12.4 C
Alba Iulia
Thursday, May 16, 2024

ਬਰ

ਦੱਖਣੀ ਅਫਰੀਕਾ ਦਾ ਸਾਬਕਾ ਕਪਤਾਨ ਗ੍ਰੀਮ ਸਮਿੱਥ ਨਸਲੀ ਵਿਤਕਰੇ ਦੇ ਦੋਸ਼ਾਂ ਤੋਂ ਬਰੀ

ਜੋਹਾਨੈੱਸਬਰਗ, 25 ਅਪਰੈਲ ਕ੍ਰਿਕਟ ਦੱਖਣੀ ਅਫਰੀਕਾ (ਸੀਐੱਸਏ) ਦੇ ਸਾਬਕਾ ਕ੍ਰਿਕਟ ਨਿਰਦੇਸ਼ਕ ਅਤੇ ਕਪਤਾਨ ਗ੍ਰੀਮ ਸਮਿੱਥ ਨੂੰ ਬੋਰਡ ਦੇ ਸਮਾਜਿਕ ਨਿਆਂ ਅਤੇ ਰਾਸ਼ਟਰ ਨਿਰਮਾਣ (ਐੱਸਜੇਐੱਨ) ਕਮਿਸ਼ਨ ਦੀ ਰਿਪੋਰਟ ਦੇ ਨਤੀਜੇ ਮਗਰੋਂ ਨਸਲੀ ਵਿਤਕਰੇ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ...

ਨਫ਼ਰਤੀ ਭਾਸ਼ਨ ਬਾਰੇ ਦਿੱਲੀ ਪੁਲੀਸ ਵੱਲੋਂ ਪੇਸ਼ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਨਾਰਾਜ਼, ਕੰਮ ਸਹੀ ਢੰਗ ਨਾਲ ਕਰਨ ਦੇ ਹੁਕਮ

ਨਵੀਂ ਦਿੱਲੀ, 22 ਅਪਰੈਲ ਸੁਪਰੀਮ ਕੋਰਟ ਨੇ ਰਾਜਧਾਨਂ ਵਿੱਚ ਸਮਾਗਮ ਦੌਰਾਨ ਦਿੱਤੇ ਕਥਿਤ ਨਫ਼ਰਤ ਭਰੇ ਭਾਸ਼ਣਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਵੱਲੋਂ ਪੇਸ਼ ਕੀਤੇ ਹਲਫ਼ਨਾਮੇ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਉਸ ਨੂੰ ਸਹੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ।...

ਕੇਂਦਰੀ ਸਿਹਤ ਮੰਤਰੀ ਨੇ ਕਰੋਨਾ ਦੇ ਨਵੇਂ ਰੂਪ ਐੱਕਸਈ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ: ਨਿਗਰਾਨੀ ਵਧਾਉਣ ਦੀ ਹਦਾਇਤ

ਨਵੀਂ ਦਿੱਲੀ, 12 ਅਪਰੈਲ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅਧਿਕਾਰੀਆਂ ਨੂੰ ਕਰੋਨਾ ਵਾਇਰਸ ਦੇ ਨਵੇਂ ਰੂਪ 'ਐਕਸਈ' ਬਾਰੇ ਨਿਗਰਾਨੀ ਅਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਮਾਂਡਵੀਆ ਨੇ 'ਐਕਸਈ' ਬਾਰੇ ਦੇਸ਼ ਦੇ ਪ੍ਰਮੁੱਖ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ...

ਅਮਰੀਕਾ: ਕੈਪੀਟਲ ਹਿੱਲ ’ਚ ਭਾਰਤੀ ਮੂਲ ਦੇ ਸੰਸਦ ਮੈਂਬਰ ਐਮੀ ਬੇਰਾ ’ਤੇ ਲੂੰਬੜੀ ਨੇ ਹਮਲਾ ਕੀਤਾ

ਵਾਸ਼ਿੰਗਟਨ, 6 ਅਪਰੈਲ ਅਮਰੀਕਾ ਵਿਚ ਕੈਪੀਟਲ ਹਿੱਲ (ਯੂਐੱਸ ਸੰਸਦ ਭਵਨ) ਵਿੱਚ ਲੂੰਬੜੀ ਨੇ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ 'ਤੇ ਹਮਲਾ ਕਰ ਦਿੱਤਾ। ਡੀ-ਕੈਲੀਫੋਰਨੀਆ ਤੋਂ ਸੰਸਦ ਮੈਂਬਰ ਐਮੀ ਬੇਰਾ ਕੁਝ ਝਰੀਟਾਂ ਆਈਆਂ ਹਨ ਤੇ ਉਨ੍ਹਾਂ ਹਲਕਾਅ ਤੋਂ...

ਕਸ਼ਮੀਰ ਫਾਈਲਜ਼ ਬਾਰੇ ਟਿੱਪਣੀਆਂ ਕਰਨ ’ਤੇ ਟਵਿੰਕਲ ਖੰਨਾ ਦੀ ਆਲੋਚਨਾ

ਮੁੰਬਈ: ਲੇਖਕ ਅਤੇ ਸਾਬਕਾ ਬੌਲੀਵੁੱਡ ਅਦਾਕਾਰਾ ਟਵਿੰਕਲ ਖੰਨਾ ਕਸ਼ਮੀਰ ਫਾਈਲਜ਼ ਦਾ 'ਮਜ਼ਾਕ' ਉਡਾਉਣ 'ਤੇ ਆਲੋਚਕਾਂ ਦੇ ਨਿਸ਼ਾਨੇ 'ਤੇ ਆ ਗਈ ਹੈ। ਉਸ ਨੇ ਇਹ ਟਿੱਪਣੀਆਂ ਆਪਣੇ 3 ਅਪਰੈਲ ਨੂੰ ਆਪਣੇ ਐਤਵਾਰੀ ਕਾਲਮ 'ਚ 'ਕੀ ਸਮਿੱਥ ਭਾਰਤ ਤੋਂ ਥੱਪੜ...

ਰੂਸ-ਯੂਕਰੇਨ ਜੰਗ ਬਾਰੇ ਭਾਰਤ ਆਪਣੇ ਫ਼ੈਸਲੇ ’ਤੇ ਕਾਇਮ: ਕੋਵਿੰਦ

ਅਸ਼ਗਾਬਾਤ, 3 ਅਪਰੈਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਹੈ ਕਿ ਯੂਕਰੇਨ 'ਚ ਚੱਲ ਰਹੇ ਸੰਘਰਸ਼ ਬਾਰੇ ਭਾਰਤ ਆਪਣੀ ਪੁਜ਼ੀਸ਼ਨ 'ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਲਮੀ ਹਾਲਾਤ 'ਚ ਕੌਮਾਂਤਰੀ ਕਾਨੂੰਨ ਅਤੇ ਯੂਐੱਨ ਚਾਰਟਰ ਦੀ ਅਹਿਮ ਭੂਮਿਕਾ ਹੈ। ਉਨ੍ਹਾਂ...

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 4 ਅਪਰੈਲ ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਬਾਰੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਰਾਖਵਾਂ ਰੱਖ ਲਿਆ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ...

ਕੋਵਿਡ ਕਾਰਨ ਯੂਪੀਐਸਸੀ ਪ੍ਰੀਖਿਆ ਵਿੱਚ ਨਾ ਬੈਠ ਸਕਣ ਵਾਲੇ ਉਮੀਦਵਾਰਾਂ ਨੂੰ ਵਾਧੂ ਮੌਕਾ ਦੇਣ ਬਾਰੇ ਕੇਂਦਰ ਵਿਚਾਰ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ, 31ਮਾਰਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰੋਨਾ ਕਾਰਨ ਯੂਪੀਐਸਸੀ ਪ੍ਰੀਖਿਆ ਦੇਣ ਵਿੱਚ ਅਸਫ਼ਲ ਰਹਿਣ ਵਾਲੇ ਉਮੀਦਵਾਰਾਂ ਦੀ ਪ੍ਰੀਖਿਆ ਵਿੱਚ ਬੈਠਣ ਦਾ ਵਾਧੂ ਮੌਕਾ ਦੇਣ ਦੀ ਮੰਗ ਵਾਲੀ ਪਟੀਸ਼ਨ 'ਤੇ ਕੇਂਦਰ ਨੂੰ ਦੋ ਹਫ਼ਤਿਆਂ ਵਿੱਚ ਵਿਚਾਰ ਕਰਨ ਲਈ...

ਹਾਕੀ ਇੰਡੀਆ ਨੂੰ ਫੰਡ ਟਰਾਂਸਫਰ ਬਾਰੇ ਜਾਣਕਾਰੀ ਦੇਣ ਦੇ ਹੁਕਮ

ਨਵੀਂ ਦਿੱਲੀ: ਕੇਂਦਰੀ ਸੂਚਨਾ ਕਮਿਸ਼ਨ ਨੇ ਹਾਕੀ ਇੰਡੀਆ ਨੂੰ ਹੁਕਮ ਦਿੱਤਾ ਹੈ ਕਿ ਉਹ ਕਮਿਸ਼ਨ ਦੇ ਉਨ੍ਹਾਂ ਹੁਕਮਾਂ ਦੀ ਪਾਲਣਾ ਕਰੇ ਜਿਨ੍ਹਾਂ ਵਿਚ ਉਸ ਨੂੰ ਵਿਦੇਸ਼ੀ ਖਾਤਿਆਂ 'ਚ ਟਰਾਂਸਫਰ ਕੀਤੇ ਫੰਡ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।...

ਸਾਡੀਆਂ ਬੇਰੀਆਂ ਦੇ ਮਿੱਠੇ ਬੇਰ…

ਜੱਗਾ ਸਿੰਘ ਆਦਮਕੇ ਰੁੱਖਾਂ ਦਾ ਮਨੁੱਖੀ ਜੀਵਨ ਵਿੱਚ ਬਹੁਤ ਸਾਰੇ ਪੱਖਾਂ ਤੋਂ ਖਾਸ ਮਹੱਤਵ ਹੈ। ਪੰਜਾਬ ਵਿੱਚ ਮਿਲਦੇ ਰੁੱਖਾਂ ਵਿੱਚੋਂ ਇੱਕ ਰੁੱਖ ਹੈ ਬੇਰੀ। ਬੇਰੀ ਜਿੱਥੇ ਸੁਆਦੀ ਫ਼ਲ ਬੇਰ ਖਾਣ ਲਈ ਪ੍ਰਦਾਨ ਕਰਦੀ ਹੈ, ਉੱਥੇ ਉਸ ਦੀ ਲੱਕੜ, ਪੱਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img