12.4 C
Alba Iulia
Monday, April 29, 2024

ਬਰ

ਬਰਤਾਨੀਆ ’ਚ ਕਸ਼ਮੀਰ ਤੇ ਖ਼ਾਲਿਸਤਾਨ ਪੱਖੀ ਕੱਟੜਵਾਦ ਬਾਰੇ ਚਿਤਾਵਨੀ ਦਿੱਤੀ

ਲੰਡਨ, 10 ਫਰਵਰੀ ਬਰਤਾਨੀਆ ਸਰਕਾਰ ਦੀ ਅਤਿਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿੱਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅਤਿਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਦੇਸ਼ ਲਈ ਖ਼ਤਰੇ ਵਜੋਂ...

ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਾਰਨ ’ਤੇ ਹੀ ਭਾਰਤ ਨਾਲ ਸਬੰਧ ਅੱਗੇ ਤੋਰਨ ਬਾਰੇ ਗੱਲ ਕੀਤੀ ਜਾ ਸਕਦੀ ਹੈ: ਇਮਰਾਨ ਖ਼ਾਨ

ਲਾਹੌਰ, 8 ਫਰਵਰੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ਨੂੰ ਉਦੋਂ ਹੀ ਅੱਗੇ ਵਧਾਇਆ ਜਾ ਸਕਦਾ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨਗੇ। ਭਾਰਤੀ ਸੰਸਦ ਨੇ...

ਫਰਾਂਸ ’ਚ ਪੈਨਸ਼ਨ ਬਾਰੇ ਸੋਧ ਬਿੱਲ ਦਾ ਜ਼ੋਰਦਾਰ ਵਿਰੋਧ

ਪੈਰਿਸ, 31 ਜਨਵਰੀ ਫਰਾਂਸ ਵਿਚ ਪੈਨਸ਼ਨ ਢਾਂਚੇ 'ਚ ਸੋਧ ਖ਼ਿਲਾਫ਼ ਵੱਡੇ ਪੱਧਰ 'ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਫਰਾਂਸ ਦੇ ਲੇਬਰ ਆਗੂ ਲੱਖਾਂ ਦੀ ਗਿਣਤੀ ਵਿਚ ਮੁਜ਼ਾਹਰਾਕਾਰੀਆਂ ਨੂੰ ਸੜਕਾਂ 'ਤੇ ਲਿਆਉਣ ਲਈ ਜੱਦੋਜਹਿਦ ਕਰ ਰਹੇ ਹਨ। ਇਹ ਆਗੂ ਫਰਾਂਸ...

ਸਰਜੀਕਲ ਸਟ੍ਰਾਈਕ ਬਾਰੇ ਅਸੀਂ ਦਿਗਵਿਜੈ ਸਿੰਘ ਦੇ ਬਿਆਨ ਨਾਲ ਅਸਹਿਮਤ ਹਾਂ, ਹਥਿਆਰਬੰਦ ਬਲਾਂ ਨੂੰ ਸਬੂਤ ਦੇਣ ਦੀ ਲੋੜ ਨਹੀਂ: ਰਾਹੁਲ

ਜੰਮੂ, 24 ਜਨਵਰੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ 'ਸਰਜੀਕਲ ਸਟ੍ਰਾਈਕ' ਬਾਰੇ ਦਿਗਵਿਜੇ ਸਿੰਘ ਦੇ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਹਥਿਆਰਬੰਦ ਬਲਾਂ ਨੂੰ ਕੋਈ ਸਬੂਤ ਦਿਖਾਉਣ ਦੀ ਲੋੜ ਨਹੀਂ ਹੈ। ਸ੍ਰੀ...

ਸਰਕਾਰ ਜੱਜਾਂ ਦੀਆਂ ਨਿਯੁਕਤੀਆਂ ਬਾਰੇ ਤੈਅ ਸਮੇਂ ਦੀ ਪਾਲਣਾ ਕਰੇਗੀ: ਏਜੀ

ਨਵੀਂ ਦਿੱਲੀ, 6 ਜਨਵਰੀ ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਸੰਵਿਧਾਨਕ ਅਦਾਲਤ ਦੇ ਜੱਜਾਂ ਵਜੋਂ ਨਿਯੁਕਤੀ ਲਈ ਕੌਲਿਜੀਅਮ ਦੁਆਰਾ ਭੇਜੇ ਗਏ ਨਾਵਾਂ 'ਤੇ ਵਿਚਾਰ ਲਈ ਸਮਾਂ ਸੀਮਾ ਦਾ ਪਾਲਣ ਕਰੇਗੀ। ਇਸ ਵਿੱਚ ਸਿਖ਼ਰਲੀ ਅਦਾਲਤ...

ਚੀਨ ਤੋਂ ਆਉਣ ਵਾਲੇ ਯਾਤਰੀਆਂ ’ਤੇ ਕਰੋਨਾ ਪਾਬੰਦੀਆਂ ਬਾਰੇ ਵਿਚਾਰ ਕਰ ਰਿਹੈ ਇੰਗਲੈਂਡ

ਲੰਡਨ, 30 ਦਸੰਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇਸ਼ ਵਿੱਚ ਵਧ ਰਹੇ ਕੋਵਿਡ-19 ਕੇਸਾਂ ਅਤੇ ਇਸ ਲਾਗ ਨੂੰ ਰੋਕਣ ਲਈ ਭਾਰਤ ਤੇ ਅਮਰੀਕਾ ਵਰਗੇ ਹੋਰਾਂ ਮੁਲਕਾਂ ਵੱਲੋਂ ਚੁੱਕੇ ਗਏ ਸਖ਼ਤ ਕਦਮਾਂ ਦੇ ਮੱਦੇਨਜ਼ਰ ਚੀਨ ਤੋਂ ਆਉਣ ਵਾਲੇ ਯਾਤਰੀਆਂ...

ਧੋਖਾਧੜੀ ਦੇ ਮਾਮਲੇ ’ਚ ਨੇਮਾਰ ਬਰੀ

ਬਾਰਸੀਲੋਨਾ, 13 ਦਸੰਬਰ ਸਪੇਨ ਦੀ ਇੱਕ ਅਦਾਲਤ ਨੇ ਫੁਟਬਾਲ ਸਟਾਰ ਨੇਮਾਰ ਦੇ 2013 ਵਿੱਚ ਸੈਂਟੋਸ ਤੋਂ ਬਾਰਸੀਲੋਨਾ ਵਿੱਚ ਤਬਾਦਲੇ ਨਾਲ ਜੁੜੇ ਇੱਕ ਧੋਖਾਧੜੀ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਖਿਡਾਰੀ ਤੇ ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਬ੍ਰਾਜ਼ੀਲ ਦੀ ਕੰਪਨੀ...

ਅਤਿਵਾਦੀਆਂ ਨੂੰ ‘ਚੰਗੇ ਜਾਂ ਬੁਰੇ’ ਵਰਗ ’ਚ ਵੰਡਣ ਦਾ ਯੁੱਗ ਖ਼ਤਮ ਹੋਵੇ: ਭਾਰਤ

ਸੰਯੁਕਤ ਰਾਸ਼ਟਰ, 11 ਦਸੰਬਰ ਭਾਰਤ ਨੇ ਇੱਥੇ ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ਵਿਚ ਕਿਹਾ ਕਿ ਅਤਿਵਾਦੀਆਂ ਨੂੰ 'ਰਾਜਨੀਤਕ ਸੁਵਿਧਾ' ਮੁਤਾਬਕ 'ਚੰਗੇ ਜਾਂ ਬੁਰੇ' ਵਰਗ ਵਿਚ ਰੱਖਣ ਦਾ ਯੁੱਗ ਖ਼ਤਮ ਹੋਣਾ ਚਾਹੀਦਾ ਹੈ। ਭਾਰਤ ਨੇ ਇਕ ਨੋਟ ਜਾਰੀ ਕਰਦਿਆਂ ਕਿਹਾ ਕਿ...

ਲੰਡਨ ਦੀ ਠੰਢ ਨੇ ਟਵਿੰਕਲ ਦਾ ਕੀਤਾ ਬੁਰਾ ਹਾਲ

ਲੰਡਨ: ਅਦਾਕਾਰਾ ਤੇ ਲੇਖਿਕਾ ਟਵਿੰਕਲ ਖੰਨਾ ਨੇ ਹਾਲ ਹੀ ਵਿੱਚ ਲੰਡਨ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ ਅਦਾਕਾਰਾ ਨੇ ਦੱਸਿਆ ਹੈ ਕਿ ਉਸ ਦੇ ਪੁੱਤਰ ਆਰਵ ਭਾਟੀਆ ਦਾ ਕਹਿਣਾ ਹੈ ਕਿ ਲੰਡਨ ਦੀ ਹੱਡੀ ਚੀਰਵੀਂ...

ਪ੍ਰਧਾਨ ਮੰਤਰੀ ਵੱਲੋਂ ਜੀ-20 ਸਿਖਰ ਵਾਰਤਾ ਬਾਰੇ ਰਣਨੀਤੀ ਘੜਨ ਲਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 5 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ ਹੋਣ ਵਾਲੀ ਜੀ-20 ਸਿਖਰ ਵਾਰਤਾ ਬਾਰੇ ਸੁਝਾਅ ਲੈਣ ਲਈ ਇਥੇ ਰਾਸ਼ਟਰਪਤੀ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ,...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img