12.4 C
Alba Iulia
Friday, February 23, 2024

ਭਲਕ

ਆਲ ਇੰਡੀਆ ਟੂਰਨਾਮੈਂਟ: ਵਾਲੀਬਾਲ ਤੇ ਅਥਲੈਟਿਕ ਟਰਾਇਲ ਭਲਕੇ

ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 22 ਤੋਂ 26 ਮਾਰਚ, ਤੱਕ ਤੇ ਅਥਲੈਟਿਕਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 26 ਤੋਂ 28 ਮਾਰਚ 2023 ਤੱਕ ਕਰਵਾਇਆ ਜਾ ਰਿਹਾ ਹੈ। ਪੰਜਾਬ...

ਭਲਕੇ ਵਿਆਹ ਬੰਧਨ ’ਚ ਬੱਝਣਗੇ ਕਿਆਰਾ ਤੇ ਸਿਧਾਰਥ

ਜੈਪੁਰ: ਅਦਾਕਾਰਾ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਹੁਣ ਸੋਮਵਾਰ ਦੀ ਥਾਂ ਮੰਗਲਵਾਰ ਨੂੰ ਸੱਤ ਫੇਰੇ ਲੈਣਗੇ। ਸੂਤਰਾਂ ਅਨੁਸਾਰ ਵਿਆਹ ਸਮਾਗਮ ਇੱਕ ਦਿਨ ਅੱਗੇ ਪਾ ਦਿੱਤਾ ਗਿਆ ਹੈ। ਹਾਲਾਂਕਿ ਹਾਲੇ ਇਸ ਪਿਛਲਾ ਕਾਰਨ ਸਾਹਮਣੇ ਨਹੀਂ ਆ ਸਕਿਆ ਹੈ। ਦੂਜੇ...

ਤੁਨੀਸ਼ਾ ਖੁਦਕੁਸ਼ੀ ਮਾਮਲਾ: ਸ਼ੀਜ਼ਾਨ ਦੀ ਅਰਜ਼ੀ ’ਤੇ ਸੁਣਵਾਈ ਭਲਕੇ

ਪਾਲਘਰ, 11 ਜਨਵਰੀ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਅਦਾਲਤ ਨੇ ਟੀਵੀ ਅਦਾਕਾਰ ਸ਼ੀਜ਼ਾਨ ਖਾਨ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 13 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਉਹ ਆਪਣੀ ਸਹਿਯੋਗੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੂੰ ਕਥਿਤ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼...

ਵਿਦੇਸ਼ ਯਾਤਰਾ ਸਬੰਧੀ ਜੈਕੁਲਿਨ ਦੀ ਅਰਜ਼ੀ ’ਤੇ ਸੁਣਵਾਈ ਭਲਕੇ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਕੇਸ ਦੀ ਮੁਲਜ਼ਮ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਵੱਲੋਂ ਵਿਦੇਸ਼ ਯਾਤਰਾ ਦੀ ਇਜਾਜ਼ਤ ਮੰਗਣ ਵਾਲੀ ਅਪੀਲ 'ਤੇ ਸੁਣਵਾਈ ਲਈ 22 ਦਸੰਬਰ ਦੀ ਤਾਰੀਕ ਤੈਅ ਕੀਤੀ ਹੈ। ਇਹ...

ਸਪਾ ਦੀ ਕਨਵੈਨਸ਼ਨ ਭਲਕੇ; ਅਖਿਲੇਸ਼ ਯਾਦਵ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ

ਲਖਨਊ, 27 ਸਤੰਬਰ ਸਮਾਜਵਾਦੀ ਪਾਰਟੀ (ਸਪਾ) ਆਗੂ ਅਖਿਲੇਸ਼ ਯਾਦਵ ਦੇ ਵੀਰਵਾਰ ਨੂੰ ਇੱਥੇ ਹੋਣ ਵਾਲੀ ਪਾਰਟੀ ਕਨਵੈਨਸ਼ਨ ਵਿੱਚ ਲਗਾਤਾਰ ਤੀਜੀ ਵਾਰ ਕੌਮੀ ਪ੍ਰਧਾਨ ਚੁਣੇ ਜਾਣ ਦੀ ਪੂਰੀ ਸੰਭਾਵਨਾ ਹੈ। ਸਪਾ ਦੀ ਇਸ ਕਨਵੈਨਸ਼ਨ ਨੂੰ 2024 ਦੀਆਂ ਲੋਕ ਸਭਾ ਚੋਣਾਂ...

ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ 3 ਅਪਰੈਲ ਨੂੰ; ਮਤੇ ’ਤੇ ਬਹਿਸ ਭਲਕੇ

ਇਸਲਾਮਾਬਾਦ, 29 ਮਾਰਚ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਸ਼ੇਖ ਰਸ਼ੀਦ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਵੋਟਿੰਗ 3 ਅਪਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵਿਰੋਧੀ...

ਅਹਿਮਦਾਬਾਦ ਬੰਬ ਧਮਾਕਾ ਕੇਸ: ਬਚਾਅ ਪੱਖ ਦੀਆਂ ਦਲੀਲਾਂ ਭਲਕੇ ਸੁਣੀਆਂ ਜਾਣਗੀਆਂ

ਅਹਿਮਦਾਬਾਦ, 14 ਫਰਵਰੀ ਸਾਲ 2008 ਦੇ ਅਹਿਮਦਾਬਾਦ ਸੀਰੀਅਲ ਬੰਬ ਧਮਾਕਾ ਕੇਸ ਵਿੱਚ ਸਰਕਾਰੀ ਪੱਖ ਨੇ ਅੱਜ 49 ਦੋਸ਼ੀਆਂ ਲਈ ਸਜ਼ਾ ਬਾਰੇ ਆਪਣੀਆਂ ਦਲੀਲਾਂ ਮੁਕੰਮਲ ਕੀਤੀਆਂ। ਵਿਸ਼ੇਸ਼ ਸਰਕਾਰੀ ਵਕੀਲ ਸੁਧੀਰ ਬ੍ਰਹਮਭੱਟ ਨੇ ਦੱਸਿਆ ਕਿ ਵਿਸ਼ੇਸ਼ ਜੱਜ ਏ ਆਰ ਪਟੇਲ ਭਲਕੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img