12.4 C
Alba Iulia
Wednesday, May 8, 2024

ਮਕਮਲ

ਅਲੀ ਫੈਜ਼ਲ ਤੇ ਰਿਚਾ ਚੱਢਾ ਵੱਲੋਂ ‘ਗਰਲਜ਼ ਵਿਲ ਬੀ ਗਰਲਜ਼’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਬੌਲੀਵੁੱਡ ਅਦਾਕਾਰ ਜੋੜੀ ਰਿਚਾ ਚੱਢਾ ਅਤੇ ਅਲੀ ਫੈਜ਼ਲ ਨੇ ਬਤੌਰ ਨਿਰਮਾਤਾ ਆਪਣੀ ਫਿਲਮ 'ਗਰਲਜ਼ ਵਿਲ ਬੀ ਗਰਲਜ਼' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਸ ਫਿਲਮ ਦਾ ਨਿਰਦੇਸ਼ਨ ਸੂਚੀ ਤਲਾਟੀ ਨੇ ਕੀਤਾ ਹੈ, ਉਸ ਨੇ ਖ਼ੁਦ ਹੀ ਕਹਾਣੀ...

ਅਜੈ ਦੇਵਗਨ ਦੀ ਫਿਲਮ ‘ਭੋਲਾ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਬੌਲੀਵੁੱਡ ਅਦਾਕਾਰ ਅਜੈ ਦੇਵਗਨ ਦੀ ਫਿਲਮ 'ਭੋਲਾ' ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਅਜੈ ਦੇਵਗਨ ਨੇ ਇਸ ਸਬੰਧੀ ਇੰਸਟਾਗਰਾਮ 'ਤੇ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਫਿਲਮ ਦੀ ਸ਼ੂਟਿੰਗ ਖ਼ਤਮ ਹੋ ਚੁੱਕੀ ਹੈ ਤੇ ਇਹ...

‘ਮੁੰਨਾ ਭਾਈ ਐੱਮਬੀਬੀਐੱਸ’ ਨੇ ਮੁਕੰਮਲ ਕੀਤੇ 19 ਵਰ੍ਹੇ

ਮੁੰਬਈ: 2003 ਵਿੱਚ ਆਈ ਫਿਲਮ 'ਮੁੰਨਾ ਭਾਈ ਐੱਮਬੀਬੀਐੱਸ' ਦੇ 19 ਸਾਲ ਪੂਰੇ ਹੋਣ ਮੌਕੇ ਅੱਜ ਇਸ ਫਿਲਮ ਵਿੱਚ ਡਾ. ਅਸਥਾਨਾ ਦੇ ਕਿਰਦਾਰ ਵਿੱਚ ਜਾਨ ਪਾਉਣ ਵਾਲੇ ਅਦਾਕਾਰ ਬੋਮਨ ਇਰਾਨੀ ਨੇ ਫਿਲਮ ਦੇ ਸਹਿ ਕਲਾਕਾਰਾਂ ਤੇ ਬਾਕੀ ਅਮਲੇ ਨੂੰ...

ਸਾਰਾ ਨੇ ‘ਐ ਵਤਨ ਮੇਰੇ ਵਤਨ’ ਦੀ ਸ਼ੂਟਿੰਗ ਮੁਕੰਮਲ ਕੀਤੀ

ਮੁੰਬਈ: ਅਦਾਕਾਰਾ ਸਾਰਾ ਅਲੀ ਖ਼ਾਨ ਨੇ ਐਮਾਜ਼ੋਨ ਫਿਲਮ 'ਐ ਵਤਨ ਮੇਰੇ ਵਤਨ' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਹ ਫਿਲਮ ਇੱਕ ਸੱਚੀ ਘਟਨਾ ਤੋਂ ਪ੍ਰੇਰਿਤ ਹੈ, ਜਿਸ ਦੀ ਕਹਾਣੀ ਦਰਾਬ ਫਾਰੂਕੀ ਤੇ ਕੰਨਨ ਅਈਅਰ ਵੱਲੋਂ ਲਿਖੀ ਗਈ ਹੈ।...

ਮਨੋਜ ਬਾਜਪਾਈ ਵੱਲੋਂ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਫਿਲਮ ਅਦਾਕਾਰ ਮਨੋਜ ਬਾਜਪਾਈ ਨੇ ਅਦਾਲਤੀ ਕਾਰਵਾਈ 'ਤੇ ਆਧਾਰਿਤ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਵਿਨੋਦ ਭਾਨੂਸ਼ਲੀ ਦੇ ਭਾਨੂਸ਼ਲੀ ਸਟੂਡੀਓਜ਼ ਲਿਮਿਟਡ, ਸੁਪਮ ਐੱਸ ਵਰਮਾ ਤੇ ਜ਼ੀ ਸਟੂਡੀਓ ਵੱਲੋਂ ਫਿਲਮ ਦਾ ਨਿਰਮਾਣ ਕੀਤਾ ਜਾ ਰਿਹਾ...

ਸ਼ਾਹਰੁਖ਼ ਤੇ ਮਾਧੁਰੀ ਦੀ ਫ਼ਿਲਮ ‘ਦਿਲ ਤੋ ਪਾਗਲ ਹੈ’ ਦੇ 25 ਵਰ੍ਹੇ ਮੁਕੰਮਲ

ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਤੇ ਅਦਾਕਾਰਾ ਮਾਧੁਰੀ ਦੀਕਸ਼ਿਤ ਦੀ ਫਿਲਮ 'ਦਿਲ ਤੋ ਪਾਗਲ ਹੈ' ਨੂੰ ਅੱਜ ਹਿੰਦੀ ਸਿਨੇਮਾ ਵਿੱਚ ਰਿਲੀਜ਼ ਹੋਇਆਂ ਪੂਰੇ 25 ਵਰ੍ਹੇ ਹੋ ਗਏ ਹਨ। ਫਿਲਮ ਦੇ ਨਿਰਮਾਤਾ 'ਯਸ਼ ਰਾਜ ਫਿਲਮਜ਼' ਨੇ ਆਪਣੇ ਅਧਿਕਾਰਤ...

ਕਾਰਤਿਕ ਤੇ ਕਿਆਰਾ ਵੱਲੋਂ ‘ਸੱਤਿਆਪ੍ਰੇਮ ਦੀ ਕਥਾ’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ

ਮੁੰਬਈ: ਅਦਾਕਾਰ ਕਾਰਤਿਕ ਆਰੀਅਨ ਤੇ ਕਿਆਰਾ ਅਡਵਾਨੀ ਨੇ ਫਿਲਮ 'ਸੱਤਿਆਪ੍ਰੇਮ ਦੀ ਕਥਾ' ਦੇ ਪਹਿਲੇ ਪੜਾਅ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇੱਕ ਰੂਹਾਨੀ ਸੰਗੀਤਕ ਕਥਾ ਵਜੋਂ ਤਿਆਰ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਦੇਸ਼ਨ ਕੌਮੀ ਐਵਾਰਡ ਜੇਤੂ ਫਿਲਮ...

ਵਿਜੈ ਵਰਮਾ ਵੱਲੋਂ ‘ਮਿਰਜ਼ਾਪੁਰ’ ਸੀਜ਼ਨ 3 ਦੀ ਸ਼ੂਟਿੰਗ ਮੁਕੰਮਲ

ਮੁੰਬਈ: ਫ਼ਿਲਮ 'ਡਾਰਲਿੰਗਜ਼' ਦੀ ਸਫ਼ਲਤਾ ਤੋਂ ਬਾਅਦ ਅਦਾਕਾਰ ਵਿਜੈ ਵਰਮਾ ਨੇ ਕਰਾਈਮ-ਡਰਾਮਾ ਵੈੱਬ ਸੀਰੀਜ਼ 'ਮਿਰਜ਼ਾਪੁਰ' ਦੇ ਤੀਜੇ ਸੀਜ਼ਨ ਲਈ ਆਪਣੇ ਹਿੱਸੇ ਦਾ ਕੰਮ ਮੁਕੰਮਲ ਕਰ ਲਿਆ ਹੈ। ਵੈੱਬ ਸੀਰੀਜ਼ ਮਿਰਜ਼ਾਪੁਰ ਲੜੀ ਵਿੱਚ ਵਿਜੈ ਦੇ ਦੋਹਰੇ ਕਿਰਦਾਰ ਨੂੰ ਦਰਸ਼ਕਾਂ...

ਅਨੁਸ਼ਕਾ ਸ਼ਰਮਾ ਦੀ ਫ਼ਿਲਮ ‘ਛਕੜਾ ਐਕਸਪ੍ਰੈੱਸ’ ਦੀ ਇੰਗਲੈਂਡ ਵਿੱਚ ਸ਼ੂਟਿੰਗ ਮੁਕੰਮਲ

ਨਵੀਂ ਦਿੱਲੀ: ਬੌਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੀ ਆਉਣ ਵਾਲੀ ਫਿਲਮ 'ਛਕੜਾ ਐਕਸਪ੍ਰੈੱਸ' ਦੇ ਅੱਜ ਵੇਰਵੇ ਸਾਂਝੇ ਕੀਤੇ। ਅਨੁਸ਼ਕਾ ਨੇ ਇੰਸਟਾਗ੍ਰਾਮ 'ਤੇ ਇਸ ਫਿਲਮ ਦੀ ਕਹਾਣੀ ਸਬੰਧੀ ਤਸਵੀਰ ਸਾਂਝੀ ਕਰਦਿਆਂ ਫ਼ਿਲਮ ਦੀ ਵਿਦੇਸ਼ ਵਿਚ ਸ਼ੂਟਿੰਗ ਮੁਕੰਮਲ ਹੋਣ ਦਾ...

ਸੋਨਾਕਸ਼ੀ ਨੇ ਆਪਣੇ ਭਰਾ ਦੇ ਨਿਰਦੇਸ਼ਨ ਹੇਠ ਪਹਿਲੀ ਫ਼ਿਲਮ ਦੀ ਸ਼ੂਟਿੰਗ ਮੁਕੰਮਲ ਕੀਤੀ

ਮੁੰਬਈ: ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਆਪਣੇ ਭਰਾ ਕੁਸ਼ ਸਿਨਹਾ ਦੀ ਡਾਇਰੈਕਸ਼ਨ ਹੇਠ ਬਣ ਰਹੀ ਪਲੇਠੀ ਫ਼ਿਲਮ 'ਨਿਕਿਤਾ ਰੌਏ ਐਂਡ ਬੁੱਕ ਆਫ ਡਾਰਕਨੈੱਸ' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਸ ਫਿਲਮ ਵਿੱਚ ਸੋਨਾਕਸ਼ੀ ਦੇ ਨਾਲ ਅਰਜੁਨ ਰਾਮਪਾਲ, ਪਰੇਸ਼...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img