12.4 C
Alba Iulia
Sunday, November 24, 2024

ਭਜਪ

ਕਰਨਾਟਕ ਚੋਣ ਨਤੀਜੇ: ਕਾਂਗਰਸ ਨੂੰ ਵਧਾਈ ਤੇ ਭਾਜਪਾ ਸਮਰਥਕਾਂ ਦਾ ਸ਼ੁਕਰੀਆ: ਮੋਦੀ

ਨਵੀਂ ਦਿੱਲੀ, 13 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਨ 'ਤੇ ਕਾਂਗਰਸ ਨੂੰ ਵਧਾਈ ਦਿੱਤੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੱਖਣੀ ਰਾਜ ਵਿੱਚ...

ਆਤਮਚਿੰਤਨ ਕਰਨ ਕਾਂਗਰਸ ਤੇ ਸਿੱਬਲ: ਭਾਜਪਾ

ਨਵੀਂ ਦਿੱਲੀ, 21 ਅਪਰੈਲ ਭਾਜਪਾ ਨੇ ਨਰੋਦਾ ਗਾਮ ਦੰਗਾ ਮਾਮਲੇ ਵਿੱਚ ਸਾਰੇ 67 ਮਲਜ਼ਮਾਂ ਨੂੰ ਬਰੀਕਰਨ ਵਾਲੀ ਅਦਾਲਤ 'ਤੇ 'ਉਂਗਲ ਚੁੱਕਣ' ਕਾਰਨ ਅੱਜ ਕਾਂਗਰਸ ਤੇ ਰਾਜ ਸਭਾ ਮੈਂਬਰ ਕਪਿਲ ਸਿੱਬਲ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਸੱਚਾਈ...

ਭਾਜਪਾ ਦੇਸ਼ ’ਚ ਤੀਜੀ ਵਾਰ ਬਣਾਏਗੀ ਸਰਕਾਰ: ਸ਼ਾਹ

ਡਿਬਰੂਗੜ੍ਹ, 11 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਦੇਸ਼ ਭਰ 'ਚ 300 ਤੋਂ ਵੱਧ ਲੋਕ ਸਭਾ ਸੀਟਾਂ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ...

ਕਾਂਗਰਸ ਦੇ ਸੀਨੀਅਰ ਨੇਤਾ ਏਕੇ ਐਂਟਨੀ ਦਾ ਪੁੱਤ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 6 ਅਪਰੈਲ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਰਾਜ ਸਭਾ ਵਿੱਚ ਸਦਨ ਦੇ ਨੇਤਾ ਪੀਯੂਸ਼ ਗੋਇਲ, ਕੇਂਦਰੀ ਮੰਤਰੀ...

ਹੁਗਲੀ: ਸ਼ੋਭਾ ਯਾਤਰਾ ਮੌਕੇ ਹਿੰਸਾ ਦੌਰਾਨ ਭਾਜਪਾ ਵਿਧਾਇਕ ਜ਼ਖ਼ਮੀ

ਕੋਲਕਾਤਾ, 3 ਅਪਰੈਲ ਪੱਛਮੀ ਬੰਗਾਲ ਦੇ ਹੁਗਲੀ ਵਿਚ ਰਾਮ ਨੌਮੀ ਮੌਕੇ ਕੱਢੀ ਸ਼ੋਭਾ ਯਾਤਰਾ ਵਿਚ ਦੋ ਧਿਰਾਂ ਵਿਚ ਪੱਥਰਬਾਜ਼ੀ ਹੋਈ। ਇਸ ਤੋਂ ਬਾਅਦ ਲੋਕਾਂ ਨੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੁਲੀਸ ਨੇ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ।...

ਜੇਡੀਐੱਸ ਨੇਤਾ ਰਾਮਾਸਵਾਮੀ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ/ਬੰਗਲੂਰੂ, 1 ਅਪਰੈਲ ਕਰਨਾਟਕ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਡੀਐੱਸ ਦੇ ਆਗੂ ਏ.ਟੀ. ਰਾਮਾਸਵਾਮੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਿਅੰਤ ਗੌਤਮ ਅਤੇ ਰਾਜ...

ਭਾਜਪਾ ਚੋਣਾਂ ’ਚ ਜਿੱਤਦੀ ਜਾਵੇਗੀ ਤੇ ਵਿਰੋਧੀਆਂ ਦੇ ਹਮਲੇ ਵਧਦੇ ਜਾਣਗੇ: ਮੋਦੀ

ਨਵੀਂ ਦਿੱਲੀ, 28 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਸਰਕਾਰ 'ਤੇ ਵਿਰੋਧੀ ਧਿਰ ਦੇ ਹਮਲਿਆਂ ਨੂੰ ਭਾਜਪਾ ਦੇ ਸ਼ਾਨਦਾਰ ਚੋਣ ਪ੍ਰਦਰਸ਼ਨ ਨਾਲ ਜੋੜਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਚੋਣਾਂ 'ਚ ਜਿੰਨਾਂ ਜਿੱਤੇਗੀ, ਓਨਾ ਹੀ ਉਸ ਨੂੰ ਨਿਸ਼ਾਨਾ ਬਣਾਇਆ...

ਕਾਂਗਰਸ ਕੀ ਚਾਹੁੰਦੀ ਹੈ ਕਿ ਰਾਹੁਲ ਨੂੰ ਲੋਕਾਂ ਨਾਲ ਬਦਸਲੂਕੀ ਕਰਨ ਦੀ ਆਜ਼ਾਦੀ ਹੋਵੇ?: ਭਾਜਪਾ

ਨਵੀਂ ਦਿੱਲੀ, 23 ਮਾਰਚ ਸੂਰਤ ਦੀ ਅਦਾਲਤ ਵੱਲੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ 'ਚ ਸਜ਼ਾ ਸੁਣਾਏ ਜਾਣ ਬਾਅਦ ਭਾਜਪਾ ਨੇ ਕਿਹਾ ਹੈ ਕਿ ਕਾਂਗਰਸ ਕੀ ਚਾਹੁੰਦੀ ਹੈ ਕਿ ਰਾਹੁਲ ਗਾਂਧੀ ਨੂੰ ਲੋਕਾਂ ਨੂੰ ਗਾਲਾਂ ਕੱਢਣ ਦੀ ਪੂਰੀ...

ਜਮਹੂਰੀਅਤ ਦੇ ਦੋਖੀ ਇਸ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ: ਖੜਗੇ ਦਾ ਭਾਜਪਾ ’ਤੇ ਵਾਰ

ਨਵੀਂ ਦਿੱਲੀ, 13 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਵਿੱਚ ਲੋਕਤੰਤਰ ਬਾਰੇ ਰਾਹੁਲ ਗਾਂਧੀ ਦੇ ਬਿਆਨ 'ਤੇ ਹੰਗਾਮਾ ਕਰਨ ਵਾਲੀ ਭਾਜਪਾ ਨੂੰ ਕਿਹਾ ਹੈ ਕਿ ਲੋਕਤੰਤਰ ਨੂੰ ਕੁਚਲਣ ਤੇ ਤਬਾਹ ਕਰਨ ਵਾਲੇ ਲੋਕਤੰਤਰ ਨੂੰ ਬਚਾਉਣ ਦੀ ਗੱਲ ਕਰ...

ਅਮਰੀਕੀ ਕਾਰੋਬਾਰੀ ਸੋਰੋਸ ਨੇ ਭਾਰਤੀ ਜਮਹੂਰੀਅਤ ਨੂੰ ਨਿਸ਼ਾਨਾ ਬਣਾਇਆ: ਭਾਜਪਾ

ਨਵੀਂ ਦਿੱਲੀ, 17 ਫਰਵਰੀ ਭਾਜਾਪਾ ਨੇ ਅੱਜ ਅਮਰੀਕੀ ਅਰਬਪਤੀ ਨਿਵੇਸ਼ਕ ਜਾਰਜ ਸੋਰੋਸ 'ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੀ ਨਹੀਂ ਬਲਕਿ ਭਾਰਤੀ ਲੋਕਤੰਤਰੀ ਪ੍ਰਣਾਲੀ ਨੂੰ ਵੀ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਭਾਜਪਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img