾਲ ਹਵਾਈ ਤੇ ਸਮੁੰਦਰੀ ਆਵਾਜਾਈ ਸੇਵਾਵਾਂ 'ਤੇ ਵੀ ਅਸਰ ਪਾਇਆ ਹੈ। ਵੈਨਕੂਵਰ ਹਵਾਈ ਅੱਡੇ ਤੋਂ ਅੱਜ ਅੱਧੇ ਤੋਂ...

ਕਸ਼ਮੀਰ ਵਾਦੀ ’ਚ ਬਰਫ਼ਬਾਰੀ: ਜੰਮੂ-ਸ੍ਰੀਨਗਰ ਹਾਈਵੇਅ ’ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ, ਟਰੱਕ ਚਾਲਕ ਦੀ ਮੌਤ ਤੇ ਦੋ ਜ਼ਖ਼ਮੀ

ਜੰਮੂ, 25 ਜਨਵਰੀ ਰਾਮਬਨ ਜ਼ਿਲ੍ਹੇ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਡਿੱਗਣ ਕਾਰਨ ਅੱਜ ਸਵੇਰੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਪ੍ਰਭਾਵਿਤ ਹੋਈ। ਉੱਥੇ ਹੀ ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਹੋਰ...

ਕਸ਼ਮੀਰ ਵਾਦੀ ’ਚ ਤਾਜ਼ਾ ਬਰਫ਼ਬਾਰੀ ਕਾਰਨ ਸ੍ਰੀਨਗਰ-ਜੰਮੂ ਕੌਮੀ ਮਾਰਗ ਠੱਪ, ਹਵਾਈ ਉਡਾਣਾਂ ’ਤੇ ਅਸਰ

ਸ੍ਰੀਨਗਰ, 13 ਜਨਵਰੀ ਸ੍ਰੀਨਗਰ ਸਣੇ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ ਅੱਜ ਤਾਜ਼ਾ ਬਰਫਬਾਰੀ ਅਤੇ ਬਾਰਸ਼ ਹੋਈ, ਜਿਸ ਕਾਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ ਅਤੇ ਘਾਟੀ ਤੋਂ ਆਉਣ-ਜਾਣ ਵਾਲੀਆਂ ਉਡਾਣਾਂ 'ਤੇ ਅਸਰ ਪਿਆ। ਜੰਮੂ-ਕਸ਼ਮੀਰ ਦੇ ਉੱਚੇ ਇਲਾਕਿਆਂ 'ਚ ਦਰਮਿਆਨੀ...

ਹਿਮਾਚਲ: ਮਨਾਲੀ, ਨਾਰਕੰਡਾ ਅਤੇ ਹਾਟੂ ਪੀਕ ਵਿੱਚ ਭਾਰੀ ਬਰਫ਼ਬਾਰੀ

ਗਿਆਨ ਠਾਕੁਰ ਸ਼ਿਮਲਾ, 14 ਨਵੰਬਰ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਲਾਨੀ ਕੇਂਦਰ ਮਨਾਲੀ, ਨਾਰਕੰਡਾ ਅਤੇ ਹਾਟੁੂ ਪੀਕ ਵਿੱਚ ਅੱਜ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ। ਸੂਬੇ ਦੇ ਉੱਚੇ ਖੇਤਰਾਂ ਵਿਚ ਬੀਤੀ ਰਾਤ ਤੋਂ ਬਰਫ਼ਬਾਰੀ ਜਾਰੀ ਹੈ। ਇਸ ਕਾਰਨ ਪੂਰਾ ਸੂਬਾ ਕੜਾਕੇ ਦੀ...

ਸ਼ਿਮਲਾ ਵਿੱਚ ਸਾਲ ਦੀ ਪਹਿਲੀ ਬਰਫਬਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਸ਼ਿਮਲਾ, 8 ਜਨਵਰੀ ਇਥੇ ਅੱਜ ਸਾਲ ਦੀ ਪਹਿਲੀ ਬਰਫ ਪਈ ਅਤੇ ਕਸਬੇ ਦੇ ਉਪਰਲੇ ਇਲਾਕੇ ਬਰਫ ਦੀ ਪਤਲੀ ਪਰਤ ਹੇਠ ਆ ਗਏ। ਇਸ ਬਰਫਬਾਰੀ ਦਾ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੇ ਆਨੰਦ ਮਾਣਿਆ। ਸ਼ਿਮਲਾ ਵਿੱਚ 14.6 ਸੈਂਟੀਮੀਟਰ, ਕਾਲਪਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img