12.4 C
Alba Iulia
Saturday, May 18, 2024

ਭਰਤ

ਜ਼ਿੰਬਾਬਵੇ ਦੇ ਸਾਬਕਾ ਕ੍ਰਿਕਟਰ ਵੱਲੋਂ ਭਾਰਤੀ ਕਾਰੋਬਾਰੀ ’ਤੇ ਮੈਚ ਫਿਕਸਿੰਗ ਕਰਵਾਉਣ ਦੇ ਦੋਸ਼

ਹਰਾਰੇ, 24 ਜਨਵਰੀ ਜ਼ਿੰਬਾਬਵੇ ਦੇ ਸਾਬਕਾ ਵਿਕਟਕੀਪਰ-ਬੱਲੇਬਾਜ਼ ਬ੍ਰੈਂਡਨ ਟੇਲਰ ਨੇ ਦਾਅਵਾ ਕੀਤਾ ਹੈ ਕਿ ਇੱਕ ਭਾਰਤੀ ਕਾਰੋਬਾਰੀ ਨੇ ਉਸ ਨੂੰ ਕੌਮਾਂਤਰੀ ਮੈਚ ਲਈ ਮੈਚ ਫਿਕਸ ਕਰਨ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਦਿਆਂ ਧਮਕੀ ਦਿੱਤੀ ਕਿ ਜੇ ਉਹ ਉਸ ਦਾ...

ਏਸ਼ਿਆਈ ਤਗਮਾ ਜੇਤੂ ਮਹਾਨ ਭਾਰਤੀ ਫੁਟਬਾਲਰ ਭੌਮਿਕ ਦਾ ਦੇਹਾਂਤ

ਕੋਲਕਾਤਾ, 22 ਜਨਵਰੀ ਭਾਰਤ ਦੇ ਸਾਬਕਾ ਮਹਾਨ ਫੁਟਬਾਲਰ ਤੇ ਮਸ਼ਹੂਰ ਕੋਚ ਸੁਭਾਸ਼ ਭੌਮਿਕ ਦਾ ਲੰਮੀ ਬਿਮਾਰੀ ਬਾਅਦ ਅੱਜ ਇਥੇ ਦੇਹਾਂਤ ਹੋ ਗਿਆ। ਉਹ 72 ਸਾਲ ਦੇ ਸਨ। ਪਰਿਵਾਰਕ ਸੂਤਰ ਨੇ ਦੱਸਿਆ ਕਿ ਸਾਬਕਾ ਭਾਰਤੀ ਮਿਡ-ਫੀਲਡਰ, ਜੋ 1970 ਦੀਆਂ...

1993 ਬੰਬ ਧਮਾਕਿਆਂ ਲਈ ਜ਼ਿੰਮੇਦਾਰ ਅਪਰਾਧੀਆਂ ਦੀ ਪਾਕਿਸਤਾਨ ’ਚ ਜਵਾਈਆਂ ਵਾਂਗ ਕੀਤੀ ਜਾ ਰਹੀ ਹੈ ਖ਼ਾਤਿਰਦਾਰੀ: ਭਾਰਤ

ਨਿਊਯਾਰਕ, 19 ਜਨਵਰੀ ਸੰਯੁਕਤ ਰਾਸ਼ਟਰ ਵਿਚ ਭਾਰਤੀ ਰਾਜਦੂਤ ਨੇ ਡੀ-ਕੰਪਨੀ ਦੇ ਮੁਖੀ ਦਾਊਦ ਇਬਰਾਹਿਮ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ 1993 ਦੇ ਮੁੰਬਈ ਬੰਬ ਧਮਾਕਿਆਂ ਲਈ ਜ਼ਿੰਮੇਵਾਰ ਅਪਰਾਧ ਸਿੰਡੀਕੇਟ ਪਾਕਿਸਤਾਨ ਵਿਚ ਪੰਜ ਸਿਤਾਰਾ ਹੋਟਲਾਂ ਵਿੱਚ ਪਰਾਹੁਣਚਾਰੀ ਦਾ ਆਨੰਦ ਲੈ...

ਕੇਪਟਾਊਨ: ਤੀਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਹਰਾਇਆ

ਕੇਪਟਾਊਨ, 14 ਜਨਵਰੀ ਇਥੇ ਟੈਸਟ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 212 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਨੂੰ ਦੱਖਣੀ ਅਫਰੀਕਾ ਦੀ ਟੀਮ ਨੇ 3 ਵਿਕਟਾਂ ਦੇ...

ਮਹਿਲਾ ਏਸ਼ੀਆ ਕੱਪ ਹਾਕੀ ਲਈ ਭਾਰਤੀ ਟੀਮ ਦਾ ਐਲਾਨ: ਸਵਿਤਾ ਨੂੰ ਬਣਾਇਆ ਕਪਤਾਨ, ਰਾਣੀ ਰਾਮਪਾਲ ਨੂੰ ਅਰਾਮ

ਨਵੀਂ ਦਿੱਲੀ, 12 ਜਨਵਰੀ ਤਜਰਬੇਕਾਰ ਗੋਲਕੀਪਰ ਸਵਿਤਾ ਮਸਕਟ ਵਿੱਚ ਹੋਣ ਵਾਲੇ ਮਹਿਲਾ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਵਿੱਚ 18 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗੀ। ਹਾਕੀ ਇੰਡੀਆ ਨੇ ਅੱਜ ਟੀਮ ਦਾ ਐਲਾਨ ਕੀਤਾ, ਜਿਸ ਵਿੱਚ ਟੋਕੀਓ ਓਲੰਪਿਕ ਵਿੱਚ ਹਿੱਸਾ ਲੈਣ...

ਭਾਰਤ ਨੂੰ ਚੀਨ ਨਾਲ ਰਚਨਾਤਮਕ ਗੱਲਬਾਤ ਦੀ ਆਸ

ਨਵੀਂ ਦਿੱਲੀ, 10 ਜਨਵਰੀ ਭਾਰਤ ਪੂਰਬੀ ਲੱਦਾਖ ਵਿਚ ਵਿਵਾਦ ਵਾਲੀਆਂ ਬਾਕੀ ਥਾਵਾਂ 'ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੀਨ ਨਾਲ ਰਚਨਾਤਮਕ ਗੱਲਬਾਤ ਦੀ ਆਸ ਕਰ ਰਿਹਾ ਹੈ। ਫ਼ੌਜ ਨਾਲ ਸਬੰਧਤ ਸੂਤਰਾਂ ਨੇ ਦੋਹਾਂ ਪੱਖਾਂ ਵਿਚਾਲੇ 20 ਮਹੀਨਿਆਂ ਦੇ ਵਿਵਾਦ...

ਅਮਰੀਕਾ ਵਿੱਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ

ਨਿਊਯਾਰਕ, 8 ਜਨਵਰੀ ਇਥੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ 'ਤੇ ਅਣਪਛਾਤੇ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ, ਜਿਸ ਨੇ ਜੇਐਫਕੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਖਿਲਾਫ ਅਪਮਾਨਜਨਕ ਸ਼ਬਦ ਵੀ ਵਰਤੇ। ਇਸ ਸਬੰਧੀ...

ਭਾਰਤ ਦੀ ਟੀਕਾਕਰਨ ਮੁਹਿੰਮ ਦੁਨੀਆਂ ਦੇ ਵੱਡੇ ਦੇਸ਼ਾਂ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ: ਮੋਦੀ

ਕੋਲਕਾਤਾ, 7 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੋਵਿਡ-19 ਖ਼ਿਲਾਫ਼ ਲੜਾਈ ਵਿਚ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਮਹਾਮਾਰੀ ਵਿਰੋਧੀ ਟੀਕਿਆਂ ਦੀਆਂ 150 ਕਰੋੜ ਖੁਰਾਕਾਂ ਦੇ ਕੇ ਇਕ ਇਤਿਹਾਸਕ ਮੁਕਾਮ ਹਾਸਲ ਕੀਤਾ ਹੈ ਅਤੇ ਦੁਨੀਆਂ ਦੇ ਜ਼ਿਆਦਾਤਰ...

ਹਾਂਗ ਕਾਂਗ ਵੱਲੋਂ ਭਾਰਤ ਸਣੇ ਅੱਠ ਮੁਲਕਾਂ ਦੀਆਂ ਹਵਾਈ ਉਡਾਣਾਂ ’ਤੇ ਰੋਕ

ਪੇਈਚਿੰਗ / ਹਾਂਗ ਕਾਂਗ, 5 ਜਨਵਰੀ ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਦੇ ਵਧਦੇ ਕੇਸਾਂ ਦਰਮਿਆਨ ਹਾਂਗ ਕਾਂਗ ਨੇ ਮੁੜ ਤੋਂ ਸਖ਼ਤ ਕਰੋਨਾ ਪਾਬੰਦੀਆਂ ਲਾਉਂਦਿਆਂ ਭਾਰਤ ਸਮੇਤ ਅੱਠ ਮੁਲਕਾਂ ਤੋਂ ਆਉਂਦੀਆਂ ਹਵਾਈ ਉਡਾਣਾਂ 'ਤੇ 21 ਜਨਵਰੀ ਤੱਕ ਰੋਕ ਲਾ ਦਿੱਤੀ...

ਦੂਜਾ ਟੈਸਟ: ਭਾਰਤੀ ਟੀਮ 202 ਦੌੜਾਂ ’ਤੇ ਸਿਮਟੀ

ਮੁੱਖ ਅੰਸ਼ ਦਿਨ ਦੀ ਖੇਡ ਖ਼ਤਮ ਹੋਣ ਮੌਕੇ ਦੱਖਣੀ ਅਫ਼ਰੀਕਾ ਨੇ 35/1 ਦਾ ਸਕੋਰ ਬਣਾਇਆ, ਕਪਤਾਨ ਲੋਕੇਸ ਰਾਹੁਲ ਨੇ 50 ਤੇ ਅਸ਼ਵਿਨ ਨੇ 46 ਦੌੜਾਂ ਬਣਾਈਆਂ ਜੌਹੈੱਨਸਬਰਗ: ਦੱਖਣੀ ਅਫ਼ਰੀਕਾ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਭਾਰਤ ਦੀ ਪਹਿਲੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img