12.4 C
Alba Iulia
Sunday, May 5, 2024

ਮਚ

ਭਾਰਤ-ਸ੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਅੱਜ

ਮੁੰਬਈ, 2 ਜਨਵਰੀ ਭਾਰਤੀ ਟੀ-20 ਕ੍ਰਿਕਟ ਟੀਮ ਸ੍ਰੀਲੰਕਾ ਖ਼ਿਲਾਫ਼ ਭਲਕੇ ਮੰਗਲਵਾਰ ਨੂੰ ਇੱਥੇ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਲੜੀ ਵਿੱਚ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਕੇ.ਐੱਲ. ਰਾਹੁਲ ਤੋਂ ਬਿਨਾਂ ਮੈਦਾਨ ਵਿੱਚ ਉਤਰੇਗੀ ਅਤੇ ਹਾਰਦਿਕ ਪੰਡਿਆ ਟੀ-20 ਦੀ ਕਪਤਾਨੀ...

ਭਾਰਤ ਤੇ ਪਾਕਿਸਤਾਨ ਵਿਚਾਲੇ ਟੈਸਟ ਮੈਚ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ ਮੈਲਬਰਨ

ਮੈਲਬਰਨ, 29 ਦਸੰਬਰ ਇਸ ਸਾਲ ਟੀ-20 ਵਿਸ਼ਵ ਕੱਪ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਮੈਚ ਦੀ ਸਫਲਤਾ ਨੂੰ ਦੇਖਦੇ ਹੋਏ ਮੈਲਬਰਨ ਕ੍ਰਿਕਟ ਕਲੱਬ (ਐੱਮਸੀਸੀ) ਇਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਟੈਸਟ ਮੈਚ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ। ਮੈਲਬਰਨ ਕ੍ਰਿਕਟ ਗਰਾਊਂਡ ਦਾ...

ਅਮਰੀਕਾ ’ਚ ਤਬਾਹੀ ਮਚਾ ਰਿਹਾ ਹੈ ਬਰਫ਼ੀਲਾ ਤੂਫਾਨ, 4900 ਉਡਾਣਾਂ ਰੱਦ

ਵਾਸ਼ਿੰਗਟਨ, 28 ਦਸੰਬਰ ਅਮਰੀਕਾ 'ਚ ਕਹਿਰ ਢਾਹ ਰਹੇ ਬਰਫ਼ੀਲੇ ਤੂਫਾਨ ਨੇ ਸਾਰਾ ਜਨ ਜੀਵਨ ਡਾਵਾਂ-ਡੋਲ ਕਰ ਦਿੱਤਾ ਹੈ। ਤੂਫਾਨ ਨੇ ਪੂਰੇ ਅਮਰੀਕਾ ਵਿੱਚ ਤਬਾਹੀ ਮਚਾ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ 4,900 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ,...

ਪਾਕਿਸਤਾਨ ਆਪਣੀ ਧਰਤੀ ’ਤੇ ਸ਼ਰਮਸਾਰ: ਇੰਗਲੈਂਡ ਤੋਂ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਹਾਰਿਆ

ਕਰਾਚੀ, 20 ਦਸੰਬਰ ਇੰਗਲੈਂਡ ਨੇ ਅੱਜ ਇੱਥੇ ਤੀਜੇ ਅਤੇ ਆਖਰੀ ਟੈਸਟ ਕ੍ਰਿਕਟ ਮੈਚ ਵਿੱਚ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 3-0 ਨਾਲ ਹੂੰਝਾ ਫੇਰ ਦਿੱਤਾ। ਸਵੇਰੇ ਜਦੋਂ ਇੰਗਲੈਂਡ ਨੇ ਆਪਣੀ ਪਾਰੀ ਸ਼ੁਰੂ ਕੀਤੀ...

ਵਿਸ਼ਵ ਕੱਪ ਫੁੱਟਬਾਲ ਮੈਚ ਕਵਰ ਕਰ ਰਹੇ ਅਮਰੀਕਾ ਦੇ ਮਸ਼ਹੂਰ ਪੱਤਰਕਾਰ ਦੀ ਮੌਤ

ਲੁਸੈਲ, 10 ਦਸੰਬਰ ਅਮਰੀਕਾ ਦੇ ਸਭ ਤੋਂ ਮਸ਼ਹੂਰ ਫੁੱਟਬਾਲ ਪੱਤਰਕਾਰਾਂ ਵਿੱਚੋਂ ਇੱਕ ਗ੍ਰਾਂਟ ਵਾਹਲ ਦਾ ਅਰਜਨਟੀਨਾ ਅਤੇ ਨੀਦਰਲੈਂਡ ਵਿਚਕਾਰ ਵਿਸ਼ਵ ਕੱਪ ਕੁਆਰਟਰ ਫਾਈਨਲ ਮੈਚ ਨੂੰ ਕਵਰ ਕਰਦੇ ਹੋਏ ਅੱਜ ਤੜਕੇ ਦੇਹਾਂਤ ਹੋ ਗਿਆ। ਉਹ 49 ਸਾਲ ਦੇ ਸਨ। ਲੁਸੈਲ...

ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੂਜਾ ਇੱਕ ਰੋਜ਼ਾ ਮੈਚ ਅੱਜ

ਮੀਰਪੁਰ: ਆਪਣੇ ਵੱਡੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਨਾਲ ਭਾਰਤੀ ਟੀਮ ਭਲਕੇ ਬੁੱਧਵਾਰ ਨੂੰ ਇੱੱਥੇ ਬੰਗਲਾਦੇਸ਼ ਖ਼ਿਲਾਫ਼ ਦੂਜੇ ਇੱਕ ਰੋਜ਼ਾ ਮੁਕਾਬਲੇ ਵਿੱਚ ਮੈਦਾਨ 'ਤੇ ਉਤਰੇਗੀ। ਪਹਿਲੇ ਮੁਕਾਬਲੇ ਵਿੱਚ ਬੰਗਲਾਦੇਸ਼ ਨੇ ਆਖਰੀ ਵਿਕਟ ਲਈ 50 ਤੋਂ ਵੱਧ ਦੌੜਾਂ...

ਦੂਜਾ ਇਕ ਦਿਨਾਂ ਕ੍ਰਿਕਟ ਮੈਚ: ਭਾਰਤ ਖ਼ਿਲਾਫ਼ ਡਿੱਗਦਾ-ਢਹਿੰਦਾ ਬੰਗਲਾਦੇਸ਼ ਸੰਭਲਿਆ, 7 ਵਿਕਟਾਂ ’ਤੇ 271 ਦੌੜਾਂ ਬਣਾਈਆਂ

ਮੀਰਪੁਰ, 7 ਦਸੰਬਰ ਇਥੇ ਭਾਰਤ ਤੇ ਬੰਗਲਾਦੇਸ਼ ਵਿਚਾਲੇ ਚੱਲ ਰਹੇ ਦੂਜੇ ਇਕ ਦਿਨਾਂ ਕ੍ਰਿਕਟ ਮੈਚ ਵਿੱਚ ਸ਼ੁਰੂਆਤ ਵਿੱਚ ਭਾਰਤੀ ਗੇਂਦਬਾਜ਼ ਮੇਜ਼ਬਾਨ ਟੀਮ ਦੇ ਬੱਲੇਬਾਜ਼ਾਂ 'ਤੇ ਭਾਰੂ ਪੈ ਗਏ ਹਨ। ਇਕ ਸਮੇਂ ਬੰਗਲਾਦੇਸ਼ ਦੀਆਂ 19 ਓਵਰਾਂ ਵਿੱਚ 6 ਵਿਕਟਾਂ 'ਤੇ...

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ

ਕ੍ਰਾਈਸਟਚਰਚ, 30 ਨਵੰਬਰ ਮੀਹ ਕਾਰਨ ਇਥੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਨਿਊਜ਼ੀਲੈਂਡ ਦੀ ਟੀਮ ਇਹ ਲੜੀ 1-0 ਨਾਲ ਜਿੱਤ ਗਈ। ਮੀਂਹ ਕਾਰਨ ਮੈਚ ਰੁਕਣ ਵੇਲੇ ਮੇਜ਼ਬਾਨ ਟੀਮ...

ਹਾਕੀ: ਭਾਰਤ ਤੇ ਆਸਟਰੇਲੀਆ ਵਿਚਾਲੇ ਪਹਿਲਾ ਮੈਚ ਅੱਜ

ਐਡੀਲੇਡ: ਭਾਰਤੀ ਪੁਰਸ਼ ਹਾਕੀ ਟੀਮ ਭਲਕੇ ਸ਼ਨਿਚਰਵਾਰ ਨੂੰ ਇੱਥੇ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਵਿਸ਼ਵ ਦੀ ਨੰਬਰ ਇੱਕ ਟੀਮ ਆਸਟਰੇਲੀਆ ਨਾਲ ਭਿੜੇਗੀ। ਇਹ ਭਾਰਤੀ ਟੀਮ ਲਈ ਵਿਸ਼ਵ ਕੱਪ ਤੋਂ ਪਹਿਲਾਂ ਆਪਣੀਆਂ ਤਿਆਰੀਆਂ ਦਾ ਮੁਲਾਂਕਣ...

ਮੋਰੱਕੋ ਅਤੇ ਕ੍ਰੋਏਸ਼ੀਆ ਵਿਚਾਲੇ ਮੈਚ ਬਰਾਬਰ

ਅਲ ਖੋਰ, 23 ਨਵੰਬਰ ਫੀਫਾ ਵਿਸ਼ਵ ਕੱਪ ਵਿੱਚ ਅਰਬ ਦੇਸ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਮੋਰੱਕੋ ਨੇ 2018 ਦੇ ਉਪ ਜੇਤੂ ਕ੍ਰੋਏਸ਼ੀਆ ਨੂੰ ਅੱਜ ਇੱਥੇ ਗਰੁੱਪ-ਐੱਫ ਦੇ ਮੈਚ ਵਿੱਚ ਗੋਲ ਰਹਿਤ ਡਰਾਅ 'ਤੇ ਰੋਕਿਆ। ਮੋਰੱਕੋ ਦੇ ਇਸ ਸ਼ਾਨਦਾਰ ਪ੍ਰਦਰਸ਼ਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img