12.4 C
Alba Iulia
Wednesday, May 15, 2024

ਬਰ

ਮੁੰਬਈ: ਬਾਬਾ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ

ਮੁੰਬਈ, 29 ਨਵੰਬਰ ਯੋਗ ਗੁਰੂ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ ਨੇ ਇਸ ਟਿੱਪਣੀ ਲਈ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ। ਕਮਿਸ਼ਨ ਦੀ ਚੇਅਰਪਰਸਨ ਰੂਪਾਲੀ ਚਕਨਕਰ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਹਫ਼ਤੇ...

ਬਰਤਾਨੀਆ ਦੇ ਪ੍ਰਧਾਨ ਮੰਤਰੀ ਸੁਨਕ ਨੇ ਭਾਰਤ ਨਾਲ ਐੱਫਟੀਏ ਬਾਰੇ ਪ੍ਰਤੀਬੱਧਤਾ ਦਹੁਰਾਈ

ਲੰਡਨ, 29 ਨਵੰਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤ-ਪ੍ਰਸ਼ਾਂਤ ਖੇਤਰ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਜ਼ਿਆਦਾ ਧਿਆਨ ਦੇਣ ਦੀ ਯੋਜਨਾ ਦੇ ਹਿੱਸੇ ਵਜੋਂ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਪ੍ਰਤੀ ਆਪਣੇ ਦੇਸ਼ ਦੀ ਵਚਨਬੱਧਤਾ ਨੂੰ ਦੁਹਰਾਇਆ...

ਨਵੀਂ ਦਿੱਲੀ: ਅਦਾਲਤ ਨੇ ਅਦਾਕਾਰਾ ਜੈਕਲੀਨ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 10 ਨਵੰਬਰ ਠੱਗ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਭਿਨੇਤਰੀ ਜੈਕਲੀਨ ਫਰਨਾਂਡੇਜ਼ ਨੂੰ ਨਿਯਮਤ ਜ਼ਮਾਨਤ ਦੇਣ ਬਾਰੇ ਦਿੱਲੀ ਦੀ ਅਦਾਲਤ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਐਨਫੋਰਸਮੈਂਟ ਡਾਇਰੈਕਟੋਰੇਟ...

ਹਰੀ ਸਿੰਘ ਨਲਵਾ ਬਾਰੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

ਜੋਗਿੰਦਰ ਸਿੰਘ ਮਾਨ ਮਾਨਸਾ, 8 ਨਵੰਬਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ 'ਵਾਰ' ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂ ਟਿਊਬ 'ਤੇ...

ਛੇਤੀ ਹੀ 300 ਦਵਾਈਆਂ ’ਤੇ ਬਾਰ ਕੋਡ ਲਾਜ਼ਮੀ ਹੋਵੇਗਾ

ਨਵੀਂ ਦਿੱਲੀ, 5 ਨਵੰਬਰ ਨਕਲੀ ਦਵਾਈਆਂ ਨੂੰ ਰੋਕਣ ਲਈ ਸਰਕਾਰ ਵੱਲੋਂ 300 ਦਵਾਈਆਂ 'ਤੇ ਬਾਰ ਕੋਡ ਪ੍ਰਿੰਟ ਕਰਨਾ ਲਾਜ਼ਮੀ ਬਣਾਉਣ ਦੇ ਅਮਲ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਬਾਰ ਕੋਡ ਸਕੈਨ ਹੋਣ 'ਤੇ ਫਾਰਮਾਸਿਊਟੀਕਲ ਕੰਪਨੀਆਂ ਦੇ ਉਤਪਾਦਨ ਲਾਇਸੈਂਸ...

ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫ਼ੈਸਲਾ ਗ੍ਰਹਿ ਮੰਤਰਾਲਾ ਕਰੇਗਾ: ਠਾਕੁਰ

ਨਵੀਂ ਦਿੱਲੀ, 20 ਅਕਤੂਬਰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਖਿਡਾਰੀਆਂ ਦੀ ਸੁਰੱਖਿਆ ਸਭ ਤੋਂ ਉਪਰ ਹੈ ਤੇ ਅਗਲੇ ਸਾਲ ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫੈਸਲਾ ਗ੍ਰਹਿ ਮੰਤਰਾਲਾ ਕਰੇਗਾ। ਬੀਸੀਸੀਆਈ ਦੇ...

ਸੁਪਰੀਮ ਕੋਰਟ ਨੇ ਨਸ਼ਿਆਂ ਦੀ ਸਮੱਸਿਆ ਦੇ ਹੱਲ ਬਾਰੇ ਸੁਝਾਅ ਮੰਗੇ

ਨਵੀਂ ਦਿੱਲੀ, 18 ਅਕਤੂਬਰ ਸੁਪਰੀਮ ਕੋਰਟ ਨੇ ਅੱਜ ਦੇਸ਼ ਵਿਚ ਨਸ਼ੇ ਦੀ ਸਮੱਸਿਆ ਨੂੰ ਉਭਾਰਿਆ ਤੇ ਨਿਆਂਇਕ ਅਧਿਕਾਰੀ ਅਤੇ ਅਦਾਲਤ ਵੱਲੋਂ ਨਿਯੁਕਤ ਸਹਿਯੋਗੀ ਨੂੰ 'ਢੁੱਕਵਾਂ ਹੱਲ' ਲੱਭਣ ਲਈ ਕਿਹਾ। ਅਦਾਲਤ ਨੇ ਕਿਹਾ ਕਿ ਸੁਝਾਅ ਉਤੇ ਅਮਲ ਕਰ ਕੇ ਇਸ...

ਰੂਸ ਦੀ ‘ਗੈਰਕਾਨੂੰਨੀ ਰਾਇਸ਼ੁਮਾਰੀ’ ਬਾਰੇ ਯੂਐੱਨ ’ਚ ਲਿਆਂਦੇ ਮਤੇ ਤੋਂ ਭਾਰਤ ਦੂਰ ਰਿਹਾ

ਸੰਯੁਕਤ ਰਾਸ਼ਟਰ, 1 ਅਕਤੂਬਰ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਵਿਚ ਅਮਰੀਕਾ ਅਤੇ ਅਲਬਾਨੀਆ ਵੱਲੋਂ ਪੇਸ਼ ਕੀਤੇ ਗਏ ਮਤੇ ਦੇ ਖਰੜੇ 'ਤੇ ਵੋਟਿੰਗ ਤੋਂ ਦੂਰ ਰਿਹਾ, ਜਿਸ ਵਿਚ ਰੂਸ ਦੇ ਗੈਰ-ਕਾਨੂੰਨੀ ਰਾਇਸ਼ੁਮਾਰੀ ਅਤੇ ਯੂਕਰੇਨੀ ਖੇਤਰਾਂ 'ਤੇ ਉਸ ਦੇ ਕਬਜ਼ੇ...

ਮੈਂ ਵਿੱਕੀ ਬਾਰੇ ਕਦੇ ਸੋਚਿਆ ਨਹੀਂ ਸੀ: ਕੈਟਰੀਨਾ

ਮੁੰਬਈ: ਅਦਾਕਾਰਾ ਕੈਟਰੀਨਾ ਕੈਫ਼ ਨੇ ਆਖਿਆ ਕਿ ਉਸ ਨੇ ਕਦੇ ਵਿੱਕੀ ਕੌਸ਼ਲ ਬਾਰੇ ਸੋਚਿਆ ਨਹੀਂ ਸੀ। ਉਹ ਉਸ ਦੀ ਤਕਦੀਰ ਵਿੱਚ ਲਿਖਿਆ ਸੀ ਅਤੇ ਉਸ ਨੇ ਹਰ ਹੀਲੇ ਮਿਲਣਾ ਹੀ ਸੀ। ਅਦਾਕਾਰਾ ਨੇ ਇਹ ਖੁਲਾਸਾ ਕਰਨ ਜੌਹਰ ਦੇ...

ਗੋਆ ਬਾਰ ਮਾਮਲਾ: ਅਦਾਲਤ ਦੇ ਪਿਛਲੇ ਆਦੇਸ਼ ’ਤੇ ਟਵਿੱਟਰ ਨੇ ਸਪਸ਼ਟੀਕਰਨ ਮੰਗਿਆ

ਨਵੀਂ ਦਿੱਲੀ, 23 ਅਗਸਤ ਦਿੱਲੀ ਹਾਈ ਕੋਰਟ ਨੇ ਟਵਿੱਟਰ ਦੀ ਉਸ ਪਟੀਸ਼ਨ 'ਤੇ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ ਸੋਸ਼ਲ ਮੀਡੀਆ ਪਲੈਟਫਾਰਮ ਨੇ ਅਦਾਲਤ ਦੇ ਇੱਕ ਪੁਰਾਣੇ ਹੁਕਮ ਵਿੱਚ ਕੁੱਝ ਸਪਸ਼ਟੀਕਰਨ ਮੰਗਿਆ ਹੈ। ਅਦਾਲਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img