12.4 C
Alba Iulia
Saturday, December 7, 2024

ਮਕਮਲ

ਕਿਆਰਾ ਨੇ ‘ਸੱਤਿਆਪ੍ਰੇਮ ਕੀ ਕਥਾ’ ਦੀ ਸ਼ੂਟਿੰਗ ਮੁਕੰਮਲ ਕੀਤੀ

ਮੁੰਬਈ: ਅਦਾਕਾਰਾ ਕਿਆਰਾ ਅਡਵਾਨੀ ਨੇ ਆਪਣੀ ਆਉਣ ਵਾਲੀ ਫਿਲਮ 'ਸੱਤਿਆਪ੍ਰੇਮ ਕੀ ਕਥਾ' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਸ ਫਿਲਮ ਦਾ ਨਿਰਮਾਣ ਨਾਮ੍ਹਾ ਪ੍ਰੋਡਕਸ਼ਨ ਅਤੇ ਸਾਜਿਦ ਨਾਡੀਆਡਵਾਲਾ ਵੱਲੋਂ ਕੀਤਾ ਗਿਆ ਹੈ। ਇਸ ਫਿਲਮ ਵਿੱਚ ਕਿਆਰਾ ਨਾਲ ਕਾਰਤਿਕ ਆਰੀਅਨ...

ਬੌਬੀ ਦਿਓਲ ਤੇ ਰਣਬੀਰ ਕਪੂਰ ਵੱਲੋਂ ‘ਐਨੀਮਲ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਅਦਾਕਾਰ ਬੌਬੀ ਦਿਓਲ ਤੇ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਸ ਸਬੰਧੀ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੋਵੇਂ ਅਦਾਕਾਰ ਸ਼ੂਟਿੰਗ ਮੁਕੰਮਲ ਹੋਣ ਮਗਰੋਂ ਕੇਕ ਕੱਟ ਕੇ ਖੁਸ਼ੀ ਸਾਂਝੀ ਕਰਦੇ ਦਿਖਾਈ ਦੇ ਰਹੇ...

ਸ਼ਾਹਿਦ ਕਪੂਰ ਤੇ ਕ੍ਰਿਤੀ ਸੈਨਨ ਦੀ ਫਿਲਮ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਬੌਲੀਵੁਡ ਅਦਾਕਾਰ ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਦੀ ਪ੍ਰੇਮ ਕਹਾਣੀ 'ਤੇ ਆਧਾਰਿਤ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ, ਇਸ ਫਿਲਮ ਦਾ ਨਾਂ ਬਾਅਦ ਵਿਚ ਐਲਾਨਿਆ ਜਾਵੇਗਾ। ਕ੍ਰਿਤੀ ਨੇ ਇੰਸਟਾਗ੍ਰਾਮ 'ਤੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨਾਲ ਅਪਡੇਟ...

ਜੈਕਲਿਨ ਵੱਲੋਂ ਫਿਲਮ ‘ਫ਼ਤਹਿ’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ

ਮੁੰਬਈ: ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੇ ਆਪਣੀ ਫਿਲਮ 'ਫ਼ਤਹਿ' ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ। ਅਦਾਕਾਰਾ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਸ਼ੂਟਿੰਗ ਦਾ ਪਹਿਲਾ ਹਿੱਸਾ ਸਮਾਪਤ ਕੀਤਾ, ਜਿਥੇ ਉਸ ਨੇ ਫਿਲਮ ਦੇ ਅਮਲੇ ਨਾਲ ਇਸ ਪਵਿੱਤਰ ਸ਼ਹਿਰ...

ਕੰਗਨਾ ਵੱਲੋਂ ‘ਚੰਦਰਮੁਖੀ 2’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਕੰਗਨਾ ਰਣੌਤ ਨੇ ਅੱਜ ਫਿਲਮ 'ਚੰਦਰਮੁਖੀ 2' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਉਸ ਨੇ ਆਪਣੇ ਸਹਿ-ਅਦਾਕਾਰ ਰਾਘਵ ਲਾਰੈਂਸ ਦੀਆਂ ਸਿਫਤਾਂ ਦੇ ਪੁਲ ਬੰਨ੍ਹਦਿਆਂ ਪੱਤਰ ਲਿਖਿਆ ਹੈ। ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਲਾਰੈਂਸ ਨਾਲ ਇੱਕ ਤਸਵੀਰ ਸਾਂਝੀ ਕਰਦਿਆਂ...

‘ਕਾਏ ਪੋ ਚੇ’ ਨੇ ਦਸ ਸਾਲ ਮੁਕੰਮਲ ਕੀਤੇ

ਮੁੰਬਈ: ਫਿਲਮ 'ਕਾਏ ਪੋ ਚੇ' ਨੂੰ ਰਿਲੀਜ਼ ਹੋਇਆਂ ਦਸ ਸਾਲ ਬੀਤ ਗਏ ਹਨ। ਇਸ ਮੌਕੇ ਅਦਾਕਾਰ ਅਮਿਤ ਸਾਧ ਨੇ ਆਪਣੇ ਮਰਹੂਮ ਸਹਿ-ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਲਈ ਇੱਕ ਭਾਵੁਕ ਨੋਟ ਲਿਖ ਕੇ ਸਾਂਝਾ ਕੀਤਾ ਹੈ। ਇਸ ਫਿਲਮ ਵਿੱਚ ਰਾਜਕੁਮਾਰ...

‘ਮਡਗਾਉਂ ਐਕਸਪ੍ਰੈੱਸ’ ਦੀ ਸ਼ੂਟਿੰਗ ਇਕ ਸਾਲ ਬਾਅਦ ਮੁਕੰਮਲ

ਮੁੰਬਈ: ਅਦਾਕਾਰ ਕੁਨਾਲ ਖੇਮੂ ਹੁਣ ਨਿਰਦੇਸ਼ਕ ਵੀ ਬਣ ਗਿਆ ਹੈ। ਉਸ ਦੇ ਨਿਰਦੇਸ਼ਨ ਹੇਠ ਬਣਨ ਵਾਲੀ ਪਹਿਲੀ ਫਿਲਮ 'ਮਡਗਾਉਂ ਐਕਸਪ੍ਰੈੱਸ' ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ। ਇਸ ਫਿਲਮ ਦੀ ਸ਼ੂਟਿੰਗ ਇਕ ਸਾਲ ਵਿਚ ਪੂਰੀ ਹੋਈ ਹੈ। ਕੁਨਾਲ ਨੇ...

ਸਲਮਾਨ ਵੱਲੋਂ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਅਦਾਕਾਰ ਸਲਮਾਨ ਖ਼ਾਨ ਨੇ ਆਪਣੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਸ ਐਕਸ਼ਨ ਫਿਲਮ ਦਾ ਨਿਰਦੇਸ਼ਨ ਫਰਹਾਦ ਸੈਮਜੀ ਵੱਲੋਂ ਕੀਤਾ ਗਿਆ ਹੈ ਤੇ ਫਿਲਮ ਈਦ ਮੌਕੇ 21 ਅਪਰੈਲ ਨੂੰ ਸਿਨੇਮਾਘਰਾਂ...

ਅਨਿਲ ਕਪੂਰ ਦੇ ਫਿਲਮ ਜਗਤ ਵਿੱਚ ਚਾਰ ਦਹਾਕੇ ਮੁਕੰਮਲ

ਮੁੰਬਈ: ਅਦਾਕਾਰ ਅਨਿਲ ਕਪੂਰ ਨੇ ਫਿਲਮ ਜਗਤ ਵਿੱਚ ਆਪਣੇ ਸਫ਼ਰ ਦੇ ਚਾਰ ਦਹਾਕੇ ਮੁਕੰਮਲ ਕਰ ਲਏ ਹਨ। ਇਸ ਸਫ਼ਰ ਦੌਰਾਨ ਅਦਾਕਾਰ ਨੂੰ ਕਈ ਐਵਾਰਡਾਂ ਅਤੇ ਸਨਮਾਨਾਂ ਨਾਲ ਨਿਵਾਜਿਆ ਗਿਆ ਹੈ। ਇਸ ਮੌਕੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ...

ਗੁਰੂ ਰੰਧਾਵਾ ਦੀ ਫਿਲਮ ‘ਕੁਛ ਖੱਟਾ ਹੋ ਜਾਏ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਮਸ਼ਹੂਰ ਗੀਤ 'ਲਾਹੌਰ' ਗਾਉਣ ਵਾਲੇ ਪੰਜਾਬੀ ਗਾਇਕ ਗੁਰੂ ਰੰਧਾਵਾ ਮਨੋਰੰਜਨ ਨਾਲ ਭਰਪੂਰ ਫਿਲਮ 'ਕੁਛ ਖੱਟਾ ਹੋ ਜਾੲੇ' ਰਾਹੀਂ ਹਿੰਦੀ ਫਿਲਮ ਜਗਤ ਵਿੱਚ ਕਦਮ ਰੱਖਣ ਜਾ ਰਿਹਾ ਹੈ, ਜਿਸ ਦੀ ਸ਼ੂਟਿੰਗ ਹਾਲ ਹੀ ਵਿੱਚ ਮੁਕੰਮਲ ਹੋਈ ਹੈ। ਫਿਲਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img