12.4 C
Alba Iulia
Saturday, December 7, 2024

ਭਜ

ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਪੀਣ ਕਾਰਨ ਬੱਚਿਆਂ ਦੀਆਂ ਮੌਤਾਂ ਦੇ ਮਾਮਲੇ ਦੀ ਸੀਡੀਐੱਸਸੀਓ ਨੇ ਜਾਂਚ ਸ਼ੁਰੂ ਕੀਤੀ, ਦਵਾਈ ਦੇ ਨਮੂਨੇ ਜਾਂਚ ਲਈ ਚੰਡੀਗੜ੍ਹ...

ਨਵੀਂ ਦਿੱਲੀ, 29 ਦਸੰਬਰ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐੱਸਸੀਓ) ਨੇ ਉਜ਼ਬੇਕਿਸਤਾਨ ਵਿਚ ਭਾਰਤੀ ਕੰਪਨੀ ਵੱਲੋਂ ਤਿਆਰ ਕਥਿਤ ਤੌਰ 'ਤੇ ਖੰਘ ਦਾ ਸਿਰਪ ਪੀਣ ਕਾਰਨ 18 ਬੱਚਿਆਂ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ...

ਚੀਨ ਨੇ 24 ਘੰਟੇ ’ਚ ਤਾਇਵਾਨ ਵੱਲ ਭੇਜੇ 71 ਜੰਗੀ ਜਹਾਜ਼ ਤੇ ਸੱਤ ਬੇੜੇ

ਤਾਇਪੇ (ਤਾਇਵਾਨ), 26 ਦਸੰਬਰ ਚੀਨ ਦੀ ਫ਼ੌਜ ਨੇ ਪਿਛਲੇ 24 ਘੰਟਿਆਂ ਵਿੱਚ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਤਾਇਵਾਨ ਵੱਲ 71 ਜੰਗੀ ਜਹਾਜ਼ ਅਤੇ ਸੱਤ ਜੰਗੀ ਬੇੜੇ ਭੇਜੇ। ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਅਮਰੀਕਾ ਵੱਲੋਂ ਸ਼ਨਿਚਰਵਾਰ ਨੂੰ...

ਭਾਜਪਾ ਰਾਜਸਥਾਨ ਤੇ ਕਰਨਾਟਕ ’ਚ ਯਾਤਰਾਵਾਂ ਕੱਢ ਰਹੀ ਹੈ, ਕੀ ਮਾਂਡਵੀਆ ਨੇ ਉਨ੍ਹਾਂ ਨੂੰ ਵੀ ਕੋਵਿਡ ਨਿਯਮਾਂ ਦੇ ਪੱਤਰ ਭੇਜੇ ਹਨ?: ਕਾਂਗਰਸ

ਨਵੀਂ ਦਿੱਲੀ, 21 ਦਸੰਬਰ ਕਾਂਗਰਸ ਨੇਤਾ ਪਵਨ ਖੇੜਾ ਨੇ 'ਭਾਰਤ ਜੋੜੋ ਯਾਤਰਾ' ਵਿਚ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਰਾਹੁਲ ਗਾਂਧੀ ਨੂੰ ਸਿਹਤ ਮੰਤਰੀ ਮਾਂਡਵੀਆ ਦੁਆਰਾ ਭੇਜੇ ਪੱਤਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਰਾਜਸਥਾਨ ਅਤੇ ਕਰਨਾਟਕ...

ਆਸਕਰ ਲਈ ਭੇਜੀ ਭਾਰਤੀ ਫਿਲਮ ‘ਛੇਲੋ ਸ਼ੋਅ’ ਦੇ ਬਾਲ ਕਲਾਕਾਰ ਦੀ ਮੌਤ

ਅਹਿਮਦਾਬਾਦ: ਆਸਕਰ ਐਵਾਰਡ 2023 ਲਈ ਭਾਰਤ ਦੀ ਅਧਿਕਾਰਤ ਐਂਟਰੀ ਫਿਲਮ 'ਛੇਲੋ ਸ਼ੋਅ' ਦੇ ਬਾਲ ਅਭਿਨੇਤਾ ਰਾਹੁਲ ਕੋਲੀ ਦਾ 10 ਸਾਲ ਦੀ ਉਮਰ 'ਚ ਕੈਂਸਰ ਕਾਰਨ ਦੇਹਾਂਤ ਹੋ ਗਿਆ ਹੈ। ਪਾਨ ਨਲਿਨ ਵੱਲੋਂ ਨਿਰਦੇਸ਼ਿਤ ਇਹ ਫਿਲਮ ਦੇਸ਼ ਭਰ ਵਿੱਚ...

ਗੁਜਰਾਤੀ ਫਿਲਮ ‘ਛੈਲੋ ਸ਼ੋਅ’ ਔਸਕਰ ਲਈ ਭੇਜੀ

ਨਵੀਂ ਦਿੱਲੀ, 20 ਸਤੰਬਰ ਫਿਲਮ ਫੈਡਰੇਸ਼ਨ ਆਫ ਇੰਡੀਆ (ਐੱਫਐੱਫਆਈ) ਨੇ ਗੁਜਰਾਤੀ ਫਿਲਮ 'ਛੈਲੋ ਸ਼ੋਅ' ਨੂੰ ਔਸਕਰ ਐਵਾਰਡ ਲਈ ਭਾਰਤ ਵੱਲੋਂ ਭੇਜਿਆ ਗਿਆ ਹੈ। ਅੰਗਰੇਜ਼ੀ ਵਿੱਚ ਇਸ ਫਿਲਮ ਨੂੰ 'ਲਾਸਟ ਫਿਲਮ ਸ਼ੋਅ' ਦਾ ਨਾਂ ਦਿੱਤਾ ਗਿਆ ਹੈ ਜੋ ਕਿ ਦੇਸ਼...

ਦੇਸ਼ ਛੱਡ ਕੇ ਭੱਜੇ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਜਪਕਸ਼ੇ ਰਾਤ ਨੂੰ ਦੇਸ਼ ਪਰਤੇ: ਵਿਸ਼ੇਸ਼ ਸੁਰੱਖਿਆ ਤੇ ਬੰਗਲਾ ਮਿਲਿਆ

ਕੋਲੰਬੋ, 3 ਸਤੰਬਰ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਸ਼ੁੱਕਰਵਾਰ ਨੂੰ ਥਾਈਲੈਂਡ ਤੋਂ ਕੋਲੰਬੋ ਪਰਤ ਆਏ ਤੇ ਭੰਡਰਾਨਾਇਕੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੇਸ਼ ਵਿੱਚ ਬੇਮਿਸਾਲ ਆਰਥਿਕ ਸੰਕਟ ਕਾਰਨ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਮਹੀਨਿਆਂ...

ਮੋਦੀ ਨੇ ਸਿਸੋਦੀਆ ਦੇ ਘਰ ਸੀਬੀਆਈ ਟੀਮ ਭੇਜੀ: ਮਾਨ

ਚੰਡੀਗੜ੍ਹ, 19 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੇ ਛਾਪੇ ਨੂੰ ਵਿਸ਼ਵ ਪੱਧਰ 'ਤੇ ਉਨ੍ਹਾਂ ਦੀ ਸ਼ਲਾਘਾ ਕੀਤੇ ਜਾਣ ਵਾਲੇ ਚੰਗੇ ਕੰਮ ਦਾ ਇਨਾਮ ਕਰਾਰ ਦਿੱਤਾ...

ਯੂਕਰੇਨ: ਰੂਸ ਨੇ ‘ਨਾਟੋ’ ਵੱਲੋਂ ਭੇਜੇ ਹਥਿਆਰਾਂ ਨੂੰ ਨਿਸ਼ਾਨਾ ਬਣਾਇਆ

ਕੀਵ, 15 ਜੂਨ ਰੂਸ ਦੀ ਫ਼ੌਜ ਨੇ ਯੂਕਰੇਨ ਦੇ ਲਵੀਵ ਖੇਤਰ ਵਿਚ ਲੰਮੀ ਦੂਰੀ ਤੱਕ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਦਾਗੀਆਂ ਹਨ। ਇਸ ਖੇਤਰ ਵਿਚ 'ਨਾਟੋ' ਵੱਲੋਂ ਯੂਕਰੇਨ ਨੂੰ ਭੇਜੇ ਗਏ ਹਥਿਆਰ ਤੇ ਅਸਲਾ ਰੱਖਿਆ ਗਿਆ ਹੈ। ਰੂਸ ਨੇ ਦਾਅਵਾ...

ਮੋਹ ਭਿੱਜੀ ਰਸਮ ਪੇਟੀ ਖੁਲ੍ਹਾਈ

ਪਰਮਜੀਤ ਕੌਰ ਸਰਹਿੰਦ ਕਿਸੇ ਵੀ ਦੇਸ਼, ਸੂਬੇ ਜਾਂ ਖਿੱਤੇ ਦੇ ਰੀਤੀ- ਰਿਵਾਜ ਉੱਥੋਂ ਦੇ ਸੱਭਿਆਚਾਰ ਦਾ ਪ੍ਰਤੱਖ ਦਰਸ਼ਨ ਹੁੰਦੇ ਹਨ। ਇਨ੍ਹਾਂ ਰਸਮਾਂ ਵਿੱਚ ਪਰਿਵਾਰਕ, ਭਾਈਚਾਰਕ ਤੇ ਸਮਾਜਿਕ ਸਾਂਝ ਪ੍ਰਮੁੱਖ ਹੁੰਦੀ ਹੈ। ਵਿਆਹ ਦੀਆਂ ਰਸਮਾਂ ਦੀ ਗੱਲ ਕੀਤੀ ਜਾਵੇ ਤਾਂ ਸਾਹੇ...

ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ

ਨਵੀਂ ਦਿੱਲੀ, 19 ਮਈ ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img